July 7, 2024 11:16 pm

ਪਾਕਿਸਤਾਨ ਵੱਲੋਂ ਮੁੜ ਜੰਗਬੰਦੀ ਦੀ ਉਲੰਘਣਾ, ਗੋਲੀਬਾਰੀ ‘ਚ BSF ਦਾ ਜਵਾਨ ਸ਼ਹੀਦ

BSF

ਚੰਡੀਗੜ੍ਹ, 09 ਨਵੰਬਰ 2023: ਪਾਕਿਸਤਾਨ ਵੱਲੋਂ ਇਕ ਵਾਰ ਫਿਰ ਬੁੱਧਵਾਰ ਦੇਰ ਰਾਤ ਅੰਤਰਰਾਸ਼ਟਰੀ ਸਰਹੱਦ (ਆਈਬੀ) ‘ਤੇ ਇਕ ਵਾਰ ਜੰਗਬੰਦੀ ਦੀ ਉਲੰਘਣਾ ਕੀਤੇ ਦੀ ਖ਼ਬਰ ਹੈ । ਜੰਮੂ ਡਿਵੀਜ਼ਨ ਦੇ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ ਸੈਕਟਰ ਵਿੱਚ ਆਈਬੀ ਨੇੜੇ ਪਾਕਿਸਤਾਨ ਰੇਂਜਰਾਂ ਦੁਆਰਾ ਕੀਤੀ ਗਈ ਗੋਲੀਬਾਰੀ ਵਿੱਚ ਸੀਮਾ ਸੁਰੱਖਿਆ ਬਲ (BSF) ਦਾ ਇੱਕ ਜਵਾਨ ਸ਼ਹੀਦ ਹੋ ਗਿਆ। 24 […]

ਅੰਮ੍ਰਿਤਸਰ ‘ਚ ਕੌਮਾਂਤਰੀ ਸਰਹੱਦ ‘ਤੇ BSF ਨੇ ਕਰੀਬ 37 ਕਰੋੜ ਦੀ ਹੈਰੋਇਨ ਫੜੀ

Amritsar

ਚੰਡੀਗੜ੍ਹ, 09 ਜੂਨ 2023: ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਅੰਮ੍ਰਿਤਸਰ (Amritsar) ਵਿੱਚ ਕੌਮਾਂਤਰੀ ਸਰਹੱਦ ‘ਤੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਰਾਤ ਸਮੇਂ ਡਰੋਨ ਰਾਹੀਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ। ਪਰ ਚੌਕਸ ਜਵਾਨਾਂ ਨੇ ਗੋਲੀਬਾਰੀ ਕਰਨ ਤੋਂ ਬਾਅਦ ਨਾ ਸਿਰਫ ਡਰੋਨ ਨੂੰ ਵਾਪਸ ਭੇਜ ਦਿੱਤਾ, ਸਗੋਂ ਇਸ ਰਾਹੀਂ […]

ਭਾਰਤੀ ਸਰਹੱਦ ‘ਚ ਗਲਤੀ ਨਾਲ ਦਾਖਲ ਹੋਏ ਦੋ ਪਾਕਿਸਤਾਨੀ ਨਾਗਰਿਕਾਂ ਨੂੰ BSF ਨੇ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ ਕੀਤਾ

BSF

ਚੰਡੀਗੜ੍ਹ, 06 ਜੂਨ 2023: ਬੀਐਸਐਫ (BSF)  ਜਵਾਨਾਂ ਨੇ ਭਾਰਤੀ-ਪਾਕਿਸਤਾਨ ਸਰਹੱਦ ਤੋਂ 2 ਪਾਕਿਸਤਾਨੀ ਨਾਗਰਿਕਾਂ ਨੂੰ ਫੜਿਆ। ਉਹ ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਨੌਸ਼ਹਿਰਾ ਢੱਲਾ ਨੇੜੇ ਪੈਂਦੇ ਇਲਾਕੇ ਵਿੱਚ ਕੌਮਾਂਤਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖ਼ਲ ਹੋ ਗਏ। ਦੋਵਾਂ ਦੀ ਪਛਾਣ ਸਬੀਬ ਖ਼ਾਨ (ਉਮਰ 25 ਸਾਲ) ਵਾਸੀ ਪੰਚਕ, ਜ਼ਿਲ੍ਹਾ-ਟੋਬਾ ਤਾਕੇ ਸਿੰਘ, ਪਾਕਿਸਤਾਨ ਅਤੇ ਮੁਹੰਮਦ ਚੰਦ […]

BSF ਨੇ ਅੰਮ੍ਰਿਤਸਰ ‘ਚ ਕੌਮਾਂਤਰੀ ਸਰਹੱਦ ‘ਤੇ ਇੱਕ ਬੰਗਲਾਦੇਸ਼ੀ ਨਾਗਰਿਕ ਨੂੰ ਕੀਤਾ ਗ੍ਰਿਫਤਾਰ

Amritsar

ਚੰਡੀਗੜ੍ਹ 07 ਜਨਵਰੀ 2023: ਸੀਮਾ ਸੁਰੱਖਿਆ ਬਲ (BSF) ਨੇ ਅੰਮ੍ਰਿਤਸਰ (Amritsar) ਵਿੱਚ ਕੌਮਾਂਤਰੀ ਸਰਹੱਦ ‘ਤੇ ਇੱਕ ਬੰਗਲਾਦੇਸ਼ੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਇਹ ਬੰਗਲਾਦੇਸ਼ੀ ਪਹਿਲਾਂ ਬਿਨਾਂ ਵੀਜ਼ੇ ਦੇ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਜਦੋਂ ਉਸ ਨੂੰ ਬਿਨਾਂ ਵੀਜ਼ਾ ਰੋਕਿਆ ਗਿਆ ਤਾਂ ਉਹ ਕੰਡਿਆਲੀ ਤਾਰ ਪਾਰ ਕਰਕੇ ਪਾਕਿਸਤਾਨ ਜਾਣਾ ਚਾਹੁੰਦਾ […]