July 2, 2024 8:28 pm

ਚੰਡੀਗੜ੍ਹ ਦੇ ਸੈਕਟਰ-22 ਦੀ ਮੋਬਾਈਲ ਮਾਰਕੀਟ ‘ਚ ਚੱਲੀ ਗੋਲੀ, ਜਾਂਚ ‘ਚ ਜੁਟੀ ਪੁਲਿਸ

Chandigarh

ਚੰਡੀਗੜ੍ਹ, 24 ਅਪ੍ਰੈਲ 2024: ਚੰਡੀਗੜ੍ਹ (Chandigarh) ਦੇ ਸੈਕਟਰ 22 ਦੀ ਮੋਬਾਈਲ ਮਾਰਕੀਟ ਵਿੱਚ ਬਿਨਾਂ ਬਿੱਲ ਤੋਂ ਮੋਬਾਈਲ ਖਰੀਦਣ ਤੋਂ ਨਾਂਹ ਕਰਨ ’ਤੇ ਇੱਕ ਨੌਜਵਾਨ ਨੇ ਦੁਕਾਨਦਾਰ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ । ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੂੰ ਕੈਬਿਨ ਦੇ ਅੰਦਰੋਂ ਗੋਲੀਆਂ ਦੇ ਖੋਲ ਮਿਲੇ ਹਨ। ਦੇਰ […]

ਪੰਜਾਬ ਸਰਕਾਰ ਨੇ ਜੇਲ੍ਹਾਂ ‘ਚ ਜਾਂਚ ਤੋਂ ਬਾਅਦ HIV ਅਤੇ ਹੈਪੇਟਾਈਟਸ ਨੂੰ ਫੈਲਣ ਤੋਂ ਰੋਕਣ ਲਈ ਸੂਬੇ ‘ਚ ਜਾਂਚ ਸ਼ੁਰੂ ਕੀਤੀ

HIV

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜਨਵਰੀ, 2024: ਤੰਦਰੁਸਤ ਅਤੇ ਰੰਗਲਾ ਪੰਜਾਬ ਦੀ ਕੜੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਜੇਲ੍ਹਾਂ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਕੈਦੀਆਂ ਦੀ ਸਿਹਤ ਜਾਂਚ ਤੋਂ ਉਤਸ਼ਾਹਜਨਕ ਨਤੀਜੇ ਪ੍ਰਾਪਤ ਹੋਣ ਬਾਅਦ ਹੁਣ ਐੱਚ.ਆਈ.ਵੀ (HIV) ਅਤੇ ਹੈਪੇਟਾਈਟਸ ਬੀ ਅਤੇ ਸੀ ਨੂੰ ਫੈਲਣ ਤੋਂ ਰੋਕਣ ਲਈ ਸੂਬੇ ਵਿੱਚ ਸਕਰੀਨਿੰਗ […]

ਖੰਨਾ ‘ਚ ਸ਼ਰਾਬ ਦੇ ਨਸ਼ੇ ‘ਚ ਧੁੱਤ ASI ਨੇ ਕੀਤਾ ਹੰਗਾਮਾ, ਪੁਲਿਸ ਵੱਲੋਂ ਵਿਭਾਗੀ ਜਾਂਚ ਸ਼ੁਰੂ

ASI

ਖੰਨਾ, 4 ਜਨਵਰੀ 2024: ਖੰਨਾ ‘ਚ ਡਿਊਟੀ ਦੌਰਾਨ ਸ਼ਰਾਬ ਦੇ ਨਸ਼ੇ ‘ਚ ਧੁੱਤ ਇੱਕ ਏ.ਐੱਸ.ਆਈ (ASI) ਨੇ ਹੰਗਾਮਾ ਕੀਤਾ। ਇੱਥੋਂ ਤੱਕ ਕਿ ਸ਼ਰ੍ਹੇਆਮ ਆਪਣੇ ਹੀ ਐਸ.ਐਚ.ਓ. ਨੂੰ ਗਾਲ੍ਹਾਂ ਕੱਢੀਆਂ। ਇਸਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਜਿਸ ਕਾਰਨ ਏ.ਐਸ.ਆਈ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸਿਟੀ ਥਾਣਾ […]

