July 7, 2024 6:24 pm

ਲਖਨਊ ਨੂੰ ਵੱਡਾ ਝਟਕਾ, ਕਪਤਾਨ ਕੇ.ਐੱਲ ਰਾਹੁਲ ਤੇ ਉਨਾਦਕਟ IPL ਤੋਂ ਬਾਹਰ, WTC ਫਾਈਨਲ ‘ਚ ਖੇਡਣ ‘ਤੇ ਵੀ ਸ਼ੰਕਾ

KL Rahul

ਚੰਡੀਗੜ੍ਹ, 03 ਮਈ 2023: ਲਖਨਊ ਸੁਪਰ ਜਾਇੰਟਸ ਨੂੰ ਚੇਨਈ ਸੁਪਰ ਕਿੰਗਜ਼ ਦੇ ਖ਼ਿਲਾਫ਼ ਮੈਚ ਤੋਂ ਵੱਡਾ ਝਟਕਾ ਲੱਗਾ ਹੈ। ਨਿਊਜ਼ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਕੇ.ਐਲ ਰਾਹੁਲ (KL Rahul) ਹੁਣ ਇਸ ਸੀਜ਼ਨ ਵਿੱਚ ਖੇਡਦੇ ਨਜ਼ਰ ਨਹੀਂ ਆਉਣਗੇ। ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਖ਼ਿਲਾਫ਼ ਪਿਛਲੇ ਮੈਚ ‘ਚ ਫੀਲਡਿੰਗ ਕਰਦੇ ਸਮੇਂ ਰਾਹੁਲ ਦੀ ਲੱਤ ਦੀਆਂ ਮਾਸਪੇਸ਼ੀਆਂ ‘ਚ ਖਿਚਾਅ […]

GT vs DC: ਗੁਜਰਾਤ ਟਾਈਟਨਸ ਖ਼ਿਲਾਫ਼ ਦਿੱਲੀ ਕੈਪੀਟਲਜ਼ ਦਾ ਲੜੋ ਜਾਂ ਮਰੋ ਦਾ ਮੁਕਾਬਲਾ

GT vs DC

ਚੰਡੀਗੜ੍ਹ, 02 ਮਈ 2023: (GT vs DC) ਅੱਜ IPL 2023 ਦੇ 44ਵੇਂ ਮੈਚ ਵਿੱਚ ਟੇਬਲ ਵਿੱਚ ਚੋਟੀ ਦੀ ਟੀਮ ਗੁਜਰਾਤ ਟਾਈਟਨਸ ਦਾ ਸਾਹਮਣਾ ਦਿੱਲੀ ਕੈਪੀਟਲਜ਼ ਨਾਲ ਹੋਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਅੱਠ ਮੈਚਾਂ ਵਿੱਚੋਂ ਛੇ ਹਾਰ ਚੁੱਕੀ ਦਿੱਲੀ ਲਈ ਆਪਣੀਆਂ ਉਮੀਦਾਂ ਨੂੰ ਬਰਕਰਾਰ ਰੱਖਣ ਲਈ ਇਹ ਲੜੋ […]

IPL 2023: ਵਿਰਾਟ ਕੋਹਲੀ ਅਤੇ ਗੌਤਮ ਗੰਭੀਰ ਨੂੰ ਬਹਿਸ ਕਰਨਾ ਪਿਆ ਮਹਿੰਗਾ, BCCI ਨੇ ਲਗਾਇਆ 100% ਮੈਚ ਫੀਸ ਦਾ ਜ਼ੁਰਮਾਨਾ

Virat Kohli

ਚੰਡੀਗੜ੍ਹ, 02 ਮਈ 2023: ਲਖਨਊ ‘ਚ IPL ਮੈਚ ‘ਚ ਵਿਰਾਟ ਕੋਹਲੀ (Virat Kohli) ਅਤੇ ਗੌਤਮ ਗੰਭੀਰ ਦੀ ਤਕਰਾਰ ਇਕ ਵਾਰ ਫਿਰ ਦੇਖਣ ਨੂੰ ਮਿਲੀ। ਦੋਵੇਂ ਇੱਕ ਦੂਜੇ ਦੇ ਸਾਹਮਣੇ ਆ ਗਏ। ਮੈਦਾਨ ਵਿੱਚ 5 ਮਿੰਟ ਤੱਕ ਗਰਮਾ-ਗਰਮ ਬਹਿਸ ਹੋਈ। ਮਾਮਲਾ ਇੰਨਾ ਵੱਧ ਗਿਆ ਕਿ ਐਲਐਸਜੀ ਦੇ ਕਪਤਾਨ ਕੇਐਲ ਰਾਹੁਲ ਅਤੇ ਸੀਨੀਅਰ ਖਿਡਾਰੀ ਅਮਿਤ ਮਿਸ਼ਰਾ ਨੂੰ […]

