July 2, 2024 7:32 pm

Women IPL: ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਗੁਜਰਾਤ ਜਾਇੰਟਸ ਨੂੰ 8 ਵਿਕਟਾਂ ਨਾਲ ਹਰਾਇਆ

Smriti Mandhana

ਚੰਡੀਗੜ੍ਹ, 27 ਫ਼ਰਵਰੀ 2024: ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਮੰਗਲਵਾਰ ਨੂੰ ਵੂਮੈਨ ਆਈ.ਪੀ.ਐੱਲ ‘ਚ ਆਪਣਾ ਲਗਾਤਾਰ ਦੂਜਾ ਮੈਚ ਜਿੱਤ ਲਿਆ ਹੈ। ਟੀਮ ਨੇ ਗੁਜਰਾਤ ਜਾਇੰਟਸ ਨੂੰ 8 ਵਿਕਟਾਂ ਨਾਲ ਹਰਾਇਆ ਹੈ । ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਆਰਸੀਬੀ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਬੱਲੇਬਾਜ਼ੀ ਕਰਦੇ ਹੋਏ ਗੁਜਰਾਤ ਨੇ 20 ਓਵਰਾਂ […]

ਮੁੰਬਈ ਇੰਡੀਅਨਜ਼ ‘ਚ ਵਾਪਸੀ ਕਰਕੇ ਪੁਰਾਣੀਆਂ ਯਾਦਾਂ ਤਾਜ਼ਾ ਹੋਈਆਂ: ਹਾਰਦਿਕ ਪੰਡਯਾ

Hardik Pandya

ਚੰਡੀਗੜ੍ਹ, 27 ਨਵੰਬਰ 2023: ਭਾਰਤ ਦੇ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ (Hardik Pandya) ਨੇ ਆਪਣੀ ਪੁਰਾਣੀ ਆਈਪੀਐਲ ਟੀਮ ਮੁੰਬਈ ਇੰਡੀਅਨਜ਼ ਵਿੱਚ ਵਾਪਸੀ ਕੀਤੀ ਹੈ। ਮੁੰਬਈ ਨੇ ਆਈਪੀਐਲ 2024 ਲਈ ਖਿਡਾਰੀਆਂ ਦੀ ਨਿਲਾਮੀ ਤੋਂ ਪਹਿਲਾਂ ਵਪਾਰ ਵਿੰਡੋ ਵਿੱਚ ਹਾਰਦਿਕ ਨੂੰ ਸ਼ਾਮਲ ਕੀਤਾ। ਹਾਰਦਿਕ (Hardik Pandya) ਦੇ ਮੁੰਬਈ ਇੰਡੀਅਨਜ਼ ‘ਚ ਸ਼ਾਮਲ ਹੋਣ ਦੀਆਂ ਖਬਰਾਂ ਕਈ ਦਿਨਾਂ ਤੋਂ ਚੱਲ […]

ਮੁੰਬਈ ਇੰਡੀਅਨਜ਼ ‘ਚ ਵਾਪਸ ਆ ਸਕਦੇ ਹਨ ਹਾਰਦਿਕ ਪੰਡਯਾ, ਸ਼ੁਭਮਨ ਗਿੱਲ ਨੂੰ ਮਿਲੇਗੀ ਗੁਜਰਾਤ ਟਾਈਟਨਸ ਦੀ ਕਮਾਨ ?

Hardik Pandya

ਚੰਡੀਗੜ੍ਹ, 24 ਨਵੰਬਰ 2023: ਇੰਡੀਅਨ ਪ੍ਰੀਮੀਅਰ ਲੀਗ (IPL) ਨਾਲ ਜੁੜੀਆਂ ਵੱਡੀਆਂ ਖਬਰਾਂ ਆ ਰਹੀਆਂ ਹਨ। ਗੁਜਰਾਤ ਟਾਈਟਨਸ ਨੇ ਕਪਤਾਨ ਹਾਰਦਿਕ ਪੰਡਯਾ (Hardik Pandya) ਨੂੰ ਰਿਲੀਜ਼ ਕਰਨ ਦਾ ਫੈਸਲਾ ਕੀਤਾ ਹੈ। ਹਾਰਦਿਕ ਫਿਰ ਤੋਂ ਆਪਣੀ ਪੁਰਾਣੀ ਟੀਮ ਮੁੰਬਈ ਇੰਡੀਅਨਜ਼ ‘ਚ ਵਾਪਸੀ ਕਰ ਸਕਦੇ ਹਨ । ਸ਼ੁਭਮਨ ਗਿੱਲ ਨੂੰ ਗੁਜਰਾਤ ਟਾਈਟਨਸ ਦੀ ਕਮਾਨ ਸੌਂਪੀ ਜਾ ਸਕਦੀ ਹੈ। […]

ਵਿਰਾਟ ਕੋਹਲੀ ਦਾ 4 ਸਾਲ ਬਾਅਦ IPL ‘ਚ ਸੈਂਕੜਾ, ਕਿਹਾ- ਵਿਸ਼ਵ ਟੈਸਟ ਚੈਂਪੀਅਨਸ਼ਿਪ ‘ਤੇ ਪੂਰਾ ਧਿਆਨ

