July 7, 2024 6:56 pm

ਪੰਜਾਬ ਦੇ ਇਨ੍ਹਾਂ ਸੱਤ ਜ਼ਿਲ੍ਹਿਆਂ ‘ਚ 24 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਰਹਿਣਗੀਆਂ ਬੰਦ

Internet services

ਚੰਡੀਗੜ੍ਹ, 18 ਫਰਵਰੀ 2024: ਕਿਸਾਨ ਅੰਦੋਲਨ ਦਾ ਅੱਜ ਛੇਵਾਂ ਦਿਨ ਹੈ। ਦਿੱਲੀ ਮਾਰਚ ਲਈ ਰਵਾਨਾ ਹੋਏ ਕਿਸਾਨ ਪੰਜਾਬ-ਹਰਿਆਣਾ ਦੀ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ। ਇਸ ਅੰਦੋਲਨ ਦੌਰਾਨ ਹੁਣ ਤੱਕ ਇੱਕ ਕਿਸਾਨ ਅਤੇ ਸਬ ਇੰਸਪੈਕਟਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਚੁੱਕੀ ਹੈ। ਕੇਂਦਰ ਸਰਕਾਰ ਨੇ ਪੰਜਾਬ ਦੇ 7 ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਫਤਿਹਗੜ੍ਹ […]

ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ 28 ਅਗਸਤ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ

Nuh

ਚੰਡੀਗੜ੍ਹ, 26 ਅਗਸਤ 2023: ਹਰਿਆਣਾ ਦੇ ਨੂਹ (Nuh) ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਇਹਤਿਆਤ ਵਜੋਂ ਇਹ ਫੈਸਲਾ ਲਿਆ ਗਿਆ ਹੈ। ਅੱਜ ਜਾਰੀ ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਇੰਟਰਨੈਟ ਸੇਵਾਵਾਂ ਅੱਜ ਦੁਪਹਿਰ 12 ਵਜੇ ਤੋਂ 28 ਅਗਸਤ ਦੀ ਅੱਧੀ ਰਾਤ ਤੱਕ ਮੁਅੱਤਲ ਕਰ ਦਿੱਤੀਆਂ […]

ਮਣੀਪੁਰ ਸਰਕਾਰ ਨੇ ਸੂਬੇ ‘ਚ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ 10 ਜੁਲਾਈ ਤੱਕ ਵਧਾਈ

Manipur

ਚੰਡੀਗੜ੍ਹ , 5 ਜੁਲਾਈ 2023: ਮਣੀਪੁਰ (Manipur) ਸਰਕਾਰ ਨੇ ਬੁੱਧਵਾਰ ਨੂੰ ਸੂਬੇ ਵਿੱਚ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਨੂੰ ਹੋਰ ਵਧਾ ਦਿੱਤਾ ਹੈ। ਹਿੰਸਾ ਪ੍ਰਭਾਵਿਤ ਉੱਤਰ-ਪੂਰਬੀ ਮਣੀਪੁਰ ਵਿੱਚ ਅਗਲੇ ਪੰਜ ਦਿਨਾਂ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਰਹਿਣਗੀਆਂ। ਮਣੀਪੁਰ ਸਰਕਾਰ ਨੇ ਬੁੱਧਵਾਰ ਨੂੰ ਸੂਬੇ ਵਿੱਚ ਇੰਟਰਨੈੱਟ ਸੇਵਾਵਾਂ ਦੀ ਮੁਅੱਤਲੀ ਨੂੰ 10 ਜੁਲਾਈ ਤੱਕ ਵਧਾ ਦਿੱਤਾ ਹੈ। ਜਿਕਰਯੋਗ ਹੈ […]

ਪੰਜਾਬ ਦੇ ਇਨ੍ਹਾਂ ਦੋ ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ਕੱਲ੍ਹ ਤੱਕ ਰਹਿਣਗੀਆਂ ਬੰਦ

Internet Services

ਚੰਡੀਗੜ੍ਹ, 23 ਮਾਰਚ 2023: ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਦੇ ਅਜਨਾਲਾ ਅਤੇ ਮੋਗਾ ਤੋਂ ਇਲਾਵਾ ਪੰਜਾਬ ਭਰ ਦੇ ਅੰਦਰ ਇੰਟਰਨੈੱਟ ਸੇਵਾਵਾਂ (Internet Services) ਬਹਾਲ ਕਰ ਦਿੱਤੀਆਂ ਗਈਆਂ ਹਨ | ਇਸਦੇ ਨਾਲ ਹੀ ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਇੰਟਰਨੈੱਟ ਸੇਵਾਵਾਂ ਕੱਲ੍ਹ 24 ਮਾਰਚ 2023 ਦੇ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ ।

The Unmute Update: ਪੰਜਾਬ ‘ਚ ਇੰਟਰਨੈੱਟ ਸੇਵਾਵਾਂ ਭਲਕੇ ਦੁਪਹਿਰ 12 ਵਜੇ ਤੱਕ ਬੰਦ

internet services

ਚੰਡੀਗੜ੍ਹ, 20 ਮਾਰਚ 2023: ਪੰਜਾਬ ਸਰਕਾਰ ਨੇ ਲਗਾਤਾਰ ਤੀਜ਼ੇ ਦਿਨ ਵੀ ਇੰਟਰਨੈੱਟ ਇੰਟਰਨੈੱਟ ਸੇਵਾਵਾਂ (internet services) ਬੰਦ ਕਰ ਦਿੱਤੀਆਂ ਗਈਆਂ ਹਨ। ਇੰਟਰਨੈਟ ਭਲਕੇ ਦੁਪਹਿਰ  12 ਵਜੇ ਤੱਕ ਬੰਦ ਰਹੇਗਾ | ਇਸਦੇ ਨਾਲ ਹੀ ਐਸ.ਐਮ.ਐਸ. ਸੇਵਾਵਾਂ ਵੀ ਬੰਦ ਰਹਿਣਗੀਆਂ ਹਨ | ਜਿਕਰਯੋਗ ਹੈ ਕਿ ਪੰਜਾਬ ਪੁਲਿਸ ਵਲੋਂ ‘ਵਾਰਿਸ਼ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ […]

ਯੂਕਰੇਨ ‘ਚ ਇੰਟਰਨੈੱਟ ਸੇਵਾਵਾਂ ਹੋ ਸਕਦੀਆਂ ਨੇ ਠੱਪ, ਐਲਨ ਮਸਕ ਨੇ ਦਿੱਤੇ ਸੰਕੇਤ

Elon Musk

ਚੰਡੀਗੜ੍ਹ 15 ਅਕਤੂਬਰ 2022: ਯੁੱਧ ਤੋਂ ਪ੍ਰਭਾਵਿਤ ਯੂਕਰੇਨ (Ukraine) ਵਿੱਚ ਇੰਟਰਨੈੱਟ ਸੇਵਾਵਾਂ ਠੱਪ ਹੋ ਸਕਦੀਆਂ ਹਨ। ਅਮਰੀਕੀ ਪੁਲਾੜ ਕੰਪਨੀ ਸਪੇਸਐਕਸ ਦੇ ਮਾਲਕ ਐਲਨ ਮਸਕ (Elon Musk) ਨੇ ਯੂਕਰੇਨ ਵਿੱਚ ਆਪਣੀ ਕੰਪਨੀ ਸਟਾਰਲਿੰਕ ਦੀਆਂ ਸੈਟੇਲਾਈਟ ਅਧਾਰਤ ਇੰਟਰਨੈਟ ਸੇਵਾਵਾਂ ਨੂੰ ਬੰਦ ਕਰਨ ਦੇ ਸੰਕੇਤ ਦਿੱਤੇ ਹਨ | ਐਲਨ ਮਸਕ (Elon Musk) ਨੇ ਕਿਹਾ ਹੈ ਕਿ ਉਹ ਇਸ […]