July 7, 2024 4:51 pm

ਇਕਬਾਲ ਸਿੰਘ ਲਾਲਪੁਰਾ ਨੇ ਵਿਕਰਮਜੀਤ ਸਿੰਘ ਸਾਹਨੀ ਨੂੰ ਆਨਰੇਰੀ ਡਾਕਟਰੇਟ ਮਿਲਣ ‘ਤੇ ਨੇ ਕੀਤਾ ਸਨਮਾਨਿਤ

Vikramjit Singh Sahney

ਦਿੱਲੀ, 01 ਜੁਲਾਈ 2024 (ਦਵਿੰਦਰ ਸਿੰਘ): ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (Vikramjit Singh Sahney) ਨੂੰ ਪੰਜਾਬ ਰਾਜਪਾਲ ਤੋਂ ਆਨਰੇਰੀ ਡਾਕਟਰੇਟ ਦੀ ਉਪਾਧੀ ਪ੍ਰਾਪਤ ਕਰਨ ਅਤੇ ਅਮਰੀਕਾ ਦੀ ਵੱਕਾਰੀ ਹਾਰਵਰਡ ਯੂਨੀਵਰਸਿਟੀ ਤੋਂ ਪਬਲਿਕ ਲੀਡਰਸ਼ਿਪ ਸਰਟੀਫਿਕੇਟ ਦਿੱਤੇ ਜਾਣ ‘ਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਵਧਾਈ ਦਿੱਤੀ ਹੈ । ਇਕਬਾਲ ਸਿੰਘ […]

ਘੱਟ ਗਿਣਤੀ ਕਮਿਸ਼ਨ ਨੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਮਾਮਲੇ ‘ਚ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

Gurdev Singh Kaunke

ਚੰਡੀਗੜ੍ਹ, 12 ਜਨਵਰੀ 2024: ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸਾਬਕਾ ਜਥੇਦਾਰ ਗੁਰਦੇਵ ਸਿੰਘ ਕਾਉਂਕੇ (Gurdev Singh Kaunke) ਮਾਮਲੇ ‘ਚ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਘੱਟ ਗਿਣਤੀ ਕਮਿਸ਼ਨ ਨੇ ਇਸ ਮਾਮਲੇ ‘ਚ ਪੰਜਾਬ ਸਰਕਾਰ ਨੂੰ 20 ਜਨਵਰੀ ਤੱਕ ਰਿਪੋਰਟ ਦੇਣ ਲਈ ਆਖਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਇਸਤੋਂ ਤੋਂ ਪਹਿਲਾਂ […]

ਆਉਣ ਵਾਲੇ ਦਿਨਾਂ ‘ਚ ਵੱਖ-ਵੱਖ ਘੱਟ ਗਿਣਤੀ ਭਾਈਚਾਰਿਆਂ ਨਾਲ ਕੀਤੀਆਂ ਜਾਣਗੀਆਂ ਬੈਠਕਾਂ: ਇਕਬਾਲ ਸਿੰਘ ਲਾਲਪੁਰਾ

Iqbal Singh Lalpura

ਦਿੱਲੀ, 12 ਅਕਤੂਬਰ 2023 (ਦਵਿੰਦਰ ਸਿੰਘ): ਐਨਸੀਐਮ ਐਕਟ, 1992 ਦੇ ਤਹਿਤ ਗਠਿਤ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੂੰ ਹੋਰ ਗੱਲਾਂ ਦੇ ਨਾਲ-ਨਾਲ ਘੱਟ ਗਿਣਤੀਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਤੋਂ ਵਾਂਝੇ ਹੋਣ ਬਾਰੇ ਵਿਸ਼ੇਸ਼ ਸ਼ਿਕਾਇਤਾਂ ਦੀ ਜਾਂਚ ਕਰਨ ਅਤੇ ਅਜਿਹੇ ਮਾਮਲਿਆਂ ਨੂੰ ਉੱਚਿਤ ਅਥਾਰਟੀਆਂ ਕੋਲ ਉਠਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਕਬਾਲ ਸਿੰਘ ਲਾਲਪੁਰਾ (Iqbal Singh Lalpura) […]

