July 2, 2024 8:49 pm

Delhi: ਇੰਦਰਾ ਗਾਂਧੀ ਹਵਾਈ ਅੱਡੇ ‘ਤੇ ਭਾਰੀ ਮੀਂਹ ਨਾਲ ਛੱਤ ਡਿੱਗੀ, ਇੱਕ ਦੀ ਗਈ ਜਾਣ ਅਤੇ ਕਈ ਜ਼ਖਮੀ

Delhi

ਚੰਡੀਗੜ੍ਹ, 28 ਜੂਨ 2024: ਦੇਸ਼ ਦੀ ਰਾਜਧਾਨੀ ਦਿੱਲੀ (Delhi) ਅਤੇ ਐਨ.ਸੀ ਆਰ ‘ਚ ਭਾਰੀ ਮੀਂਹ ਪਿਆ | ਇਸਦੇ ਚੱਲਦੇ ਦਿੱਲੀ ਦੀਆਂ ਕਈ ਥਾਵਾਂ ‘ਤੇ ਪਾਣੀ ਭਰ ਗਿਆ | ਦੂਜੇ ਪਾਸੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅੱਜ ਸਵੇਰੇ ਭਾਰੀ ਮੀਂਹ ਨਾਲ ਵੱਡਾ ਹਾਦਸਾ ਵਾਪਰ ਗਿਆ। ਹਵਾਈ ਅੱਡੇ ਦੇ ਟਰਮਿਨਸ-1 ‘ਤੇ ਭਾਰੀ ਮੀਂਹ ਕਾਰਨ ਛੱਤ ਡਿੱਗ […]

Delhi Airport: ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅਚਾਨਕ ਬਿਜਲੀ ਗੁੱਲ, ਯਾਤਰੀ ਹੋਏ ਪਰੇਸ਼ਾਨ

Delhi Airport

ਚੰਡੀਗੜ੍ਹ 17 ਜੂਨ 2024: ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (Delhi Airport) ‘ਤੇ ਸੋਮਵਾਰ ਨੂੰ ਕੁਝ ਸਮੇਂ ਲਈ ਅਚਾਨਕ ਬਿਜਲੀ ਗੁੱਲ ਹੋ ਗਈ, ਜਿਸਦੇ ਚੱਲਦੇ ਹਵਾਈ ਅੱਡੇ ‘ਤੇ ਹੰਗਾਮਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਏਅਰਪੋਰਟ ‘ਤੇ ਕਰੀਬ 20 ਤੋਂ 30 ਮਿੰਟ ਤੱਕ ਬਿਜਲੀ ਗੁੱਲ ਰਹੀ, ਜਿਸ ਕਾਰਨ ਬੋਰਡਿੰਗ ਤੋਂ ਲੈ ਕੇ ਚੈੱਕ-ਇਨ […]

ਇੰਡੀਗੋ ਦੀ ਫਲਾਈਟ ‘ਚ ਦੀ ਦੇਰੀ ਤੋਂ ਨਾਰਾਜ਼ ਯਾਤਰੀ ਨੇ ਪਾਇਲਟ ਨੂੰ ਮਾਰਿਆ ਥੱਪੜ

Indigo flight

ਚੰਡੀਗੜ੍ਹ, 15 ਜਨਵਰੀ 2024: ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGIA) ‘ਤੇ ਐਤਵਾਰ ਨੂੰ ਇਕ ਯਾਤਰੀ ਨੇ ਇੰਡੀਗੋ ਦੀ ਫਲਾਈਟ (Indigo flight) ਦੇ ਪਾਇਲਟ ਨੂੰ ਥੱਪੜ ਮਾਰ ਦਿੱਤਾ।ਦੱਸਿਆ ਜਾ ਰਿਹਾ ਹੈ ਕਿ ਫਲਾਈਟ ‘ਚ 13 ਘੰਟੇ ਦੀ ਦੇਰੀ ‘ਤੇ ਯਾਤਰੀ ਗੁੱਸੇ ‘ਚ ਸੀ। ਇਹ ਘਟਨਾ ਦਿੱਲੀ ਤੋਂ ਗੋਆ ਜਾ ਰਹੀ ਇੰਡੀਗੋ ਦੀ ਫਲਾਈਟ (6E-2175) […]

