June 30, 2024 10:36 pm

5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਪੰਜਾਬ ਐਡਵੈਂਚਰ ਟੂਰਿਜ਼ਮ ਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ 2023 ਜਾਰੀ

Punjab Adventure Tourism

ਐਸਏਐਸ ਨਗਰ/ਚੰਡੀਗੜ੍ਹ, 24 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਪੰਜਾਬ ਐਡਵੈਂਚਰ ਟੂਰਿਜ਼ਮ ਪਾਲਿਸੀ ਅਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ ਦੀ ਸ਼ੁਰੂਆਤ ਕੀਤੀ ਗਈ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ […]

ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦੇ ਭਾਈਵਾਲ ਬਣੋ, ਮੁੱਖ ਮੰਤਰੀ ਦੀ ਸਨਅਤਕਾਰਾਂ ਨੂੰ ਅਪੀਲ

ਸਨਅਤਕਾਰਾਂ

ਐਸ.ਏ.ਐਸ.ਨਗਰ (ਮੋਹਾਲੀ ), 23 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਕਰੋੜ ਪੰਜਾਬੀਆਂ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਲਈ ਕਾਰੋਬਾਰੀਆਂ ਦਾ ਸਵਾਗਤ ਹੋਏ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਉਦਘਾਟਨੀ ਸੈਸ਼ਨ ਦੌਰਾਨ ਕਾਰੋਬਾਰੀਆਂ ਨੂੰ ਸੰਬੋਧਨ […]

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਠਾਨਕੋਟ ਵਿਖੇ ਕਾਰੋਬਾਰੀਆਂ ਨਾਲ ਮੁਲਾਕਾਤ

Pathankot

ਚੰਡੀਗੜ੍ਹ, 7 ਫ਼ਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਠਾਨਕੋਟ (Pathankot)  ਵਿਖੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ‘ਚ ਲਿਖਿਆ “ਪਠਾਨਕੋਟ ਵਿਖੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ…ਪਠਾਨਕੋਟ ਪੰਜਾਬ ਦਾ ਤਾਜ ਹੈ, ਪਿਛਲੀਆਂ ਸਰਕਾਰਾਂ ਨੇ ਸਰਹੱਦੀ ਜ਼ਿਲ੍ਹੇ ਨੂੰ ਬਹੁਤ ਪਛਾੜ ਕੇ ਰੱਖ ਦਿੱਤਾ…ਹੁਣ ਜ਼ਿਲ੍ਹੇ ਨੂੰ ਪੱਛੜਿਆ ਹੋਇਆ ਨਹੀਂ ਰਹਿਣ ਦੇਵਾਂਗੇ…ਨਿਵੇਸ਼ ਤੇ ਵਿਕਾਸ […]

ਮੁੱਖ ਮੰਤਰੀ ਮਾਨ ਵੱਲੋਂ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਸੂਬੇ ‘ਚ ਸੈਰ-ਸਪਾਟਾ ਸਨਅਤ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ

ਸੈਰ-ਸਪਾਟਾ

ਅੰਮ੍ਰਿਤਸਰ, 7 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮੌਜੂਦਾ ਸਿਆਸੀ ਸਥਿਰਤਾ ਦੇ ਦੌਰ ਅਤੇ ਤੇਜ਼ ਗਤੀ ਨਾਲ ਫੈਸਲੇ ਲੈਣ ਦੇ ਢਾਂਚੇ ਦੇ ਨਾਲ-ਨਾਲ ਲੀਕ ਤੋਂ ਹਟਵੇਂ ਵਿਚਾਰਾਂ ਨਾਲ ਪੰਜਾਬ ਛੇਤੀ ਹੀ ਦੇਸ਼ ਭਰ ਵਿੱਚੋਂ ਮੋਹਰੀ ਸਨਅਤੀ ਸੂਬਾ ਬਣ ਕੇ ਉੱਭਰੇਗਾ। ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ […]

ਅੰਮ੍ਰਿਤਸਰ ਨੂੰ ਸੈਰ-ਸਪਾਟਾ ਮਾਡਲ ਵਜੋਂ ਵਿਕਸਤ ਕਰਨਾ ਚਾਹੁੰਦੇ ਹਾਂ: CM ਭਗਵੰਤ ਮਾਨ

Amritsar

ਚੰਡੀਗੜ੍ਹ, 07 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ (Amritsar) ਦੌਰੇ ‘ਤੇ ਹਨ। ਜਿਸ ਦੌਰਾਨ ਉਨ੍ਹਾਂ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਕਾਰੋਬਾਰੀਆਂ ਨਾਲ ਵੀ ਮੁਲਾਕਾਤ ਕੀਤੀ। ਮੁੱਖ ਮੰਤਰੀ ਮਾਨ ਨੇ ਸ਼ਹਿਰ ਅਤੇ ਆਲੇ-ਦੁਆਲੇ ਦੇ ਸੈਰ-ਸਪਾਟਾ ਖੇਤਰ ਵਿੱਚ ਨਿਵੇਸ਼ ਕਰਨ ਲਈ ਸਾਰਿਆਂ ਨੂੰ ਖੁੱਲ੍ਹਾ ਸੱਦਾ ਦਿੱਤਾ। ਇਸ ਦੌਰਾਨ ਭਗਵੰਤ ਮਾਨ ਨੇ ਟਵੀਟ ਕੀਤਾ, […]

CM ਮਾਨ ਵੱਲੋਂ ਸਨਅਤਕਾਰਾਂ ਨੂੰ ਦੁਨੀਆ ਭਰ ‘ਚ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ

Brand Punjab

ਲੁਧਿਆਣਾ, 6 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤਕਾਰਾਂ ਨੂੰ 23 ਤੇ 24 ਫਰਵਰੀ ਨੂੰ ‘ਨਿਵੇਸ਼ ਪੰਜਾਬ ਸੰਮੇਲਨ’ ਵਿਚ ਦੁਨੀਆ ਭਰ ਤੋਂ ਸ਼ਿਰਕਤ ਕਰਨ ਆ ਰਹੇ ਉਦਯੋਗ ਸਾਹਮਣੇ ‘ਬ੍ਰਾਂਡ ਪੰਜਾਬ’ (Brand Punjab) ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਇਕ ਸੈਸ਼ਨ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ […]

CM ਭਗਵੰਤ ਮਾਨ ਨੇ ਲੁਧਿਆਣਾ ਦੇ ਵਪਾਰੀਆਂ ਨੂੰ ਇਨਵੈਸਟ ਪੰਜਾਬ ਸੰਮਲੇਨ ਲਈ ਦਿੱਤਾ ਸੱਦਾ

Invest Punjab Summit

ਚੰਡੀਗੜ੍ਹ, 6 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨਵੈਸਟ ਪੰਜਾਬ ਸੰਮਲੇਨ (Invest Punjab Summit) ਤੋਂ ਪਹਿਲਾਂ ਲੁਧਿਆਣਾ ਵਿਖੇ ਵਪਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਕੈਬਿਨਟ ਵੱਲੋਂ ਨਵੀਂ ਉਦਯੋਗਿਕ ਨੀਤੀ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਕਾਰੋਬਾਰੀਆਂ ਨੇ ਇਸ ਨੀਤੀ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਵਿੱਚ ਨਿਵੇਸ਼ ਕਰਨ ਬਾਰੇ ਵੀ ਵਿਚਾਰ ਕੀਤੀ […]