Virat Kohli

ਚੰਡੀਗੜ੍ਹ, 19 ਮਈ 2023: ਅੰਤਰਰਾਸ਼ਟਰੀ ਕ੍ਰਿਕਟ ਦੇ ਸੁਪਰਸਟਾਰ ਵਿਰਾਟ ਕੋਹਲੀ (Virat Kohli) ਨੇ 4 ਸਾਲ 29 ਦਿਨਾਂ ਬਾਅਦ ਆਈਪੀਐਲ ਸੈਂਕੜਾ ਲਗਾ ਕੇ 8 ਮਹੀਨਿਆਂ ਵਿੱਚ ਕ੍ਰਿਕਟ ਦੇ ਹਰ ਫਾਰਮੈਟ ਅਤੇ ਟੂਰਨਾਮੈਂਟ ਵਿੱਚ ਵਾਪਸੀ ਕੀਤੀ। 2019 ਵਿੱਚ 70ਵੇਂ ਅੰਤਰਰਾਸ਼ਟਰੀ ਸੈਂਕੜੇ ਤੋਂ ਬਾਅਦ ਸਤੰਬਰ 2022 ਤੱਕ ਵਿਰਾਟ ਦੇ ਬੱਲੇ ਤੋਂ ਕੋਈ ਸੈਂਕੜਾ ਨਹੀਂ ਆਇਆ। ਵਿਰਾਟ ਕੋਹਲੀ ਨੇ […]

ਦਿੱਲੀ ਤੋਂ ਮਿਲੀ ਹਾਰ ਤੋਂ ਬਾਅਦ ਪੰਜਾਬ ਕਿੰਗਜ਼ ਦੀ ਪਲੇਆਫ ‘ਚ ਪਹੁੰਚਣ ਦੀਆਂ ਸੰਭਾਵਨਾਵਾਂ ਘਟੀ

Punjab Kings

ਚੰਡੀਗੜ,17 ਮਈ 2023: ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ‘ਚ ਟਾਪ-4 ਦੀ ਦੌੜ ‘ਚੋਂ ਬਾਹਰ ਰਹੀ ਦਿੱਲੀ ਕੈਪੀਟਲਜ਼ (ਡੀ.ਸੀ.) ਨੇ ਪੰਜਾਬ ਕਿੰਗਜ਼ (Punjab Kings) ਨੂੰ 15 ਦੌੜਾਂ ਨਾਲ ਹਰਾ ਕੇ ਪਲੇਆਫ ‘ਚ ਪਹੁੰਚਣ ਦੀਆਂ ਸੰਭਾਵਨਾਵਾਂ ਨੂੰ ਘਟਾ ਦਿੱਤਾ ਹੈ। ਪੀਬੀਕੇਐਸ ਨੂੰ ਹੁਣ ਟਾਪ-4 ਦੀ ਦੌੜ ਵਿੱਚ ਬਣੇ ਰਹਿਣ ਲਈ ਰਾਜਸਥਾਨ ਖ਼ਿਲਾਫ਼ ਆਖਰੀ ਮੈਚ ਜਿੱਤਣਾ ਹੋਵੇਗਾ। ਇਸ ਦੇ […]

MI vs GT: ਗੁਜਰਾਤ ਟਾਈਟਨਸ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਦੋਵਾਂ ਟੀਮਾਂ ‘ਚ ਕੋਈ ਬਦਲਾਅ ਨਹੀਂ

Gujarat Titans

ਚੰਡੀਗੜ੍ਹ, 12 ਮਈ 2023: (MI vs GT) ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਮੌਜੂਦਾ ਸੀਜ਼ਨ ਦਾ 57ਵਾਂ ਮੈਚ ਮੁੰਬਈ ਇੰਡੀਅਨਜ਼ (MI) ਅਤੇ ਗੁਜਰਾਤ ਟਾਈਟਨਸ (Gujarat Titans) ਵਿਚਾਲੇ ਵਾਨਖੇੜੇ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਇਸ ਮੈਦਾਨ ‘ਤੇ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਸ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। […]

ODI World Cup 2023: ਭਾਰਤ ‘ਚ ਹੋਣ ਵਾਲੇ ਵਨਡੇ ਵਿਸ਼ਵ ਕੱਪ 2023 ਦਾ ਸ਼ਡਿਊਲ ਆਇਆ ਸਾਹਮਣੇ

ODI World Cup 2023

ਚੰਡੀਗੜ੍ਹ, 10 ਮਈ 2023: ਇਸ ਸਾਲ ਦੇ ਅੰਤ ‘ਚ ਭਾਰਤ ‘ਚ ਹੋਣ ਵਾਲੇ ਵਨਡੇ ਵਿਸ਼ਵ ਕੱਪ 2023 (ICC ODI World Cup 2023) ਦਾ ਸ਼ਡਿਊਲ ਸਾਹਮਣੇ ਆ ਗਿਆ ਹੈ। ਅਕਤੂਬਰ-ਨਵੰਬਰ ‘ਚ ਹੋਣ ਵਾਲਾ ਇਹ ਟੂਰਨਾਮੈਂਟ 5 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਟੂਰਨਾਮੈਂਟ 5 ਅਕਤੂਬਰ ਤੋਂ ਸ਼ੁਰੂ ਹੋਵੇਗਾ ਅਤੇ ਪਹਿਲਾ ਮੈਚ ਇੰਗਲੈਂਡ […]

MI vs RCB: ਮੁੰਬਈ ਇੰਡੀਅਨਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 6 ਵਿਕਟਾਂ ਨਾਲ ਦਿੱਤੀ ਮਾਤ

MI vs RCB

ਚੰਡੀਗੜ੍ਹ 09 ਮਈ 2023: (MI vs RCB) ਮੁੰਬਈ ਇੰਡੀਅਨਜ਼ ਨੇ ਇੰਡੀਅਨ ਪ੍ਰੀਮੀਅਰ ਲੀਗ 2023 ਦੇ 54ਵੇਂ ਮੈਚ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਟੀਮ ਨੇ 200 ਦੌੜਾਂ ਦਾ ਟੀਚਾ ਸਿਰਫ਼ 16.3 ਓਵਰਾਂ ਵਿੱਚ ਹੀ ਹਾਸਲ ਕਰ ਲਿਆ। ਮੁੰਬਈ ਨੇ ਆਰਸੀਬੀ ਦੇ ਖਿਲਾਫ ਆਪਣੀ ਸਭ ਤੋਂ ਵੱਡੀ ਦੌੜ ਦਾ ਪਿੱਛਾ ਕੀਤਾ। ਟਾਸ […]

ICC POTM: ਮਹਿਲਾ ਵਰਗ ‘ਚ ਥਾਈਲੈਂਡ ਦੀ ਕਪਤਾਨ ਨੂੰ ਮਿਲਿਆ “ਆਈਸੀਸੀ ਪਲੇਅਰ ਆਫ ਦਿ ਮੰਥ” ਪੁਰਸ਼ਕਾਰ

Narumol Chaiwai

ਚੰਡੀਗੜ੍ਹ, 09 ਮਈ 2023: ਆਈਸੀਸੀ ਨੇ ਅਪ੍ਰੈਲ ਮਹੀਨੇ ਲਈ ‘ਪਲੇਅਰ ਆਫ ਦਿ ਮੰਥ’ ਦਾ ਐਲਾਨ ਕੀਤਾ ਹੈ। ਇਸ ਵਾਰ ਮਹਿਲਾ ਵਰਗ ਵਿੱਚ ਥਾਈਲੈਂਡ ਦੀ ਕਪਤਾਨ ਨਾਰੂਮੋਲ ਚਾਈਵਾਈ (Narumol Chaiwai) ਨੂੰ ਇਹ ਸਨਮਾਨ ਮਿਲਿਆ ਹੈ। ਦੂਜੇ ਪਾਸੇ ਪੁਰਸ਼ ਵਰਗ ‘ਚ ਪਾਕਿਸਤਾਨ ਦੇ ਖੱਬੇ ਹੱਥ ਦੇ ਬੱਲੇਬਾਜ਼ ਫਖਰ ਜ਼ਮਾਨ ਨੂੰ ‘ਆਈਸੀਸੀ ਪਲੇਅਰ ਆਫ ਦਿ ਮੰਥ’ ਦੀ ਚੋਣ […]

ਮਹਿੰਦਰ ਸਿੰਘ ਧੋਨੀ IPL ‘ਚ ਕਿਸੇ ਇੱਕ ਟੀਮ ਲਈ 200 ਮੈਚਾਂ ਦੀ ਕਪਤਾਨੀ ਕਰਨ ਵਾਲੇ ਪਹਿਲੇ ਖਿਡਾਰੀ ਬਣੇ

MS Dhoni

ਚੰਡੀਗੜ੍ਹ, 12 ਅਪ੍ਰੈਲ 2023: ਆਈਪੀਐਲ 2023 ਵਿੱਚ ਅੱਜ ਚਾਰ ਵਾਰ ਦੀ ਚੈਂਪੀਅਨ ਚੇਨਈ ਸੁਪਰ ਕਿੰਗਜ਼ ਅਤੇ 2008 ਦੀ ਚੈਂਪੀਅਨ ਰਾਜਸਥਾਨ ਰਾਇਲਜ਼ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਇਹ ਮੈਚ ਚੇਨਈ ਦੇ ਐਮ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਮਹਿੰਦਰ ਸਿੰਘ ਧੋਨੀ (MS Dhoni) ਇਸ ਮੈਚ ਵਿੱਚ ਖੇਡਣ ਜਾ ਰਹੇ ਹਨ ਅਤੇ ਉਹ ਇੱਕ ਖਾਸ […]