July 4, 2024 6:04 pm

ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ‘ਚ ਭਾਈਵਾਲ ਬਣਨ ਲਈ ਮੁੱਖ ਮੰਤਰੀ ਮਾਨ ਦੇ ਸੱਦੇ ਨੂੰ ਉਦਯੋਗਪਤੀਆਂ ਨੇ ਦਿੱਤਾ ਭਰਵਾਂ ਹੁੰਗਾਰਾ

ਉਦਯੋਗਪਤੀਆਂ

ਐਸ.ਏ.ਐਸ ਨਗਰ (ਮੋਹਾਲੀ ), 24 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਦੇ ਸੱਦੇ ਪ੍ਰਤੀ ਹਾਂ-ਪੱਖੀ ਹੁੰਗਾਰਾ ਦਿੰਦਿਆਂ ਉਦਯੋਗ ਜਗਤ ਦੇ ਦਿੱਗਜ਼ਾਂ ਨੇ ਅੱਜ ਭਰੋਸਾ ਦਿੱਤਾ ਕਿ ਉਹ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲ ਲਈ ਵੱਡੇ ਪੱਧਰ ‘ਤੇ ਨਿਵੇਸ਼ ਕਰਨਗੇ। ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੇ […]

ਡਾ: ਬਲਬੀਰ ਸਿੰਘ ਨੇ ਪੰਜਾਬ ‘ਚ ਉੱਚ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਨਿਵੇਸ਼ ਕਰਨ ਲਈ ਦਿੱਤਾ ਸੱਦਾ

Dr. Balbir Singh

ਚੰਡੀਗੜ, 24 ਫਰਵਰੀ 2023: ਸੂਬੇ ਦੇ ਲੋਕਾਂ ਨੂੰ ਸੁਖਾਲੇ ਢੰਗ ਨਾਲ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਦੀ ਪੁਰਜ਼ੋਰ ਕੋਸ਼ਿਸ਼ ਤਹਿਤ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਪ੍ਰਾਈਵੇਟ ਹਸਪਤਾਲਾਂ ਨੂੰ ਪੂਰੀ ਸੁਹਿਰਦਤਾ ਨਾਲ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਉਨਾਂ ਨੇ […]

ਹਿੰਦੂਜਾ ਗਰੁੱਪ ਨੇ ਪੰਜਾਬ ‘ਚ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਦੀ ਇੱਛਾ ਜਤਾਈ: ਲਾਲਜੀਤ ਸਿੰਘ ਭੁੱਲਰ

Hinduja Group

ਚੰਡੀਗੜ੍ਹ, 24 ਫ਼ਰਵਰੀ 2023: ਬੱਸ ਨਿਰਮਾਣ ਦੇ ਖੇਤਰ ਵਿੱਚ ਮੋਹਰੀ ਕੰਪਨੀ ਹਿੰਦੂਜਾ ਗਰੁੱਪ (Hinduja Group) ਨੇ ਪੰਜਾਬ ਵਿੱਚ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਦੀ ਇੱਛਾ ਜਤਾਈ ਹੈ। ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਚਲਦਿਆਂ ਅੱਜ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਹਿੰਦੂਜਾ ਗਰੁੱਪ ਦਾ ਵਫ਼ਦ ਮਿਲਿਆ ਜਿਸ ਵਿੱਚ ਐਸ.ਕੇ. ਚੱਢਾ ਸੀਨੀਅਰ ਐਡਵਾਈਜ਼ਰ ਹਿੰਦੂਜਾ ਗਰੁੱਪ, ਪਿਯੂਸ਼ ਜ਼ੋਨਲ ਹੈਡ […]

ਸਿੱਖਿਆ ਦੇ ਖੇਤਰ ‘ਚ ਨਿਵੇਸ਼ ਲਈ ਪੰਜਾਬ ‘ਚ ਅਥਾਹ ਸੰਭਾਵਨਾਵਾਂ: ਹਰਜੋਤ ਸਿੰਘ ਬੈਂਸ

Harjot Singh Bains

ਐਸ.ਏ.ਐਸ. ਨਗਰ, 24 ਫ਼ਰਵਰੀ 2023: ਪੰਜਾਬ ਦੇ ਸਭ ਤੋਂ ਆਧੁਨਿਕ ਸ਼ਹਿਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਇਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਚਲ ਰਹੇ ਪੰਜਵੇਂ ਇਨਵੈਸਟਰਜ਼ ਪੰਜਾਬ ਸੰਮੇਲਨ […]

ਉਦਯੋਗ ਨੂੰ ਹੁਲਾਰਾ ਦੇਣ ਲਈ ਵਿੱਤੀ ਸਾਲ ਦੀ ਹਰੇਕ ਤਿਮਾਹੀ ਨੂੰ ਵੱਖ-ਵੱਖ ਖੇਤਰਾਂ ਬਾਰੇ ਸੰਮੇਲਨ ਕਰਵਾਉਣ ਦਾ ਐਲਾਨ

ਉਦਯੋਗ

ਮੋਹਾਲੀ, 24 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਮੈਮੋਰੰਡਮ ਆਫ ਅੰਡਰਸਟੈਂਡਿੰਗ (ਐਮ.ਓ.ਯੂ.) ਦਾ ਸਮਾਂ ਹੁਣ ਬੀਤ ਚੁੱਕਾ ਹੈ ਅਤੇ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਉਦਯੋਗਪਤੀਆਂ ਨਾਲ ਨਿਵੇਸ਼ ਲਈ ਮੈਮੋਰੰਡਮ ਆਫ ਦਿਲ ਸੇ (ਐਮ.ਓ.ਡੀ.ਐਸ.) ਕਰੇਗੀ। ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਸਮਾਪਤੀ ਮੌਕੇ ਉਦਯੋਗਪਤੀਆਂ […]

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਖੁਸ਼ਹਾਲੀ ਦੇ ਮੁੱਖ ਸੂਤਰ ਵਜੋਂ ਕੀਤਾ ਸੂਚੀਬੱਧ

Kuldeep Singh Dhaliwal

ਐੱਸ.ਏ.ਐੱਸ. ਨਗਰ, 24 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਦਰਅਸਲ ‘ਰੰਗਲਾ ਪੰਜਾਬ’ ਬਣਾਉਣ ਵਾਲੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਸਨਅਤਕਾਰਾਂ ਨੂੰ ਸੂਬੇ ਵਿੱਚ ਖਾਸ ਕਰਕੇ ਫੂਡ ਪ੍ਰੋਸੈਸਿੰਗ ਖੇੇਤਰ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਅਤੇ ਉਦਯੋਗਿਕ ਖੇਤਰ ਨੂੰ ਪੰਜਾਬ […]

ਪੰਜਾਬ ‘ਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ ਲਈ ਢੁੱਕਵਾਂ ਮਾਹੌਲ ਮੌਜੂਦ: ਮੀਤ ਹੇਅਰ

Startup Sector

ਚੰਡੀਗੜ੍ਹ/ਐਸ.ਏ.ਐਸ.ਨਗਰ, 24 ਫਰਵਰੀ 2023: ਪੰਜਾਬ ਦੇ ਉਦਯੋਗਾਂ ਨਾਲ ਭਾਈਵਾਲੀ ਕਰਨ ਅਤੇ ਇਸ ਖੇਤਰ ਵਿੱਚ ਵਿਕਾਸ ਸਬੰਧੀ ਸੂਬੇ ਦੀਆਂ ਵਿਆਪਕ ਸੰਭਾਵਨਾਵਾਂ ਦੀ ਪੜਚੋਲ ਕਰਨ ਲਈ ਹੋਰਨਾਂ ਆਈ.ਟੀ. ਕਾਰੋਬਾਰਾਂ ਨੂੰ ਸੱਦਾ ਦਿੰਦਿਆਂ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਨਿਵੇਸ਼ਕਾਂ ਦਾ ਪੰਜਾਬ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਸੂਬੇ ਵਿੱਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ (Startup […]

ਜਾਪਾਨ ਨਾਲ ਕਾਰੋਬਾਰੀ ਰਿਸ਼ਤੇ ਹੋਰ ਮਜ਼ਬੂਤ ਕਰਨ ਵੱਲ ਵਧ ਰਿਹਾ ਪੰਜਾਬ: ਅਮਨ ਅਰੋੜਾ

Placement Campaign

ਚੰਡੀਗੜ੍ਹ, 23 ਫਰਵਰੀ 2023: ਪੰਜਾਬ ਵਿੱਚ ਕਾਰੋਬਾਰ ਲਈ ਮਾਹੌਲ ਸਾਜ਼ਗਾਰ ਹੋਣ ਦੀ ਗੱਲ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ (Aman Arora) ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਨਿਵੇਸ਼ ਲਈ ਢੁੱਕਵਾਂ ਮਾਹੌਲ ਸਿਰਜਣ ਦੇ ਨਾਲ ਨਾਲ ਪੰਜਾਬ ਤੇ ਜਾਪਾਨ […]

ਪੰਜਾਬ ਨੇ ਪਿਛਲੇ 9 ਮਹੀਨਿਆਂ ‘ਚ ਟੈਕਸਟਾਈਲ ਸੈਕਟਰ ‘ਚ 3200 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ: ਅਨਮੋਲ ਗਗਨ ਮਾਨ

GMADA

ਚੰਡੀਗੜ੍ਹ 05 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ ਜਾ ਸਕੇ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ। ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਨਿਵੇਸ਼ ਪ੍ਰੋਤਸਾਾਹਨ […]

ਟਿਕਰੀ ਬਾਰਡਰ : ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਲਈ ਵਿੱਤੀ ਰਾਹਤ ਦਾ ਕੀਤਾ ਐਲਾਨ

ਪੀੜਤ ਪਰਿਵਾਰਾਂ

ਚੰਡੀਗੜ੍ਹ, 28 ਅਕਤੂਬਰ 2021 : ਦਿੱਲੀ ਦੇ ਕਿਸਾਨ ਅੰਦੋਲਨ ਤੋਂ ਘਰ ਨੂੰ ਵਾਪਸ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ 5 ਔਰਤਾਂ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ( ਟਿੱਪਰ) ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ, ਜਿੰਨ੍ਹਾਂ ਵਿੱਚ 3 ਔਰਤਾਂ ਦੀ ਮੌਤ ਹੋ ਗਈ ਹੈ ਅਤੇ 2 ਔਰਤਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ […]