July 7, 2024 10:41 am

WTC Table: ਇੰਗਲੈਂਡ ਖ਼ਿਲਾਫ਼ ਜਿੱਤ ਨਾਲ ਭਾਰਤੀ ਟੀਮ ਨੂੰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਅੰਕ ਸੂਚੀ ‘ਚ ਮਿਲਿਆ ਫਾਇਦਾ

Indian team

ਚੰਡੀਗੜ੍ਹ, 26 ਫਰਵਰੀ 2024: ਭਾਰਤ (Indian team) ਨੇ ਇੰਗਲੈਂਡ ਖ਼ਿਲਾਫ਼ ਪੰਜ ਟੈਸਟ ਮੈਚਾਂ ਦੀ ਸੀਰੀਜ਼ ਦਾ ਚੌਥਾ ਮੈਚ ਵੀ ਜਿੱਤ ਲਿਆ ਹੈ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਸੀਰੀਜ਼ ‘ਚ 3-1 ਦੀ ਜੇਤੂ ਬੜ੍ਹਤ ਵੀ ਹਾਸਲ ਕਰ ਲਈ ਹੈ। ਮੇਜ਼ਬਾਨ ਟੀਮ ਨੇ ਰਾਂਚੀ ਵਿੱਚ ਸਖ਼ਤ ਮੁਕਾਬਲੇ ਵਿੱਚ ਮਹਿਮਾਨ ਟੀਮ ਨੂੰ ਪੰਜ ਵਿਕਟਾਂ ਨਾਲ […]

ਮੈਂ ਐੱਮ.ਐੱਸ ਧੋਨੀ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਮੇਰੇ ਸੈਂਕੜੇ ਤੋਂ ਬਾਅਦ ਮੈਨੂੰ ਭਾਰਤੀ ਟੀਮ ‘ਚੋਂ ਬਾਹਰ ਕਿਉਂ ਕੀਤਾ ?: ਮਨੋਜ ਤਿਵਾਰੀ

Manoj Tiwari

ਚੰਡੀਗੜ੍ਹ, 20 ਫਰਵਰੀ 2024: ਭਾਰਤੀ ਕ੍ਰਿਕਟ ਟੀਮ ਦੀ ਕੈਪ ਹਾਸਲ ਕਰਨਾ ਦੇਸ਼ ਦੇ ਕਿਸੇ ਵੀ ਖਿਡਾਰੀ ਦਾ ਸਭ ਤੋਂ ਵੱਡਾ ਸੁਪਨਾ ਹੁੰਦਾ ਹੈ। ਹਾਲਾਂਕਿ ਸੀਨੀਅਰ ਭਾਰਤੀ ਟੀਮ ਲਈ ਖੇਡਣਾ ਜਿੰਨਾ ਮੁਸ਼ਕਿਲ ਹੈ, ਭਾਰਤੀ ਕ੍ਰਿਕਟ ਟੀਮ ‘ਚ ਜਗ੍ਹਾ ਬਣਾਈ ਰੱਖਣਾ ਵੀ ਓਨਾ ਹੀ ਮੁਸ਼ਕਿਲ ਹੈ। ਕਈ ਕ੍ਰਿਕਟਰ ਅਜਿਹਾ ਕਰ ਚੁੱਕੇ ਹਨ ਅਤੇ ਲੰਬੇ ਸਮੇਂ ਤੱਕ ਟੀਮ […]

IND vs ENG: ਤੀਜੇ ਟੈਸਟ ਮੈਚ ‘ਚ ਭਾਰਤ ਦੀ ਵੱਡੀ ਜਿੱਤ, ਇੰਗਲੈਂਡ ਨੂੰ 434 ਦੌੜਾਂ ਨਾਲ ਹਰਾਇਆ

India

ਚੰਡੀਗੜ੍ਹ, 18 ਫਰਵਰੀ 2024: ਭਾਰਤ (India) ਨੇ ਰਾਜਕੋਟ ‘ਚ ਖੇਡੇ ਗਏ ਤੀਜੇ ਟੈਸਟ ਮੈਚ ‘ਚ ਇੰਗਲੈਂਡ ਨੂੰ 434 ਦੌੜਾਂ ਨਾਲ ਹਰਾ ਦਿੱਤਾ ਹੈ। ਭਾਰਤੀ ਟੀਮ ਨੇ ਆਪਣੀ ਪਹਿਲੀ ਪਾਰੀ ‘ਚ 445 ਦੌੜਾਂ ਬਣਾਈਆਂ ਸਨ। ਇੰਗਲੈਂਡ ਦੀ ਪਹਿਲੀ ਪਾਰੀ 319 ਦੌੜਾਂ ‘ਤੇ ਹੀ ਸਿਮਟ ਗਈ ਸੀ। ਭਾਰਤ ਨੇ ਦੂਜੀ ਪਾਰੀ ਵਿੱਚ ਚਾਰ ਵਿਕਟਾਂ ’ਤੇ 430 ਦੌੜਾਂ […]

ਅੰਡਰ-19 ਵਿਸ਼ਵ ਕੱਪ ਟੂਰਨਾਮੈਂਟ ‘ਚ ਭਾਰਤੀ ਨੌਜਵਾਨ ਟੀਮ ਦੇ ਬੱਲੇਬਾਜ਼ਾਂ ਤੇ ਗੇਂਦਬਾਜ਼ਾਂ ਦਾ ਰਿਹਾ ਦਬਦਬਾ

U-19 World Cup

ਚੰਡੀਗੜ੍ਹ, 12 ਫਰਵਰੀ 2024: ਭਾਰਤ ਨੂੰ ਅੰਡਰ-19 ਵਿਸ਼ਵ ਕੱਪ (U-19 World Cup) ਦੇ ਫਾਈਨਲ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਆਸਟਰੇਲੀਆ ਨੇ ਖ਼ਿਤਾਬੀ ਮੁਕਾਬਲੇ ਵਿੱਚ ਭਾਰਤੀ ਟੀਮ ਨੂੰ 79 ਦੌੜਾਂ ਨਾਲ ਹਰਾਇਆ। ਭਾਰਤ ਭਾਵੇਂ ਖ਼ਿਤਾਬ ਨਾ ਜਿੱਤ ਸਕਿਆ ਹੋਵੇ, ਪਰ ਭਾਰਤੀ ਖਿਡਾਰੀਆਂ ਨੇ ਟੂਰਨਾਮੈਂਟ ‘ਤੇ ਦਬਦਬਾ ਬਣਾਇਆ ਹੈ। ਬੱਲੇਬਾਜ਼ੀ ਹੋਵੇ ਜਾਂ ਗੇਂਦਬਾਜ਼ੀ, ਭਾਰਤੀ ਨੌਜਵਾਨ […]

ICC Ranking: ਭਾਰਤੀ ਤੇਜ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੁਨੀਆ ਦਾ ਨੰਬਰ ਇਕ ਟੈਸਟ ਗੇਂਦਬਾਜ਼ ਬਣਿਆ

Jasprit Bumrah

ਚੰਡੀਗੜ੍ਹ, 7 ਫ਼ਰਵਰੀ 2024: ਵਿਸ਼ਾਖਾਪਟਨਮ ਟੈਸਟ ‘ਚ ਭਾਰਤੀ ਟੀਮ ਨੂੰ ਜਿੱਤ ਦਿਵਾਉਣ ਵਾਲੇ ਭਾਰਤ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ (Jasprit Bumrah) ਦੁਨੀਆ ਦੇ ਨੰਬਰ ਇਕ ਟੈਸਟ ਗੇਂਦਬਾਜ਼ ਬਣ ਗਏ ਹਨ। ਬੁੱਧਵਾਰ ਨੂੰ ਜਾਰੀ ਆਈਸੀਸੀ ਦੀ ਤਾਜ਼ਾ ਰੈਂਕਿੰਗ ਵਿੱਚ ਬੁਮਰਾਹ ਨੇ ਰਵੀਚੰਦਰਨ ਅਸ਼ਵਿਨ ਨੂੰ ਪਛਾੜ ਕੇ ਨੰਬਰ ਇੱਕ ਸਥਾਨ ਹਾਸਲ ਕੀਤਾ ਹੈ। ਇਸ ਤੋਂ ਪਹਿਲਾਂ […]