ਮੋਰਿੰਡਾ ਵਿਖੇ ਬੇਅਦਬੀ ਮਾਮਲੇ ‘ਤੇ ਘੱਟ ਗਿਣਤੀ ਕਮਿਸ਼ਨ ਸਖ਼ਤ, ਚੇਅਰਮੈਨ ਨੇ ਸਰਕਾਰ ਨੂੰ ਲਿਖਿਆ ਪੱਤਰ

ਚੰਡੀਗੜ੍ਹ,25 ਅਪ੍ਰੈਲ 2023: ਪੰਜਾਬ ਦੇ ਰੂਪਨਗਰ ‘ਚ ਮੋਰਿੰਡਾ (Morinda) ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ‘ਤੇ ਘੱਟ ਗਿਣਤੀ ਕਮਿਸ਼ਨ ਨੇ ਚਿੰਤਾ ਪ੍ਰਗਟਾਈ ਹੈ। ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸਰਕਾਰ ਨੂੰ ਪੱਤਰ ਲਿਖ ਕੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਮਾਮਲੇ ਦੀ ਢੁੱਕਵੀਂ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ […]

ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਨਵੀਂ ਦਿੱਲੀ ਵਿਖੇ ਵਿਸਾਖੀ ਦਾ ਤਿਉਹਾਰ 14 ਅਪ੍ਰੈਲ ਨੂੰ: ਇਕਬਾਲ ਸਿੰਘ ਲਾਲਪੁਰਾ

Baisakhi

ਅੰਮ੍ਰਿਤਸਰ 11 ਅਪ੍ਰੈਲ 2023 : ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਨਵੀਂ ਦਿੱਲੀ ਵਿਖੇ ਵਿਸਾਖੀ (Baisakhi) ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਐਸੋਸੀਏਸ਼ਨ ਦੇ ਸਰਪ੍ਰਸਤ ਅਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਸ: ਕੁਲਵੰਤ ਸਿੰਘ ਧਾਲੀਵਾਲ ਦੀ ਅਗਵਾਈ ’ਚ ਇਹ ਜਸ਼ਨ 14 ਅਪ੍ਰੈਲ 2023 ਦਿਨ ਸ਼ੁੱਕਰਵਾਰ ਨੂੰ 95-ਲੋਧੀ ਅਸਟੇਟ […]

ਘੱਟ ਗਿਣਤੀਆਂ ਲਈ ਭਾਰਤ ਸਭ ਤੋਂ ਵੱਧ ਸੁਰੱਖਿਅਤ ਦੇਸ਼: ਇਕਬਾਲ ਸਿੰਘ ਲਾਲਪੁਰਾ

Iqbal Singh Lalpura

ਨਵੀਂ ਦਿੱਲੀ, 30 ਮਾਰਚ 2023: ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਘੱਟ ਗਿਣਤੀਆਂ ਦੀ ਆਬਾਦੀ ਵਿੱਚ ਪੰਜ ਫ਼ੀਸਦੀ ਦਾ ਵਾਧਾ ਹੋਣਾ ਇਹ ਦਰਸਾਉਂਦਾ ਹੈ ਕਿ ਦੇਸ਼ ਨੇ ਅਜਿਹੇ ਭਾਈਚਾਰਿਆਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ। ਉਹ ਨਵੀਂ ਦਿੱਲੀ ਦੇ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਆਯੋਜਿਤ […]

ਕੈਨੇਡਾ ‘ਚ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ‘ਚ ਕੇਂਦਰ ਸਰਕਾਰ ਤੁਰੰਤ ਦਖ਼ਲ ਦੇਵੇ: ਪ੍ਰੋ.ਸਰਚਾਂਦ ਸਿੰਘ

ਕੈਨੇਡਾ

ਚੋਹਲਾ ਸਾਹਿਬ,16 ਮਾਰਚ 2023: ਰਾਸ਼ਟਰੀ ਘੱਟ ਗਿਣਤੀ ਕਮਿਸ਼ਨਰ ਦੇ ਸਲਾਹਕਾਰ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ.ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸਰਕਾਰ ਨੂੰ ਕੈਨੇਡਾ ਵਿੱਚ ਸੱਤ ਸੌ ਦੇ ਕਰੀਬ ਪੰਜਾਬੀ ਭਾਈਚਾਰੇ ਨਾਲ ਸੰਬੰਧਤ ਅੰਤਰਾਸ਼ਟਰੀ ਵਿਦਿਆਰਥੀਆਂ ਸਿਰ ਡਿਪੋਰਟੇਸ਼ਨ ਦੀ ਲਟਕ ਰਹੀ ਤਲਵਾਰ ਬਾਰੇ ਕੈਨੇਡਾ ਸਰਕਾਰ ਨਾਲ ਵਾਰਤਾ ਕਰਦਿਆਂ ਮਸਲੇ ਦਾ ਹੱਲ ਕੱਢਣ ਲਈ ਤੁਰੰਤ ਦਖ਼ਲ ਦੇਣ ਦੀ […]

ਸਰਕਾਰਾਂ ਰਾਜ ਘੱਟ ਗਿਣਤੀ ਕਮਿਸ਼ਨ ਨੂੰ ਲਾਗੂ ਕਰਨ: ਇਕਬਾਲ ਸਿੰਘ ਲਾਲਪੁਰਾ

Iqbal Singh Lalpura

ਚੰਡੀਗੜ੍ਹ, 22 ਫ਼ਰਵਰੀ 2023: ਘੱਟ ਗਿਣਤੀਆਂ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਵੀ ਕੰਮ ਕਰ ਰਿਹਾ ਹੈ ਪਰ ਚੰਡੀਗੜ੍ਹ ਸਮੇਤ ਵੱਖ-ਵੱਖ ਰਾਜਾਂ ਵਿੱਚ ਰਾਜ ਘੱਟ ਗਿਣਤੀ ਕਮਿਸ਼ਨ ਬਣਾਉਣ ਲਈ ਕਦੇ ਕੋਈ ਉਪਰਾਲਾ ਨਹੀਂ ਕੀਤਾ ਗਿਆ, ਜੋ ਕਿ ਅਫ਼ਸੋਸ ਦੀ ਗੱਲ ਹੈ। ਇਹ […]

ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖਲ ਅੰਦਾਜੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ: SGPC ਸਕੱਤਰ

Mother Language Day

ਅੰਮ੍ਰਿਤਸਰ, 06 ਫਰਵਰੀ 2023: ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ (Sikh) ਫੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ […]

ਭਾਜਪਾ ਨੇ ਨਵੀਂ ਸੰਸਦੀ ਬੋਰਡ ‘ਚ ਇਕਬਾਲ ਸਿੰਘ ਲਾਲਪੁਰਾ ਨੂੰ ਕੀਤਾ ਸ਼ਾਮਲ

Iqbal Singh Lalpura

ਚੰਡੀਗੜ੍ਹ 17 ਅਗਸਤ 2022: ਭਾਜਪਾ (BJP) ਨੇ ਬੁੱਧਵਾਰ ਨੂੰ ਨਵੀਂ ਸੰਸਦੀ ਬੋਰਡ ਐਲਾਨ ਕੀਤਾ ਹੈ। ਇਸ ਨਵੀਂ ਸੰਸਦੀ ਬੋਰਡ ‘ਚ ਇਕਬਾਲ ਸਿੰਘ ਲਾਲਪੁਰਾ (Iqbal Singh Lalpura) ਨੂੰ ਵੀ ਸ਼ਾਮਲ ਕੀਤਾ ਗਿਆ ਹੈ | ਇਕਬਾਲ ਸਿੰਘ ਲਾਲਪੁਰਾ ਨੇ ਆਈਪੀਐਸ ਅਧਿਕਾਰੀ ਰਹਿ ਚੁੱਕੇ ਹਨ । ਇਸਦੇ ਨਾਲ ਹੀ ਲਾਲਪੁਰਾ ਐਸਐਸਪੀ ਅੰਮ੍ਰਿਤਸਰ, ਐਸਐਸਪੀ ਤਰਨਤਾਰਨ ਅਤੇ ਵਧੀਕ ਇੰਸਪੈਕਟਰ ਜਨਰਲ […]