ਪੰਜਾਬ ਪੁਲਿਸ ਦੀ SSOC ਵੱਲੋਂ ਸਪੇਨ ਅਧਾਰਤ NRI ਹਰਜੀਤ ਸਿੰਘ ਨੂੰ ਪੰਜਾਬ ‘ਚ ਅੱਤਵਾਦੀ ਫੰਡਿੰਗ, ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ’ਚ ਗ੍ਰਿਫਤਾਰ

bribe

ਚੰਡੀਗੜ੍ਹ, 04 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਨੇ ਸਪੇਨ ਅਧਾਰਤ ਭਾਰਤੀ ਨਾਗਰਿਕ ਹਰਜੀਤ ਸਿੰਘ ਨੂੰ ਦਹਿਸ਼ਤੀ ਫੰਡਿੰਗ ਅਤੇ ਰਾਜ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਵਿੱਚ ਸ਼ਾਮਲ ਹੋਣ ਕਰਕੇ ਇੰਦਰਾ […]

ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਓਮਾਨ ‘ਚ ਫਸੀਆਂ 15 ਔਰਤਾਂ ਨੂੰ ਉਨ੍ਹਾਂ ਦੇ ਘਰ ਵਾਪਸ ਲਿਆਂਦਾ

ਓਮਾਨ

ਨਵੀਂ ਦਿੱਲੀ, 24 ਮਈ 2023 (ਦਵਿੰਦਰ ਸਿੰਘ): ਮਿਸ਼ਨ ਹੋਪ (MissionHope) ਪਹਿਲਕਦਮੀ ਤਹਿਤ ਪਿਛਲੇ ਹਫਤੇ ਬਚਾਏ ਗਏ 7 ਲੜਕੀਆਂ ਦੇ ਨਾਲ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਦਿਆਂ ਹੀ 8 ਹੋਰ ਲੜਕੀਆਂ ਅੱਜ ਆਪਣੇ ਪਰਿਵਾਰਾਂ ਨਾਲ ਮਿਲ ਗਈਆਂ ਹਨ। ਵਿਕਰਮਜੀਤ ਸਾਹਨੀ ਨੇ ਕਿਹਾ ਕਿ ਇਨ੍ਹਾਂ ਲੜਕੀਆਂ ਨੂੰ ਬੇਈਮਾਨ ਏਜੰਟਾਂ ਅਤੇ ਅਖੌਤੀ ਰੁਜ਼ਗਾਰ ਸਲਾਹਕਾਰਾਂ ਵੱਲੋਂ ਰੁਜ਼ਗਾਰ ਦੇ […]

ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ‘ਤੇ ਰੱਖਿਆ ਜਾਵੇ: ਭਾਈ ਗੁਰਚਰਨ ਸਿੰਘ

Bhai Gurcharan Singh

ਚੰਡੀਗ੍ਹੜ 29 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ (Bhai Gurcharan Singh) ਨੇ ਰਾਸ਼ਟਰੀ ਰਾਜਧਾਨੀ ਦਿੱਲੀ ਵਿਖੇ ਸਥਿਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸਿੱਖਾਂ ਦੇ ਨੌਵੇਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ਤੇ ਰੱਖੇ ਜਾਣ ਦੀ ਮੰਗ ਕੀਤੀ ਹੈ | ਭਾਈ ਗੁਰਚਰਨ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]

ਦਿੱਲੀ ਹਵਾਈ ਅੱਡੇ ‘ਤੇ ਕਸਟਮ ਅਧਿਕਾਰੀਆਂ ਵਲੋਂ 76 ਲੱਖ ਦੀਆਂ ਸੋਨੇ ਦੀਆਂ ਚੂੜੀਆਂ ਸਣੇ ਦੋ ਯਾਤਰੀ ਗ੍ਰਿਫਤਾਰ

Delhi

ਚੰਡੀਗੜ੍ਹ 09 ਸਤੰਬਰ 2022: ਦਿੱਲੀ (Delhi) ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਸਟਮ ਅਧਿਕਾਰੀਆਂ ਨੇ ਸੋਨੇ ਦੀ ਤਸਕਰੀ ਦੇ ਮਾਮਲੇ ਵਿੱਚ ਦੋ ਯਾਤਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਕਸਟਮ ਅਧਿਕਾਰੀਆਂ ਨੂੰ ਇਨ੍ਹਾਂ ਕੋਲੋਂ ਇੰਡੋਨੇਸ਼ੀਆਈ ਪਾਸਪੋਰਟ ਬਰਾਮਦ ਹੋਇਆ ਹੈ। ਇਸ ਦੇ ਨਾਲ ਹੀ ਯਾਤਰੀਆਂ ਕੋਲੋਂ ਸੋਨੇ ਦੀਆਂ 17 ਚੂੜੀਆਂ ਬਰਾਮਦ ਹੋਈਆਂ ਹਨ। ਇਨ੍ਹਾਂ ਦਾ ਭਾਰ 1700 […]

ਭਾਰਤ ਪਹੁੰਚੇ 11 ਅਫ਼ਗਾਨੀ ਸਿੱਖ, ਸਰਕਾਰ ਦਾ ਕੀਤਾ ਧੰਨਵਾਦ

Afghan Sikhs

ਚੰਡੀਗੜ੍ਹ 30 ਜੂਨ 2022: ਅਫ਼ਗਾਨਿਸਤਾਨ ‘ਚ ਮੌਜੂਦਾ ਹਾਲਾਤ ਠੀਕ ਨਹੀਂ ਹਨ, ਇਸਦੇ ਚੱਲਦੇ ਅੱਜ ਹਾਲਾਤ ਤੋਂ ਦੁਖੀ 11 ਅਫ਼ਗਾਨੀ ਸਿੱਖ (Afghan Sikhs) ਅੱਜ ਭਾਰਤ ਪਹੁੰਚੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਅਫ਼ਗਾਨੀ ਸਿੱਖਾਂ ਦਾ ਇੰਦਰਾ ਗਾਂਧੀ ਹਵਾਈ ਅੱਡੇ ‘ਤੇ ਸਵਾਗਤ ਕੀਤਾ ਗਿਆ | ਇਸ ਦੌਰਾਨ ਅਫ਼ਗਾਨੀ ਸਿੱਖਾਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਪਣਾ ਦੁੱਖ ਵੀ ਬਿਆਨ […]

ਦਿੱਲੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਟਲਿਆ, ਬਿਜਲੀ ਦੇ ਖੰਭੇ ਨਾਲ ਟਕਰਾਇਆ ਜਹਾਜ਼

Delhi

ਚੰਡੀਗੜ੍ਹ 28 ਮਾਰਚ 2022: ਅੱਜ ਯਾਨੀ ਸੋਮਵਾਰ ਨੂੰ ਦਿੱਲੀ ਦੇ ਪਾਲਮ ਸਥਿਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (Indira Gandhi International Airport) ‘ਤੇ ਇੱਕ ਹਾਦਸਾ ਟਲ ਗਿਆ। ਦਸਿਆ ਜਾ ਰਿਹਾ ਹੈ ਕਿ ਸਪਾਈਸਜੈੱਟ (SpiceJet) ਦਾ ਇੱਕ ਜਹਾਜ਼ ਦਿੱਲੀ ਹਵਾਈ ਅੱਡੇ ‘ਤੇ ਉਡਾਣ ਭਰਨ ਲਗਾ ਤਾਂ ਰਨਵੇ ਦੇ ਨੇੜੇ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ। ਰਾਹਤ ਦੀ […]