July 7, 2024 6:49 pm

ਅਮਰੀਕਾ ‘ਚ 23 ਸਾਲਾ ਭਾਰਤੀ ਵਿਦਿਆਰਥਣ ਲਾਪਤਾ, ਪਿਛਲੇ ਹਫ਼ਤੇ ਤੋਂ ਨਹੀਂ ਮਿਲਿਆ ਕੋਈ ਸੁਰਾਗ

Indian students

ਚੰਡੀਗੜ੍ਹ, 03 ਜੂਨ 2024: ਅਮਰੀਕਾ ‘ਚ ਭਾਰਤੀ ਵਿਦਿਆਰਥੀਆਂ (Indian students) ਦਾ ਲਾਪਤਾ ਹੋਣਾ ਜਾਂ ਉਨ੍ਹਾਂ ‘ਤੇ ਹਮਲਾ ਹੋਣਾ ਆਮ ਗੱਲ ਹੋ ਗਈ ਹੈ। ਇੱਥੇ ਭਾਰਤੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹੁਣ ਕੈਲੀਫੋਰਨੀਆ ਵਿੱਚ ਇੱਕ 23 ਸਾਲਾ ਭਾਰਤੀ ਵਿਦਿਆਰਥਣ ਲਾਪਤਾ ਹੈ। ਪਿਛਲੇ ਹਫ਼ਤੇ ਤੋਂ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਪੁਲਿਸ ਨੇ ਉਸ […]

ਅਮਰੀਕਾ ਦੇ ਸ਼ਿਕਾਗੋ ਤੋਂ ਇੱਕ ਹੋਰ ਭਾਰਤੀ ਵਿਦਿਆਰਥੀ ਲਾਪਤਾ, ਭਾਲ ‘ਚ ਜੁਟੀ ਪੁਲਿਸ

Indian student

ਸ਼ਿਕਾਗੋ , 09 ਮਈ 2024: ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ (Indian student) ਦੇ ਲਾਪਤਾ ਹੋਣ ਜਾਂ ਕਤਲ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਇੱਕ ਵਾਰ ਫਿਰ ਅਮਰੀਕਾ ਦੇ ਸ਼ਿਕਾਗੋ ਤੋਂ ਇੱਕ ਭਾਰਤੀ ਵਿਦਿਆਰਥੀ ਲਾਪਤਾ ਹੋ ਗਿਆ ਹੈ। ਵਿਦਿਆਰਥੀ ਦੀ ਪਛਾਣ ਰੁਪੇਸ਼ ਚੰਦਰ ਚਿੰਤਾਕਿੰਦੀ ਵਜੋਂ ਹੋਈ ਹੈ, ਜੋ ਕਿ 2 ਮਈ ਤੋਂ ਲਾਪਤਾ ਹੈ। ਸ਼ਿਕਾਗੋ […]

ਆਸਟ੍ਰੇਲੀਆ ‘ਚ ਭਾਰਤੀ ਵਿਦਿਆਰਥੀ ਨਾਲ ਵਾਪਰੀ ਘਟਨਾ, ਮੌਕੇ ‘ਤੇ ਹੋਈ ਮੌਤ

Australia

ਚੰਡੀਗੜ੍ਹ, 6 ਮਈ 2024: ਆਸਟ੍ਰੇਲੀਆ (Australia) ਵਿੱਚ ਇੱਕ ਭਾਰਤੀ ਵਿਦਿਆਰਥੀ ਦਾ ਚਾਕੂ ਮਾਰ ਕੇ ਮਾਰ ਦੇਣ ਦੀ ਖ਼ਬਰ ਹੈ। ਮ੍ਰਿਤਕ ਵਿਦਿਆਰਥੀ ਦੇ ਚਾਚੇ ਨੇ ਦੱਸਿਆ ਕਿ ਭਾਰਤੀ ਵਿਦਿਆਰਥੀਆਂ ਵਿਚਾਲੇ ਹੋਈ ਲੜਾਈ ਦੌਰਾਨ ਉਸ ਦਾ ਭਤੀਜਾ ਮਾਰਿਆ ਗਿਆ । ਮੈਲਬੌਰਨ ‘ਚ ਸ਼ਨੀਵਾਰ ਸਵੇਰੇ 9 ਵਜੇ ਹੋਏ ਝਗੜੇ ‘ਚ ਇਕ ਹੋਰ ਵਿਦਿਆਰਥੀ ਦੀ ਹਾਲਤ ਗੰਭੀਰ ਬਣੀ ਹੋਈ […]

ਅਮਰੀਕਾ ‘ਚ ਪਿਛਲੇ ਮਹੀਨੇ ਲਾਪਤਾ ਭਾਰਤੀ ਵਿਦਿਆਰਥੀ ਦੀ ਲਾਸ਼ ਬਰਾਮਦ, ਇੱਕ ਹਫਤੇ ‘ਚ ਇਹ ਦੂਜੀ ਘਟਨਾ

Jalandhar

ਚੰਡੀਗੜ੍ਹ, 09 ਅਪ੍ਰੈਲ 2024: ਅਮਰੀਕਾ ਵਿੱਚ ਇੱਕ ਭਾਰਤੀ ਵਿਦਿਆਰਥੀ (Indian student) ਦੀ ਮੌਤ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪਿਛਲੇ ਮਹੀਨੇ ਲਾਪਤਾ ਹੋਏ ਭਾਰਤੀ ਵਿਦਿਆਰਥੀ ਮੁਹੰਮਦ ਅਬਦੁਲ ਅਰਫਾਤ ਦੀ ਲਾਸ਼ ਮਿਲੀ ਹੈ। ਮੁਹੰਮਦ ਅਬਦੁਲ ਅਰਫਾਤ ਦੀ ਲਾਸ਼ ਅਮਰੀਕਾ ਦੇ ਕਲੀਵਲੈਂਡ ਤੋਂ ਬਰਾਮਦ ਹੋਈ ਹੈ। ਜਿਕਰਯੋਗ ਹੈ ਕਿ ਇੱਕ ਹਫ਼ਤੇ ਵਿੱਚ ਇਹ ਦੂਜੀ ਘਟਨਾ […]

ਅਮਰੀਕਾ ‘ਚ ਇੱਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ, ਪੁਲਿਸ ਵੱਲੋਂ ਜਾਂਚ ਜਾਰੀ

Indian student

ਚੰਡੀਗ੍ਹੜ, 06 ਅਪ੍ਰੈਲ, 2024: ਅਮਰੀਕਾ ਤੋਂ ਲਗਾਤਾਰ ਭਾਰਤੀ ਵਿਦਿਆਰਥੀਆਂ (Indian student) ਦੀਆਂ ਮੌਤਾਂ ਦੀਆਂ ਖਬਰਾਂ ਆ ਰਹੀਆਂ ਹਨ। ਇਸ ਦੇ ਨਾਲ ਹੀ ਅਮਰੀਕੀ ਸੂਬੇ ਓਹਾਇਓ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨਿਊਯਾਰਕ ਸਥਿਤ ਭਾਰਤੀ ਕੌਂਸਲੇਟ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਦੂਤਾਵਾਸ ਨੇ ਕਿਹਾ ਕਿ ਪੁਲਿਸ ਜਾਂਚ ਜਾਰੀ ਹੈ। […]

ਅਮਰੀਕਾ ‘ਚ ਇਕ ਹੋਰ ਭਾਰਤੀ ਵਿਦਿਆਰਥੀ ‘ਤੇ ਹਮਲਾ, ਪਰਿਵਾਰ ਨੇ ਭਾਰਤ ਸਰਕਾਰ ਤੋਂ ਮੰਗੀ ਮੱਦਦ

Indian student

ਚੰਡੀਗੜ੍ਹ, 7 ਫਰਵਰੀ 2024: ਅਮਰੀਕਾ ਦੇ ਸ਼ਿਕਾਗੋ ‘ਚ ਇਕ ਭਾਰਤੀ ਵਿਦਿਆਰਥੀ (Indian student) ‘ਤੇ ਹਮਲਾ ਹੋਇਆ ਹੈ। ਇਹ ਘਟਨਾ 4 ਫਰਵਰੀ ਦੀ ਦੱਸੀ ਜਾ ਰਹੀ ਹੈ। ਘਟਨਾ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਇਸ ‘ਚ 3 ਹਮਲਾਵਰ ਵਿਦਿਆਰਥੀ ਦਾ ਪਿੱਛਾ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਤਿੰਨਾਂ ਨੇ ਭਾਰਤੀ ਵਿਦਿਆਰਥੀ ਦੀ ਬੁਰੀ ਤਰ੍ਹਾਂ […]

ਅਮਰੀਕਾ ‘ਚ ਇੱਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ, ਯੂਨੀਵਰਸਿਟੀ ਕੈਂਪਸ ‘ਚ ਮਿਲੀ ਲਾਸ਼

USA

ਚੰਡੀਗੜ੍ਹ, 30 ਜਨਵਰੀ 2024: ਅਮਰੀਕਾ (USA) ਦੇ ਇੰਡੀਆਨਾ ਸੂਬੇ ਵਿੱਚ ਐਤਵਾਰ ਨੂੰ ਇੱਕ ਭਾਰਤੀ ਵਿਦਿਆਰਥੀ ਨੀਲ ਆਚਾਰੀਆ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਮੁਤਾਬਕ ਉਨ੍ਹਾਂ ਨੂੰ ਐਤਵਾਰ ਸਵੇਰੇ ਕਰੀਬ 11:30 ਵਜੇ ਪਰਡਿਊ ਯੂਨੀਵਰਸਿਟੀ ਕੈਂਪਸ ‘ਚ ਇਕ ਲਾਸ਼ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਪੁਲਿਸ ਨੇ ਨੀਲ ਦੀ ਮੌਤ ਦੀ ਪੁਸ਼ਟੀ ਕੀਤੀ। ਦਰਅਸਲ ਨੀਲ ਦੀ ਮਾਂ […]

ਯੂਕਰੇਨ ‘ਚ ਇਕ ਹੋਰ ਭਾਰਤੀ ਵਿਦਿਆਰਥੀ ਨੂੰ ਲੱਗੀ ਗੋਲੀ,ਹਸਪਤਾਲ ‘ਚ ਕਰਵਾਇਆ ਦਾਖਲ

Indian student shot

ਰੂਸ ਵੱਲੋਂ ਯੂਕਰੇਨ (Ukraine)  ‘ਤੇ ਲਗਾਤਾਰ ਹਮਲੇ ਜਾਰੀ ਹਨ। ਇਨ੍ਹਾਂ ਹਮਲਿਆਂ ‘ਚ ਯੂਕਰੇਨ ਦੀਆਂ ਇਮਾਰਤਾਂ ਨੂੰ ਜਿੱਥੇ ਤਬਾਹ ਕੀਤਾ ਜਾ ਰਿਹਾ ਹੈ ਅਤੇ ਉਥੇ ਸੈਂਕੜੇ ਲੋਕਾਂ ਦੀ ਜਾਨ ਚੱਲੀ ਗਈ। ਯੂਕਰੇਨ (Ukraine)  ‘ਚ ਪੜ੍ਹਾਈ ਕਰਨ ਗਏ ਹੋਏ ਭਾਰਤੀ ਵਿਦਿਆਰਥੀ ਫਸੇ ਹੋਏ ਹਨ। ਯੂਕਰੇਨ (Ukraine)  ‘ਚ ਇਕ ਭਾਰਤੀ ਵਿਦਿਆਰਥੀ ਨੂੰ ਗੋਲੀ ਲੱਗ ਗਈ ਹੈ, ਜਿਸ ਨੂੰ […]

ਯੂਕਰੇਨ ‘ਚ ਪੰਜਾਬੀ ਵਿਦਿਆਰਥੀ ਦੀ ਹੋਈ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ukrain

ਬਰਨਾਲਾ 2 ਮਾਰਚ 2022 : ਯੂਕਰੇਨ (Ukraine)  ‘ਚ ਚੱਲ ਰਹੀ ਜੰਗ ਕਾਰਨ ਬਰਨਾਲਾ ਦੇ ਜਿੰਦਲ ਪਰਿਵਾਰ ਨੂੰ ਦੋਹਰਾ ਝਟਕਾ ਲੱਗਾ ਹੈ। ਫਾਰਮਾਸਿਸਟ ਸ਼ਿਸ਼ਨ ਜਿੰਦਲ ਦੇ ਪੁੱਤਰ ਚੰਦਨ ਜਿੰਦਲ ਨੇ ਯੂਕਰੇਨ ਦੇ ਵੇਨੇਸ਼ੀਆ ਸ਼ਹਿਰ ਦੀ ਨੈਸ਼ਨਲ ਪਿਰੋਗੋਵ ਮੈਮੋਰੀਅਲ ਮੈਡੀਕਲ ਯੂਨੀਵਰਸਿਟੀ (National Pirogov Memorial Medical University) ਤੋਂ ਐਮ.ਬੀ.ਬੀ.ਐਸ. ਪੜ੍ਹ ਰਿਹਾ ਸੀ। ਉਹ 2018 ਵਿੱਚ ਯੂਕਰੇਨ ਗਿਆ ਸੀ […]

ਵਿਦੇਸ਼ ਪੜ੍ਹ ਰਹੇ 90% ਮੈਡੀਕਲ ਵਿਦਿਆਰਥੀ ਭਾਰਤ ‘ਚ NEET ਪ੍ਰੀਖਿਆ ‘ਚ ਹੋ ਜਾਂਦੇ ਨੇ ਫੇਲ੍ਹ: ਪ੍ਰਹਿਲਾਦ ਜੋਸ਼ੀ

ਪ੍ਰਹਿਲਾਦ ਜੋਸ਼ੀ

ਚੰਡੀਗੜ੍ਹ 02 ਮਾਰਚ 2022: ਰੂਸ ਤੇ ਯੂਕਰੇਨ ਦੀ ਜੰਗ ਦੌਰਾਨ ਅਜੇ ਵੀ ਹਜ਼ਾਰਾਂ ਭਾਰਤੀ ਵਿਦਿਆਰਥੀ ਯੂਕਰੇਨ ‘ਚ ਫਸੇ ਹੋਏ ਹਨ | ਦੇਸ਼ ‘ਚ ਵਾਪਸ ਸੁਰੱਖਿਅਤ ਵਾਪਸ ਮੁੜਣ ਲਈ ਭਾਰਤ ਸਰਕਾਰ ਅੱਗੇ ਦੁਹਾਈ ਲਗਾ ਰਹੇ ਹਨ।ਜਿਸਦੇ ਚੱਲਦੇ ਭਾਰਤ ਸਰਕਾਰ ਵਲੋਂ ਉਨ੍ਹਾਂ ਨੂੰ ਕੱਢਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ |ਬੀਤੇ ਦਿਨ ਯੂਕਰੇਨ ਦੇ ਖਾਰਕੀਵ ‘ਚ ਗੋਲੀਬਾਰੀ […]