July 5, 2024 1:22 am

ਭਾਰਤੀ ਪੁਰਸ਼ ਹਾਕੀ ਟੀਮ ਨੇ ਏਸ਼ੀਆਈ ਖੇਡਾਂ ‘ਚ ਸੋਨ ਤਮਗਾ ਜਿੱਤ ਕੇ ਰਚਿਆ ਇਤਿਹਾਸ

hockey team

ਚੰਡੀਗੜ੍ਹ, 6 ਅਕਤੂਬਰ 2023: ਭਾਰਤੀ ਪੁਰਸ਼ ਹਾਕੀ ਟੀਮ ਨੇ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਹਾਕੀ ਵਿੱਚ ਭਾਰਤ ਦਾ ਇਹ ਚੌਥਾ ਸੋਨ ਤਮਗਾ ਸੀ। ਇਸ ਤੋਂ ਪਹਿਲਾਂ ਭਾਰਤ ਨੇ 1966, 1998 ਅਤੇ 2014 ਵਿੱਚ ਸੋਨ ਤਮਗਾ ਜਿੱਤਿਆ ਸੀ। ਇਸ ਦੇ ਨਾਲ ਹੀ ਏਸ਼ੀਆਡ ਵਿੱਚ ਭਾਰਤੀ ਹਾਕੀ ਟੀਮ ਦਾ ਕੁੱਲ […]

Asian Games: ਦੱਖਣੀ ਕੋਰੀਆ ਨੂੰ ਹਰਾ ਕੇ ਫਾਈਨਲ ‘ਚ ਪੁੱਜੀ ਭਾਰਤੀ ਪੁਰਸ਼ ਹਾਕੀ ਟੀਮ

Indian hockey team

ਚੰਡੀਗੜ੍ਹ, 04 ਅਕਤੂਬਰ 2023: ਏਸ਼ੀਆਈ ਖੇਡਾਂ ‘ਚ ਪੁਰਸ਼ ਹਾਕੀ (Indian hockey team) ਦੇ ਸੈਮੀਫਾਈਨਲ ‘ਚ ਭਾਰਤ ਨੇ ਦੱਖਣੀ ਕੋਰੀਆ ਨੂੰ 5-3 ਨਾਲ ਹਰਾ ਦਿੱਤਾ ਹੈ। ਇਸ ਨਾਲ ਭਾਰਤ ਨੇ ਫਾਈਨਲ ਵਿੱਚ ਥਾਂ ਬਣਾ ਲਈ ਹੈ ਅਤੇ ਘੱਟੋ-ਘੱਟ ਇੱਕ ਚਾਂਦੀ ਦਾ ਤਮਗਾ ਯਕੀਨੀ ਬਣਾ ਲਿਆ ਹੈ। ਭਾਰਤ ਲਈ ਪਹਿਲਾ ਗੋਲ ਉਪ ਕਪਤਾਨ ਹਾਰਦਿਕ ਸਿੰਘ ਨੇ ਕੀਤਾ। […]

Hockey: ਭਾਰਤੀ ਹਾਕੀ ਟੀਮ ਦੇ ਕੋਚ ਗ੍ਰਾਹਮ ਰੀਡ ਨੇ ਦਿੱਤਾ ਅਸਤੀਫਾ

Graham Reid

ਚੰਡੀਗੜ੍ਹ, 30 ਜਨਵਰੀ 2023: ਭਾਰਤੀ ਹਾਕੀ ਟੀਮ ਦੇ ਕੋਚ ਗ੍ਰਾਹਮ ਰੀਡ (Graham Reid) ਨੇ ਅਸਤੀਫਾ ਦੇ ਦਿੱਤਾ ਹੈ। ਰੀਡ ਨੇ ਹਾਲ ਹੀ ਵਿੱਚ ਉੜੀਸਾ ਵਿੱਚ ਹੋਏ ਹਾਕੀ ਵਿਸ਼ਵ ਕੱਪ ਵਿੱਚ ਭਾਰਤੀ ਟੀਮ ਦੇ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਪਣੇ ਅਹੁਦੇ ਤੋਂ ਹਟਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਤੋਂ ਇਲਾਵਾ ਐਨਾਲਿਟੀਕਲ ਕੋਚ ਗ੍ਰੇਗ ਕਲਾਰਕ ਅਤੇ ਵਿਗਿਆਨਕ ਸਲਾਹਕਾਰ […]