ਇੰਗਲੈਂਡ ਖ਼ਿਲਾਫ਼ ਦੂਜੇ ਟੈਸਟ ਮੈਚ ਤੋਂ ਪਹਿਲਾਂ ਰਵਿੰਦਰ ਜਡੇਜਾ ਤੇ ਕੇਐੱਲ ਰਾਹੁਲ ਬਾਹਰ, ਇਨ੍ਹਾਂ ਖਿਡਾਰੀਆਂ ਨੂੰ ਮਿਲਿਆ ਮੌਕਾ

KL Rahul

ਚੰਡੀਗੜ੍ਹ, 29 ਜਨਵਰੀ 2024: ਭਾਰਤੀ ਟੀਮ ਨੂੰ ਇੰਗਲੈਂਡ ਖ਼ਿਲਾਫ਼ ਦੂਜੇ ਟੈਸਟ ਤੋਂ ਪਹਿਲਾਂ ਦੋ ਵੱਡੇ ਝਟਕੇ ਲੱਗੇ ਹਨ। ਰਵਿੰਦਰ ਜਡੇਜਾ ਅਤੇ ਕੇਐੱਲ ਰਾਹੁਲ (KL Rahul) ਜ਼ਖਮੀ ਹਨ ਅਤੇ ਦੂਜੇ ਟੈਸਟ ਲਈ ਟੀਮ ਤੋਂ ਬਾਹਰ ਹਨ। ਬੀਸੀਸੀਆਈ ਨੇ ਇਹ ਜਾਣਕਾਰੀ ਦਿੱਤੀ ਹੈ। ਦੂਜਾ ਟੈਸਟ 2 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ। ਜਡੇਜਾ ਨੂੰ ਹੈਮਸਟ੍ਰਿੰਗ ਦੀ ਸੱਟ […]

IND vs ENG: ਭਾਰਤੀ ਟੀਮ ਦੀਆਂ ਮੁਸ਼ਕਿਲਾਂ ਵਧੀਆਂ, ਦੂਜੇ ਟੈਸਟ ਮੈਚ ਤੋਂ ਬਾਹਰ ਹੋ ਸਕਦੇ ਹਨ ਰਵਿੰਦਰ ਜਡੇਜਾ

Ravindra Jadeja

ਚੰਡੀਗੜ੍ਹ, 29 ਜਨਵਰੀ 2024: ਇੰਗਲੈਂਡ ਨੇ ਪਹਿਲਾ ਟੈਸਟ 28 ਦੌੜਾਂ ਨਾਲ ਜਿੱਤ ਕੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਭਾਰਤ ਅਤੇ ਇੰਗਲੈਂਡ ਵਿਚਾਲੇ ਟੈਸਟ ਸੀਰੀਜ਼ ‘ਚ ਭਾਰਤੀ ਟੀਮ ਲਈ ਮੁਸ਼ਕਲਾਂ ਘੱਟ ਹੋਣ ਦੇ ਕੋਈ ਸੰਕੇਤ ਨਹੀਂ ਹਨ। ਪਹਿਲਾਂ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਪਹਿਲੇ ਦੋ ਮੈਚਾਂ ਤੋਂ ਬਾਹਰ ਹੋਏ, ਫਿਰ ਭਾਰਤ ਨੂੰ […]

IND vs IRE: ਅੰਡਰ-19 ਵਿਸ਼ਵ ਕੱਪ ‘ਚ ਭਾਰਤ ਨੇ ਆਇਰਲੈਂਡ ਨੂੰ ਦਿੱਤਾ 302 ਦੌੜਾਂ ਦਾ ਟੀਚਾ, ਮੁਸ਼ੀਰ ਖਾਨ ਨੇ ਜੜਿਆ ਸੈਂਕੜਾ

