July 2, 2024 6:33 pm

ਹਾਈਕੋਰਟ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਚੋਣ ‘ਤੇ ਲਗਾਈ ਰੋਕ, ਕੱਲ੍ਹ ਹੋਣੀਆਂ ਸਨ ਵੋਟਾਂ

Wrestling Federation of India

ਦਿੱਲੀ, 11 ਅਗਸਤ 2023 (ਦਵਿੰਦਰ ਸਿੰਘ): ਪੰਜਾਬ-ਹਰਿਆਣਾ ਹਾਈ ਕੋਰਟ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (Wrestling Federation of India) ਦੀਆਂ ਚੋਣਾਂ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਭਲਕੇ 12 ਅਗਸਤ ਨੂੰ ਕੁਸ਼ਤੀ ਸੰਘ ਦੀ ਚੋਣ ਹੋਣੀ ਸੀ। ਹਾਈਕੋਰਟ ਨੇ ਅਗਲੇ ਹੁਕਮਾਂ ਤੱਕ WFI ਯਾਨੀ ਕੁਸ਼ਤੀ ਫੈਡਰੇਸ਼ਨ ਆਫ ਇੰਡੀਆ ਦੀਆਂ ਚੋਣਾਂ ‘ਤੇ ਰੋਕ ਲਗਾ ਦਿੱਤੀ […]

ਬ੍ਰਿਜ ਭੂਸ਼ਣ ‘ਤੇ ਪੋਕਸੋ ਮਾਮਲੇ ‘ਚ ਸਾਕਸ਼ੀ ਮਲਿਕ ਨੇ ਕਿਹਾ- ਪੀੜਤ ਪਰਿਵਾਰ ਨੇ ਦਬਾਅ ‘ਚ ਬਦਲਿਆ ਬਿਆਨ

Sakshi Malik

ਚੰਡੀਗੜ੍ਹ,16 ਜੂਨ 2023: ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਕੁਸ਼ਤੀ ਫੈਡਰੇਸ਼ਨ ਦੀਆਂ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਅਤੇ ਪਹਿਲਵਾਨਾਂ ਦੀਆਂ ਕਈ ਮੰਗਾਂ ਵੀ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਨੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਕੀਤੇ ਕਈ ਵਾਅਦਿਆਂ ‘ਤੇ ਅਮਲ ਕੀਤਾ ਹੈ। ਇਸ ਦੌਰਾਨ ਵਿਰੋਧ ਕਰ […]

ਬ੍ਰਿਜ ਭੂਸ਼ਣ ਖ਼ਿਲਾਫ਼ 4 ਪਹਿਲਵਾਨ ਬੀਬੀਆਂ ਨੇ ਦਿੱਤੇ ਆਡੀਓ-ਵੀਡੀਓ ਸਬੂਤ, ਦਿੱਲੀ ਪੁਲਿਸ ਨੇ ਕਿਹਾ- ਸਬੂਤ ਕਾਫੀ ਨਹੀਂ

Women wrestler

ਨਵੀਂ ਦਿੱਲੀ, 13 ਜੂਨ 2023( ਦਵਿੰਦਰ ਸਿੰਘ): ਪਹਿਲਵਾਨ ਬੀਬੀਆਂ (Women wrestler) ਜਿਨ੍ਹਾਂ ਨੇ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਸਾਹ ਦੀ ਜਾਂਚ ਦੇ ਬਹਾਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ, ਇਸ ਵਿੱਚ ਦਿੱਲੀ ਪੁਲਿਸ ਨੇ ਸਬੂਤ ਵਜੋਂ ਫੋਟੋਆਂ, ਆਡੀਓ ਅਤੇ ਵੀਡੀਓ ਪੇਸ਼ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਦਿੱਲੀ ਪੁਲਿਸ […]

ਬ੍ਰਿਜ ਭੂਸ਼ਣ ਖ਼ਿਲਾਫ਼ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਜੰਤਰ-ਮੰਤਰ ‘ਤੇ ਮੁੜ ਦੇਵਾਂਗੇ ਧਰਨਾ: ਬਜਰੰਗ ਪੂਨੀਆ

Bajrang Punia

ਚੰਡੀਗੜ੍ਹ,10 ਜੂਨ 2023: ਪਹਿਲਵਾਨਾਂ ਅਤੇ WFI ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਵਿਚਾਲੇ ਹੋਏ ਵਿਵਾਦ ‘ਚ ਅੱਜ ਸੋਨੀਪਤ ‘ਚ ਖਾਪ ਪੰਚਾਇਤ ਹੋ ਰਹੀ ਹੈ। ਇਸ ‘ਚ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ (Bajrang Punia) ਪਹੁੰਚੇ ਹਨ । ਦੋਵਾਂ ਨੇ ਖਾਪ ਪ੍ਰਤੀਨਿਧੀਆਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਬਾਰੇ ਦੱਸਿਆ। ਪਹਿਲਵਾਨਾਂ ਨੇ […]

ਸਾਡੇ ਮੈਡਲਾਂ ਦੀ ਕੀਮਤ 15-15 ਰੁਪਏ ਦੱਸਣ ਵਾਲੇ ਹੁਣ ਸਾਡੀ ਨੌਕਰੀ ਦੇ ਪਿੱਛੇ ਪਏ: ਬਜਰੰਗ ਪੂਨੀਆ

Bajrang Punia

ਚੰਡੀਗੜ੍ਹ, 05 ਜੂਨ 2023: ਪਹਿਲਵਾਨਾਂ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਆਪਣਾ ਅੰਦੋਲਨ ਖਤਮ ਕਰਨ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। ਦਰਅਸਲ, ਕੁਝ ਮੀਡੀਆ ਰਿਪੋਰਟਾਂ ਵਿੱਚ ਇਹ ਖੁਲਾਸਾ ਹੋਇਆ ਸੀ ਕਿ ਸਾਕਸ਼ੀ ਮਲਿਕ, ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੇ ਆਪਣਾ ਵਿਰੋਧ ਵਾਪਸ ਲੈ ਲਿਆ ਹੈ। ਉਹ ਰੇਲਵੇ ਵਿਚ ਆਪਣੀ […]

ਪਹਿਲਵਾਨਾਂ ਲਈ ਇਨਸਾਫ਼ ਚਾਹੁੰਦੇ ਹਾਂ, ਪਰ ਕਾਨੂੰਨੀ ਪ੍ਰਕਿਰਿਆ ਰਾਹੀਂ: ਅਨੁਰਾਗ ਠਾਕੁਰ

Anurag Thakur

ਚੰਡੀਗੜ੍ਹ, 02 ਜੂਨ 2023: ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ (Anurag Thakur) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਰ ਕੋਈ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐੱਫਆਈ) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਪਹਿਲਵਾਨਾਂ ਲਈ ਨਿਆਂ ਚਾਹੁੰਦੇ ਹਨ, ਪਰ ਅਜਿਹਾ ਤਾਂ ਹੀ ਹੋਵੇਗਾ ਜੇਕਰ ਕਾਨੂੰਨ ਅਤੇ ਨਿਯਮਾਂ ਦੀ ਸਹੀ ਪ੍ਰਕਿਰਿਆ ਦੀ ਪਾਲਣਾ ਕੀਤੀ […]

ਦਿੱਲੀ ਪੁਲਿਸ ਜਾਂਚ ਕਰ ਰਹੀ ਹੈ, ਜੇਕਰ ਦੋਸ਼ੀ ਪਾਇਆ ਗਿਆ ਤਾਂ ਫਾਂਸੀ ‘ਤੇ ਲਟਕ ਜਾਵਾਂਗਾ: ਬ੍ਰਿਜ ਭੂਸ਼ਣ ਸ਼ਰਨ

Brij Bhushan Sharan

ਚੰਡੀਗੜ੍ਹ, 01 ਜੂਨ 2023: ਭਾਰਤੀ ਕੁਸ਼ਤੀ ਸੰਘ ਦੇ ਰਾਸ਼ਟਰੀ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Sharan) ਵੀਰਵਾਰ ਨੂੰ ਬਾਰਾਬੰਕੀ ਪਹੁੰਚੇ। ਉਨ੍ਹਾਂ ਨੇ ਰਾਮਨਗਰ ਵਿਧਾਨ ਸਭਾ ਹਲਕੇ ਦੇ ਮਹਾਦੇਵਾ ਆਡੀਟੋਰੀਅਮ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਕ ਵਾਰ ਫਿਰ ਪਹਿਲਵਾਨਾਂ ਦੇ ਦੋਸ਼ਾਂ ‘ਤੇ ਪਲਟਵਾਰ ਕੀਤਾ। ਬ੍ਰਿਜ […]

ਪਹਿਲਵਾਨਾਂ ਨੂੰ ਹਿਰਾਸਤ ‘ਚ ਜਾਣ ‘ਤੇ ਕਾਂਗਰਸ ਨੇ ਕੇਂਦਰ ਸਰਕਾਰ ‘ਤੇ ਬੋਲਿਆ ਹਮਲਾ

Congress

ਚੰਡੀਗੜ੍ਹ ,28 ਮਈ 2023: ਨਵੀਂ ਦਿੱਲੀ ‘ਚ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਪੁਲਿਸ ਵਲੋਂ ਹਿਰਾਸਤ ‘ਚ ਜਾਣ ‘ਤੇ ਕਾਂਗਰਸ (Congress)ਨੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਹੈ। ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ, ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅਤੇ ਹੋਰ ਵਿਰੋਧੀ ਨੇਤਾਵਾਂ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਟਵੀਟ ਕਰਕੇ […]

BKU ਏਕਤਾ-ਉਗਰਾਹਾਂ ਵਲੋਂ ਜੰਤਰ ਮੰਤਰ ਤੋਂ ਪਹਿਲਵਾਨ ਬੀਬੀਆਂ ਦੀ ਗ੍ਰਿਫ਼ਤਾਰਰੀ ਦੀ ਨਿੰਦਾ

Wrestlers

ਚੰਡੀਗੜ੍ਹ 28 ਮਈ 2023: ਭਾਕਿਯੂ (ਏਕਤਾ-ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ਤਹਿਤ ਅੱਜ ਹਜ਼ਾਰਾਂ ਔਰਤਾਂ ਵੱਲੋਂ ਮਹਿਲਾ ਪਹਿਲਵਾਨਾਂ (Wrestlers) ਦੇ ਹੱਕ ‘ਚ ਅਤੇ ਮੋਦੀ ਸਰਕਾਰ ਵੱਲੋਂ ਡਾਕਟਰ ਨਵਸ਼ਰਨ ਨੂੰ ਝੂਠੇ ਕੇਸ ‘ਚ ਫਸਾਉਣ ਦੇ ਕੀਤੇ ਜਾ ਰਹੇ ਯਤਨਾਂ ਵਿਰੁੱਧ ਗਵਰਨਰ ਹਾਊਸ ਵੱਲ ਰੋਹ ਭਰਪੂਰ ਮਾਰਚ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਦੇ ਨਾਂਅ […]

ਸ਼੍ਰੋਮਣੀ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਵਿਖੇ ਜਾ ਕੇ ਪਹਿਲਵਾਨਾਂ ਦੀ ਕਰੇਗਾ ਹਮਾਇਤ

ਪਹਿਲਵਾਨਾਂ

ਅੰਮ੍ਰਿਤਸਰ 27 ਮਈ 2023: ਦਿੱਲੀ ਦੇ ਜੰਤਰ ਮੰਤਰ ਵਿਖੇ ਸੰਘਰਸ਼ ਕਰ ਰਹੇ ਉਲੰਪੀਅਨ ਪਹਿਲਵਾਨਾਂ ਦੇ ਸਮਰਥਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਜਾਵੇਗਾ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ […]