July 7, 2024 12:59 pm

ਆਸੀਆਨ-ਭਾਰਤ ਸੰਮੇਲਨ ‘ਚ ਪੁੱਜੇ PM ਮੋਦੀ, ਕਿਹਾ- 21ਵੀਂ ਸਦੀ ਏਸ਼ੀਆ ਦੀ ਸਦੀ ਹੈ

ASEAN

ਚੰਡੀਗੜ੍ਹ, 07 ਸਤੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਸਵੇਰੇ ਇੰਡੋਨੇਸ਼ੀਆ ਦੇ ਜਕਾਰਤਾ ਪਹੁੰਚੇ। ਜਿਵੇਂ ਹੀ ਉਹ ਜਕਾਰਤਾ ਏਅਰਪੋਰਟ ਤੋਂ ਬਾਹਰ ਆਇਆ ਤਾਂ ਪ੍ਰਵਾਸੀ ਭਾਰਤੀਆਂ ਦੀ ਭੀੜ ਇਕੱਠੀ ਹੋ ਗਈ। ਸਾਰਿਆਂ ਨੇ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਪੂਰਾ ਸ਼ਹਿਰ ਮੋਦੀ-ਮੋਦੀ ਅਤੇ ਭਾਰਤ ਮਾਤਾ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਦਰਅਸਲ, ਪ੍ਰਧਾਨ ਮੰਤਰੀ ਮੋਦੀ 20ਵੇਂ ਆਸੀਆਨ(ASEAN) […]

ਇੰਡੋਨੇਸ਼ੀਆ ‘ਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੇ ਮੁੱਦੇ ‘ਤੇ ਕੁਲਦੀਪ ਸਿੰਘ ਧਾਲੀਵਾਲ ਵਿਦੇਸ਼ ਸਕੱਤਰ ਨੂੰ ਮਿਲੇ

ਇੰਡੋਨੇਸ਼ੀਆ

ਅੰਮ੍ਰਿਤਸਰ, 26 ਮਈ 2023: ਅਜਨਾਲਾ ਹਲਕੇ ਦੇ ਪਿੰਡ ਗੋਗੋਮਾਹਲ ਦੇ ਦੋ ਨੌਜਵਾਨ, ਜੋ ਕਿ ਕਿਸੇ ਠੱਗ ਟਰੈਵਲ ਏਜੰਟ ਦੇ ਭਰੋਸੇ ਵਿਚ ਆ ਕੇ ਇੰਡੋਨੇਸ਼ੀਆ ਵਿਖੇ ਕਤਲ ਕੇਸ ਦੇ ਇਲਜ਼ਾਮ ਵਿਚ ਫਾਸੀਂ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ, ਦੀ ਮਦਦ ਲਈ ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਦੇ […]

ਆਸਟ੍ਰੇਲੀਆ, ਇੰਡੋਨੇਸ਼ੀਆ ‘ਚ ਦਿਸਿਆ ਸਾਲ ਦਾ ਪਹਿਲਾ ਸੂਰਜ ਗ੍ਰਹਿਣ, ਵੇਖੋ ਖੂਬਸੂਰਤ ਤਸਵੀਰਾਂ

Solar Eclipse

ਚੰਡੀਗੜ੍ਹ, 20 ਅਪ੍ਰੈਲ 2023: ਅੱਜ ਸਾਲ 2023 ਦਾ ਪਹਿਲਾ ਸੂਰਜ ਗ੍ਰਹਿਣ (Solar Eclipse) ਲੱਗ ਰਿਹਾ ਹੈ। ਜਿਸ ਨੂੰ ਮਿਸ਼ਰਤ ਸੂਰਜ ਗ੍ਰਹਿਣ ਵੀ ਕਿਹਾ ਜਾਂਦਾ ਹੈ। ਸੂਰਜ ਗ੍ਰਹਿਣ ਅੱਜ ਸਵੇਰੇ 7.04 ਵਜੇ ਤੋਂ ਸ਼ੁਰੂ ਹੋ ਗਿਆ ਹੈ ਅਤੇ ਦੁਪਹਿਰ 12.29 ਵਜੇ ਸਮਾਪਤ ਹੋਵੇਗਾ। ਇਹ ਗ੍ਰਹਿਣ ਭਾਰਤ ਵਿੱਚ ਨਜ਼ਰ ਨਹੀਂ ਆਵੇਗਾ, ਜਿਸ ਕਾਰਨ ਇਸ ਗ੍ਰਹਿਣ ਦੀ ਸੂਤਕ […]

ਭਾਰਤ ਸਮੇਤ ਛੇ ਦੇਸ਼ਾਂ ਦੇ ਨਾਲ ਵੀਜ਼ਾ ਪ੍ਰਣਾਲੀ ਨੂੰ ਸੌਖਾ ਬਣਾਉਣ ਦੀ ਤਿਆਰੀ ‘ਚ ਰੂਸ

Russia

ਚੰਡੀਗੜ੍ਹ, 06 ਮਾਰਚ 2023: ਰੂਸ (Russia) ਵੀਜ਼ਾ ਪ੍ਰਣਾਲੀ ਨੂੰ ਸੌਖਾ ਬਣਾਉਣ ਲਈ ਭਾਰਤ ਸਮੇਤ ਛੇ ਦੇਸ਼ਾਂ ਨਾਲ ਸਮਝੌਤੇ ਦੀ ਤਿਆਰੀ ਕਰ ਰਿਹਾ ਹੈ। ਰੂਸੀ ਸਮਾਚਾਰ ਏਜੰਸੀ ਟਾਸ ਨੇ ਉਪ ਵਿਦੇਸ਼ ਮੰਤਰੀ ਯੇਵਗੇਨੀ ਇਵਾਨੋਵ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਇਵਾਨੋਵ ਨੇ ਕਿਹਾ ਕਿ ਭਾਰਤ ਤੋਂ ਇਲਾਵਾ ਅਸੀਂ ਅੰਗੋਲਾ, ਵੀਅਤਨਾਮ, ਇੰਡੋਨੇਸ਼ੀਆ, ਸੀਰੀਆ ਅਤੇ ਫਿਲੀਪੀਨਜ਼ ਨਾਲ ਵੀ […]

ਐੱਸ ਜੈਸ਼ੰਕਰ ਵਲੋਂ ਇੰਡੋਨੇਸ਼ੀਆ ਦੇ ਮੰਤਰੀ ਮਹਿਫੂਦ ਨਾਲ ਮੁਲਾਕਾਤ, ਮਿਆਂਮਾਰ ਸਮੇਤ ਇਨ੍ਹਾਂ ਮੁੱਦਿਆਂ ‘ਤੇ ਕੀਤੀ ਚਰਚਾ

S Jaishankar

ਚੰਡੀਗੜ੍ਹ 29 ਨਵੰਬਰ 2022: ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਦੇ ਸੱਦੇ ‘ਤੇ ਭਾਰਤ ਆਏ ਇੰਡੋਨੇਸ਼ੀਆ ਦੇ ਰਾਜਨੀਤਿਕ, ਕਾਨੂੰਨੀ ਅਤੇ ਸੁਰੱਖਿਆ ਮਾਮਲਿਆਂ ਦੇ ਤਾਲਮੇਲ ਮੰਤਰੀ ਡਾਕਟਰ ਮੁਹੰਮਦ ਮਹਿਫੂਦ ਐਮਡੀ (Mohammad Mahfud MD)  ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵੇਂ ਨੇਤਾਵਾਂ ਵਿਚਾਲੇ ਜੀ-20, ਦੁਵੱਲੇ ਸਹਿਯੋਗ ਅਤੇ ਮਿਆਂਮਾਰ ਦੀ ਸਥਿਤੀ […]

ਇੰਡੋਨੇਸ਼ੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 162 ਪਹੁੰਚੀ, PM ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ

Indonesia

ਚੰਡੀਗੜ੍ਹ 22 ਨਵੰਬਰ 2022: ਇੰਡੋਨੇਸ਼ੀਆ (Indonesia) ‘ਚ ਆਏ ਭਿਆਨਕ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 162 ਤੱਕ ਪਹੁੰਚ ਗਈ ਹੈ ਅਤੇ ਸੈਂਕੜੇ ਹੋਰ ਜ਼ਖਮੀ ਹੋ ਗਏ ਹਨ । ਅਜਿਹਾ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਅੰਕੜਾ ਵਧ ਸਕਦਾ ਹੈ | ਫਿਲਹਾਲ ਰਾਹਤ ਕਾਰਜ ਜਾਰੀ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੋਨੇਸ਼ੀਆ (Indonesia) ‘ਚ […]

Earthquake: ਇੰਡੋਨੇਸ਼ੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 46 ਪਹੁੰਚੀ, 700 ਤੋਂ ਵੱਧ ਜ਼ਖਮੀ

Indonesia

ਚੰਡੀਗੜ੍ਹ 21 ਨਵੰਬਰ 2022: ਇੰਡੋਨੇਸ਼ੀਆ (Indonesia) ਦੀ ਰਾਜਧਾਨੀ ਜਕਾਰਤਾ ‘ਚ ਸੋਮਵਾਰ ਨੂੰ ਆਏ 5.6 ਤੀਬਰਤਾ ਦੇ ਭੂਚਾਲ ਕਾਰਨ ਹੁਣ ਤੱਕ 46 ਜਣਿਆਂ ਦੀ ਮੌਤ ਹੋ ਗਈ ਹੈ ਅਤੇ 700 ਤੋਂ ਵੱਧ ਜ਼ਖਮੀ ਹੋ ਦੱਸੇ ਜਾ ਰਹੇ ਹਨ, ਇਸਦੇ ਨਾਲ ਹੀ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਅੰਕੜਾ ਵੱਧ ਸਕਦਾ ਹੈ । ਅਮਰੀਕੀ ਭੂ-ਵਿਗਿਆਨਕ ਸਰਵੇਖਣ […]

ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨੇ ਭਾਰਤ ਨੂੰ ਸੌਂਪੀ ਜੀ-20 ਸਿਖਰ ਸੰਮੇਲਨ ਦੀ ਪ੍ਰਧਾਨਗੀ

G-20 Summit

ਚੰਡੀਗੜ੍ਹ 16 ਨਵੰਬਰ 2022: ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਨੇ ਬਾਲੀ ਸਿਖਰ ਸੰਮੇਲਨ ਦੇ ਸਮਾਪਤੀ ਸਮਾਗਮ ਵਿੱਚ ਭਾਰਤ ਨੂੰ ਜੀ-20 (G-20 Summit) ਦੀ ਪ੍ਰਧਾਨਗੀ ਸੌਂਪੀ। ਭਾਰਤ 01 ਦਸੰਬਰ ਤੋਂ ਅਧਿਕਾਰਤ ਤੌਰ ‘ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੈ। […]

ਭਾਰਤ ਨੇ ਦੁਨੀਆ ਭਰ ‘ਚ ਤਕਨਾਲੋਜੀ, ਨਵੀਨਤਾ, ਉਦਯੋਗ ‘ਚ ਆਪਣੀ ਵੱਖਰੀ ਪਛਾਣ ਬਣਾਈ: PM ਮੋਦੀ

ਚੰਡੀਗੜ੍ਹ 15 ਨਵੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੋਨੇਸ਼ੀਆ ਦੇ ਬਾਲੀ (Bali) ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ। ਇੱਸ ਦੌਰਾਨ ਮੋਦੀ ਨੇ ਕਿਹਾ ਕਿ ਭਾਰਤ ਦੀ ਪ੍ਰਤਿਭਾ, ਤਕਨਾਲੋਜੀ, ਨਵੀਨਤਾ, ਉਦਯੋਗ ਨੇ ਅੱਜ ਦੁਨੀਆ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਹੁਣ ਭਾਰਤ ਨੂੰ ਕੋਈ ਛੋਟਾ ਨਹੀਂ ਸੋਚਦਾ । ਬੁੱਤ ਬਣਾਏਗਾ ਉਹ ਵੀ ਸਭ ਤੋਂ ਵੱਡਾ, […]

ਇੰਡੋਨੇਸ਼ੀਆ ‘ਚ ਜੀ-20 ਸੰਮੇਲਨ ਦੌਰਾਨ PM ਮੋਦੀ ਨੇ ਰਿਸ਼ੀ ਸੁਨਕ ਨਾਲ ਕੀਤੀ ਮੁਲਾਕਾਤ

PM Modi

ਚੰਡੀਗੜ੍ਹ 15 ਨਵੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅੱਜ ਤੋਂ ਇੰਡੋਨੇਸ਼ੀਆ ਵਿੱਚ ਸ਼ੁਰੂ ਹੋਏ ਜੀ-20 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੋਮਵਾਰ ਨੂੰ ਬਾਲੀ ਪਹੁੰਚੇ। ਇਸ ਕਾਨਫਰੰਸ ਵਿੱਚ ਕਈ ਦੇਸ਼ਾਂ ਦੇ ਮੁਖੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ 20 ਤੋਂ ਵੱਧ ਮੀਟਿੰਗਾਂ ਵਿੱਚ ਹਿੱਸਾ ਲੈਣਗੇ, ਜਿਸ ਵਿੱਚ ਭੋਜਨ, ਸੁਰੱਖਿਆ, ਊਰਜਾ, […]