June 30, 2024 10:17 pm

IPL 2024: ਮੋਹਾਲੀ ਵਿਖੇ ਭਲਕੇ ਪੰਜਾਬ ਕਿੰਗਜ਼ ਦਾ ਸਨਰਾਈਜ਼ਰਸ ਹੈਦਰਾਬਾਦ ਨਾਲ ਹੋਵੇਗਾ ਮੁਕਾਬਲਾ

Punjab Kings

ਚੰਡੀਗੜ੍ਹ, 08 ਅਪ੍ਰੈਲ 2024: ਪੰਜਾਬ ਕਿੰਗਜ਼ ਇਲੈਵਨ (Punjab Kings) ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਕੱਲ੍ਹ ਸ਼ਾਮ 7:30 ਵਜੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨਵੇਂ ਸਟੇਡੀਅਮ ਮੋਹਾਲੀ ਵਿਖੇ ਖੇਡਿਆ ਜਾਣਾ ਹੈ। ਇਸ ਲਈ ਟਿਕਟਾਂ ਆਨਲਾਈਨ ਵੇਚੀਆਂ ਜਾ ਰਹੀਆਂ ਹਨ। ਪਿਛਲੀ ਵਾਰ ਗੁਜਰਾਤ ਨਾਲ ਹੋਏ ਮੈਚ ਵਿੱਚ ਸਾਰੀਆਂ ਟਿਕਟਾਂ ਵਿਕ ਗਈਆਂ ਸਨ।ਹੁਣ ਤੱਕ 70% ਤੋਂ ਵੱਧ ਟਿਕਟਾਂ ਆਨਲਾਈਨ ਪਲੇਟਫਾਰਮ […]

MI vs DC: ਇੰਡੀਅਨ ਪ੍ਰੀਮੀਅਰ ਲੀਗ-2024 ਦੇ ਸ਼ੀਜਨ ‘ਚ ਮੁੰਬਈ ਇੰਡੀਅਨਜ਼ ਦੀ ਪਹਿਲੀ ਜਿੱਤ

Mumbai Indians

ਚੰਡੀਗੜ੍ਹ, 7 ਅਪਰੈਲ 2024: (MI vs DC) ਮੁੰਬਈ ਇੰਡੀਅਨਜ਼ (MI) ਨੇ ਇੰਡੀਅਨ ਪ੍ਰੀਮੀਅਰ ਲੀਗ-2024 (IPL) ਵਿੱਚ ਆਪਣੀ ਪਹਿਲੀ ਜਿੱਤ ਹਾਸਲ ਕੀਤੀ ਹੈ। ਟੀਮ ਨੇ ਮੌਜੂਦਾ ਸੈਸ਼ਨ ਦੇ 20ਵੇਂ ਮੈਚ ਵਿੱਚ ਦਿੱਲੀ ਕੈਪੀਟਲਜ਼ (ਡੀ.ਸੀ.) ਨੂੰ 29 ਦੌੜਾਂ ਨਾਲ ਹਰਾਇਆ। ਐਤਵਾਰ ਨੂੰ ਵਾਨਖੇੜੇ ਸਟੇਡੀਅਮ ‘ਚ ਡਬਲ ਹੈਡਰ ਦੇ ਪਹਿਲੇ ਮੈਚ ‘ਚ ਦਿੱਲੀ ਨੇ ਟਾਸ ਜਿੱਤ ਕੇ ਗੇਂਦਬਾਜ਼ੀ […]

IPL ਦੇ ਇਤਿਹਾਸ ‘ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ਬਣਿਆ ਵਿਰਾਟ ਕੋਹਲੀ

