July 3, 2024 2:28 am

ਸੰਯੁਕਤ ਰਾਸ਼ਟਰ ‘ਚ ਫਿਲੀਸਤੀਨ ਨੂੰ ਸਥਾਈ ਮੈਂਬਰ ਬਣਾਉਣ ਦਾ ਪ੍ਰਸਤਾਵ ਪਾਸ, ਭਾਰਤ ਨੇ ਕੀਤਾ ਸਮਰਥਨ

Palestine

ਚੰਡੀਗੜ੍ਹ, 11 ਮਈ 2024: ਸੰਯੁਕਤ ਰਾਸ਼ਟਰ ਅਸੈਂਬਲੀ ‘ਚ ਫਿਲੀਸਤੀਨ (Palestine) ਨੂੰ ਸਥਾਈ ਮੈਂਬਰ ਬਣਾਉਣ ਦਾ ਪ੍ਰਸਤਾਵ ਪਾਸ ਹੋਣ ਤੋਂ ਬਾਅਦ ਇਜ਼ਰਾਇਲੀ ਰਾਜਦੂਤ ਗਿਲਾਡ ਏਰਡਾਨ ਨਾਰਾਜ਼ ਹੋ ਗਏ। ਉਨ੍ਹਾਂ ਨੇ ਆਪਣੇ ਭਾਸ਼ਣ ਦੌਰਾਨ ਸੰਯੁਕਤ ਰਾਸ਼ਟਰ ਦੇ ਚਾਰਟਰ ਨੂੰ ਪਾੜ ਦਿੱਤਾ। ਉਨ੍ਹਾਂ ਕਿਹਾ ਕਿ ਚਾਰਟਰ ਨੂੰ ਪਾੜ ਕੇ ਉਹ ਸੰਯੁਕਤ ਰਾਸ਼ਟਰ ਨੂੰ ਸ਼ੀਸ਼ਾ ਦਿਖਾ ਰਹੇ ਹਨ। ਦਰਅਸਲ […]

ਇਜ਼ਰਾਈਲ-ਈਰਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਏਅਰ ਇੰਡੀਆ ਵੱਲੋਂ ਤੇਲ ਅਵੀਵ ਲਈ ਉਡਾਣਾਂ 30 ਅਪ੍ਰੈਲ ਤੱਕ ਰੱਦ

Air India

ਚੰਡੀਗੜ੍ਹ, 19 ਅਪ੍ਰੈਲ 2024: ਇਜ਼ਰਾਈਲ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਭਾਰਤੀ ਏਅਰਲਾਈਨ ਕੰਪਨੀ ਏਅਰ ਇੰਡੀਆ (Air India) ਨੇ ਤੇਲ ਅਵੀਵ ਲਈ ਆਪਣੀਆਂ ਸਾਰੀਆਂ ਉਡਾਣਾਂ 30 ਅਪ੍ਰੈਲ ਤੱਕ ਰੋਕ ਦਿੱਤੀਆਂ ਹਨ। ਏਅਰ ਇੰਡੀਆ ਨੇ ਇੱਕ ਪੋਸਟ ਵਿੱਚ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ। ਏਅਰ ਇੰਡੀਆ (Air India) ਨੇ ਆਪਣੀ ਪੋਸਟ ‘ਚ ਕਿਹਾ ਕਿ ਮੱਧ […]

