July 7, 2024 2:20 pm

ਟੇਸਲਾ ਦੇ ਭਾਰਤ ‘ਚ ਨਿਵੇਸ਼ ‘ਤੇ PM ਮੋਦੀ ਨੇ ਕਿਹਾ-ਨਿਵੇਸ਼ ਕੋਈ ਵੀ ਕਰੇ ਪਰ ਨਿਰਮਾਣ ਭਾਰਤੀਆਂ ਦੁਆਰਾ ਹੋਣਾ ਚਾਹੀਦੈ

PM Modi

ਚੰਡੀਗੜ੍ਹ, 15 ਅਪ੍ਰੈਲ 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਏਐਨਆਈ ਨਾਲ ਇੱਕ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਮੋਦੀ (PM Modi) ਨੇ ਜ਼ੋਰ ਦੇ ਕੇ ਕਿਹਾ ਕਿ ਜੋ ਵੀ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦਾ ਹੈ, ਉਹ ਕਰ ਸਕਦਾ ਹੈ। ਪਰ ਇਸ ਦਾ ਨਿਰਮਾਣ ਭਾਰਤੀਆਂ ਦੁਆਰਾ ਹੋਣਾ ਚਾਹੀਦਾ ਹੈ ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲ ਸਕਣ। […]

ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ-2024 ਹਰਿਆਣਾ ਲਈ ਬਣਿਆ ਵੱਡੇ ਨਿਵੇਸ਼ ਦਾ ਪਲੇਟਫਾਰਮ: CM ਮਨੋਹਰ ਲਾਲ

Gujarat Global Summit

ਚੰਡੀਗੜ, 11 ਜਨਵਰੀ 2024: ਹਰਿਆਣਾ ਵਿੱਚ ਵਿਦੇਸ਼ੀ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਮਨੋਹਰ ਲਾਲ ਗੁਜਰਾਤ ਦੇ ਇੱਕ ਦਿਨਾ ਦੌਰੇ ਉੱਤੇ ਹਨ। ਵੀਰਵਾਰ ਨੂੰ, ਗੁਜਰਾਤ ਦੇ ਗਾਂਧੀਨਗਰ ਵਿੱਚ ਚੱਲ ਰਹੇ 10ਵੇਂ ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ-2024 (Gujarat Global Summit) ਵਿੱਚ ਮੁੱਖ ਮੰਤਰੀ ਨੇ ਜਾਪਾਨ ਅਤੇ ਅਮਰੀਕਾ ਦੀਆਂ ਲਗਭਗ 10 ਵੱਡੀਆਂ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਵਨ-ਟੂ-ਵਨ […]

ਭਵਿੱਖੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਛੇਤੀ ਹੀ ਮੋਹਾਲੀ ਦਾ ਹੋਵੇਗਾ ਆਪਣਾ ਲੈਂਡ ਬੈਂਕ

invest

ਐਸ.ਏ.ਐਸ.ਨਗਰ, 09 ਜਨਵਰੀ, 2024: ਆਪਣੇ ਪਸੰਦੀਦਾ ਨਿਵੇਸ਼ ਸਥਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਨਿਵੇਸ਼ (invest) ਕਰਨ ਦੇ ਇੱਛੁਕ ਨਿਵੇਸ਼ਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਚਾਇਤਾਂ ਅਤੇ ਹੋਰ ਵਿਭਾਗਾਂ ਕੋਲ ਮੌਜੂਦ ਜ਼ਮੀਨ ਦੇ ਆਧਾਰ ‘ਤੇ ਆਪਣਾ ਲੈਂਡ ਬੈਂਕ (ਉਪਲਬਧ ਜ਼ਮੀਨ ਦੇ ਵੇਰਵੇ) (land bank) ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਪ੍ਰਵਾਸੀ ਪੰਜਾਬੀਆਂ ਨੂੰ ਪਿੱਤਰੀ ਰਾਜ ‘ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

Sangrur

ਐੱਸ.ਏ.ਐੱਸ. ਨਗਰ, 23 ਫਰਵਰੀ 2023: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੂਰਦਰਸ਼ੀ ਅਤੇ ਇਮਾਨਦਾਰ ਵਿਅਕਤੀ ਕਰਾਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸੂਬੇ ਦੇ ਪੂਰਨ ਵਿਕਾਸ ਲਈ ਪੂਰੀ ਤਨਦੇਹੀ ਅਤੇ ਸੁਹਿਰਦਤਾ ਨਾਲ ਆਪਣੀ ਵਚਨਬੱਧਤਾ ਨਿਭਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਅਮਨ-ਕਾਨੂੰਨ, ਸਨਅਤੀਕਰਨ, ਲਾਜਿਸਟਿਕਸ, ਐਡਵੈਂਚਰ […]

CM ਭਗਵੰਤ ਮਾਨ ਵਲੋਂ ਨਿਵੇਸ਼ ਬਾਰੇ ਰਿਪੋਰਟ ਕਾਰਡ ਪੇਸ਼, ਕਿਹਾ 2.43 ਲੋਕਾਂ ਨੂੰ ਮਿਲੇਗਾ ਰੁਜ਼ਗਾਰ

Mukhtar Ansari

ਚੰਡੀਗੜ੍ਹ, 13 ਫ਼ਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ Bhagwant Mann) ਨੇ ਅੱਜ ਆਪਣੀ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਹੋਏ ਨਿਵੇਸ਼ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੁਣ ਤੱਕ 38,175 ਕਰੋੜ ਦਾ ਨਿਵੇਸ਼ ਹੋ ਚੁੱਕਾ ਹੈ, ਜਿਸ ਨਾਲ 2 ਲੱਖ […]

CM ਭਗਵੰਤ ਮਾਨ ਵਲੋਂ ਬੰਬਈ ਸਟਾਕ ਐਕਸਚੇਂਜ ਦਾ ਦੌਰਾ, ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

Bombay Stock Exchange

ਮੁੰਬਈ/ਚੰਡੀਗੜ੍ਹ, 24 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬੰਬਈ ਸਟਾਕ ਐਕਸਚੇਂਜ (Bombay Stock Exchange) ਦਾ ਦੌਰਾ ਕੀਤਾ ਅਤੇ ਸੂਬੇ ਨੂੰ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਦਰਸਾਇਆ। ਮੁੱਖ ਮੰਤਰੀ ਨੇ ਅੱਜ ਇੱਥੇ ਬੀ.ਐਸ.ਈ. ਵਿਖੇ ਘੰਟੀ ਵਜਾਉਣ (ਮਾਰਕੀਟ ਖੁੱਲ੍ਹਣ ਦਾ ਸੰਕੇਤ) ਦੀ ਰਸਮ ਅਦਾ ਕਰਨ ਮਗਰੋਂ ਪੱਤਰਕਾਰਾਂ […]