July 7, 2024 5:32 pm

Sports: ਤਿੰਨ ਵੱਡੀਆਂ ਖੇਡਾਂ ‘ਚ ਭਾਰਤੀ ਟੀਮਾਂ ਦੀ ਅਗਵਾਈ ਕਰਨਗੇ ਇਹ ਪੰਜਾਬੀ ਨੌਜਵਾਨ ਖਿਡਾਰੀ

Punjabi young players

ਚੰਡੀਗੜ੍ਹ, 29 ਜੂਨ 2024: ਕ੍ਰਿਕਟ, ਹਾਕੀ ਅਤੇ ਫੁੱਟਬਾਲ ਅਜਿਹੀਆਂ ਖੇਡਾਂ ਹਨ, ਜਿਨ੍ਹਾਂ ਨੂੰ ਦੁਨੀਆ ਭਰ ‘ਚ ਵੱਡੇ ਪੱਧਰ ‘ਤੇ ਖੇਡਿਆ ਜਾਂਦਾ ਹੈ | ਇਨ੍ਹਾਂ ਖੇਡਾਂ ਦੇ ਆਉਣ ਵਾਲੇ ਸਮੇਂ ‘ਚ ਵੱਡੇ ਈਵੈਂਟ ਹੋਣ ਜਾ ਰਹੇ ਹਨ | ਇਸਦੇ ਨਾਲ ਹੀ ਦੇਸ਼ ਦੇ ਇਤਿਹਾਸ ‘ਚ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਤਿੰਨ ਖੇਡਾਂ ‘ਚ […]

Sultan Johor Cup: ਭਾਰਤ ਹਾਕੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਮਗਾ

Indian hockey team

ਚੰਡੀਗੜ੍ਹ, 04 ਨਵੰਬਰ 2023: ਗੋਲਕੀਪਰ ਐਚਐਸ ਮੋਹਿਤ ਨੇ ਪੈਨਲਟੀ ਸ਼ੂਟਆਊਟ ਵਿੱਚ ਸ਼ਾਨਦਾਰ ਬਚਾਅ ਕਰਕੇ ਭਾਰਤੀ ਜੂਨੀਅਰ ਹਾਕੀ ਟੀਮ (Indian hockey team) ਨੂੰ ਸੁਲਤਾਨ ਜੌਹਰ ਕੱਪ ਵਿੱਚ ਪਾਕਿਸਤਾਨ ਖ਼ਿਲਾਫ਼ ਕਾਂਸੀ ਦੇ ਤਮਗੇ ਦੇ ਮੈਚ ਵਿੱਚ 6-5 ਨਾਲ ਜਿੱਤ ਦਿਵਾਈ। ਨਿਰਧਾਰਿਤ ਸਮੇਂ ਤੱਕ ਦੋਵੇਂ ਟੀਮਾਂ 3-3 ਨਾਲ ਬਰਾਬਰੀ ‘ਤੇ ਸਨ। ਭਾਰਤ ਲਈ ਅਰੁਣ ਸਾਹਨੀ (11ਵੇਂ ਮਿੰਟ), ਪੂਵੰਨਾ […]

ਮੁੱਖ ਮੰਤਰੀ ਵੱਲੋਂ ਏਸ਼ੀਆਈ ਖੇਡਾਂ ‘ਚ ਸੋਨ ਤਮਗਾ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

HOCKEY

ਚੰਡੀਗੜ੍ਹ, 6 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਰਸ਼ਾਂ ਦੀ ਭਾਰਤੀ ਹਾਕੀ ਟੀਮ ਵੱਲੋਂ 9 ਵਰ੍ਹਿਆਂ ਬਾਅਦ ਏਸ਼ੀਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਲਈ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੁੱਚੇ ਦੇਸ਼ ਲਈ ਖਾਸ ਕਰਕੇ ਪੰਜਾਬ ਲਈ ਇਤਿਹਾਸਕ ਪਲ ਹਨ ਕਿਉਂਕਿ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ […]

ਦੱਖਣੀ ਕੋਰੀਆ ਨੂੰ ਹਰਾ ਕੇ ਏਸ਼ੀਆਈ ਖੇਡਾਂ ਦੇ ਫਾਈਨਲ ‘ਚ ਪਹੁੰਚਣ ‘ਤੇ CM ਮਾਨ ਵੱਲੋਂ ਭਾਰਤੀ ਹਾਕੀ ਟੀਮ ਨੂੰ ਵਧਾਈ

government jobs

ਚੰਡੀਗੜ੍ਹ, 4 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਂਗਜ਼ੂ (ਚੀਨ) ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਪ੍ਰਵੇਸ਼ ਕਰਨ ਲਈ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਭਾਰਤੀ ਹਾਕੀ ਟੀਮ (INDIAN HOCKEY TEAM) ਨੂੰ ਵਧਾਈ ਦਿੱਤੀ ਹੈ।ਮੁੱਖ ਮੰਤਰੀ ਨੇ ਜਿੱਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਾਡੇ ਦੇਸ਼ ਲਈ ਬਹੁਤ ਹੀ ਮਾਣ […]

