July 5, 2024 1:17 am

SRH vs RCB: ਪਲੇਆਫ ਦੀ ਦੌੜ ‘ਚ ਬਣੇ ਰਹਿਣ ਲਈ ਬੈਂਗਲੁਰੂ ਦਾ ਹੈਦਰਾਬਾਦ ਨਾਲ ਲੜੋ ਜਾਂ ਮਰੋ ਦਾ ਮੁਕਾਬਲਾ

SRH vs RCB

ਚੰਡੀਗੜ੍ਹ, 18 ਮਈ 2023: ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਲੀਗ ਪੜਾਅ ਦਾ 65ਵਾਂ ਮੈਚ ਸਨਰਾਈਜ਼ਰਜ਼ ਹੈਦਰਾਬਾਦ (SRH) ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਵਿਚਾਲੇ ਖੇਡਿਆ ਜਾਵੇਗਾ। ਟਾਸ ਜਲਦੀ ਹੀ ਹੋਵੇਗਾ। ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਹੈਦਰਾਬਾਦ ਦੀ ਟੀਮ ਪਲੇਆਫ ਦੀ ਦੌੜ ਤੋਂ ਬਾਹਰ ਹੋ ਗਈ ਹੈ। ਇਸ […]

ਦਿੱਲੀ ਤੋਂ ਮਿਲੀ ਹਾਰ ਤੋਂ ਬਾਅਦ ਪੰਜਾਬ ਕਿੰਗਜ਼ ਦੀ ਪਲੇਆਫ ‘ਚ ਪਹੁੰਚਣ ਦੀਆਂ ਸੰਭਾਵਨਾਵਾਂ ਘਟੀ

Punjab Kings

ਚੰਡੀਗੜ,17 ਮਈ 2023: ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ‘ਚ ਟਾਪ-4 ਦੀ ਦੌੜ ‘ਚੋਂ ਬਾਹਰ ਰਹੀ ਦਿੱਲੀ ਕੈਪੀਟਲਜ਼ (ਡੀ.ਸੀ.) ਨੇ ਪੰਜਾਬ ਕਿੰਗਜ਼ (Punjab Kings) ਨੂੰ 15 ਦੌੜਾਂ ਨਾਲ ਹਰਾ ਕੇ ਪਲੇਆਫ ‘ਚ ਪਹੁੰਚਣ ਦੀਆਂ ਸੰਭਾਵਨਾਵਾਂ ਨੂੰ ਘਟਾ ਦਿੱਤਾ ਹੈ। ਪੀਬੀਕੇਐਸ ਨੂੰ ਹੁਣ ਟਾਪ-4 ਦੀ ਦੌੜ ਵਿੱਚ ਬਣੇ ਰਹਿਣ ਲਈ ਰਾਜਸਥਾਨ ਖ਼ਿਲਾਫ਼ ਆਖਰੀ ਮੈਚ ਜਿੱਤਣਾ ਹੋਵੇਗਾ। ਇਸ ਦੇ […]

LSG vs MI: ਪਲੇਆਫ ‘ਚ ਜਗ੍ਹਾ ਬਣਾਉਣ ਲਈ ਲਖਨਊ ਤੇ ਮੁੰਬਈ ਦੀ ਟੀਮ ਆਹਮੋ-ਸਾਹਮਣੇ

LSG vs MI

ਚੰਡੀਗੜ੍ਹ,16 ਮਈ 2023: (LSG vs MI) ਆਈ.ਪੀ. ਐੱਲ ‘ਚ ਅੱਜ ਲਖਨਊ ਸੁਪਰ ਜਾਇੰਟਸ ਦਾ ਸਾਹਮਣਾ ਮੁੰਬਈ ਇੰਡੀਅਨਜ਼ ਨਾਲ ਹੋਵੇਗਾ। ਦੋਵੇਂ ਟੀਮਾਂ ਪਲੇਆਫ ‘ਚ ਜਗ੍ਹਾ ਬਣਾਉਣ ਦੀ ਦਹਿਲੀਜ਼ ‘ਤੇ ਖੜ੍ਹੀਆਂ ਹਨ। ਇੱਥੇ ਜਿੱਤਣ ਵਾਲੀ ਟੀਮ ਦਾ ਪਲੇਆਫ ਵਿੱਚ ਖੇਡਣਾ ਲਗਭਗ ਪੱਕਾ ਹੋ ਜਾਵੇਗਾ। ਇਸ ਦੇ ਨਾਲ ਹੀ ਹਾਰਨ ਵਾਲੀ ਟੀਮ ਲਈ ਚੋਟੀ ਦੀਆਂ ਚਾਰ ਟੀਮਾਂ ‘ਚ […]

SRH vs GT: ਨਰਿੰਦਰ ਮੋਦੀ ਸਟੇਡੀਅਮ ‘ਚ ਪਹਿਲੀ ਵਾਰ ਗੁਜਰਾਤ ਤੇ ਹੈਦਰਾਬਾਦ ਆਹਮੋ-ਸਾਹਮਣੇ

SRH vs GT

ਚੰਡੀਗੜ੍ਹ 15 ਮਈ 2023: (SRH vs GT) ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ, ਅੱਜ ਲੀਗ ਪੜਾਅ ਦਾ 62ਵਾਂ ਮੈਚ ਗੁਜਰਾਤ ਟਾਈਟਨਜ਼ (GT) ਅਤੇ ਸਨਰਾਈਜ਼ਰਜ਼ ਹੈਦਰਾਬਾਦ (SRH) ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਗੁਜਰਾਤ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਇਸ ਮੈਦਾਨ ‘ਤੇ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਮੈਚ ਦਾ ਟਾਸ ਜਲਦੀ ਹੀ […]

MI vs GT: ਗੁਜਰਾਤ ਟਾਈਟਨਸ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਦੋਵਾਂ ਟੀਮਾਂ ‘ਚ ਕੋਈ ਬਦਲਾਅ ਨਹੀਂ

Gujarat Titans

ਚੰਡੀਗੜ੍ਹ, 12 ਮਈ 2023: (MI vs GT) ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਮੌਜੂਦਾ ਸੀਜ਼ਨ ਦਾ 57ਵਾਂ ਮੈਚ ਮੁੰਬਈ ਇੰਡੀਅਨਜ਼ (MI) ਅਤੇ ਗੁਜਰਾਤ ਟਾਈਟਨਸ (Gujarat Titans) ਵਿਚਾਲੇ ਵਾਨਖੇੜੇ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਇਸ ਮੈਦਾਨ ‘ਤੇ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਸ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। […]

MI vs RCB: ਪਲੇਆਫ ਦੀ ਦੌੜ ‘ਚ ਬਣੇ ਰਹਿਣ ਲਈ ਮੁੰਬਈ ਤੇ ਬੈਂਗਲੁਰੂ ਵਿਚਾਲੇ ਅਹਿਮ ਮੁਕਾਬਲਾ

MI vs RCB

ਚੰਡੀਗੜ੍ਹ, 09 ਮਈ 2023: (MI vs RCB) ਆਈਪੀਐਲ 2023 ਦਾ 54ਵਾਂ ਮੈਚ ਮੁੰਬਈ ਇੰਡੀਅਨਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਕਾਰ ਹੈ। ਦੋਵੇਂ ਟੀਮਾਂ 10 ਮੈਚਾਂ ‘ਚ ਪੰਜ ਜਿੱਤਾਂ ਨਾਲ 10 ਅੰਕਾਂ ਨਾਲ ਛੇਵੇਂ ਅਤੇ ਅੱਠਵੇਂ ਸਥਾਨ ‘ਤੇ ਹਨ। ਇਹ ਮੈਚ ਜਿੱਤਣ ਵਾਲੀ ਟੀਮ ਪਲੇਆਫ ਦੀ ਦੌੜ ‘ਚ ਬਣੀ ਰਹੇਗੀ। ਇਸ ਦੇ ਨਾਲ ਹੀ ਹਾਰਨ ਵਾਲੀ ਟੀਮ […]

DC vs RCB: ਦਿੱਲੀ ਦੇ ਸਾਹਮਣੇ ਬੈਂਗਲੁਰੂ ਦੀ ਚੁਣੌਤੀ, ਦਿੱਲੀ ਨੂੰ ਹਰ ਹਾਲ ‘ਚ ਜਿੱਤਣਾ ਪਵੇਗਾ ਮੁਕਾਬਲਾ

DC vs RCB

ਚੰਡੀਗੜ੍ਹ, 06 ਮਈ 2023: (DC vs RCB) ਦਿੱਲੀ ਕੈਪੀਟਲਸ ਸ਼ਨੀਵਾਰ ਨੂੰ ਆਪਣੇ ਘਰੇਲੂ ਮੈਦਾਨ ਅਰੁਣ ਜੇਤਲੀ ਸਟੇਡੀਅਮ ‘ਚ ਕਰੋ ਜਾਂ ਮਰੋ ਦੇ ਮੈਚ ‘ਚ ਰਾਇਲ ਚੈਲੰਜਰਜ਼ ਬੈਂਗਲੁਰੂ ਦਾ ਸਾਹਮਣਾ ਕਰਨਗੇ ਤਾਂ ਉਨ੍ਹਾਂ ਦੇ ਸਾਹਮਣੇ ਦੋ ਵੱਡੀਆਂ ਚੁਣੌਤੀਆਂ ਹੋਣਗੀਆਂ। ਇੱਕ ਆਪਣੀ ਬੱਲੇਬਾਜ਼ੀ ਤੋਂ ਉਭਰਨ ਲਈ ਅਤੇ ਦੂਜਾ ਵਿਰਾਟ ਕੋਹਲੀ ਫੈਕਟਰ ਨਾਲ ਨਜਿੱਠਣ ਲਈ। ਵਿਰਾਟ ਕੋਹਲੀ ਖੁਦ […]

RR vs GT: ਮੌਜੂਦਾ ਚੈਂਪੀਅਨ ਗੁਜਰਾਤ ਨੇ ਰਾਜਸਥਾਨ ਰਾਇਲਜ਼ ਨੂੰ 9 ਵਿਕਟਾਂ ਨਾਲ ਹਰਾਇਆ

RR vs GT

ਚੰਡੀਗੜ੍ਹ 05 ਮਈ 2023: ਆਈ.ਪੀ.ਐੱਲ ਦੇ 48ਵੇਂ ਮੈਚ ‘ਚ ਰਾਜਸਥਾਨ ਰਾਇਲਸ (Rajasthan Royals)  ਦਾ ਸਾਹਮਣਾ ਗੁਜਰਾਤ ਟਾਈਟਨਸ ਨਾਲ ਹੋ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਰਾਜਸਥਾਨ ਦੇ ਕਪਤਾਨ ਸੰਜੂ ਸੈਮਸਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਗੁਜਰਾਤ ਦੇ 12 ਅਤੇ […]

SRH vs KKR: ਕੋਲਕਾਤਾ ਵਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ, ਜਾਣੋ ਦੋਵਾਂ ਟੀਮਾਂ ਦਾ ਪਲੇਇੰਗ-11

SRH vs KKR

ਚੰਡੀਗੜ੍ਹ, 04 ਮਈ 2023: (SRH vs KKR) ਆਈਪੀਐਲ ਦੇ 47ਵੇਂ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ ਨਾਲ ਹੋ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਕੋਲਕਾਤਾ ਦੇ ਕਪਤਾਨ ਨਿਤੀਸ਼ ਰਾਣਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਅੰਕ […]

IPL 2023: ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਸੰਨਿਆਸ ਲੈਣ ਬਾਰੇ ਦਿੱਤਾ ਵੱਡਾ ਬਿਆਨ

MS Dhoni

ਚੰਡੀਗੜ੍ਹ, 03 ਮਈ 2023: ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ (MS Dhoni) ਬਾਰੇ ਕਿਹਾ ਜਾ ਰਿਹਾ ਹੈ ਕਿ ਉਹ ਆਈ.ਪੀ.ਐੱਲ ਦੇ ਮੌਜੂਦਾ ਸੀਜ਼ਨ ਤੋਂ ਬਾਅਦ ਪੇਸ਼ੇਵਰ ਕ੍ਰਿਕਟ ਤੋਂ ਸੰਨਿਆਸ ਲੈ ਲੈਣਗੇ। ਪ੍ਰਸ਼ੰਸਕ ਅਤੇ ਕ੍ਰਿਕਟ ਮਾਹਿਰ ਸੋਚ ਰਹੇ ਹਨ ਕਿ ਮਾਹੀ ਅਗਲੇ ਸੀਜ਼ਨ ਤੋਂ ਇਸ ਟੂਰਨਾਮੈਂਟ ‘ਚ ਨਹੀਂ ਖੇਡਣਗੇ ਪਰ ਧੋਨੀ ਦੇ ਮਨ ‘ਚ […]