July 7, 2024 10:14 am

ਮੁੱਖ ਮੰਤਰੀ ਨੇ ਸੂਬੇ ‘ਚ 1500 ਕਰੋੜ ਰੁਪਏ ਦੇ ਨਿਵੇਸ਼ ਲਈ ਅਦਿੱਤਿਆ ਬਿਰਲਾ ਗਰੁੱਪ ਦਾ ਸਵਾਗਤ ਕੀਤਾ

ਚੰਡੀਗੜ੍ਹ, 24ਜੁਲਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਦਿੱਤਿਆ ਬਿਰਲਾ ਗਰੁੱਪ ਵੱਲੋਂ ਪੇਂਟ ਇੰਡਸਟਰੀ ਵਿਚ ਪੈਰ ਰੱਖਦਿਆਂ ਸੂਬੇ ਵਿਚ ਪੇਂਟ ਯੂਨਿਟ ਦੀ ਸਥਾਪਨਾ ਲਈ 1000 ਕਰੋੜ ਰੁਪਏ ਦਾ ਵਿਆਪਕ ਨਿਵੇਸ਼ ਕਰਨ ਅਤੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੀ ਲਾਗਤ ਨਾਲ ਸੀਮੈਂਟ ਦਾ ਯੂਨਿਟ ਸਥਾਪਤ ਕਰਨ ਲਈ ਗਰੁੱਪ ਦਾ ਸਵਾਗਤ ਕੀਤਾ ਹੈ।ਲੁਧਿਆਣਾ ‘ਚ […]