Virat Kohli

ਚੰਡੀਗੜ੍ਹ 7 ਅਪ੍ਰੈਲ 2024: ਇੰਡੀਅਨ ਪ੍ਰੀਮੀਅਰ ਲੀਗ (IPL) ‘ਚ ਸ਼ਨੀਵਾਰ ਨੂੰ 17ਵੇਂ ਸੀਜ਼ਨ ਦਾ ਪਹਿਲਾ ਸੈਂਕੜਾ ਲਗਾਇਆ। ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਦੇ ਵਿਰਾਟ ਕੋਹਲੀ (Virat Kohli) ਨੇ 72 ਗੇਂਦਾਂ ‘ਤੇ 113 ਦੌੜਾਂ ਦੀ ਨਾਬਾਦ ਪਾਰੀ ਖੇਡੀ। ਹਾਲਾਂਕਿ ਉਨ੍ਹਾਂ ਦਾ ਸੈਂਕੜਾ ਟੀਮ ਦੇ ਕੰਮ ਨਹੀਂ ਆਇਆ ਅਤੇ ਟੀਮ ਨੂੰ ਰਾਜਸਥਾਨ ਨੇ 6 ਵਿਕਟਾਂ ਨਾਲ ਹਰਾ ਦਿੱਤਾ। […]

IPL 2024: ਬੈਂਗਲੁਰੂ ਨੂੰ ਹਰਾ ਕੇ IPL ਅੰਕ ਸੂਚੀ ‘ਚ ਸਿਖਰ ‘ਤੇ ਪੁੱਜੀ ਰਾਜਸਥਾਨ ਰਾਇਲਜ਼

Rajasthan Royals

ਚੰਡੀਗੜ੍ਹ 7 ਅਪ੍ਰੈਲ 2024: ਇੰਡੀਅਨ ਪ੍ਰੀਮੀਅਰ ਲੀਗ 2024 ਦੇ 19ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ (Rajasthan Royals) ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਛੇ ਵਿਕਟਾਂ ਨਾਲ ਹਰਾਇਆ। ਸ਼ਨੀਵਾਰ ਨੂੰ ਹੋਏ ਇਸ ਮੈਚ ਤੋਂ ਬਾਅਦ ਰਾਜਸਥਾਨ ਦੀ ਟੀਮ ਮੌਜੂਦਾ ਸੈਸ਼ਨ ਦੇ ਅੰਕ ਸੂਚੀ ਵਿੱਚ ਸਿਖਰ ‘ਤੇ ਆ ਗਈ ਹੈ, ਜਦੋਂ ਕਿ ਬੈਂਗਲੁਰੂ ਲਗਾਤਾਰ ਤੀਜੀ ਹਾਰ ਦੇ ਬਾਵਜੂਦ 8ਵੇਂ […]

IPL 2024: ਪੰਜਾਬ ਕਿੰਗਜ਼ ਨੇ IPL ‘ਚ ਛੇਵੀਂ ਵਾਰ 200 ਤੋਂ ਵੱਧ ਦੇ ਟੀਚੇ ਨੂੰ ਸਫਲਤਾਪੂਰਵਕ ਕੀਤਾ ਹਾਸਲ

Punjab Kings

ਚੰਡੀਗੜ੍ਹ, 5 ਅਪ੍ਰੈਲ 2024: ਪੰਜਾਬ ਕਿੰਗਜ਼ (Punjab Kings) ਨੇ ਇੰਡੀਅਨ ਪ੍ਰੀਮੀਅਰ ਲੀਗ (IPL 2024) ਦੇ ਇਕ ਰੋਮਾਂਚਕ ਮੈਚ ‘ਚ ਵੀਰਵਾਰ ਨੂੰ ਗੁਜਰਾਤ ਟਾਈਟਨਸ ਨੂੰ ਹਰਾ ਦਿੱਤਾ। ਵੀਰਵਾਰ ਨੂੰ ਅਹਿਮਦਾਬਾਦ ‘ਚ ਟਾਇਟਨਸ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 199 ਦੌੜਾਂ ਬਣਾਈਆਂ। ਪੰਜਾਬ ਨੇ 19.5 ਓਵਰਾਂ ਵਿੱਚ 7 ​​ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। […]