India

ਚੰਡੀਗੜ੍ਹ, 25 ਜਨਵਰੀ 2024: ਅੰਡਰ-19 ਵਿਸ਼ਵ ਕੱਪ ‘ਚ ਅੱਜ ਭਾਰਤ (India) ਅਤੇ ਆਇਰਲੈਂਡ ਵਿਚਾਲੇ ਮੈਚ ਜਾਰੀ ਹੈ। ਭਾਰਤੀ ਟੀਮ ਨੇ ਆਪਣੇ ਪਹਿਲੇ ਮੈਚ ‘ਚ ਏਸ਼ੀਆਈ ਚੈਂਪੀਅਨ ਬੰਗਲਾਦੇਸ਼ ਨੂੰ ਕਰਾਰੀ ਹਾਰ ਦਿੱਤੀ ਸੀ। ਮੈਚ ਜਿੱਤਣ ਤੋਂ ਬਾਅਦ ਭਾਰਤੀ ਟੀਮ ਲੈਅ ‘ਚ ਬਰਕਰਾਰ ਹੈ। ਭਾਰਤ ਨੇ ਆਇਰਲੈਂਡ ਨੂੰ 302 ਦੌੜਾਂ ਦਾ ਟੀਚਾ ਦਿੱਤਾ ਹੈ। ਟਾਸ ਹਾਰ ਕੇ […]

IND vs ENG: ਇੰਗਲੈਂਡ ਖ਼ਿਲਾਫ਼ ਵਿਰਾਟ ਕੋਹਲੀ ਪਹਿਲੇ ਦੋ ਟੈਸਟ ਮੈਚਾਂ ‘ਚ ਨਹੀਂ ਖੇਡਣਗੇ, ਜਾਣੋ ਕਾਰਨ

Virat Kohli

ਚੰਡੀਗ੍ਹੜ, 22 ਜਨਵਰੀ 2024: ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਟੈਸਟ ਮੈਚਾਂ ਦੀ ਸੀਰੀਜ਼ 25 ਜਨਵਰੀ ਤੋਂ ਸ਼ੁਰੂ ਹੋਵੇਗੀ। ਪਹਿਲਾ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤੀ ਟੀਮ ਨੂੰ ਸੀਰੀਜ਼ ਦੇ ਸ਼ੁਰੂਆਤੀ ਮੈਚ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਅਨੁਭਵੀ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਪਹਿਲੇ ਦੋ ਟੈਸਟਾਂ ‘ਚ ਨਹੀਂ ਖੇਡਣਗੇ। ਬੀਸੀਸੀਆਈ […]

WTC Points Table: ਆਸਟ੍ਰੇਲੀਆ ਟੀਮ ਨੇ ਦੋ ਦਿਨਾਂ ‘ਚ ਦੂਜੀ ਵਾਰ ਭਾਰਤ ਤੋਂ ਖੋਹਿਆ ਨੰਬਰ-1 ਦਾ ਤਾਜ

Australia team

ਚੰਡੀਗੜ੍ਹ, 06 ਜਨਵਰੀ, 2024: ਆਸਟਰੇਲਿਆਈ ਟੀਮ (Australia team) ਨੇ ਪਾਕਿਸਤਾਨ ਖ਼ਿਲਾਫ਼ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਦੇ ਤੀਜੇ ਮੈਚ ਵਿੱਚ 8 ਵਿਕਟਾਂ ਨਾਲ ਜਿੱਤ ਦਰਜ ਕੀਤੀ ਹੈ। ਆਸਟ੍ਰੇਲੀਆ ਨੇ ਸਿਡਨੀ ਟੈਸਟ ਜਿੱਤ ਕੇ ਪਾਕਿਸਤਾਨ ਨੂੰ ਸੀਰੀਜ਼ ‘ਚ 3-0 ਨਾਲ ਹਰਾ ਦਿੱਤਾ।ਪਾਕਿਸਤਾਨ ‘ਤੇ ਸ਼ਾਨਦਾਰ ਜਿੱਤ ਤੋਂ ਬਾਅਦ ਆਸਟ੍ਰੇਲੀਆਈ ਟੀਮ ਨੂੰ ਵੱਡਾ ਫਾਇਦਾ ਮਿਲਿਆ ਹੈ। ਕੰਗਾਰੂ ਟੀਮ […]