July 7, 2024 1:58 pm

Punjab News: ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਕਾਰੋਬਾਰੀ ਖੇਤਰ ਦੇ ਨੁਮਾਇੰਦਿਆਂ ਨਾਲ ਬੈਠਕ

Punjab State Traders

ਚੰਡੀਗੜ੍ਹ, 13 ਜੂਨ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ (Punjab State Traders Commission) ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ […]

‘ਸਰਕਾਰ-ਵਪਾਰ ਮਿਲਣੀ’ ਦੀ ਨਿਵੇਕਲੀ ਪਹਿਲਕਦਮੀ ਲਈ ਵਪਾਰੀਆਂ ਤੇ ਸਨਅਤਕਾਰਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ

INDUSTRIALISTS

ਹੁਸ਼ਿਆਰਪੁਰ, 12 ਮਾਰਚ 2024: ਹੁਸ਼ਿਆਰਪੁਰ ਦੇ ਕਾਰੋਬਾਰੀਆਂ ਤੇ ਸਨਅਤਕਾਰਾਂ (INDUSTRIALISTS) ਨੇ ‘ਸਰਕਾਰ-ਵਪਾਰ ਮਿਲਣੀ’ ਵਰਗੀ ਨਿਵੇਕਲੀ ਪਹਿਲਕਦਮੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਵਪਾਰ ਮੰਡਲ ਦੇ ਪ੍ਰਧਾਨ ਗੋਪੀ ਚੰਦ ਕਪੂਰ ਨੇ ਇਸ ਖਿੱਤੇ ਦੇ ਕਾਰੋਬਾਰੀਆਂ ਤੇ ਸਨਅਤਕਾਰਾਂ ਦੀ ਭਲਾਈ ਲਈ ਚੁੱਕੇ ਗਏ ਕਈ ਕਦਮਾਂ ਲਈ ਮੁੱਖ ਮੰਤਰੀ ਦਾ […]

ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ

ਸਰਕਾਰ-ਵਪਾਰ ਮਿਲਣੀ

ਲੁਧਿਆਣਾ, 3 ਮਾਰਚ 2024 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਸਰਕਾਰ-ਵਪਾਰ ਮਿਲਣੀ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸਰਕਾਰ-ਵਪਾਰ ਮਿਲਣੀ ਦੇ ਰੂਪ ਵਿੱਚ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦਾ ਉਦੇਸ਼ ਵਪਾਰਕ ਭਾਈਚਾਰੇ […]

ਪੰਜਾਬ ‘ਚ 1150 ਕਰੋੜ ਨਾਲ ਬਦਲੇਗੀ ਫੋਕਲ ਪੁਆਂਇਟਾਂ ਦੀ ਨੁਹਾਰ: ਅਨਮੋਲ ਗਗਨ ਮਾਨ

Punjab

ਅੰਮ੍ਰਿਤਸਰ, 7 ਦਸੰਬਰ 2023: ਪੰਜਾਬ (Punjab) ਦੇ ਸੈਰ ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰਮੋਸ਼ਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਵਿੱਚ ਈਕੋ-ਟੂਰਿਜ਼ਮ, ਐਡਵੈਂਚਰ ਅਤੇ ਵਾਟਰ ਸਪੋਰਟਸ ਅਤੇ ਸੈਰ-ਸਪਾਟੇ ਨੂੰ ਸਮੁੱਚੇ ਤੌਰ ’ਤੇ ਵਿਕਸਤ ਕਰਨਾ ਹੈ। ਸਰਕਾਰ ਵੱਲੋਂ ਇਨ੍ਹਾਂ ਖੇਤਰਾਂ ਵਿੱਚ ਕੀਤੇ ਜਾ ਰਹੇ ਯਤਨਾਂ ਦੇ ਭਵਿੱਖ ਵਿੱਚ ਮਿਸਾਲੀ […]

ਪਿੰਡਾਂ ‘ਚ ਇੰਡਸਟਰੀ ਸਥਾਪਤ ਕਰਨ ਲਈ ਕਾਨੂੰਨਾਂ ‘ਚ ਸੋਧ ਕੀਤੀ ਜਾਵੇਗੀ: CM ਭਗਵੰਤ ਮਾਨ

industry

ਚੰਡੀਗੜ੍ਹ, 15 ਸਤੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਿਸਾਨ ਮੇਲੇ ‘ਚ ਪੁੱਜੇ ਹਨ, ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਬਿਹਤਰੀ ਲਈ ਲਗਾਤਾਰ ਕੰਮ ਕਰ ਕੀਤੇ ਜਾ ਰਹੇ ਹਨ | ਇਸਦੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਬੀਜੇ ਹੋਏ ਕੰਢੇ ਹੁਣ ਅਸੀਂ ਚੁੱਗ ਰਹੇ ਹਾਂ, […]

ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ

Industrialists

ਜਲੰਧਰ, 14 ਸਤੰਬਰ 2023: ਪੰਜਾਬ ਸਰਕਾਰ ਵੱਲੋਂ ਕਰਵਾਈ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਸਥਾਨਕ ਉਦਯੋਗ ਦੇ ਦਿੱਗਜ਼ਾਂ ਨੇ ਅੱਜ ਸੂਬਾ ਭਰ ਵਿੱਚ ਅਜਿਹੀਆਂ ਮਿਲਣੀਆਂ ਕਰਵਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਉਦਯੋਗਪਤੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ […]

ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਯੂਨਿਟ ਸਥਾਪਤ ਕਰਨ ਦਾ ਸੱਦਾ

industrialists

ਜਲੰਧਰ, 14 ਸਤੰਬਰ 2023: ਸੂਬੇ ਦੇ ਉਦਯੋਗਿਕ ਵਿਕਾਸ ਖਾਸ ਕਰਕੇ ਪੇਂਡੂ ਇਲਾਕਿਆਂ ਦੇ ਵਿਕਾਸ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਨਅਤਕਾਰਾਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਸਨਅਤੀ ਯੂਨਿਟ ਸਥਾਪਤ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਆਪਣੇ ਵਿਚਾਰ […]

ਡੀ.ਸੀ. ਆਸ਼ਿਕਾ ਜੈਨ ਵੱਲੋਂ ਲੰਬਿਤ ਮਸਲਿਆਂ ਦੇ ਹੱਲ ਲਈ ਸਨਅਤਕਾਰਾਂ ਨਾਲ ਮੀਟਿੰਗ

industrialists

ਐਸ.ਏ.ਐਸ.ਨਗਰ, 14 ਸਤੰਬਰ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੋਹਾਲੀ ਦੇ ਰੈਡੀਸਨ ਰੈੱਡ ਵਿੱਚ 15 ਸਤੰਬਰ ਨੂੰ ਹੋਣ ਵਾਲੀ ਸਰਕਾਰ-ਸਨਅਤਕਾਰ ਮਿਲਣੀ ਤੋਂ ਪਹਿਲਾਂ ਵੱਖ-ਵੱਖ ਉਦਯੋਗਪਤੀਆਂ (industrialists) ਦੀਆਂ ਐਸੋਸੀਏਸ਼ਨਾਂ ਦੇ ਮੈਂਬਰਾਂ ਨਾਲ ਅੱਜ ਮੀਟਿੰਗ ਕੀਤੀ। ਉਦਯੋਗਪਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਮੈਗਾ ਸਮਾਗਮ ਦੇ ਮੁੱਖ ਮਹਿਮਾਨ ਦਿੱਲੀ ਦੇ […]

PSIEC ਵੱਲੋਂ ਸਨਅਤੀ ਫੋਕਲ ਪੁਆਇੰਟ ਡੇਰਾਬੱਸੀ ਤੇ ਮੋਹਾਲੀ ਦੀ ਸਨਅਤੀ ਐਸੋਸੀਏਸ਼ਨਾਂ ਨਾਲ ਓਪਨ ਹਾਊਸ ਮੀਟਿੰਗ

Apprenticeship Struggle Union

ਐਸ.ਏ.ਐਸ.ਨਗਰ/ਡੇਰਾਬੱਸੀ, 8 ਸਤੰਬਰ, 2023: ਸਨਅਤੀ ਭਾਈਚਾਰਿਆਂ ਦੀਆਂ ਮੁਸ਼ਕਿਲਾਂ ਬਾਬਤ ਉਨ੍ਹਾਂ ਨਾਲ ਗੱਲਬਾਤ ਕਰਨ ਅਤੇ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਸਨਅਤਕਾਰਾਂ ਦੇ ਵੱਖ-ਵੱਖ ਮਸਲਿਆਂ ਦੇ ਹੱਲ ਲਈ ਸਨਅਤੀ (Industrial) ਫੋਕਲ ਪੁਆਇੰਟ ਡੇਰਾਬੱਸੀ ਅਤੇ ਮੋਹਾਲੀ ਵਿਖੇ ਇੱਕ ਓਪਨ ਹਾਊਸ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸ਼੍ਰੀਮਤੀ ਬਲਦੀਪ ਕੌਰ, ਮੈਨੇਜਿੰਗ ਡਾਇਰੈਕਟਰ, ਪੀ ਐਸ ਆਈ ਈ ਸੀ (ਪੰਜਾਬ ਲਘੂ ਉਦਯੋਗ […]

ਮੁੱਖ ਮੰਤਰੀ ਮਾਨ ਵੱਲੋਂ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਲਈ ਵਟਸਐਪ ਨੰਬਰ ਅਤੇ ਈ-ਮੇਲ ਆਈਡੀ ਜਾਰੀ

Industrialists

ਚੰਡੀਗੜ੍ਹ, 08 ਜੁਲਾਈ 2023: ਸੂਬੇ ਵਿੱਚ ਉਦਯੋਗਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਸੂਬੇ ਵਿੱਚ ਕਾਰੋਬਾਰੀ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਉਦਯੋਗਪਤੀਆਂ (Industrialists) ਤੋਂ ਫੀਡਬੈਕ ਮੰਗਣ ਲਈ ਵਟਸਐਪ ਨੰਬਰ 8194891948 ਅਤੇ ਈਮੇਲ ਆਈਡੀ punjabconsultation@gmail.com ਜਾਰੀ ਕੀਤਾ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ […]