July 7, 2024 1:13 pm

ਤੋਸ਼ਾਖਾਨਾ ਮਾਮਲੇ ‘ਚ ਪੇਸ਼ੀ ਲਈ ਜਾ ਰਹੇ ਇਮਰਾਨ ਖਾਨ ਦੇ ਕਾਫਲੇ ਦੀ ਕਾਰ ਪਲਟੀ, ਕਈ ਜ਼ਖਮੀ

Imran Khan

ਚੰਡੀਗੜ੍ਹ, 18 ਮਾਰਚ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਤੋਸ਼ਾਖਾਨਾ ਮਾਮਲੇ ‘ਚ ਅੱਜ ਇਸਲਾਮਾਬਾਦ ਦੀ ਅਦਾਲਤ ‘ਚ ਪੇਸ਼ ਹੋਣਗੇ। ਜ਼ਮਾਨ ਪਾਰਕ ਤੋਂ ਰਵਾਨਾ ਹੋਇਆ ਇਮਰਾਨ ਦਾ ਕਾਫਲਾ ਕੱਲਰ ਕਹਾਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਵਿੱਚ 3 ਵਾਹਨ ਆਪਸ ਵਿੱਚ ਟਕਰਾ ਗਏ। ਕਾਫਲੇ ਦੀ ਟੱਕਰ ਤੋਂ ਬਾਅਦ ਇੱਕ ਕਾਰ ਪਲਟ […]

ਇਮਰਾਨ ਖਾਨ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਨੂੰ ਰੱਦ ਕਰਨ ਵਾਲੀ ਪਟੀਸ਼ਨ ਖਾਰਜ

Imran Khan

ਚੰਡੀਗੜ੍ਹ,16 ਮਾਰਚ 2023: ਪਾਕਿਸਤਾਨ ਦੀ ਇਕ ਜ਼ਿਲਾ ਅਦਾਲਤ ਨੇ ਵੀਰਵਾਰ ਨੂੰ ਤੋਸ਼ਾਖਾਨਾ ਮਾਮਲੇ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਨੂੰ ਰੱਦ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ । ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜ਼ਫਰ ਇਕਬਾਲ ਨੇ 28 ਫਰਵਰੀ ਨੂੰ ਤੋਸ਼ਾਖਾਨਾ ਮਾਮਲੇ ‘ਚ ਸਰਕਾਰੀ ਤੋਹਫ਼ਿਆਂ ਦੀ ਵਿਕਰੀ ਤੋਂ ਕਮਾਈ ਛੁਪਾਉਣ ਦੇ […]

ਇਮਰਾਨ ਖਾਨ ਗ੍ਰਿਫਤਾਰ ਨਹੀਂ ਹੋਣਾ ਚਾਹੁੰਦੇ ਤਾਂ ਅਦਾਲਤ ‘ਚ ਖ਼ੁਦ ਕਰਨ ਸਰੈਂਡਰ: ਪਾਕਿਸਤਾਨੀ ਅਦਾਲਤ

ਇਮਰਾਨ ਖਾਨ

ਚੰਡੀਗੜ੍ਹ, 16 ਮਾਰਚ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਲੈ ਕੇ ਪਾਕਿਸਤਾਨ ‘ਚ ਘਰੇਲੂ ਯੁੱਧ ਵਰਗੀ ਸਥਿਤੀ ਬਣੀ ਹੋਈ ਹੈ। ਇਕ ਪਾਸੇ ਪਾਕਿਸਤਾਨ ਸਰਕਾਰ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਦੂਜੇ ਪਾਸੇ ਉਹ ਇਸ ਤੋਂ ਬਚਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕਰ ਰਹੇ ਹਨ । […]