ਈਰਾਨ ਛੇਤੀ ਹੀ ਇਜ਼ਰਾਇਲ ‘ਤੇ ਹਮਲਾ ਕਰ ਸਕਦਾ ਹੈ: ਅਮਰੀਕੀ ਰਾਸ਼ਟਰਪਤੀ

Israel

ਚੰਡੀਗੜ੍ਹ, 13 ਅਪ੍ਰੈਲ 2024: ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਵ੍ਹਾਈਟ ਹਾਊਸ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਈਰਾਨ ਛੇਤੀ ਹੀ ਇਜ਼ਰਾਇਲ (Israel) ‘ਤੇ ਹਮਲਾ ਕਰ ਸਕਦਾ ਹੈ । ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਪੱਕਾ ਨਹੀਂ ਜਾਣਦੇ ਕਿ ਹਮਲਾ ਕਦੋਂ ਹੋਵੇਗਾ ਪਰ ਇਹ ਹਮਲਾ ਛੇਤੀ ਹੀ ਹੋਵੇਗਾ। ਅਮਰੀਕੀ ਰਾਸ਼ਟਰਪਤੀ ਨੇ ਕਿਹਾ […]

ਈਰਾਨ ਤੇ ਇਜ਼ਰਾਈਲ ਵਿਚਾਲੇ ਵਧਿਆ ਤਣਾਅ, ਭਾਰਤ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ

Iran and Israel

ਚੰਡੀਗੜ੍ਹ, 13 ਅਪ੍ਰੈਲ 2024: ਈਰਾਨ ਅਤੇ ਇਜ਼ਰਾਈਲ (Iran and Israel)  ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਅਜਿਹਾ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਈਰਾਨ 2 ਦਿਨਾਂ ਦੇ ਅੰਦਰ ਇਜ਼ਰਾਈਲ ‘ਤੇ ਹਮਲਾ ਕਰ ਸਕਦਾ ਹੈ। ਇਸ ਦੌਰਾਨ ਅਮਰੀਕਾ ਨੇ ਆਪਣਾ ਜੰਗੀ ਬੇੜਾ ਇਜ਼ਰਾਈਲ ਭੇਜਿਆ ਹੈ। ‘ਟਾਈਮਜ਼ ਆਫ਼ ਇਜ਼ਰਾਈਲ’ ਦੀ ਰਿਪੋਰਟ ਮੁਤਾਬਕ ਅਮਰੀਕਾ ਦਾ ਜਹਾਜ਼ ਕੈਰੀਅਰ ਯੂਐਸਐਸ […]

219 ਨੌਜਵਾਨਾਂ ਦੀ ਇਜਰਾਇਲ ‘ਚ ਰੁਜਗਾਰ ਲਈ ਹੋਈ ਚੋਣ, 1 ਲੱਖ ਰੁਪਏ ਤੋਂ ਵੱਧ ਮਿਲੇਗੀ ਤਨਖ਼ਾਹ: CM ਮਨੋਹਰ ਲਾਲ

CM Manohar Lal

ਚੰਡੀਗੜ੍ਹ, 27 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਨੇ ਕਿਹਾ ਕਿ ਹਰਿਆਣਾ ਕੌਸ਼ਲ ਰੁਜਗਾਰ ਨਿਗਮ ਦੇ ਤਹਿਤ ਰੱਖੇ ਜਾਣ ਵਾਲੀ ਮੈਨਵਾਪਰ ਵਿਚ ਅਨੁਸੂਚਿਤ ਜਾਤੀ ਅਤੇ ਪਿਛੜੇ ਵਰਗ ਲਈ ਨਿਰਧਾਰਿਤ ਰਾਖਵੇਂ ਦਾ ਯਕੀਨੀ ਤੌਰ ‘ਤੇ ਪਾਲਣ ਕੀਤਾ ਜਾ ਰਿਹਾ ਹੈ। ਮੌਜੂਦਾ ਵਿਚ ਬੀਸੀ-ਏ ਦੀ 16 ਫੀਸਦੀ ਰਾਖਵੇਂ ਦੇ ਵਿਰੁੱਧ 15.64 ਫੀਸਦੀ […]

ਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ

HORTICULTURE

ਚੰਡੀਗੜ੍ਹ, 23 ਜਨਵਰੀ 2024: ਪੰਜਾਬ ਦੇ ਬਾਗ਼ਬਾਨੀ (HORTICULTURE) ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਖੇਤੀਬਾੜੀ ਤਕਨੀਕਾਂ ਨੂੰ ਹੋਰ ਵਿਕਸਿਤ ਕਰਨ ਸਬੰਧੀ ਆਪਸੀ ਸਹਿਯੋਗ ਦੇ ਮੌਕੇ ਤਲਾਸ਼ਣ ਲਈ ਇਜ਼ਰਾਈਲ ਦੇ ਉੱਚ-ਪੱਧਰੀ ਵਫ਼ਦ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਬਾਗ਼ਬਾਨੀ ਪ੍ਰਾਜੈਕਟਾਂ ‘ਚ ਮੌਜੂਦਾ ਭਾਈਵਾਲੀ ਦੇ ਆਧਾਰ ‘ਤੇ ਖੇਤੀ ਵਿੱਚ ਡਿਜੀਟਲ ਕ੍ਰਾਂਤੀ ਦੀ ਲੋੜ ‘ਤੇ ਜ਼ੋਰ […]

ਇਜ਼ਰਾਈਲੀ ਡਿਫੈਂਸ ਫੋਰਸਿਜ਼ ਨੇ ਗਾਜ਼ਾ ਦੀ ਸੰਸਦ ਭਵਨ ‘ਤੇ ਕੀਤਾ ਕਬਜ਼ਾ

Gaza

ਚੰਡੀਗੜ੍ਹ, 14 ਨਵੰਬਰ 2023: ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਛੇਵੇਂ ਹਫ਼ਤੇ ਵਿੱਚ ਦਾਖ਼ਲ ਹੋ ਗਈ ਹੈ ਅਤੇ ਗਾਜ਼ਾ ਵਿੱਚ ਜਾਨ-ਮਾਲ ਦਾ ਭਾਰੀ ਨੁਕਸਾਨ ਜਾਰੀ ਹੈ। ਇਸ ਦੌਰਾਨ ਇਜ਼ਰਾਈਲੀ ਡਿਫੈਂਸ ਫੋਰਸਿਜ਼ (ਆਈਡੀਐਫ) ਨੇ ਗਾਜ਼ਾ (Gaza) ਦੀ ਸੰਸਦ ਭਵਨ ‘ਤੇ ਕਬਜ਼ਾ ਕਰ ਲਿਆ ਹੈ। ਹਮਾਸ ਦੇ ਰਾਕੇਟ ਹਮਲਿਆਂ ਤੋਂ ਬਾਅਦ, ਇਜ਼ਰਾਈਲ ਨੇ ਗਾਜ਼ਾ ਵਿੱਚ ਤਿੱਖੇ […]

ਸਾਊਦੀ ਅਰਬ ਦੀ ਅਮਰੀਕਾ ਤੇ ਇਜ਼ਰਾਈਲ ਨੂੰ ਚਿਤਾਵਨੀ, ਆਖਿਆ- ਗਾਜ਼ਾ ‘ਚ ਜ਼ਮੀਨੀ ਹਮਲਿਆਂ ਨਾਲ ਹਿੰਸਾ ਵਧੇਗੀ

Gaza

ਚੰਡੀਗੜ੍ਹ, 30 ਅਕਤੂਬਰ 2023: ਸਾਊਦੀ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਅਮਰੀਕਾ ਅਤੇ ਇਜ਼ਰਾਈਲ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗਾਜ਼ਾ (Gaza) ਵਿੱਚ ਜ਼ਮੀਨੀ ਹਮਲਿਆਂ ਨਾਲ ਹਿੰਸਾ ਵਧੇਗੀ। ਇਸ ਨਾਲ ਸੰਕਟ ਹੋਰ ਡੂੰਘਾ ਹੋ ਜਾਵੇਗਾ ਅਤੇ ਪੂਰੇ ਮੱਧ ਪੂਰਬ ਵਿੱਚ ਤਬਾਹੀ ਹੋਵੇਗੀ। ਨਿਊਯਾਰਕ ਟਾਈਮਜ਼ ਮੁਤਾਬਕ ਪਿਛਲੇ ਹਫਤੇ ਕ੍ਰਾਊਨ ਪ੍ਰਿੰਸ ਸਲਮਾਨ ਨੇ ਰਿਆਦ ‘ਚ 10 […]

