July 8, 2024 12:57 am

Covid-19: ਕੋਰੋਨਾ ਦੇ ਮੱਦੇਨਜਰ ਕੇਂਦਰੀ ਸਿਹਤ ਮੰਤਰੀ ਵਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਨਾਲ ਮੀਟਿੰਗ

corona virus

ਚੰਡੀਗੜ੍ਹ 26 ਦਸਬੰਰ 2022: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ (corona virus) ਦੇ 196 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਦੋ ਜਣਿਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਐਕਟਿਵ ਕੇਸ ਵਧ ਕੇ 3,428 ਹੋ ਗਏ ਹਨ। ਇਸ ਦੌਰਾਨ ਗੁਆਂਢੀ ਦੇਸ਼ ਚੀਨ ਵਿੱਚ ਕੋਰੋਨਾ ਦੇ ਕਹਿਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ […]

ਆਈ.ਐਮ.ਏ. ਪਟਿਆਲਾ ਨੇ ਲੋਕਾਂ ਨੂੰ ਹਰਿਆ ਭਰਿਆ ਭਵਿੱਖ ਵੱਲ ਪ੍ਰੇਰਿਤ ਕਰਨ ਲਈ ਸਾਈਕਲੋਥੋਨ ਦਾ ਕੀਤਾ ਆਯੋਜਨ

IMA Patiala

ਪਟਿਆਲਾ 22 ਅਗਸਤ 2022: ਪਟਿਆਲਾ ਦੇ ਵਾਤਾਵਰਣ ਲਈ ਸੁਰੱਖਿਅਤ ਅਤੇ ਜ਼ੀਰੋ-ਪ੍ਰਦੂਸ਼ਣ ਤੋਂ ਮੁਕਤ ਕਰਨ ਲਈ ਆਵਾਜਾਈ ਦੇ ਸਾਧਨ ਵਜੋਂ ਸਾਈਕਲਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ) ਨੇ 21 ਅਗਸਤ ਨੂੰ ਆਜ਼ਾਦੀ ਦੇ ਸ਼ਾਨਦਾਰ 75 ਸਾਲਾਂ ਨੂੰ ਮਨਾਉਣ ਲਈ ਰਜਿੰਦਰਾ ਜਿਮਖਾਨਾ ਕਲੱਬ ਵਿਖੇ ਗੋ ਗ੍ਰੀਨ ਸਾਈਕਲੋਥੋਨ ਦਾ ਆਯੋਜਨ ਕੀਤਾ। ਸਮਾਗਮ ਦੀ ਸ਼ੁਰੂਆਤ […]