Asian Games: ਭਾਰਤੀ ਹਾਕੀ ਟੀਮ ਦੀਆਂ ਨਜ਼ਰਾਂ ਫਾਈਨਲ ‘ਚ ਪਹੁੰਚਣ ‘ਤੇ, ਕੁਝ ਸਮੇਂ ‘ਚ ਦੱਖਣੀ ਕੋਰੀਆ ਨਾਲ ਹੋਵੇਗਾ ਮੈਚ

Indian hockey team

ਚੰਡੀਗੜ੍ਹ, 04 ਅਕਤੂਬਰ 2023: ਏਸ਼ੀਆਈ ਖੇਡਾਂ ‘ਚ ਪੁਰਸ਼ ਹਾਕੀ (Indian hockey team) ਦੇ ਸੈਮੀਫਾਈਨਲ ‘ਚ ਭਾਰਤ ਥੋੜ੍ਹੀ ਦੇਰ ਬਾਅਦ ਹੀ ਦੱਖਣੀ ਕੋਰੀਆ ਨਾਲ ਭਿੜੇਗਾ। ਭਾਰਤੀ ਟੀਮ ਦੀ ਨਜ਼ਰ 2014 ਤੋਂ ਬਾਅਦ ਫਾਈਨਲ ‘ਚ ਪਹੁੰਚਣ ‘ਤੇ ਹੈ। ਭਾਰਤ 2018 ਵਿੱਚ ਸੈਮੀਫਾਈਨਲ ਵਿੱਚ ਹਾਰ ਗਿਆ ਸੀ। ਇਸ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਕਾਂਸੀ ਦਾ […]

Asian Games: ਭਾਰਤੀ ਮਹਿਲਾ ਹਾਕੀ ਟੀਮ ਨੇ ਹਾਂਗਕਾਂਗ ਨੂੰ 13-0 ਨਾਲ ਹਰਾ ਕੇ ਸੈਮੀਫਾਈਨਲ ‘ਚ ਕੀਤਾ ਪ੍ਰਵੇਸ਼

Asian Games

ਚੰਡੀਗੜ੍ਹ, 03 ਅਕਤੂਬਰ 2023: ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ੀਆਈ ਖੇਡਾਂ (Asian Games) ਦੇ 19ਵੇਂ ਐਡੀਸ਼ਨ ‘ਚ ਆਪਣਾ ਅਜੇਤੂ ਸਿਲਸਿਲਾ ਜਾਰੀ ਰੱਖਿਆ ਹੈ। ਭਾਰਤੀ ਟੀਮ ਨੇ ਪੂਲ-ਏ ਦੇ ਆਪਣੇ ਆਖਰੀ ਮੈਚ ਵਿੱਚ ਹਾਂਗਕਾਂਗ ਨੂੰ 13-0 ਨਾਲ ਹਰਾ ਦਿੱਤਾ ਹੈ । ਭਾਰਤੀ ਟੀਮ ਨੇ ਹਾਂਗਕਾਂਗ ਨੂੰ ਹਰਾ ਕੇ ਸੈਮੀਫਾਈਨਲ ‘ਚ ਪ੍ਰਵੇਸ਼ ਕਰ ਲਿਆ ਹੈ | ਭਾਰਤ […]

ਏਸ਼ੀਆਈ ਖੇਡਾਂ ‘ਚ ਭਾਰਤੀ ਮਹਿਲਾ ਹਾਕੀ ਟੀਮ ਦੀ ਧਮਾਕੇਦਾਰ ਸ਼ੁਰੂਆਤ, ਸਿੰਗਾਪੁਰ ਨੂੰ 13-0 ਨਾਲ ਹਰਾਇਆ

Asian Games

ਚੰਡੀਗੜ੍ਹ, 27 ਸਤੰਬਰ 2023: ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ੀਆਈ ਖੇਡਾਂ (Asian Games) ਦੀ ਧਮਾਕੇਦਾਰ ਸ਼ੁਰੂਆਤ ਕੀਤੀ ਹੈ। ਸਵਿਤਾ ਪੂਨੀਆ ਦੀ ਅਗਵਾਈ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਆਪਣੇ ਪਹਿਲੇ ਮੈਚ ਵਿੱਚ ਸਿੰਗਾਪੁਰ ਨੂੰ 13-0 ਨਾਲ ਹਰਾ ਦਿੱਤਾ । ਹਾਕੀ ਮੈਚ ਦੌਰਾਨ ਭਾਰਤ ਲਈ ਸੰਗੀਤਾ ਕੁਮਾਰੀ ਨੇ 3 ਗੋਲ ਕੀਤੇ। ਹਾਲਾਂਕਿ ਭਾਰਤੀ ਮਹਿਲਾ ਹਾਕੀ ਟੀਮ […]

ਪੰਜਾਬ ਸਰਕਾਰ ਖੇਡਾਂ ਦੇ ਖੇਤਰ ‘ਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ: ਮੁੱਖ ਮੰਤਰੀ

ਖੇਡਾਂ

ਚੰਡੀਗੜ੍ਹ, 18 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਭਾਰਤੀ ਹਾਕੀ ਟੀਮ ਵਿਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ ਜਿਨ੍ਹਾਂ ਨੇ ਹਾਲ ਹੀ ਏਸ਼ੀਅਨ ਹਾਕੀ ਚੈਂਪੀਅਨ ਦੇ ਫਾਈਨਲ ਵਿਚ ਮਲੇਸ਼ੀਆ ਨੂੰ ਹਰਾ ਕੇ ਟੂਰਨਾਮੈਂਟ ਜਿੱਤ ਕੇ ਮੁਲਕ ਦਾ ਨਾਮ ਰੌਸ਼ਨ ਕੀਤਾ। ਹਾਕੀ ਖਿਡਾਰੀਆਂ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ […]

Asian Champions Trophy: ਹਾਕੀ ਟੂਰਨਾਮੈਂਟ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਮਹਾਂਮੁਕਾਬਲਾ

Asian Champions Trophy

ਚੰਡੀਗੜ੍ਹ, 09 ਅਗਸਤ 2023: ਸੈਮੀਫਾਈਨਲ ‘ਚ ਪਹਿਲਾਂ ਹੀ ਆਪਣੀ ਜਗ੍ਹਾ ਪੱਕੀ ਕਰ ਚੁੱਕੀ, ਤਿੰਨ ਵਾਰ ਦੀ ਚੈਂਪੀਅਨ ਭਾਰਤੀ ਪੁਰਸ਼ ਹਾਕੀ ਟੀਮ ਨੂੰ ਬੁੱਧਵਾਰ ਨੂੰ ਏਸ਼ੀਆਈ ਚੈਂਪੀਅਨਜ਼ ਟਰਾਫੀ (Asian Champions Trophy) ਦੇ ਆਖਰੀ ਰਾਊਂਡ-ਰੋਬਿਨ ਲੀਗ ਮੈਚ ‘ਚ ਕੱਟੜ ਵਿਰੋਧੀ ਪਾਕਿਸਤਾਨ ਨਾਲ ਭਿੜਗੀ । ਜਿੱਥੋਂ ਤੱਕ ਟੂਰਨਾਮੈਂਟ ਵਿੱਚ ਦੋਵਾਂ ਟੀਮਾਂ ਦੇ ਪ੍ਰਦਰਸ਼ਨ ਦਾ ਸਵਾਲ ਹੈ, ਭਾਰਤ ਆਪਣੇ […]

ਖੇਡ ਮੰਤਰੀ ਮੀਤ ਹੇਅਰ ਨੇ ਜੂਨੀਅਰ ਹਾਕੀ ਏਸ਼ੀਆ ਕੱਪ ਜੇਤੂ ਭਾਰਤੀ ਟੀਮ ਨੂੰ ਦਿੱਤੀ ਮੁਬਾਰਕਬਾਦ

Junior Hockey Asia Cup

ਚੰਡੀਗੜ੍ਹ, 02 ਜੂਨ 2023: ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਓਮਾਨ ਦੇ ਸਾਲਾਹ ਸ਼ਹਿਰ ਵਿਖੇ ਖੇਡੇ ਗਏ ਹਾਕੀ ਜੂਨੀਅਰ ਏਸ਼ੀਆ ਕੱਪ (Junior Hockey Asia Cup) ਵਿੱਚ ਖਿਤਾਬੀ ਜਿੱਤ ਹਾਸਲ ਕੀਤੀ ਹੈ। ਬੀਤੀ ਰਾਤ ਖੇਡੇ ਗਏ ਫ਼ਾਈਨਲ ਮੈਚ ਵਿੱਚ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਭਾਰਤ ਨੇ ਚੌਥੀ ਵਾਰ ਜੂਨੀਅਰ ਏਸ਼ੀਆ ਕੱਪ ਜਿੱਤਿਆ। ਭਾਰਤ ਹੁਣ ਤੱਕ […]