July 4, 2024 5:42 pm

ਭਾਰਤੀ ਟੀਮ ਦੇ ਆਲਰਾਊਂਡਰ ਕੇਦਾਰ ਜਾਧਵ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਲਿਆ ਸੰਨਿਆਸ

Kedar Jadhav

ਚੰਡੀਗੜ੍ਹ, 3 ਜੂਨ 2024: ਭਾਰਤੀ ਟੀਮ ਦੇ ਬੱਲੇਬਾਜ਼ੀ ਆਲਰਾਊਂਡਰ ਕੇਦਾਰ ਜਾਧਵ (Kedar Jadhav) ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਉਸ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ। ਕੇਦਾਰ ਜਾਧਵ ਨੇ 2014 ਵਿੱਚ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਡੈਬਿਊ ਕੀਤਾ ਸੀ। ਉਨ੍ਹਾਂ ਨੇ ਆਪਣਾ ਪਹਿਲਾ ਵਨਡੇ 16 ਨਵੰਬਰ 2014 ਨੂੰ ਰਾਂਚੀ […]

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੇ ਭਾਰਤੀ ਟੀਮ ਨੂੰ ਦਿੱਤੀ ਸਲਾਹ, ਵਿਰੋਧੀਆਂ ‘ਤੇ ਨਾ ਦਿਓ ਧਿਆਨ

Yuvraj Singh

ਚੰਡੀਗੜ੍ਹ, 2 ਜੂਨ, 2024: ਟੀ-20 ਵਿਸ਼ਵ ਕੱਪ 2024 ਸ਼ੁਰੂ ਹੋ ਗਿਆ ਹੈ। ਭਾਰਤੀ ਟੀਮ ਦੀ ਨਜ਼ਰਾ ਦੂਜੀ ਵਾਰ ਟੀ-20 ਚੈਂਪੀਅਨ ਬਣਨ ਉੱਤੇ ਹੈ। ਭਾਰਤ ਆਪਣਾ ਪਹਿਲਾ ਮੈਚ 5 ਜੂਨ ਨੂੰ ਆਇਰਲੈਂਡ ਖਿਲਾਫ ਖੇਡੇਗਾ। ਇਸ ਤੋਂ ਬਾਅਦ ਟੀਮ ਨੇ 9 ਜੂਨ ਨੂੰ ਪਾਕਿਸਤਾਨ, 12 ਜੂਨ ਨੂੰ ਅਮਰੀਕਾ ਅਤੇ 15 ਜੂਨ ਨੂੰ ਕੈਨੇਡਾ ਦਾ ਸਾਹਮਣਾ ਕਰਨਾ ਹੈ। […]

ਟੀ-20 ਵਿਸ਼ਵ ਕੱਪ ਅਭਿਆਸ ਮੈਚ ‘ਚ ਭਾਰਤ ਦੀ ਜ਼ਬਰਦਸਤ ਗੇਂਦਬਾਜ਼ੀ, ਕਪਤਾਨ ਨੇ 8 ਗੇਂਦਬਾਜ਼ਾਂ ਦਾ ਕੀਤਾ ਇਸਤੇਮਾਲ

India

ਚੰਡੀਗੜ੍ਹ, 2 ਜੂਨ, 2024: ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤ (India) ਨੇ ਇਕਲੌਤੇ ਅਭਿਆਸ ਮੈਚ ‘ਚ ਬੰਗਲਾਦੇਸ਼ ‘ਤੇ 62 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ। ਨਾਸਾਓ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਜਾ ਰਹੇ ਇਸ ਮੈਚ ਵਿੱਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 183 ਦੌੜਾਂ ਬਣਾਈਆਂ। ਜਵਾਬ ‘ਚ ਬੰਗਲਾਦੇਸ਼ ਦੀ ਟੀਮ 20 ਓਵਰਾਂ ‘ਚ […]

ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਨੇ ਨਿਊਯਾਰਕ ‘ਚ ਕੀਤਾ ਅਭਿਆਸ, ਹਾਰਦਿਕ ਤੇ ਬੁਮਰਾਹ ਨੇ ਸਾਂਝੀਆਂ ਕੀਤੀਆਂ ਤਸਵੀਰਾਂ

