July 7, 2024 6:15 am

ਟੀ-20 ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੋਈ ਇਰਾਦਾ ਨਹੀਂ, IPL ਤੋਂ ਬਾਅਦ ਦੇਖਾਂਗੇ: ਰੋਹਿਤ ਸ਼ਰਮਾ

Rohit Sharma

ਚੰਡੀਗੜ੍ਹ 09 ਜਨਵਰੀ 2023: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਵਨਡੇ ਸੀਰੀਜ਼ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ ਦੌਰਾਨ ਭਾਰਤੀ ਕਪਤਾਨ ਰੋਹਿਤ ਸ਼ਰਮਾ (Rohit Sharma) ਨੇ ਕਿਹਾ ਹੈ ਕਿ ਉਨ੍ਹਾਂ ਦਾ ਟੀ-20 ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੋਈ ਇਰਾਦਾ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤੀ ਟੀਮ ਤੋਂ ਬਾਹਰ ਚੱਲ ਰਹੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਸੱਟ […]

ਆਈਪੀਐੱਲ ਦੇ ਅਗਲੇ ਐਡੀਸ਼ਨ ‘ਚ ‘ਇੰਪੈਕਟ ਪਲੇਅਰ’ ਨਿਯਮ ਹੋਵੇਗਾ ਲਾਗੂ

IPL

ਚੰਡੀਗੜ੍ਹ 02 ਦਸੰਬਰ 2022: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਆਈਪੀਐੱਲ (IPL) ਦੇ ਅਗਲੇ ਐਡੀਸ਼ਨ ‘ਚ ‘ਇੰਪੈਕਟ ਪਲੇਅਰ’ ਨਿਯਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਆਈਪੀਐਲ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਸ਼ੁੱਕਰਵਾਰ (2 ਦਸੰਬਰ) ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਹੈ । ਬੀਸੀਸੀਆਈ ਨੇ ਸਭ ਤੋਂ ਪਹਿਲਾਂ ਇਸ ਨੂੰ ਘਰੇਲੂ ਕ੍ਰਿਕਟ ਵਿੱਚ ਲਾਗੂ ਕੀਤਾ ਹੈ […]