ਤਰਨ ਤਾਰਨ ‘ਚ ਇੱਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਜਾਂਚ ‘ਚ ਜੁਟੀ ਪੁਲਿਸ

Murder

ਚੰਡੀਗੜ੍ਹ, 08 ਨਵੰਬਰ 2023: ਪੰਜਾਬ ਦੇ ਤਰਨ ਤਾਰਨ ‘ਚ ਇੱਕੋ ਪਰਿਵਾਰ ਦੇ 3 ਜੀਆਂ ਦੇ ਕਤਲ (Murder) ਦੀ ਵਾਰਦਾਤ ਸਾਹਮਣੇ ਆਈ ਹੈ । ਇਹ ਘਟਨਾ ਮੰਗਲਵਾਰ ਦੇਰ ਰਾਤ ਤਰਨ ਤਾਰਨ ਦੇ ਪੱਟੀ ਦੇ ਪਿੰਡ ਤੁੰਗ ‘ਚ ਵਾਪਰੀ ਹੈ । ਮਰਨ ਵਾਲਿਆਂ ਵਿਚ ਇਕਬਾਲ ਸਿੰਘ (70), ਉਸ ਦੀ ਪਤਨੀ ਲਖਵਿੰਦਰ ਕੌਰ ਅਤੇ ਸਾਲੀ ਸੀਤਾ ਕੌਰ ਸ਼ਾਮਲ […]

ਲੁਧਿਆਣਾ ‘ਚ ਔਰਤ ਦਾ ਘਰ ‘ਚ ਵੜ ਕੇ ਕੀਤਾ ਕਤਲ, ਪੁਲਿਸ ਵੱਲੋਂ ਜਾਂਚ ਸ਼ੁਰੂ

Fight over money kill

ਚੰਡੀਗੜ੍ਹ, 06 ਨਵੰਬਰ 2023: ਲੁਧਿਆਣਾ (Ludhiana) ਵਿੱਚ ਐਤਵਾਰ ਦੇਰ ਰਾਤ ਇੱਕ ਔਰਤ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਔਰਤ ਸੁੰਦਰ ਨਗਰ ਚੌਕ, ਭਾਮੀਆਂ ਰੋਡ ਗਾਰਡਨ ਕਲੋਨੀ ਦੀ ਵਸਨੀਕ ਹੈ। ਮ੍ਰਿਤਕਾ ਘਰ ਵਿੱਚ ਟਿਊਸ਼ਨ ਦਾ ਕੰਮ ਕਰਦਾ ਸੀ। ਮ੍ਰਿਤਕਾ ਦੀ ਪਛਾਣ ਪੂਜਾ ਵਜੋਂ ਹੋਈ ਹੈ | ਮਿਲੀ ਜਾਣਕਾਰੀ ਮੁਤਾਬਕ ਕਿਸੇ ਅਣਪਛਾਤੇ ਵਿਅਕਤੀ ਨੇ ਘਰ […]

NIA ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪ੍ਰਮੁੱਖ ਸਾਥੀ ਵਿਕਾਸ ਸਿੰਘ ਨੂੰ ਕੀਤਾ ਗ੍ਰਿਫਤਾਰ

NIA

ਦਿੱਲੀ, 22 ਜੂਨ 2023 (ਦਵਿੰਦਰ ਸਿੰਘ): 17 ਮਈ ਨੂੰ ਵਿਕਾਸ ਦੇ ਲਖਨਊ ਸਥਿਤ ਫਲੈਟ ‘ਤੇ ਛਾਪੇਮਾਰੀ ਕਰਨ ਅਤੇ ਉਸੇ ਦਿਨ ਵਿਕਾਸ ਦੇ ਦੇਵਗੜ੍ਹ ਸਥਿਤ ਰਿਹਾਇਸ਼ ‘ਤੇ ਪੁੱਛਗਿੱਛ ਲਈ ਅਯੁੱਧਿਆ ਆਉਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਸੀ ਕਿ ਐੱਨ.ਆਈ.ਏ. ਵਿਕਾਸ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕਰ ਸਕਦੀ ਹੈ। ਐੱਨ.ਆਈ.ਏ. (NIA) ਦੀ ਟੀਮ ਨੇ ਜਾਂਚ ਦੌਰਾਨ […]