LSG vs RCB: ਲਖਨਊ ਸੁਪਰ ਜਾਇੰਟਸ ਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਅੱਜ ਅਹਿਮ ਮੁਕਾਬਲਾ

Royal Challengers Bangalore

ਚੰਡੀਗੜ੍ਹ, 01 ਮਈ 2023: ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਲੀਗ ਪੜਾਅ ਦਾ ਮੈਚ ਲਖਨਊ ਸੁਪਰ ਜਾਇੰਟਸ (LSG) ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ (Royal Challengers Bangalore) ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਲਖਨਊ ਦੇ ਏਕਾਨਾ ਕ੍ਰਿਕਟ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਲਖਨਊ ਅਤੇ ਬੈਂਗਲੁਰੂ ਪਹਿਲੀ ਵਾਰ ਏਕਾਨਾ ਮੈਦਾਨ ‘ਤੇ ਆਹਮੋ-ਸਾਹਮਣੇ ਹੋਣਗੇ। ਦੋਵੇਂ ਟੀਮਾਂ ਇਸ […]

PBKS vs LSG: ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਟੀਮ ‘ਚ ਸ਼ਿਖਰ ਧਵਨ ਦੀ ਵਾਪਸੀ

PBKS vs LSG

ਚੰਡੀਗੜ੍ਹ, 28 ਅਪ੍ਰੈਲ 2023: (PBKS vs LSG) ਪੰਜਾਬ ਕਿੰਗਜ਼ (PBKS) ਅਤੇ ਲਖਨਊ ਸੁਪਰ ਜਾਇੰਟਸ (LSG) ਵਿਚਕਾਰ ਇੰਡੀਅਨ ਪ੍ਰੀਮੀਅਰ ਲੀਗ (IPL) ਦਾ 38ਵਾਂ ਮੈਚ PCA IS ਬਿੰਦਰਾ ਸਟੇਡੀਅਮ, ਮੋਹਾਲੀ ਵਿਖੇ ਸ਼ਾਮ 7:30 ਵਜੇ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਨੇ ਲਖਨਊ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਮੈਚ ‘ਚ ਪੰਜਾਬ ਦੇ […]

ਸਨਰਾਈਜ਼ਰਜ਼ ਹੈਦਰਾਬਾਦ ਨੂੰ ਵੱਡਾ ਝਟਕਾ, ਆਲਰਾਊਂਡਰ ਵਾਸ਼ਿੰਗਟਨ ਸੁੰਦਰ IPL ਸ਼ੀਜਨ ਤੋਂ ਬਾਹਰ

Washington Sundar

ਚੰਡੀਗੜ੍ਹ, 27 ਅਪ੍ਰੈਲ 2023: ਆਈਪੀਐਲ 2023 ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੂੰ ਵੱਡਾ ਝਟਕਾ ਲੱਗਾ ਹੈ। 8.75 ਕਰੋੜ ਰੁਪਏ ਦੀ ਕੀਮਤ ਵਾਲੇ ਮੋਹਰੀ ਆਲਰਾਊਂਡਰ ਵਾਸ਼ਿੰਗਟਨ ਸੁੰਦਰ (Washington Sundar) ਨੂੰ ਆਈ.ਪੀ.ਐੱਲ 2023 ਤੋਂ ਬਾਹਰ ਹੋ ਗਏ ਹਨ। ਸੁੰਦਰ ਹੈਮਸਟ੍ਰਿੰਗ ਦੀ ਸੱਟ ਕਾਰਨ ਟੂਰਨਾਮੈਂਟ ਤੋਂ ਬਾਹਰ ਹੋਣਾ ਪਿਆ । ਇਸਦੀ ਅਧਿਕਾਰਤ ਪੁਸ਼ਟੀ ਫਰੈਂਚਾਇਜ਼ੀ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ […]

RCB vs KKR: ਕੋਲਕਾਤਾ ਨਾਈਟ ਰਾਈਡਰਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 21 ਦੌੜਾਂ ਨਾਲ ਹਰਾਇਆ

IPL

ਚੰਡੀਗੜ੍ਹ, 26 ਅਪ੍ਰੈਲ 2023: (RCB Vs KKR) ਕੋਲਕਾਤਾ ਨਾਈਟ ਰਾਈਡਰਜ਼ (KKR) ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨੂੰ 21 ਦੌੜਾਂ ਨਾਲ ਹਰਾਇਆ। ਕੇਕੇਆਰ ਵੱਲੋਂ ਜੇਸਨ ਰਾਏ ਨੇ ਅਰਧ ਸੈਂਕੜੇ ਵਾਲੀ ਪਾਰੀ ਖੇਡੀ, ਜਦਕਿ 3 ਵਿਕਟਾਂ ਲੈਣ ਵਾਲੇ ਵਰੁਣ ਚੱਕਰਵਰਤੀ ਪਲੇਅਰ ਆਫ ਦਿ ਮੈਚ ਰਹੇ। ਆਰਸੀਬੀ ਵੱਲੋਂ ਫਿਫਟੀ ਬਣਾਉਣ ਵਾਲੇ ਵਿਰਾਟ ਕੋਹਲੀ […]

RCB vs KKR: ਕੋਲਕਾਤਾ ਤੇ ਬੈਂਗਲੁਰੂ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ, ਬੈਂਗਲੁਰੂ ਦੀਆਂ ਨਜ਼ਰਾਂ ਜਿੱਤ ਦੀ ਹੈਟ੍ਰਿਕ ‘ਤੇ

RCB vs KKR

ਚੰਡੀਗੜ੍ਹ, 26 ਅਪ੍ਰੈਲ 2023: (RCB vs KKR) ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਲੀਗ ਪੜਾਅ ਦਾ ਮੈਚ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਅਤੇ ਕੋਲਕਾਤਾ ਨਾਈਟ ਰਾਈਡਰਜ਼ (KKR) ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ‘ਚ ਸ਼ਾਮ 7.30 ਵਜੇ ਤੋਂ ਖੇਡਿਆ ਜਾਵੇਗਾ। ਅੱਜ ਜਦੋਂ ਬੈਂਗਲੁਰੂ ਇਸ ਮੈਚ ਵਿੱਚ ਕੋਲਕਾਤਾ ਨਾਲ ਭਿੜੇਗਾ, ਤਾਂ ਬੈਂਗਲੁਰੂ ਦੀਆਂ […]

GT vs MI: ਗੁਜਰਾਤ ਟਾਈਟਨਜ਼ ਨੇ ਮੁੰਬਈ ਇੰਡੀਅਨਜ਼ ਨੂੰ 55 ਦੌੜਾਂ ਨਾਲ ਹਰਾਇਆ

GT vs MI

ਚੰਡੀਗੜ੍ਹ, 25 ਅਪ੍ਰੈਲ 2023: (GT vs MI) ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਜ਼ ਨੇ ਇੰਡੀਅਨ ਪ੍ਰੀਮੀਅਰ ਲੀਗ ‘ਚ 5 ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ‘ਤੇ ਆਪਣੀ ਪਹਿਲੀ ਜਿੱਤ ਦਰਜ ਕੀਤੀ। ਹਾਰਦਿਕ ਪੰਡਯਾ ਦੀ ਕਪਤਾਨੀ ਵਾਲੀ ਟੀਮ ਨੇ ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਮੁੰਬਈ ਨੂੰ 55 ਦੌੜਾਂ ਨਾਲ ਹਰਾਇਆ। ਮੌਜੂਦਾ ਸੀਜ਼ਨ ਵਿੱਚ ਇਹ 50+ ਦੌੜਾਂ ਦੀ ਚੌਥੀ ਜਿੱਤ […]

GT vs MI: ਮੁੰਬਈ ਖ਼ਿਲਾਫ਼ ਇੱਕ ਵੀ ਮੈਚ ਨਹੀਂ ਜਿੱਤ ਸਕੀ ਗੁਜਰਾਤ, ਅੱਜ ਰੋਮਾਂਚਕ ਮੁਕਾਬਲੇ ਦੀ ਸੰਭਾਵਨਾ

GT vs MI

ਚੰਡੀਗੜ੍ਹ , 25 ਅਪ੍ਰੈਲ 2023: (GT vs MI) ਇੰਡੀਅਨ ਪ੍ਰੀਮੀਅਰ ਲੀਗ (IPL) ‘ਚ ਅੱਜ ਯਾਨੀ ਮੰਗਲਵਾਰ ਨੂੰ ਗੁਜਰਾਤ ਟਾਈਟਨਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੈਚ ਖੇਡਿਆ ਜਾਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਸ਼ੁਰੂ ਹੋਵੇਗਾ। ਗੁਜਰਾਤ ਦੀ ਟੀਮ ਹੁਣ ਤੱਕ ਮੁੰਬਈ ਖ਼ਿਲਾਫ਼ ਇੱਕ ਵੀ ਮੈਚ ਨਹੀਂ ਜਿੱਤ ਸਕੀ ਹੈ। ਗੁਜਰਾਤ […]