July 7, 2024 2:45 pm

ਭਾਰਤ ਸਰਕਾਰ ਨੇ ਇਰਾਨ ‘ਚ ਨਜ਼ਰਬੰਦ 40 ਭਾਰਤੀ ਮਛੇਰਿਆਂ ਨੂੰ ਰਿਹਾਅ ਕਰਨ ਦੀ ਕੀਤੀ ਮੰਗ

Iran

ਚੰਡੀਗੜ੍ਹ, 15 ਮਈ, 2024: ਈਰਾਨ (Iran) ਵਿੱਚ ਪਿਛਲੇ ਅੱਠ ਮਹੀਨਿਆਂ ਤੋਂ ਨਜ਼ਰਬੰਦ 40 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ। ਦਰਅਸਲ ਭਾਰਤ ਨੇ ਈਰਾਨ ਨੂੰ 40 ਭਾਰਤੀ ਮਛੇਰਿਆਂ ਨੂੰ ਰਿਹਾਅ ਕਰਨ ਲਈ ਕਿਹਾ ਹੈ। ਜਿਕਰਯੋਗ ਹੈ ਕਿ ਪਿਛਲੇ ਅੱਠ ਮਹੀਨਿਆਂ ਵਿੱਚ ਇਨ੍ਹਾਂ ਮਛੇਰਿਆਂ ਨੂੰ ਫਾਰਸ ਦੀ ਖਾੜੀ ਤੋਂ ਚਾਰ ਵੱਖ-ਵੱਖ ਵਪਾਰਕ ਜਹਾਜ਼ਾਂ ਤੋਂ ਹਿਰਾਸਤ […]

ਪਾਬੰਦੀਆਂ ਦੇ ਬਾਵਜੂਦ ਮਾਲਦੀਵ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਜਾਰੀ ਰੱਖੇਗਾ ਭਾਰਤ

Eid

ਚੰਡੀਗੜ੍ਹ, 05 ਅਪ੍ਰੈਲ 2024: ਮਾਲਦੀਵ (Maldives) ਦੇ ਨਾਲ ਵਿਵਾਦ ਦੇ ਵਿਚਕਾਰ, ਭਾਰਤ ਸਰਕਾਰ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ ਮਾਲਦੀਵ ਨੂੰ ਜ਼ਰੂਰੀ ਵਸਤੂਆਂ ਦਾ ਨਿਰਯਾਤ ਜਾਰੀ ਰੱਖੇਗਾ । ਮਾਲਦੀਵ ਵਿੱਚ ਮੌਜੂਦ ਭਾਰਤੀ ਹਾਈ ਕਮਿਸ਼ਨ ਨੇ ਕਿਹਾ, “ਮਾਲਦੀਵ ਸਰਕਾਰ ਦੀ ਅਪੀਲ ‘ਤੇ ਭਾਰਤ 2024-25 ਲਈ ਦੇਸ਼ ਨੂੰ ਜ਼ਰੂਰੀ ਵਸਤਾਂ ਦਾ ਨਿਰਯਾਤ ਕਰਨਾ ਜਾਰੀ ਰੱਖੇਗਾ। ਤੈਅ […]

ਲੁਧਿਆਣਾ ਦੇ ਪੰਜਾਬੀ ਨੌਜਵਾਨ ਦਾ ਮਨੀਲਾ ‘ਚ ਕਤਲ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ

Manila

ਚੰਡੀਗੜ੍ਹ, 20 ਮਾਰਚ 2024: ਮਨੀਲਾ (Manila) ‘ਚ ਇੱਕ ਪੰਜਾਬੀ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਨੌਜਵਾਨ ਲੁਧਿਆਣਾ ਦੇ ਪਿੰਡ ਰਾਮਗੜ੍ਹ ਸਿਵੀਆ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਪਛਾਣ ਅਵਤਾਰ ਸਿੰਘ (35) ਵਜੋਂ ਹੋਈ ਹੈ। ਮ੍ਰਿਤਕ ਅਵਤਾਰ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਪਿੰਡ ਵਾਸੀ ਇੰਦਰਪਾਲ ਸਿੰਘ ਨੇ ਦੱਸਿਆ ਕਿ ਅਵਤਾਰ ਸਿੰਘ ਕਰੀਬ […]

ਅਮਰੀਕਾ ‘ਚ ਇਕ ਹੋਰ ਭਾਰਤੀ ਵਿਦਿਆਰਥੀ ‘ਤੇ ਹਮਲਾ, ਪਰਿਵਾਰ ਨੇ ਭਾਰਤ ਸਰਕਾਰ ਤੋਂ ਮੰਗੀ ਮੱਦਦ

Indian student

ਚੰਡੀਗੜ੍ਹ, 7 ਫਰਵਰੀ 2024: ਅਮਰੀਕਾ ਦੇ ਸ਼ਿਕਾਗੋ ‘ਚ ਇਕ ਭਾਰਤੀ ਵਿਦਿਆਰਥੀ (Indian student) ‘ਤੇ ਹਮਲਾ ਹੋਇਆ ਹੈ। ਇਹ ਘਟਨਾ 4 ਫਰਵਰੀ ਦੀ ਦੱਸੀ ਜਾ ਰਹੀ ਹੈ। ਘਟਨਾ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਇਸ ‘ਚ 3 ਹਮਲਾਵਰ ਵਿਦਿਆਰਥੀ ਦਾ ਪਿੱਛਾ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਤਿੰਨਾਂ ਨੇ ਭਾਰਤੀ ਵਿਦਿਆਰਥੀ ਦੀ ਬੁਰੀ ਤਰ੍ਹਾਂ […]

ਵਿਦੇਸ਼ਾਂ ‘ਚ 2018 ਤੋਂ ਹੁਣ ਤੱਕ 403 ਭਾਰਤੀ ਵਿਦਿਆਰਥੀਆਂ ਦੀ ਮੌਤ, ਕੈਨੇਡਾ ‘ਚ ਸਭ ਤੋਂ ਵੱਧ

Indian students

ਚੰਡੀਗੜ੍ਹ, 03 ਫਰਵਰੀ 2024: ਵਿਦੇਸ਼ਾਂ ਵਿੱਚ ਭਾਰਤੀ ਵਿਦਿਆਰਥੀਆਂ (Indian students) ਦੀਆਂ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅਮਰੀਕਾ ਵਿੱਚ ਇੱਕ ਹਫ਼ਤੇ ਵਿੱਚ 3 ਭਾਰਤੀ ਵਿਦਿਆਰਥੀਆਂ ਦੀ ਮੌਤ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਜਾਣਕਾਰੀ ਅਨੁਸਾਰ ਅਮਰੀਕਾ ਵਿੱਚ ਇੱਕ ਮਹੀਨੇ ਵਿੱਚ ਚਾਰ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ […]

ਮਾਲਦੀਵ ਦੇ ਨਾਲ ਚੱਲ ਰਹੇ ਵਿਵਾਦ ਵਿਚਾਲੇ ਭਾਰਤ ਸਰਕਾਰ ਵੱਲੋਂ ਲਕਸ਼ਦੀਪ ‘ਚ ਨਵਾਂ ਹਵਾਈ ਅੱਡਾ ਬਣਾਉਣ ਦੀ ਤਿਆਰੀ

Lakshadweep

ਚੰਡੀਗੜ੍ਹ, 9 ਜਨਵਰੀ, 2024: ਮਾਲਦੀਵ ਦੇ ਨਾਲ ਚੱਲ ਰਹੇ ਵਿਵਾਦ ਦੇ ਵਿਚਕਾਰ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਭਾਰਤ ਸਰਕਾਰ ਲਕਸ਼ਦੀਪ (Lakshadweep) ਦੇ ਮਿਨੀਕੋਏ ਟਾਪੂ ‘ਤੇ ਨਵਾਂ ਹਵਾਈ ਅੱਡਾ ਬਣਾਉਣ ਦੀ ਯੋਜਨਾ ਬਣਾ ਰਹੀ ਹੈ। ਇਸ ਹਵਾਈ ਅੱਡੇ ਦੇ ਬਣਨ ਨਾਲ ਲਕਸ਼ਦੀਪ ਵਿੱਚ ਸੈਰ-ਸਪਾਟਾ ਵਧਣ ਦੀ ਉਮੀਦ ਹੈ। ਖਾਸ ਗੱਲ ਇਹ ਹੈ ਕਿ ਨਵਾਂ […]

ਭਾਰਤ ਸਰਕਾਰ ਨੇ ਸਿੱਧੂ ਮੂਸੇਵਾਲਾ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨਿਆ

Goldi Brar

ਚੰਡੀਗੜ੍ਹ, 1 ਜਨਵਰੀ 2024: ਭਾਰਤ ਸਰਕਾਰ ਨੇ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਸਾਥੀ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ (Goldi Brar) ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਪੁਲਿਸ ਅਤੇ ਏਜੰਸੀਆਂ ਮੁਤਾਬਕ ਗੋਲਡੀ ਬਰਾੜ ਪੰਜਾਬ ਵਿੱਚ ਸਰਹੱਦ ਪਾਰ ਤੋਂ ਟਾਰਗੇਟ ਕਿਲਿੰਗ, ਜਬਰਨ ਵਸੂਲੀ ਦੇ ਨਾਲ-ਨਾਲ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੈ। […]

