July 7, 2024 8:31 pm

ਇੰਦੌਰ ਸ਼ਹਿਰ ਨੇ ਲਗਾਤਾਰ 7ਵੀਂ ਵਾਰ ਜਿੱਤਿਆ ਸਵੱਛਤਾ ਸਰਵੇਖਣ ਦਾ ਪੁਰਸਕਾਰ

Indore

ਚੰਡੀਗੜ੍ਹ, 11 ਜਨਵਰੀ 2024: ਸਵੱਛਤਾ ਸਰਵੇਖਣ 2024 ਵਿੱਚ ਮੱਧ ਪ੍ਰਦੇਸ਼ ਦੇ ਇੰਦੌਰ (Indore) ਸ਼ਹਿਰ ਨੇ ਫਿਰ ਲਗਾਤਾਰ 7ਵੀਂ ਵਾਰ ਸਭ ਤੋਂ ਸਾਫ਼ ਸ਼ਹਿਰ ਰਹਿਣ ਦੀ ਦੌੜ ਜਿੱਤ ਲਈ ਹੈ। ਨਵੀਂ ਦਿੱਲੀ ਵਿੱਚ ਸਵੱਛਤਾ ਸਰਵੇਖਣ ਅਵਾਰਡ ਸਮਾਗਮ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੁੱਖ ਮੰਤਰੀ ਮੋਹਨ ਯਾਦਵ ਨੂੰ ਪੁਰਸਕਾਰ ਸੌਂਪਿਆ ਹੈ । ਗੁਜਰਾਤ ਦੇ ਸ਼ਹਿਰ ਸੂਰਤ ਨੂੰ […]

ਇੰਦੌਰ ‘ਚ ਬੇਕਾਬੂ ਹੋਈ ਕਰੇਨ ਨੇ ਵਾਹਨਾਂ ਨੂੰ ਦਰੜਿਆ, ਇੱਕ ਬੱਚੇ ਸਮੇਤ ਚਾਰ ਜਣਿਆਂ ਦੀ ਮੌਤ

Indore

ਚੰਡੀਗੜ੍ਹ, 02 ਮਈ 2023: ਇੰਦੌਰ (Indore) ਦੇ ਬਾਣਗੰਗਾ ਇਲਾਕੇ ‘ਚ ਮੰਗਲਵਾਰ ਸ਼ਾਮ ਨੂੰ ਵੱਡਾ ਹਾਦਸਾ ਵਾਪਰ ਗਿਆ। ਤੇਜ਼ ਰਫਤਾਰ ਬੱਸ ਕਰੇਨ ਦੇ ਅੱਗੇ ਜਾ ਰਹੀ ਸੀ, ਇਸ ਦੌਰਾਨ ਬ੍ਰੇਕਾਂ ਨਹੀਂ ਲੱਗੀਆਂ ਅਤੇ ਕਰੇਨ ਵਾਹਨਾਂ ਨੂੰ ਦਰੜਦੀ ਹੋਈ ਅੱਗੇ ਵਧਦੀ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ ਹੈ। ਪੁਲਿਸ ਨੇ […]

IND vs AUS: ਇੰਦੌਰ ਟੈਸਟ ਮੈਚ ਦੇ ਪਹਿਲੇ ਦਿਨ ਦੀ ਖੇਡ ਸਮਾਪਤ, ਆਸਟਰੇਲੀਆ ਨੇ 47 ਦੌੜਾਂ ਦੀ ਬਣਾਈ ਬੜ੍ਹਤ

Australia

ਚੰਡੀਗੜ੍ਹ, 01 ਮਾਰਚ 2023: (IND vs AUS 3rd Test) ਅੱਜ ਭਾਰਤ ਅਤੇ ਆਸਟ੍ਰੇਲੀਆ (Australia) ਵਿਚਾਲੇ ਇੰਦੌਰ ਵਿੱਚ ਤੀਜੇ ਟੈਸਟ ਮੈਚ ਟੈਸਟ ਦੇ ਪਹਿਲੇ ਦਿਨ ਦੀ ਖੇਡ ਸਮਾਪਤ ਹੋ ਗਈ ਹੈ । ਆਸਟਰੇਲੀਆ ਨੇ ਪਹਿਲੀ ਪਾਰੀ ਵਿੱਚ ਚਾਰ ਵਿਕਟਾਂ ’ਤੇ 156 ਦੌੜਾਂ ਬਣਾਈਆਂ ਹਨ। ਭਾਰਤ ਨੇ ਪਹਿਲੀ ਪਾਰੀ ਵਿੱਚ 109 ਦੌੜਾਂ ਬਣਾਈਆਂ ਸਨ। ਇਸ ਲਿਹਾਜ਼ ਨਾਲ […]

ਸ਼੍ਰੋਮਣੀ ਕਮੇਟੀ ਸਿੰਧੀ ਸਮਾਜ ਦੀ ਗੁਰੂ ਪ੍ਰਤੀ ਆਸਥਾ ਦਾ ਸਤਿਕਾਰ ਕਰਦੀ ਹੈ: ਗੁਰਚਰਨ ਸਿੰਘ ਗਰੇਵਾਲ

Gurcharan Singh Grewal

ਅੰਮ੍ਰਿਤਸਰ, 17 ਜਨਵਰੀ 2023 : ਇੰਦੌਰ ਵਿਖੇ ਸਿੰਧੀ ਸਿੱਖਾਂ ਨਾਲ ਸ਼ੁਰੂ ਹੋਏ ਬੇਹੱਦ ਗੰਭੀਰ ਵਿਵਾਦ ਪ੍ਰਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਸੰਜੀਦਾ ਹੈ ਅਤੇ ਇਸ ਸਬੰਧ ਵਿਚ ਭੇਜੀ ਗਈ ਟੀਮ ਪਾਸੋਂ ਰਿਪੋਰਟ ਪ੍ਰਾਪਤ ਕਰਕੇ ਅਗਲੇ ਕਦਮ ਚੁੱਕੇ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ […]

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਵਾਸੀ ਭਾਰਤੀ ਦਿਵਸ ਸਮਾਗਮ ਮੌਕੇ 27 ਵਿਦੇਸ਼ੀ ਭਾਰਤੀਆਂ ਨੂੰ ਕੀਤਾ ਸਨਮਾਨਿਤ

President Draupadi Murmu

ਚੰਡੀਗੜ੍ਹ 10 ਜਨਵਰੀ 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਅੱਜ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ 17ਵੇਂ ਪ੍ਰਵਾਸੀ ਭਾਰਤੀ ਦਿਵਸ (Pravasi Bharatiya Divas) ਸਮਾਗਮ ਦੇ ਸਮਾਪਤੀ ਸੈਸ਼ਨ ਵਿੱਚ ਸ਼ਾਮਲ ਹੋਏ | ਇਸ ਮੌਕੇ ਰਾਸ਼ਟਰਪਤੀ ਨੇ 27 ਵਿਦੇਸ਼ੀ ਭਾਰਤੀਆਂ ਨੂੰ ਸਨਮਾਨਿਤ ਕੀਤਾ |ਪ੍ਰਵਾਸੀ ਭਾਰਤੀ ਸੰਮੇਲਨ ਦਾ ਸਮਾਪਤੀ ਪ੍ਰੋਗਰਾਮ ਪ੍ਰਧਾਨ ਦ੍ਰੋਪਦੀ ਮੁਰਮੂ ਦੀ ਮੌਜੂਦਗੀ ਵਿੱਚ ਸ਼ੁਰੂ ਹੋਇਆ। […]

ਡਾ. ਬਲਜੀਤ ਕੌਰ ਨੇ ਦਿਵਿਆਂਗਾਂ ਲਈ ਸਕੀਮਾਂ ਬਾਰੇ ਇੰਦੌਰ ਵਿਖੇ ਕਰਵਾਈ ਦੋ ਰੋਜ਼ਾ ਕੌਮੀ ਸੰਵੇਦਨਸ਼ੀਲਤਾ ਵਰਕਸ਼ਾਪ ‘ਚ ਕੀਤੀ ਸ਼ਿਰਕਤ

Dr. Baljit Kaur

ਇੰਦੌਰ/ਚੰਡੀਗੜ੍ਹ 15 ਸਤੰਬਰ 2022: ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਦਿਵਿਆਂਗਾਂ (ਵਿਸ਼ੇਸ਼ ਤੌਰ ‘ਤੇ ਅਪਾਹਜ ਵਿਅਕਤੀਆਂ) ਲਈ ਸਕੀਮ ਅਤੇ ਲਾਭਾਂ ਬਾਰੇ ਆਯੋਜਿਤ ਕੌਮੀ ਸੰਵੇਦਨਸ਼ੀਲਤਾ ਵਰਕਸ਼ਾਪ ਵਿੱਚ ਪੰਜਾਬ ਦੀ ਨੁਮਾਇੰਦਗੀ ਕੀਤੀ। ਉਨ੍ਹਾਂ ਦੇ ਨਾਲ ਸੀਨੀਅਰ ਅਧਿਕਾਰੀਆਂ ਦਾ ਵਫ਼ਦ ਵੀ ਮੌਜੂਦ […]