July 7, 2024 12:52 pm

30 ਮੁਲਜ਼ਮਾਂ ਦੀ ਹੋਵੇਗੀ ਗ੍ਰਿਫਤਾਰੀ, 177 ਜਣਿਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ: IGP ਸੁਖਚੈਨ ਸਿੰਘ ਗਿੱਲ

IGP Sukhchain Singh Gill

ਚੰਡੀਗੜ੍ਹ , 23 ਮਾਰਚ 2023: ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ (IGP Sukhchain Singh Gill) ਨੇ ਪ੍ਰੈਸ ਕਾਨਫਰੰਸ ਦੌਰਾਨ ਅਮ੍ਰਿਤਪਾਲ ਸਿੰਘ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਅਹਿਮ ਜਾਣਕਾਰੀ ਦਿੱਤੀ ਜਾ ਰਹੀ ਹੈ | ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼ 30 ਮੁਲਜ਼ਮਾਂ ਦੀ […]

ਪੰਜਾਬ ਪੁਲਿਸ ਵਲੋਂ ਵਪਾਰਕ ਮਾਮਲਿਆਂ ਸਮੇਤ 7999 FIR ਦਰਜ, 10576 ਨਸ਼ਾ ਤਸਕਰ ਗ੍ਰਿਫ਼ਤਾਰ

Punjab Police

ਚੰਡੀਗੜ੍ਹ, 13 ਫਰਵਰੀ 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਫੈਸਲਾਕੁੰਨ ਜੰਗ ਅੱਠਵੇਂ ਮਹੀਨੇ ‘ਚ ਦਾਖ਼ਲ ਹੋ ਗਈ ਹੈ, ਪੰਜਾਬ ਪੁਲਿਸ (Punjab Police) ਨੇ 5 ਜੁਲਾਈ, 2022 ਤੋਂ ਹੁਣ ਤੱਕ 915 ਵਪਾਰਕ ਮਾਮਲਿਆਂ ਸਮੇਤ 7999 ਐਫਆਈਆਰਜ਼ ਦਰਜ ਕਰਕੇ 1540 ਵੱਡੀਆਂ ਮੱਛੀਆਂ ਸਮੇਤ 10576 ਨਸ਼ਾ ਤਸਕਰਾਂ […]

ਇੱਕ ਹਫ਼ਤੇ ‘ਚ 16.36 ਕਿੱਲੋ ਹੈਰੋਇਨ, 6.70 ਕਿਲੋ ਅਫੀਮ, 11.53 ਲੱਖ ਰੁਪਏ ਦੀ ਡਰੱਗ ਮਨੀ ਸਮੇਤ 257 ਨਸ਼ਾ ਤਸਕਰ ਕਾਬੂ

Punjab Police

ਚੰਡੀਗੜ੍ਹ, 30 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨ.ਡੀ.ਪੀ.ਐਸ. ਐਕਟ ਤਹਿਤ 198 ਐਫ.ਆਈ.ਆਰਜ਼. ਦਰਜ ਕਰਕੇ, ਜਿਸ ਵਿੱਚ 19 ਵਪਾਰਕ ਮਾਮਲੇ ਹਨ, 257 ਨਸ਼ਾ ਤਸਕਰਾਂ (drug smugglers)/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ […]

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਛੇ ਮਹੀਨੇ: ਪੰਜਾਬ ਪੁਲਿਸ ਵਲੋਂ 9917 ‘ਚੋਂ 1447 ਵੱਡੇ ਤਸਕਰ ਗ੍ਰਿਫਤਾਰ, 565.94 ਕਿੱਲੋ ਹੈਰੋਇਨ ਬਰਾਮਦ

Punjab Police

ਚੰਡੀਗੜ 09 ਜਨਵਰੀ 2022: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਦੀ ਇੱਕ ਛਿਮਾਹੀ ( ਅੱਧਾ ਸਾਲ ) ਪੂਰੀ ਹੋਣ ‘ਤੇ ਪੰਜਾਬ ਪੁਲਿਸ (Punjab Police) ਨੇ 5 ਜੁਲਾਈ 2022 ਤੋਂ ਹੁਣ ਤੱਕ 9917 ਨਸਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿੰਨਾਂ ਵਿੱਚ 1447 ਵੱਡੇ ਤਸਕਰ ਸ਼ਾਮਲ ਹਨ। ਪੁਲਿਸ ਨੇ […]

ਗੁਜਰਾਤ ਤੇ ਮਹਾਰਾਸ਼ਟਰ ਦੀਆਂ ਸਮੁੰਦਰੀ ਬੰਦਰਗਾਹਾਂ ਭਾਰਤ ‘ਚ ਨਸ਼ਾ ਤਸਕਰੀ ਦਾ ਨਵਾਂ ਰਸਤਾ ਬਣੀਆਂ: ਪੰਜਾਬ ਪੁਲਿਸ

Terrorist Modules

ਚੰਡੀਗੜ੍ਹ 29 ਅਗਸਤ 2022: ਪੰਜਾਬ ਪੁਲਿਸ (Punjab Police) ਵਲੋਂ ਨਸ਼ਾ ਤਸਕਰਾਂ ਦੇ ਵਿਰੁੱਧ ਵਿੱਢੀ ਮੁਹਿੰਮ ‘ਸੀ ਤੇਜ਼ੀ ਲਿਆਂਦੀ ਜਾ ਰਹੀ ਹੈ | ਇਸਦੇ ਨਾਲ ਹੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਆਪਣੀ ਕਾਰਵਾਈ ਤੇਜ਼ ਕਰਨ ਦੇ ਸਿੱਟੇ ਵਜੋਂ ਇਹ ਸਾਹਮਣੇ ਆਇਆ ਹੈ ਕਿ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਸਮੁੰਦਰੀ ਬੰਦਰਗਾਹਾਂ ਭਾਰਤ ਵਿੱਚ ਨਸ਼ਾ ਤਸਕਰੀ […]

ਪੰਜਾਬ ਪੁਲਿਸ ਨੇ ਪਿਛਲੇ ਪੰਜ ਮਹੀਨਿਆਂ ‘ਚ 301 ਗੈਂਗਸਟਰਾਂ ਸਮੇਤ 640 ਹਥਿਆਰ, 7 ਹੱਥ ਗੋਲੇ ਅਤੇ 5 ਆਈਈਡੀਜ਼ ਕੀਤੇ ਬਰਾਮਦ

Punjab Police

ਚੰਡੀਗੜ੍ਹ 23 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ (Punjab Police) ਨੇ ਪਿਛਲੇ ਇੱਕ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 31 ਵਪਾਰਕ ਮਾਮਲਿਆਂ ਸਮੇਤ 230 ਐੱਫ.ਆਈ.ਆਰ. ਦਰਜ ਕਰਕੇ 327 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਪਿਛਲੇ ਹਫ਼ਤੇ ਵਿੱਚ 43 […]