ਅੰਮ੍ਰਿਤਸਰ ‘ਚ 20 ਸਾਲਾ ਨੌਜਵਾਨ ਵੱਲੋਂ ਖ਼ੁਦਕੁਸ਼ੀ, ਜਾਂਚ ‘ਚ ਜੁਟੀ ਪੁਲਿਸ

Amritsar

ਅੰਮ੍ਰਿਤਸਰ ,19 ਮਈ 2023: ਅੰਮ੍ਰਿਤਸਰ (Amritsar) ਦੇ ਗੁੱਜਰਪੁਰਾ ਦੇ ਇਲਾਕੇ ਵਿੱਚ ਇੱਕ ਅਨਿਕੇਤ ਨਾਮਕ ਨੌਜਵਾਨ ਵੱਲੋਂ ਜਿਸ ਦੀ ਉਮਰ 20 ਸਾਲ ਦੱਸੀ ਜਾ ਰਹੀ ਹੈ ਉਸ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਵੱਲੋਂ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਅੰਮ੍ਰਿਤਸਰ ਦੇ ਪੋਸਟਮਾਰਟਮ ਲਈ ਭੇਜ ਕੀਤਾ ਗਿਆ ਹੈ […]

CM ਭਗਵੰਤ ਮਾਨ ਨੇ ਗ੍ਰਹਿ ਵਿਭਾਗ ਦੇ BOI ‘ਚ 144 ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਸੌਂਪੇ

BOI

ਚੰਡੀਗੜ੍ਹ, 18 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਮਿਊਂਸੀਪਲ ਭਵਨ ਵਿਖੇ ਪੰਜਾਬ ਪੁਲਿਸ ਦੇ ਬਿਊਰੋ ਆਫ ਇਨਵੈਸਟੀਗੇਸ਼ਨ (BOI) ‘ਚ 144 ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ । ਇਸ ਮੌਕੇ ਮੁੱਖ ਮੰਤਰੀ ਨੇ ਇਨ੍ਹਾਂ ਨਵੇਂ-ਨਿਯੁਕਤ ਨੌਜਵਾਨ ਮੁੰਡੇ-ਕੁੜੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੈ ਅਤੇ ਜੇਕਰ ਪੰਜਾਬ ਦਾ […]

Assam: ਆਸਾਮ ‘ਚ ਪੁਲਿਸ ਨੇ ਪੁਲ ਹੇਠਾਂ 6 ਬੰਬ ਕੀਤੇ ਬਰਾਮਦ, ਜਾਂਚ ‘ਚ ਜੁਟੀ ਪੁਲਿਸ

Assam

ਚੰਡੀਗੜ੍ਹ 22 ਦਸੰਬਰ 2022: ਪੁਲਿਸ ਨੇ ਬੁੱਧਵਾਰ ਨੂੰ ਆਸਾਮ (Assam) ਦੇ ਸੋਨਿਤਪੁਰ ਜ਼ਿਲੇ ਦੇ ਢੇਕਿਆਜੁਲੀ ਇਲਾਕੇ ‘ਚ ਇਕ ਪੁਲ ਦੇ ਹੇਠਾਂ ਤੋਂ ਹੱਥ ਨਾਲ ਬਣੇ ਛੇ ਬੰਬ ਬਰਾਮਦ ਕੀਤੇ ਹਨ। ਪੁਲਿਸ ਦੇ ਮੁਤਾਬਕ ਫੌਜ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਢੇਕਿਆਜੁਲੀ ਥਾਣੇ ਦੀ ਪੁਲਿਸ ਨੇ ਤਲਾਸ਼ੀ ਲਈ ਤਾਂ ਸਿਰਾਜੁਲੀ ਇਲਾਕੇ ‘ਚ ਇਕ ਪੁਲ ਦੇ ਹੇਠਾਂ […]

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੁਲਿਸ ਵਿਭਾਗ ‘ਚ 2500 ਅਸਾਮੀਆਂ ਭਰਨ ਦਾ ਐਲਾਨ

Police Department

ਚੰਡੀਗੜ੍ਹ 06 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੁਲਿਸ ਵਿਭਾਗ (Police Department) ਵਿੱਚ 2500 ਦੇ ਕਰੀਬ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ […]