July 7, 2024 1:12 pm

ਭਾਰਤੀ ਟੀਮ ਦੇ ਖਿਡਾਰੀ ਦਿਨੇਸ਼ ਕਾਰਤਿਕ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

Dinesh Karthik

ਚੰਡੀਗੜ੍ਹ, 1 ਜੂਨ 2024: ਭਾਰਤੀ ਟੀਮ ਦੇ ਦਿੱਗਜ ਵਿਕਟਕੀਪਰ ਬੱਲੇਬਾਜ਼ ਦਿਨੇਸ਼ ਕਾਰਤਿਕ (Dinesh Karthik) ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਸ਼ਨੀਵਾਰ ਨੂੰ ਤਜਰਬੇਕਾਰ ਖਿਡਾਰੀ ਨੇ ਸੋਸ਼ਲ ਮੀਡੀਆ ਰਾਹੀਂ ਇਸ ਦਾ ਐਲਾਨ ਕੀਤਾ। ਉਨ੍ਹਾਂ ਨੇ ਭਾਵੁਕ ਪੋਸਟ ਰਾਹੀਂ ਪ੍ਰਸ਼ੰਸਕਾਂ ਅਤੇ ਕੋਚਾਂ ਦਾ ਧੰਨਵਾਦ ਕੀਤਾ। ਅੱਜ ਉਹ ਆਪਣਾ 39ਵਾਂ ਜਨਮਦਿਨ ਮਨਾ ਰਹੇ […]

ਪਾਕਿਸਤਾਨ ਦੇ ਆਲਰਾਊਂਡਰ ਇਮਾਦ ਵਸੀਮ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

Imad Wasim

ਚੰਡੀਗੜ੍ਹ 25 ਨਵੰਬਰ 2023: ਪਾਕਿਸਤਾਨ ਦੇ ਸਪਿਨ ਆਲਰਾਊਂਡਰ ਇਮਾਦ ਵਸੀਮ (Imad Wasim) ਨੇ ਸ਼ੁੱਕਰਵਾਰ 24 ਨਵੰਬਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ। 34 ਸਾਲਾ ਖਿਡਾਰੀ ਨੇ ਪਾਕਿਸਤਾਨ ਲਈ ਹੁਣ ਤੱਕ 55 ਵਨਡੇ ਅਤੇ 66 ਟੀ-20 ਮੈਚ ਖੇਡੇ ਹਨ। ਇਮਾਦ ਨੂੰ ਟੈਸਟ ਟੀਮ ‘ਚ ਜਗ੍ਹਾ ਨਹੀਂ ਮਿਲੀ। ਵਸੀਮ (Imad Wasim) ਨੇ ਆਖਰੀ ਵਾਰ […]

England Cricket: ਜੋਸ਼ ਬਟਲਰ ਹੋਣਗੇ ਇੰਗਲੈਂਡ ਦੀ ਵਨਡੇ ਤੇ ਟੀ-20 ਟੀਮ ਦੇ ਕਪਤਾਨ

Jos Buttler

ਚੰਡੀਗੜ੍ਹ 01 ਜੁਲਾਈ 2022: ਬੀਤੇ ਕੁੱਝ ਦਿਨ ਪਹਿਲਾਂ ਇੰਗਲੈਂਡ ਵਨਡੇ ਟੀਮ ਦੇ ਕਪਤਾਨ ਈਓਨ ਮੋਰਗਨ (Eoin Morgan) ਦੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਜੋਸ਼ ਬਟਲਰ (Jos Buttler) ਨੂੰ ਇੰਗਲੈਂਡ ਦੀਆਂ ਵਨਡੇ ਅਤੇ ਟੀ-20 ਟੀਮਾਂ ਦਾ ਕਪਤਾਨ ਨਿਯੁਕਤ ਕੀਤਾ ਗਿਆ ਹੈ। 31 ਸਾਲਾ ਜੋਸ਼ ਬਟਲਰ (Jos Buttler) ਨੇ ਮੋਰਗਨ ਦੇ ਸਾਢੇ ਸੱਤ ਸਾਲ ਦੇ […]

Cricket: ਭਾਰਤ ਦੇ ਸਪਿਨ ਗੇਂਦਬਾਜ਼ ਹਰਭਜਨ ਸਿੰਘ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

harbhajan singh

ਚੰਡੀਗੜ੍ਹ 24 ਦਸੰਬਰ 2021: ਭਾਰਤ ਦੇ ਸਪਿਨ ਗੇਂਦਬਾਜ਼ ਹਰਭਜਨ ਸਿੰਘ (Harbhajan Singh) ਨੇ ਅੰਤਰਰਾਸ਼ਟਰੀ ਕ੍ਰਿਕਟ (international cricket) ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।ਇਸਦੀ ਜਾਣਕਾਰੀ ਹਰਭਜਨ (Harbhajan Singh) ਨੇ ਟਵੀਟ ਕਰਕੇ ਦਿੱਤੀ ਤੇ ਉਨ੍ਹਾਂ ਨੇ ਲਿਖਿਆ ਕਿ , ‘ਸਾਰੀਆਂ ਚੰਗੀਆਂ ਚੀਜ਼ਾਂ ਦਾ ਅੰਤ ਹੋ ਜਾਂਦਾ ਹੈ ਅਤੇ ਅੱਜ ਮੈਂ ਉਸ ਖੇਡ ਨੂੰ ਅਲਵਿਦਾ ਕਹਿ […]