Commonwealth Games: ਭਾਰਤੀ ਹਾਕੀ ਟੀਮ ਨੇ ਵੇਲਜ਼ ਨੂੰ ਹਰਾ ਕੇ ਸੈਮੀਫਾਈਨਲ ‘ਚ ਕੀਤਾ ਪ੍ਰਵੇਸ਼

ਭਾਰਤੀ ਹਾਕੀ ਟੀਮ

ਚੰਡੀਗੜ੍ਹ 04 ਅਗਸਤ 2022: ਭਾਰਤੀ ਪੁਰਸ਼ ਹਾਕੀ ਟੀਮ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਆਪਣੇ ਆਖਰੀ ਗਰੁੱਪ ਮੈਚ ਵਿੱਚ ਵੇਲਜ਼ ਨੂੰ 4-1 ਨਾਲ ਹਰਾਇਆ। ਇਸ ਤਰ੍ਹਾਂ ਟੀਮ ਸੈਮੀਫਾਈਨਲ ‘ਚ ਪਹੁੰਚ ਗਈ ਹੈ। ਟੀਮ ਇੰਡੀਆ 5ਵੀਂ ਵਾਰ ਰਾਸ਼ਟਰਮੰਡਲ ਖੇਡਾਂ ਦੇ ਸੈਮੀਫਾਈਨਲ ‘ਚ ਪਹੁੰਚੀ ਹੈ। ਇਸ ਤੋਂ ਪਹਿਲਾਂ ਟੀਮ 1998, 2010, 2014 ਅਤੇ 2018 ਰਾਸ਼ਟਰਮੰਡਲ ਖੇਡਾਂ ਦੇ ਸੈਮੀਫਾਈਨਲ […]

Hockey: ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਆਪਣੀ ਟੀਮ ਬਾਰੇ ਦਿੱਤਾ ਵੱਡਾ ਬਿਆਨ

captain manpreet singh

ਚੰਡੀਗੜ੍ਹ 29 ਦਸੰਬਰ 2021: ਭਾਰਤੀ ਪੁਰਸ਼ ਹਾਕੀ ਟੀਮ (Indian men’s hockey team) ਦੇ ਕਪਤਾਨ ਮਨਪ੍ਰੀਤ ਸਿੰਘ (Manpreet Singh) ਨੇ ਟੋਕਿਓ ਓਲੰਪਿਕ (Olympics) 2020 ਵਿੱਚ ਇਤਿਹਾਸਕ ਕਾਂਸੀ ਤਗਮੇ ਦੀ ਜਿੱਤ ਦਾ ਸਿਹਰਾ ਟੀਮ ਦੀ ਏਕਤਾ ਨੂੰ ਦਿੱਤਾ।ਮਨਪ੍ਰੀਤ ਸਿੰਘ (Manpreet Singh) ਨੇ ਬੁੱਧਵਾਰ ਇੱਕ ਬਿਆਨ ਵਿੱਚ ਕਿਹਾ ਹੈ ਕਿ ਓਲੰਪਿਕ (Olympics) ਵਿੱਚ ਸਾਡੀ ਸਫਲਤਾ ਦੇ ਪਿੱਛੇ ਟੀਮ […]

ਪੰਜਾਬ ਕੈਬਨਿਟ ਨੇ ਚੋਟੀ ਦੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਰਾਹ ਪੱਧਰਾ ਕੀਤਾ

ਪੰਜਾਬ ਕੈਬਨਿਟ ਨੇ ਚੋਟੀ

ਚੰਡੀਗੜ੍ਹ, 26 ਅਗਸਤ 2021 : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਲ ਹੀ ਵਿੱਚ ਹੋਈਆਂ ਟੋਕੀਓ ਓਲੰਪਿਕ ਖੇਡਾਂ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨ ਕਰਨ ਮੌਕੇ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਕੈਬਨਿਟ ਨੇ ਚੋਟੀ ਦੇ ਖਿਡਾਰੀਆਂ ਲਈ ਰੋਜ਼ਗਾਰ ਦਾ ਵਿਸ਼ੇਸ਼ ਪ੍ਰਬੰਧ ਕਰਨ ਲਈ ਰਾਹ […]