July 7, 2024 2:08 pm

ਮੋਹਾਲੀ ‘ਚ ਆਰਥਿਕ ਵਿਕਾਸ ਅਧਾਰਿਤ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਇਨਵੈਸਟ ਮੋਹਾਲੀ ਦੀ ਸ਼ੁਰੂਆਤ ਜਲਦੀ: ਡੀ.ਸੀ ਆਸ਼ਿਕਾ ਜੈਨ

Mohali

ਐਸ.ਏ.ਐਸ.ਨਗਰ, ਸਤੰਬਰ, 1 ਸਤੰਬਰ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਮੋਹਾਲੀ (Mohali) ਵਿੱਚ ਆਰਥਿਕ ਵਿਕਾਸ ਅਧਾਰਿਤ ਨਿਵੇਸ਼ ਨੂੰ ਤੇਜ਼ ਕਰਨ ਲਈ, ਇਨਵੈਸਟ ਮੋਹਾਲੀ ਦੇ ਨਾਮ ਨਾਲ ਇੱਕ ‘ਡੈਸਟੀਨੇਸ਼ਨ ਮੈਨੇਜਮੈਂਟ ਸੰਸਥਾ’ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ। ‘ਫਾਊਂਡੇਸ਼ਨ ਫਾਰ ਇਕਨਾਮਿਕ ਡਿਵੈਲਪਮੈਂਟ’, ਜੋ ਕਿ ਸਮਾਜ ਦੇ ਆਰਥਿਕ ਵਿਕਾਸ ਲਈ ਉੱਚ ਪ੍ਰਭਾਵ ਵਾਲੇ ਮੌਕਿਆਂ ਦੀ […]

‘ਇਨਵੈਸਟ ਪੰਜਾਬ ਸਮਿਟ’ ਦਾ ਅੱਜ ਆਖਰੀ ਦਿਨ, ਮਾਨ ਸਰਕਾਰ ਨੇ ਲਿਆਂਦੀਆਂ ਤਿੰਨ ਪਾਲਿਸੀਆਂ

ਉਦਯੋਗਪਤੀਆਂ

ਚੰਡੀਗੜ੍ਹ, 24 ਫ਼ਰਵਰੀ 2023: ਪੰਜਾਬ ਸਰਕਾਰ ਦੇ ‘ਇਨਵੈਸਟ ਪੰਜਾਬ ਸਮਿਟ’ (Invest Punjab Summit) ਦਾ ਅੱਜ ਦੂਜਾ ਅਤੇ ਆਖਰੀ ਦਿਨ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਵਾਂਗ ਸੰਮੇਲਨ ਵਿੱਚ ਹਿੱਸਾ ਲੈ ਕੇ ਪੰਜਾਬ ਵਿੱਚ ਨਿਵੇਸ਼ ਕਰਨ ਦੇ ਚਾਹਵਾਨ ਵੱਖ-ਵੱਖ ਕੰਪਨੀਆਂ ਦੇ ਮਾਲਕਾਂ/ਸੰਚਾਲਕਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ ਜਾਵੇਗੀ ਕਿ ਕਿਸ […]

CM ਭਗਵੰਤ ਮਾਨ ਦੇ ਯਤਨਾਂ ਸਦਕਾ ਉਦਯੋਗਿਕ ਵਿਕਾਸ ‘ਚ ਮੋਹਰੀ ਬਣ ਕੇ ਉਭਰੇਗਾ ਪੰਜਾਬ: ਹਰਪਾਲ ਸਿੰਘ ਚੀਮਾ

Harpal Singh Cheema

ਐਸ.ਏ.ਐਸ.ਨਗਰ/ਚੰਡੀਗੜ੍ਹ, 23 ਫਰਵਰੀ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਸੂਬਾ ਜਲਦ ਹੀ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣ ਕੇ ਉਭਰੇਗਾ। ਕੈਬਨਿਟ ਮੰਤਰੀ ਅੱਜ ਇੱਥੇ ਐਸ.ਏ.ਐਸ.ਨਗਰ ਸਥਿਤ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਕੈਂਪਸ ਵਿਖੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੌਰਾਨ […]

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਪ੍ਰਵਾਸੀ ਪੰਜਾਬੀਆਂ ਨੂੰ ਪਿੱਤਰੀ ਰਾਜ ‘ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

Sangrur

ਐੱਸ.ਏ.ਐੱਸ. ਨਗਰ, 23 ਫਰਵਰੀ 2023: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੂਰਦਰਸ਼ੀ ਅਤੇ ਇਮਾਨਦਾਰ ਵਿਅਕਤੀ ਕਰਾਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸੂਬੇ ਦੇ ਪੂਰਨ ਵਿਕਾਸ ਲਈ ਪੂਰੀ ਤਨਦੇਹੀ ਅਤੇ ਸੁਹਿਰਦਤਾ ਨਾਲ ਆਪਣੀ ਵਚਨਬੱਧਤਾ ਨਿਭਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਅਮਨ-ਕਾਨੂੰਨ, ਸਨਅਤੀਕਰਨ, ਲਾਜਿਸਟਿਕਸ, ਐਡਵੈਂਚਰ […]

CM ਭਗਵੰਤ ਮਾਨ ਨੇ 23-24 ਫਰਵਰੀ ਨੂੰ ਕਰਵਾਏ ਜਾ ਰਹੇ ‘ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Invest Punjab Summit

ਚੰਡੀਗੜ੍ਹ, 15 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 23 ਤੇ 24 ਫਰਵਰੀ, 2023 ਨੂੰ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਕਰਵਾਏ ਜਾ ਰਹੇ ‘ਨਿਵੇਸ਼ ਪੰਜਾਬ ਸੰਮੇਲਨ’ (Invest Punjab Summit) ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸਮੂਹ ਵਿਭਾਗਾਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ। ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ […]

CM ਭਗਵੰਤ ਮਾਨ ਵਲੋਂ ਨਿਵੇਸ਼ ਬਾਰੇ ਰਿਪੋਰਟ ਕਾਰਡ ਪੇਸ਼, ਕਿਹਾ 2.43 ਲੋਕਾਂ ਨੂੰ ਮਿਲੇਗਾ ਰੁਜ਼ਗਾਰ

Mukhtar Ansari

ਚੰਡੀਗੜ੍ਹ, 13 ਫ਼ਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ Bhagwant Mann) ਨੇ ਅੱਜ ਆਪਣੀ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਹੋਏ ਨਿਵੇਸ਼ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੁਣ ਤੱਕ 38,175 ਕਰੋੜ ਦਾ ਨਿਵੇਸ਼ ਹੋ ਚੁੱਕਾ ਹੈ, ਜਿਸ ਨਾਲ 2 ਲੱਖ […]

ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ‘ਚ ਉਦਯੋਗ ਦੇ ਵਿਕਾਸ ‘ਤੇ ਵੱਧ ਜ਼ੋਰ ਦੇਣ ਦਾ ਐਲਾਨ

Pathankot

ਪਠਾਨਕੋਟ, 08 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਅੱਗੇ ਵਧਾਉਣ ਲਈ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ (Border Districts) ਵਿੱਚ ਉਦਯੋਗ ਦੇ ਵਿਕਾਸ ‘ਤੇ ਵੱਧ ਜ਼ੋਰ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋਣ ਵਾਲੇ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦੇ […]

CM ਮਾਨ ਵੱਲੋਂ ਸਨਅਤਕਾਰਾਂ ਨੂੰ ਦੁਨੀਆ ਭਰ ‘ਚ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ

Brand Punjab

ਲੁਧਿਆਣਾ, 6 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤਕਾਰਾਂ ਨੂੰ 23 ਤੇ 24 ਫਰਵਰੀ ਨੂੰ ‘ਨਿਵੇਸ਼ ਪੰਜਾਬ ਸੰਮੇਲਨ’ ਵਿਚ ਦੁਨੀਆ ਭਰ ਤੋਂ ਸ਼ਿਰਕਤ ਕਰਨ ਆ ਰਹੇ ਉਦਯੋਗ ਸਾਹਮਣੇ ‘ਬ੍ਰਾਂਡ ਪੰਜਾਬ’ (Brand Punjab) ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਇਕ ਸੈਸ਼ਨ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ […]

CM ਭਗਵੰਤ ਮਾਨ ਨੇ ਲੁਧਿਆਣਾ ਦੇ ਵਪਾਰੀਆਂ ਨੂੰ ਇਨਵੈਸਟ ਪੰਜਾਬ ਸੰਮਲੇਨ ਲਈ ਦਿੱਤਾ ਸੱਦਾ

Invest Punjab Summit

ਚੰਡੀਗੜ੍ਹ, 6 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨਵੈਸਟ ਪੰਜਾਬ ਸੰਮਲੇਨ (Invest Punjab Summit) ਤੋਂ ਪਹਿਲਾਂ ਲੁਧਿਆਣਾ ਵਿਖੇ ਵਪਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਕੈਬਿਨਟ ਵੱਲੋਂ ਨਵੀਂ ਉਦਯੋਗਿਕ ਨੀਤੀ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਕਾਰੋਬਾਰੀਆਂ ਨੇ ਇਸ ਨੀਤੀ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਵਿੱਚ ਨਿਵੇਸ਼ ਕਰਨ ਬਾਰੇ ਵੀ ਵਿਚਾਰ ਕੀਤੀ […]

CM ਭਗਵੰਤ ਮਾਨ ਵਲੋਂ ਹੀਰੋ ਸਾਈਕਲਜ਼ ਦੇ ਚੇਅਰਮੈਨ ਪੰਕਜ ਮੁੰਜਾਲ ਨਾਲ ਅਹਿਮ ਮੀਟਿੰਗ

Pankaj Munjal

ਫਤਿਹਗੜ੍ਹ ਸਾਹਿਬ, 01 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੀਰੋ ਸਾਈਕਲਜ਼ ਦੇ ਚੇਅਰਮੈਨ ਪੰਕਜ ਮੁੰਜਾਲ (Pankaj Munjal) ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ ਵਿੱਚ ਚੱਲ ਰਹੀਆਂ ਸਨਅਤੀ ਇਕਾਈਆਂ ਦੇ ਵਿਸਥਾਰ ਬਾਰੇ ਵੀ ਵਿਚਾਰ ਕੀਤਾ ਗਿਆ। ਉਨ੍ਹਾਂ ਉਦਯੋਗ ਅਤੇ ਇਲੈਕਟ੍ਰਾਨਿਕ ਵਾਹਨ ਨੀਤੀ ਸਬੰਧੀ ਉਨ੍ਹਾਂ ਦੇ ਸੁਝਾਅ ਲਏ ਅਤੇ ਉਨ੍ਹਾਂ ‘ਤੇ ਵਿਚਾਰ […]