ਕੇਂਦਰ ਸਰਕਾਰ ਨੇ ਪਿਆਜ਼ ਦੇ ਨਿਰਯਾਤ ‘ਤੇ ਲਗਾਈ ਪਾਬੰਦੀ, ਵਧਦੀ ਮੰਗ ਕਰਕੇ ਲਿਆ ਫੈਸਲਾ

onions

ਚੰਡੀਗੜ੍ਹ, 08 ਦਸੰਬਰ 2023: ਕੇਂਦਰ ਸਰਕਾਰ ਨੇ ਪਿਆਜ਼ (onions) ਦੇ ਨਿਰਯਾਤ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ ਦੇਸ਼ ‘ਚ ਪਿਆਜ਼ ਦੀ ਵਧਦੀ ਮੰਗ ਅਤੇ ਵਧਦੀਆਂ ਕੀਮਤਾਂ ਕਾਰਨ ਲਿਆ ਹੈ। ਤੁਹਾਨੂੰ ਦੱਸ ਦਈਏ ਕਿ ਫਿਲਹਾਲ ਇਹ ਪਾਬੰਦੀ ਅਗਲੇ ਸਾਲ ਮਾਰਚ ਤੱਕ ਲਗਾਈ ਗਈ ਹੈ। ਵਿਦੇਸ਼ ਵਪਾਰ ਡਾਇਰੈਕਟੋਰੇਟ ਜਨਰਲ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ […]

ਭਾਰਤ ਸਰਕਾਰ ਵੱਲੋਂ ਕਤਰ ‘ਚ 8 ਭਾਰਤੀ ਸਾਬਕਾ ਜਲ ਸੈਨਿਕਾਂ ਦੀ ਮੌਤ ਦੀ ਸਜ਼ਾ ਵਿਰੁੱਧ ਅਪੀਲ ਦਾਇਰ

Qatar

ਚੰਡੀਗੜ੍ਹ, 09 ਨਵੰਬਰ 2023: ਭਾਰਤ ਸਰਕਾਰ ਨੇ ਕਤਰ (Qatar) ਦੀ ਕੈਦ ਵਿੱਚ 8 ਸਾਬਕਾ ਜਲ ਸੈਨਿਕਾਂ ਦੀ ਮੌਤ ਦੀ ਸਜ਼ਾ ਦੇ ਖ਼ਿਲਾਫ਼ ਉੱਥੋਂ ਦੀ ਉੱਚ ਅਦਾਲਤ ਵਿੱਚ ਅਪੀਲ ਦਾਇਰ ਕੀਤੀ ਹੈ। ਇਹ ਜਾਣਕਾਰੀ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵੀਰਵਾਰ ਨੂੰ ਇੱਕ ਮੀਡੀਆ ਬ੍ਰੀਫਿੰਗ ਵਿੱਚ ਦਿੱਤੀ। ਅਰਿੰਦਮ ਬਾਗਚੀ ਅਨੁਸਾਰ ਇਸ ਤੋਂ ਇਲਾਵਾ ਭਾਰਤ […]

ਇਜ਼ਰਾਈਲ ‘ਚੋਂ ਭਾਰਤੀ ਨਾਗਰਿਕਾਂ ਦੀ ਵਾਪਸੀ ਲਈ ਭਾਰਤ ਸਰਕਾਰ ਨੇ ਚਲਾਇਆ ਆਪ੍ਰੇਸ਼ਨ ਅਜੈ’

Israel

ਚੰਡੀਗੜ, 12 ਅਕਤੂਬਰ 2023: ਇਜ਼ਰਾਈਲ (Israel) ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦਰਮਿਆਨ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵੱਡਾ ਬਿਆਨ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਜਿਵੇਂ ਕਿ ਕੱਲ੍ਹ ਵਿਦੇਸ਼ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਸੀ, ਇਜ਼ਰਾਈਲ ਤੋਂ ਵਾਪਸ ਆਉਣ ਦੇ ਚਾਹਵਾਨ ਸਾਡੇ ਨਾਗਰਿਕਾਂ ਦੀ ਵਾਪਸੀ ਦੀ ਸਹੂਲਤ ਲਈ ‘ਆਪ੍ਰੇਸ਼ਨ […]