UN: ਭਾਰਤ ਵੱਲੋਂ ਇਜ਼ਰਾਈਲ-ਹਮਾਸ ਵਿਚਾਲੇ ਚੱਲ ਰਹੇ ਸੰਘਰਸ਼ ਤੇ ਹਿੰਸਾ ਨੂੰ ਰੋਕਣ ਦੀ ਅਪੀਲ, ਬੰਧਕਾਂ ਦੀ ਰਿਹਾਈ ਦੀ ਕੀਤੀ ਮੰਗ

India

ਚੰਡੀਗੜ੍ਹ, 28 ਅਕਤੂਬਰ 2023: ਇਜ਼ਰਾਈਲ ਅਤੇ ਹਮਾਸ ਵਿਚਕਾਰ ਚੱਲ ਰਹੇ ਸੰਘਰਸ਼ ਵਿੱਚ ਵਿਗੜਦੀ ਸੁਰੱਖਿਆ ਸਥਿਤੀ ਅਤੇ ਨਾਗਰਿਕਾਂ ਦੇ ਨੁਕਸਾਨ ਤੋਂ ਚਿੰਤਤ, ਭਾਰਤ (India) ਨੇ ਸੰਯੁਕਤ ਰਾਸ਼ਟਰ ਵਿੱਚ ਦੋਵਾਂ ਧਿਰਾਂ ਨੂੰ ਤਣਾਅ ਘਟਾਉਣ ਅਤੇ ਹਿੰਸਾ ਤੋਂ ਬਚਣ ਦੀ ਅਪੀਲ ਕੀਤੀ ਹੈ । ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਉਪ ਸਥਾਈ ਪ੍ਰਤੀਨਿਧੀ ਯੋਜਨਾ ਪਟੇਲ ਨੇ ਸ਼ੁੱਕਰਵਾਰ (ਸਥਾਨਕ ਸਮੇਂ) […]

ਇਜ਼ਰਾਈਲ-ਹਮਾਸ ਵਿਚਾਲੇ ਸੰਘਰਸ਼ ‘ਚ ਮਰਨ ਵਾਲਿਆਂ ਦਾ ਅੰਕੜਾ 8 ਹਜ਼ਾਰ ਕਰੀਬ ਪਹੁੰਚਿਆ, ਨਹੀਂ ਮਿਲ ਰਹੀਆਂ ਜ਼ਰੂਰੀ ਚੀਜ਼ਾਂ

Hamas

ਚੰਡੀਗੜ੍ਹ, 26 ਅਕਤੂਬਰ, 2023: ਇਜ਼ਰਾਈਲ ਅਤੇ ਹਮਾਸ (Hamas) ਵਿਚਾਲੇ ਸੰਘਰਸ਼ ਨੂੰ ਹੁਣ 20 ਦਿਨ ਹੋ ਗਏ ਹਨ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਹੋਏ ਹਮਲਿਆਂ ਵਿੱਚ ਹੁਣ ਤੱਕ ਕਰੀਬ ਅੱਠ ਹਜ਼ਾਰ ਨਾਗਰਿਕ ਆਪਣੀ ਜਾਨ ਗੁਆ ​​ਚੁੱਕੇ ਹਨ। ਹਮਾਸ ਦੇ ਹਮਲੇ ‘ਚ ਜਿੱਥੇ 1400 ਤੋਂ ਵੱਧ ਇਜ਼ਰਾਈਲੀ ਨਾਗਰਿਕ ਮਾਰੇ ਗਏ ਹਨ, ਉਥੇ ਹੀ ਗਾਜ਼ਾ ਪੱਟੀ ‘ਚ ਇਜ਼ਰਾਇਲੀ […]