July 16, 2024 2:08 pm

ਧੁੰਦ ਕਾਰਨ ਹੋਣ ਵਾਲੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਹਰਭਜਨ ਸਿੰਘ ਈਟੀਓ ਵੱਲੋਂ ਵਾਹਨਾਂ ‘ਤੇ ਰਿਫਲੈਕਟਰ ਲਗਾਉਣ ਦੀ ਮੁਹਿੰਮ ਦਾ ਆਗਾਜ਼

Harbhajan Singh ETO

ਐਸ.ਏ.ਐਸ. ਨਗਰ 20 ਦਸੰਬਰ 2022: ਸੰਘਣੀ ਧੁੰਦ ਕਾਰਨ ਸੜਕੀ ਹਾਦਸਿਆਂ ਨੂੰ ਰੋਕਣ ਲਈ ਬਿਜਲੀ ਤੇ ਪੀ.ਡਬਲਿਊ.ਡੀ. (PWD) ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੇ ਕੁਰਾਲੀ ਚੰਡੀਗੜ੍ਹ ਸੜਕ ਤੇ ਸਥਿਤ ਬੜੌਦੀ ਟੋਲ ਪਲਾਜ਼ਾ ਵਿਖੇ ਵੱਖ-ਵੱਖ ਵਾਹਨਾਂ ‘ਤੇ ਰਿਫਲੈਕਟਰ ਲਗਾਏ । ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜ਼ਿਆਦਾਤਰ ਸੜਕ […]