Indian team

ਚੰਡੀਗੜ੍ਹ, 29 ਮਈ 2024: ਟੀ-20 ਵਿਸ਼ਵ ਕੱਪ 2 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਭਾਰਤੀ ਟੀਮ (Indian team) ਨੇ 5 ਜੂਨ ਨੂੰ ਆਇਰਲੈਂਡ ਖ਼ਿਲਾਫ਼ ਹੋਣ ਵਾਲੇ ਪਹਿਲੇ ਮੈਚ ਤੋਂ ਪਹਿਲਾਂ ਨਿਊਯਾਰਕ ‘ਚ ਅਭਿਆਸ ਸ਼ੁਰੂ ਕਰ ਦਿੱਤਾ ਹੈ। ਵੈਸਟਇੰਡੀਜ਼ ਅਤੇ ਅਮਰੀਕਾ ਦੀ ਸਾਂਝੀ ਮੇਜ਼ਬਾਨੀ ਵਾਲੇ ਇਸ ਵਿਸ਼ਵ ਕੱਪ ਦਾ ਫਾਈਨਲ 29 ਜੂਨ ਨੂੰ ਖੇਡਿਆ ਜਾਵੇਗਾ। […]

ਭਾਰਤੀ ਟੀਮ ਦੇ ਮੁੱਖ ਕੋਚ ਦੇ ਅਹੁਦੇ ਲਈ ਅਰਜ਼ੀਆਂ ਦੀ ਆਖਰੀ ਤਾਰੀਖ਼ ਸਮਾਪਤ, ਇਸ ਖਿਡਾਰੀ ਨੂੰ ਮਿਲ ਸਕਦੈ ਮੌਕਾ

Head Coach

ਚੰਡੀਗੜ੍ਹ, 28 ਮਈ 2024: ਭਾਰਤੀ ਟੀਮ ਇਸ ਸਮੇਂ ਅਮਰੀਕਾ ਅਤੇ ਵੈਸਟਇੰਡੀਜ਼ ‘ਚ ਹੋਣ ਵਾਲੇ ਟੀ-20 ਕ੍ਰਿਕਟ ਵਿਸ਼ਵ ਕੱਪ ਲਈ ਨਿਊਯਾਰਕ ‘ਚ ਹੈ। ਮੌਜੂਦਾ ਮੁੱਖ ਕੋਚ ਰਾਹੁਲ ਦ੍ਰਾਵਿੜ ਦਾ ਕਾਰਜਕਾਲ ਇਸ ਗਲੋਬਲ ਟੂਰਨਾਮੈਂਟ ਤੋਂ ਬਾਅਦ ਖਤਮ ਹੋ ਰਿਹਾ ਹੈ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਭਾਰਤੀ ਟੀਮ ਦੇ ਮੁੱਖ ਕੋਚ (Head Coach) ਦੇ ਅਹੁਦੇ ਲਈ […]

ਟੀ-20 ਵਿਸ਼ਵ ਕੱਪ 2024 ਤੋਂ ਪਹਿਲਾਂ ਸਿਰਫ ਇਕ ਅਭਿਆਸ ਮੈਚ ਖੇਡੇਗੀ ਭਾਰਤੀ ਟੀਮ

T20 World Cup 2024

ਚੰਡੀਗੜ੍ਹ, 16 ਮਈ 2024: ਭਾਰਤੀ ਕ੍ਰਿਕਟ ਟੀਮ (Indian team) ਅਗਲੇ ਮਹੀਨੇ ਅਮਰੀਕਾ ਅਤੇ ਵੈਸਟਇੰਡੀਜ਼ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ 2024 (T20 World Cup 2024) ਤੋਂ ਪਹਿਲਾਂ ਸਿਰਫ ਇਕ ਅਭਿਆਸ ਮੈਚ ਖੇਡੇਗੀ। ਕ੍ਰਿਕਬਜ਼ ਦੀ ਰਿਪੋਰਟ ਦੇ ਅਨੁਸਾਰ, ਬੀਸੀਸੀਆਈ ਭਾਰਤ ਦਾ ਅਭਿਆਸ ਮੈਚ ਨਿਊਯਾਰਕ ਵਿੱਚ ਕਰਵਾਉਣਾ ਚਾਹੁੰਦਾ ਹੈ ਕਿਉਂਕਿ ਟੀਮ ਆਪਣੇ ਚਾਰ ਗਰੁੱਪ-ਪੜਾਅ ਦੇ ਤਿੰਨ ਮੈਚ […]

ਟੀ-20 ਕ੍ਰਿਕਟ ਵਿਸ਼ਵ ਕੱਪ 2024 ਤੋਂ ਬਾਅਦ ਬਦਲੇਗਾ ਭਾਰਤੀ ਟੀਮ ਦਾ ਮੁੱਖ ਕੋਚ !

T-20 World Cup 2024

ਚੰਡੀਗੜ੍ਹ, 10 ਮਈ 2024: ਟੀ-20 ਵਿਸ਼ਵ ਕੱਪ 2024 (T-20 World Cup 2024) ਜੂਨ ‘ਚ ਸ਼ੁਰੂ ਹੋਣ ਜਾ ਰਿਹਾ ਹੈ। ਵੈਸਟਇੰਡੀਜ਼ ਅਤੇ ਅਮਰੀਕਾ ਦੀ ਮੇਜ਼ਬਾਨੀ ਵਿੱਚ ਹੋਣ ਜਾ ਰਹੇ ਇਸ ਟੂਰਨਾਮੈਂਟ ਤੋਂ ਬਾਅਦ ਭਾਰਤੀ ਟੀਮ ਦੇ ਮੁੱਖ ਕੋਚ ਵਿੱਚ ਵੱਡਾ ਬਦਲਾਅ ਹੋ ਸਕਦਾ ਹੈ। ਦਰਅਸਲ, ਭਾਰਤੀ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਦਾ ਕਰਾਰ ਵਨਡੇ ਵਿਸ਼ਵ […]

T20 WC: ਟੀ-20 ਕ੍ਰਿਕਟ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਅਰਸ਼ਦੀਪ ਸਿੰਘ ਨੂੰ ਵੀ ਮਿਲਿਆ ਮੌਕਾ

ਚੰਡੀਗੜ੍ਹ, 30 ਅਪ੍ਰੈਲ 2024: ਟੀ-20 ਕ੍ਰਿਕਟ ਵਿਸ਼ਵ ਕੱਪ ਲਈ ਭਾਰਤੀ ਟੀਮ (Indian team) ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਟੀਮ ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਖੇਡਦੀ ਨਜ਼ਰ ਆਵੇਗੀ। ਉਥੇ ਹੀ ਹਾਰਦਿਕ ਪੰਡਯਾ ਉਪ ਕਪਤਾਨ ਵਜੋਂ ਸੇਵਾ ਨਿਭਾਉਂਦੇ ਨਜ਼ਰ ਆਉਣਗੇ। ਟੀਮ ‘ਚ ਦੋ ਵਿਕਟਕੀਪਰ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ‘ਚ ਰਿਸ਼ਭ ਪੰਤ ਅਤੇ ਸੰਜੂ ਸੈਮਸਨ […]

ਨਿਊਜ਼ੀਲੈਂਡ ਨੇ ਦੋ ਬੱਚਿਆਂ ਤੋਂ ਕਰਵਾਇਆ ਟੀ-20 ਕ੍ਰਿਕਟ ਵਿਸ਼ਵ ਕੱਪ ਲਈ ਟੀਮ ਦਾ ਐਲਾਨ

New Zealand

ਚੰਡੀਗੜ੍ਹ, 29 ਅਪ੍ਰੈਲ 2024: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ 2024 ਲਈ ਨਿਊਜ਼ੀਲੈਂਡ (New Zealand) ਦੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਨਿਊਜ਼ੀਲੈਂਡ ਕ੍ਰਿਕਟ ਬੋਰਡ ਨੇ ਸੋਮਵਾਰ ਨੂੰ ਦੋ ਬੱਚਿਆਂ ਵਾਲੀ 15 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ । ਬੋਰਡ ਨੇ ਇਸ ਦਾ ਇੱਕ ਵੀਡੀਓ ਟਵੀਟ ਕੀਤਾ ਹੈ। ਬੱਚਿਆਂ ਵਿਚ ਲੜਕੀ […]

WTC Table: ਇੰਗਲੈਂਡ ਖ਼ਿਲਾਫ਼ ਜਿੱਤ ਨਾਲ ਭਾਰਤੀ ਟੀਮ ਨੂੰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਅੰਕ ਸੂਚੀ ‘ਚ ਮਿਲਿਆ ਫਾਇਦਾ

Indian team

ਚੰਡੀਗੜ੍ਹ, 26 ਫਰਵਰੀ 2024: ਭਾਰਤ (Indian team) ਨੇ ਇੰਗਲੈਂਡ ਖ਼ਿਲਾਫ਼ ਪੰਜ ਟੈਸਟ ਮੈਚਾਂ ਦੀ ਸੀਰੀਜ਼ ਦਾ ਚੌਥਾ ਮੈਚ ਵੀ ਜਿੱਤ ਲਿਆ ਹੈ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਸੀਰੀਜ਼ ‘ਚ 3-1 ਦੀ ਜੇਤੂ ਬੜ੍ਹਤ ਵੀ ਹਾਸਲ ਕਰ ਲਈ ਹੈ। ਮੇਜ਼ਬਾਨ ਟੀਮ ਨੇ ਰਾਂਚੀ ਵਿੱਚ ਸਖ਼ਤ ਮੁਕਾਬਲੇ ਵਿੱਚ ਮਹਿਮਾਨ ਟੀਮ ਨੂੰ ਪੰਜ ਵਿਕਟਾਂ ਨਾਲ […]