July 8, 2024 3:06 am

ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ

heavy Rain

ਚੰਡੀਗ੍ਹੜ, 17 ਫਰਵਰੀ 2024: ਪੰਜਾਬ ਦੇ ਮੌਸਮ ਸਬੰਧੀ ਅਹਿਮ ਖ਼ਬਰ ਹੈ। ਦਰਅਸਲ, ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ‘ਚ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ 19 ਤੋਂ 22 ਫਰਵਰੀ ਦਰਮਿਆਨ ਤੇਜ਼ ਹਵਾਵਾਂ ਨਾਲ ਭਾਰੀ ਮੀਂਹ (Heavy Rain) ਪੈ ਸਕਦਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਇਨ੍ਹਾਂ ਦੋ ਦਿਨਾਂ ਦੌਰਾਨ ਸੂਬੇ ਵਿੱਚ ਤੇਜ਼ ਹਵਾਵਾਂ ਚੱਲਣਗੀਆਂ, […]

ਅਗਲੇ 24 ਘੰਟਿਆਂ ‘ਚ ਹੋਰ ਖ਼ਤਰਨਾਕ ਹੋ ਸਕਦੈ ਚੱਕਰਵਾਤੀ ਤੂਫ਼ਾਨ ਬਿਪਰਜੋਏ, ਸਾਰੀਆਂ ਬੰਦਰਗਾਹਾਂ ਨੂੰ ਦਿੱਤੀ ਚਿਤਾਵਨੀ

Cyclone Biparjoy

ਚੰਡੀਗੜ੍ਹ,10 ਜੂਨ 2023: ਅਰਬ ਸਾਗਰ ਵਿੱਚ ਆਉਣ ਵਾਲੇ ਚੱਕਰਵਾਤੀ ਤੂਫ਼ਾਨ ਬਿਪਰਜੋਏ ਦੇ ਅਗਲੇ 24 ਘੰਟਿਆਂ ਵਿੱਚ ਹੋਰ ਖ਼ਤਰਨਾਕ ਬਣਨ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਕਿਹਾ ਕਿ ਇਹ ਅਰਬ ਸਾਗਰ ‘ਚ ਉੱਤਰ-ਉੱਤਰ-ਪੂਰਬ ਵੱਲ ਵਧ ਰਿਹਾ ਹੈ। ਇਸ ਦੇ ਐਤਵਾਰ ਜਾਂ ਸੋਮਵਾਰ ਤੱਕ ਗੁਜਰਾਤ ਪਹੁੰਚਣ ਦੀ ਸੰਭਾਵਨਾ ਹੈ। 10 ਤੋਂ 12 ਜੂਨ ਤੱਕ […]

ਪੰਜਾਬ ‘ਚ ਮੌਸਮ ਨੇ ਬਦਲਿਆ ਮਿਜ਼ਾਜ, ਮੌਸਮ ਵਿਭਾਗ ਵਲੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ

RAin

ਚੰਡੀਗੜ੍ਹ 12 ਸਤੰਬਰ 2022: ਮਾਨਸੂਨ ਆਪਣੇ ਆਖ਼ਰੀ ਦਿਨਾਂ ਵਿਚ ਹੈ ਇਸਦੇ ਨਾਲ ਹੀ ਦੇਸ਼ ਦੇ ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਪਈ ਹੈ | ਅੱਜ ਪੰਜਾਬ ਦੇ ਬਠਿੰਡਾ ਦੇ ਨਾਲ ਨਾਲ ਇਲਾਕਿਆਂ ਵਿਚ ਬਾਰਿਸ਼ ਹੋਈ ਜਿਸਦੇ ਚੱਲਦੇ ਤਾਪਮਾਨ ਵਿਚ ਗਿਰਾਵਟ ਆਈ | ਮੌਸਮ ਵਿਭਾਗ ਨੇ ਇਹ ਵੀ ਖਦਸ਼ਾ ਜਤਾਇਆ ਹੈ ਕਿ ਜ਼ਿਆਦਾ ਬਾਰਿਸ਼ ਨਾਲ ਫ਼ਸਲਾਂ ਦਾ […]

ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਪੈਣ ਦੀ ਜਤਾਈ ਸੰਭਾਵਨਾ

ਮੌਸਮ ਵਿਭਾਗ

ਚੰਡੀਗੜ 29 ਅਗਸਤ 2022: ਮੌਸਮ ਵਿਭਾਗ ਦੇ ਮੁਤਾਬਕ ਪੰਜਾਬ (Punjab) ਵਿੱਚ ਇਸ ਹਫਤੇ ਮੌਨਸੂਨ ਦੇ ਕਮਜ਼ੋਰ ਹੋਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੌਸਮ ਖੁਸ਼ਕ ਰਹੇਗਾ ਅਤੇ ਬਾਰਿਸ਼ ਘੱਟ ਹੋਵੇਗੀ | ਮੌਸਮ ਕੇਂਦਰ ਚੰਡੀਗੜ੍ਹ ਦੇ ਮੁਤਾਬਕ ਸੋਮਵਾਰ ਨੂੰ ਪੰਜਾਬ ਦੇ ਕਿ ਜ਼ਿਲ੍ਹਿਆਂ ‘ਚ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਹੈ | […]

ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਅੱਜ ਬੱਦਲਵਾਈ ਤੇ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ

ਮੌਸਮ

ਚੰਡੀਗੜ੍ਹ 10 ਅਗਸਤ 2022: ਪੰਜਾਬ ‘ਚ ਬਾਰਿਸ਼ ਤੋਂ ਬਾਅਦ ਇਕ ਵਾਰ ਫਿਰ ਗਰਮੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ | ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਬੁੱਧਵਾਰ ਨੂੰ ਵੀ ਪੰਜਾਬ (Punjab) ਦੇ ਵੱਖ-ਵੱਖ ਹਿੱਸਿਆਂ ਵਿੱਚ ਬੱਦਲਵਾਈ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ […]

ਮੇਘਾਲਿਆ ਦੇ ਚੇਰਾਪੁੰਜੀ ‘ਚ 27 ਸਾਲਾਂ ਬਾਅਦ ਰਿਕਾਰਡ ਤੋੜ ਬਾਰਿਸ਼ ਦਰਜ

Cherrapunji

ਚੰਡੀਗੜ੍ਹ 17 ਜੂਨ 2022: ਮੇਘਾਲਿਆ ਦੇ ਚੇਰਾਪੁੰਜੀ (Cherrapunji) ਵਿੱਚ ਸ਼ੁੱਕਰਵਾਰ ਸਵੇਰੇ 8.30 ਵਜੇ ਤੱਕ ਪਿਛਲੇ 24 ਘੰਟਿਆਂ ਵਿੱਚ 972 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜੋ ਜੂਨ ਵਿੱਚ 1995 ਤੋਂ ਬਾਅਦ ਸਭ ਤੋਂ ਵੱਧ ਹੈ। ਇਸ ਤੋਂ ਦੋ ਦਿਨ ਪਹਿਲਾਂ ਇੱਥੇ 811.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਅਨੁਸਾਰ 122 ਸਾਲਾਂ ਵਿੱਚ ਤੀਜੀ ਸਭ […]

ਭਾਰਤੀ ਮੌਸਮ ਵਿਭਾਗ ਵਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

heavy rains

ਚੰਡੀਗੜ੍ਹ 09 ਜੂਨ 2022: ਦੇਸ਼ ਦੇ ਕਈ ਸੂਬਿਆਂ ‘ਚ ਪੈ ਰਹੀ ਅੱਤ ਦੀ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ | ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ (heavy rains)ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੂਰਬੀ ਭਾਰਤ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਅਗਲੇ […]

Cyclone: ਮੌਸਮ ਵਿਭਾਗ ਵਲੋਂ ਚੱਕਰਵਾਤੀ ਤੂਫਾਨ ‘ਅਸਾਨੀ’ ਦੀ ਚਿਤਾਵਨੀ, ਆਂਧਰਾ ਪ੍ਰਦੇਸ਼ ਤੇ ਉੜੀਸਾ ਵੱਲ ਵਧਣ ਦੀ ਸੰਭਾਵਨਾ

Meteorological Department

ਚੰਡੀਗੜ੍ਹ 07 ਮਈ 2022: ਭਾਰਤ ਮੌਸਮ ਵਿਭਾਗ (Meteorological Department o India) ਵਲੋਂ ਚਿਤਵਨੀ ਜਾਰੀ ਕਰਦਿਆਂ ਕਿਹਾ ਕਿ ਬੰਗਾਲ ਦੀ ਖਾੜੀ ਵਿੱਚ ਘੁੰਮ ਰਹੇ ਤੂਫ਼ਾਨ ਦੇ ਐਤਵਾਰ ਸ਼ਾਮ ਨੂੰ 75 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਇੱਕ ਚੱਕਰਵਾਤ ਵਿੱਚ ਬਦਲ ਕੇ ਉੱਤਰੀ ਆਂਧਰਾ ਪ੍ਰਦੇਸ਼ ਅਤੇ ਉੜੀਸਾ ਦੇ ਤੱਟਾਂ ਵੱਲ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। […]

ਮੌਸਮ ਵਿਭਾਗ ਵਲੋਂ ਅੰਡਮਾਨ ਦੇ ਇਲਾਕਿਆਂ ‘ਚ ਮੀਂਹ ਤੇ ਤੇਜ਼ ਹਵਾਵਾਂ ਮੱਦੇਨਜ਼ਰ ਅਲਰਟ ਜਾਰੀ

Meteorological Department

ਚੰਡੀਗੜ੍ਹ 20 ਮਾਰਚ 2022: ਬੀਤੇ ਕੁਝ ਦਿਨ ਪਹਿਲਾਂ ਮੌਸਮ ਵਿਭਾਗ (Meteorological Department) ਵਲੋਂ ਅੰਡਮਾਨ ਅਤੇ ਨਿਕੋਬਾਰ ਦੀਪ ਸਮੂਹ ‘ਚ ਚੱਕਰਵਾਤੀ ਤੂਫਾਨ ਦੀ ਚਿਤਵਨੀ ਦਿੱਤੀ ਸੀ | ਇਸਦੇ ਨਾਲ ਹੀ ਅੰਡਮਾਨ ਅਤੇ ਨਿਕੋਬਾਰ ਦੀਪ ਸਮੂਹ (Andaman and Nicobar Islands) ਦੇ ਕੁਝ ਹਿੱਸਿਆਂ ‘ਚ ਐਤਵਾਰ ਨੂੰ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋਇਆ। ਅਧਿਕਾਰੀਆਂ ਨੇ […]

Cyclone Jawad : ਚੱਕਰਵਾਤੀ ਤੂਫਾਨ ‘ਜਵਾਦ’ ਦਾ ਖ਼ਤਰਾ ਜਾਰੀ, ਬੰਗਾਲ ‘ਚ NDRF ਦੀਆਂ 8 ਟੀਮਾਂ ਤਾਇਨਾਤ

ਮੌਸਮ ਵਿਭਾਗ

ਚੰਡੀਗੜ੍ਹ, 2 ਦਸੰਬਰ 2021 : ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ ‘ਚ ਚੱਕਰਵਾਤੀ ਤੂਫਾਨ ਜਵਾਦ (Cyclone Jawad) ਦਾ ਖਤਰਾ ਮੰਡਰਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਚੱਕਰਵਾਤੀ ਤੂਫਾਨ ਜਵਾਦ ਸ਼ਨੀਵਾਰ ਸਵੇਰ ਤੱਕ ਆਂਧਰਾ ਪ੍ਰਦੇਸ਼ ਅਤੇ ਉੜੀਸਾ ਦੇ ਤੱਟੀ ਇਲਾਕਿਆਂ ‘ਚ ਦਸਤਕ ਦੇ ਸਕਦਾ ਹੈ। ਇਸ ਦੌਰਾਨ, ਮੌਸਮ ਵਿਭਾਗ ਨੇ 3 ਦਸੰਬਰ ਤੋਂ ਉੜੀਸਾ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ […]