July 7, 2024 4:10 pm

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੀ ਅਗਵਾਈ ‘ਚ ਇਨਸਾਫ਼ ਮਾਰਚ ਸ਼ਾਹਕੋਟ ਲਈ ਰਵਾਨਾ ਹੋਇਆ

Insaf March

ਚੰਡੀਗੜ੍ਹ, 05 ਮਈ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੀ ਅਗਵਾਈ ‘ਚ ਇਨਸਾਫ਼ ਮਾਰਚ (Insaf Marcha) ਅੱਜ ਫਿਲੌਰ ਵਿਧਾਨ ਸਭਾ ਹਲਕੇ ਦੇ ਬਰਾ (Bara Pind) ਪਿੰਡ ਤੋਂ ਸ਼ੁਰੂ ਹੋ ਕੇ ਨਕੋਦਰ ਤੋਂ ਹੁੰਦਾ ਹੋਇਆ ਸ਼ਾਹਕੋਟ ਲਈ ਰਵਾਨਾ ਹੋਇਆ। ਇਸ ਮੌਕੇ […]

ਬੰਦੀ ਸਿੱਖਾਂ ਦੀ ਰਿਹਾਈ ਲਈ ਇਨਸਾਫ ਮੋਰਚੇ ‘ਚ ਸ਼ਮੂਲੀਅਤ ਕਰਨ 16 ਜਨਵਰੀ ਨੂੰ ਸੰਗਤ ਹੋਵੇਗੀ ਰਵਾਨਾ

ਬੰਦੀ ਸਿੱਖਾਂ

ਸ੍ਰੀ ਫਤਿਹਗੜ੍ਹ ਸਾਹਿਬ 12 ਜਨਵਰੀ 2023: ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਜ਼ਿਲ੍ਹੇ ਦੀ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਵਿੱਚ ਗੁਰੂ ਰਾਮਦਾਸ ਹੋਟਲ ਵਿੱਚ ਇਲਾਕੇ ਦੀ ਸੰਗਤ ਦੀ ਭਰਵੀਂ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ […]

ਬਹਿਬਲ ਕਲਾਂ ਇਨਸਾਫ਼ ਮੋਰਚਾ ਤੇ ਸਰਕਾਰ ਵਿਚਾਲੇ ਸਹਿਮਤੀ ਤੋਂ ਬਾਅਦ, ਇੱਕ ਪਾਸੇ ਤੋਂ ਖੋਲ੍ਹਿਆ ਜਾਵੇਗਾ ਨੈਸ਼ਨਲ ਹਾਈਵੇ

Bathinda-Amritsar National Highway

ਚੰਡੀਗੜ੍ਹ 16 ਦਸੰਬਰ 2022: ਸਿੱਖ ਸੰਗਤਾਂ ਅਤੇ ਸਰਕਾਰੀ ਨੁਮਾਇੰਦਿਆਂ ਵਿਚਕਾਰ ਬਠਿੰਡਾ-ਅਮ੍ਰਿਤਸਰ ਨੈਸ਼ਨਲ ਹਾਈਵੇ (Bathinda-Amritsar National Highway) ਨੂੰ ਇਕ ਪਾਸੇ ਤੋਂ ਖੋਲ੍ਹਣ ਨੂੰ ਲੈ ਕੇ ਸਹਿਮਤੀ ਬਣੀ ਹੈ, ਸ਼ਹੀਦੀ ਜੋੜ ਮੇਲੇ ਦੇ ਮੱਦੇਨਜ਼ਰ ਹੁਣ 7 ਜਨਵਰੀ ਤੱਕ ਨੈਸ਼ਨਲ ਹਾਈਵੇ ਇਕ ਪਾਸੇ ਤੋਂ ਚਾਲੂ ਰਹੇਗਾ | ਨੈਸ਼ਨਲ ਹਾਈਵੇ, 7 ਜਨਵਰੀ ਤੋਂ ਬਾਅਦ ਮੁੜ ਦੋਵੇਂ ਪਾਸਿਆਂ ਤੋਂ ਬੰਦ […]

ਸੁਖਪਾਲ ਖਹਿਰਾ ਪੁੱਜੇ ਬਹਿਬਲ ਕਲਾਂ ਇਨਸਾਫ਼ ਮੋਰਚੇ ‘ਚ, ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Sukhpal Singh Khaira

ਫਰੀਦਕੋਟ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ (Sukhpal Singh Khaira) ਸ਼ਨੀਵਾਰ ਨੂੰ ਬਹਿਬਲ ਕਲਾਂ (ehbal Kalan) ਇਨਸਾਫ਼ ਮੋਰਚੇ ਵਿੱਚ ਪੁੱਜੇ। ਇਸ ਦੌਰਾਨ ਖਹਿਰਾ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਪੀੜਤ ਪਰਿਵਾਰ ਨੂੰ ਜਲਦੀ ਤੋਂ ਜਲਦੀ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ। ਦੱਸ ਦੇਈਏ ਕਿ 2015 ‘ਚ ਬਰਗਾੜੀ […]