IPL 2024 ਦੇ ਪਹਿਲੇ 10 ਮੈਚਾਂ ਨੂੰ ਮਿਲੇ ਕਰੋੜਾਂ ਦਰਸ਼ਕ, ਪਿਛਲੇ 16 ਸੀਜ਼ਨ ਦੇ ਟੁੱਟੇ ਰਿਕਾਰਡ

IPL 2024

ਚੰਡੀਗ੍ਹੜ, 04 ਅਪ੍ਰੈਲ 2024: ਇੰਡੀਅਨ ਪ੍ਰਾਇਮਰੀ ਲੀਗ 2024 (IPL 2024) ਦੇ ਪਹਿਲੇ ਦਸ ਮੈਚਾਂ ਨੂੰ 35 ਕਰੋੜ ਦਰਸ਼ਕਾਂ ਨੇ ਟੀਵੀ ‘ਤੇ ਦੇਖਿਆ ਹੈ, ਜੋ ਕਿ ਟੂਰਨਾਮੈਂਟ ਦੇ ਕਿਸੇ ਵੀ ਪਿਛਲੇ ਸੀਜ਼ਨ ਨਾਲੋਂ ਵੱਧ ਹੈ। ਬੀਏਆਰਸੀ ਦੇ ਅੰਕੜਿਆਂ ਅਨੁਸਾਰ, ਟੀਵੀ ‘ਤੇ ਇਸ ਸੀਜ਼ਨ ਦੇ ਪਹਿਲੇ 10 ਮੈਚ ਦੇਖਣ ਵਾਲੇ ਦਰਸ਼ਕਾਂ ਦੀ ਗਿਣਤੀ ਪਿਛਲੇ 16 ਸੀਜ਼ਨਾਂ ਦੇ […]

ਮੋਹਾਲੀ ਦੇ ਮੁੱਲਾਪੁਰ ਕ੍ਰਿਕਟ ਸਟੇਡੀਅਮ ‘ਚ ਖੇਡੇ ਜਾਣਗੇ IPL ਦੇ ਚਾਰ ਮੈਚ, BCCI ਦਾ ਅਗਲਾ ਸ਼ਡਿਊਲ ਜਾਰੀ

IPL

ਚੰਡੀਗੜ੍ਹ, 26 ਮਾਰਚ, 2024: ਬੀਸੀਸੀਆਈ ਨੇ ਪਹਿਲੇ ਪੜਾਅ ਲਈ 21 ਮੈਚਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਸੀ, ਜਿਸ ਦਾ ਪਹਿਲਾ ਮੈਚ 22 ਮਾਰਚ ਨੂੰ ਖੇਡਿਆ ਗਿਆ ਸੀ। ਆਈ.ਪੀ.ਐੱਲ 2024 (IPL 2024) ਦੇ ਪਹਿਲੇ ਪੜਾਅ ਦਾ ਆਖਰੀ ਮੈਚ 7 ਅਪ੍ਰੈਲ ਨੂੰ ਖੇਡਿਆ ਜਾਣਾ ਹੈ। ਇਸ ਦੌਰਾਨ ਬੋਰਡ ਨੇ ਅਗਲਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਆਈਪੀਐਲ 2024 […]

ਵਿਰਾਟ ਕੋਹਲੀ IPL ‘ਚ 50 ਤੋਂ ਵੱਧ ਅਰਧ ਸੈਂਕੜੇ ਲਗਾਉਣ ਵਾਲਾ ਪਹਿਲਾ ਭਾਰਤੀ ਬੱਲੇਬਾਜ਼ ਬਣਿਆ

Virat Kohli

ਚੰਡੀਗੜ੍ਹ, 26 ਮਾਰਚ 2024: ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨੇ IPL-2024 ਦੇ ਛੇਵੇਂ ਮੈਚ ਵਿੱਚ ਪੰਜਾਬ ਕਿੰਗਜ਼ (PBKS) ਨੂੰ ਆਪਣੇ ਘਰੇਲੂ ਮੈਦਾਨ ‘ਤੇ ਚਾਰ ਵਿਕਟਾਂ ਨਾਲ ਹਰਾ ਦਿੱਤਾ । ਪੰਜਾਬ ਨੇ 20 ਓਵਰਾਂ ਵਿੱਚ 176 ਦੌੜਾਂ ਬਣਾਈਆਂ। ਬੈਂਗਲੁਰੂ ਨੇ 20ਵੇਂ ਓਵਰ ਵਿੱਚ ਟੀਚਾ ਹਾਸਲ ਕਰ ਲਿਆ। ਇਸ ਮੈਚ ‘ਚ ਵਿਰਾਟ ਕੋਹਲੀ (Virat Kohli) ਪਲੇਅਰ ਆਫ ਦਿ […]

IPL 2024: ਅੱਜ ਮੁੱਲਾਂਪੁਰ ਕ੍ਰਿਕਟ ਸਟੇਡੀਅਮ ‘ਚ ਪੰਜਾਬ ਕਿੰਗਜ਼ ਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ

PBKS vs DC

ਚੰਡੀਗੜ੍ਹ, 23 ਮਾਰਚ 2024: (PBKS vs DC) ਇੰਡੀਅਨ ਪ੍ਰੀਮੀਅਰ ਲੀਗ (IPL) ਦਾ ਦੂਜਾ ਮੈਚ ਅੱਜ ਸ਼ਨੀਵਾਰ ਨੂੰ ਪੰਜਾਬ ਕਿੰਗਜ਼ (Punjab Kings) ਅਤੇ ਦਿੱਲੀ ਕੈਪੀਟਲਜ਼ (DC) ਦਰਮਿਆਨ ਮੋਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਸ ਦੇ ਲਈ ਦੋਵੇਂ ਟੀਮਾਂ ਨੇ ਸਵੇਰੇ ਮੈਦਾਨ ‘ਤੇ ਅਭਿਆਸ ਵੀ ਕੀਤਾ। ਇਹ ਮੈਚ ਚੰਡੀਗੜ੍ਹ ਨੇੜੇ ਮੁੱਲਾਂਪੁਰ (Mullanpur) ਵਿੱਚ […]

ਮੋਹਾਲੀ ਪ੍ਰਸ਼ਾਸਨ ਵੱਲੋਂ ਨਵੇਂ ਕ੍ਰਿਕਟ ਸਟੇਡੀਅਮ ਦੇ ਉਦਘਾਟਨੀ IPL ਮੈਚ ਦਾ ਲਾਭ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਕੇ ਲਿਆ ਜਾਵੇਗਾ: DC ਆਸ਼ਿਕਾ ਜੈਨ

IPL

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਾਰਚ, 2024: ਮਹਾਰਾਜਾ ਯਾਦਵਿੰਦਰ ਸਿੰਘ ਸਟੇਡੀਅਮ, ਮੁੱਲਾਂਪੁਰ (ਨਿਊ ਚੰਡੀਗੜ੍ਹ) ਦੇ ਉਦਘਾਟਨੀ ਸਮਾਗਮ ਦਾ ਲਾਹਾ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਦੇ ਰੂਪ ਵਿੱਚ ਹਾਸਲ ਕਰਨ ਲਈ ਇੱਕ ਵੱਡੀ ਪੁਲਾਂਘ ਪੁੱਟਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਕੱਲ੍ਹ ਹੋਣ ਵਾਲੇ ਉਦਘਾਟਨੀ ਮੈਚ ਦੌਰਾਨ ਸਟੇਡੀਅਮ ਅਤੇ ਆਲੇ-ਦੁਆਲੇ ਕਈ ਜਾਗਰੂਕਤਾ […]