July 7, 2024 7:43 am

ਇਜ਼ਰਾਈਲ-ਹਮਾਸ ਯੁੱਧ ‘ਚ ਹੁਣ ਤੱਕ ਸੰਯੁਕਤ ਰਾਸ਼ਟਰ ਦੇ 102 ਕਰਮਚਾਰੀਆਂ ਦੀ ਮੌਤ

Israel-Hamas war

ਚੰਡੀਗੜ੍ਹ, 15 ਨਵੰਬਰ 2023: ਸੰਯੁਕਤ ਰਾਸ਼ਟਰ ਦੀ ਏਜੰਸੀ ਦਾ ਕਹਿਣਾ ਹੈ ਕਿ ਗਾਜ਼ਾ ਵਿੱਚ ਇਜ਼ਰਾਈਲ-ਹਮਾਸ ਯੁੱਧ (Israel-Hamas war) ਵਿੱਚ ਹੁਣ ਤੱਕ ਸੰਯੁਕਤ ਰਾਸ਼ਟਰ ਦੇ 102 ਕਰਮਚਾਰੀ ਮਾਰੇ ਗਏ ਹਨ। ਨਾਲ ਹੀ ਇਸ ਲੜਾਈ ਵਿੱਚ ਸਟਾਫ਼ ਦੇ 27 ਮੁਲਾਜ਼ਮ ਜ਼ਖ਼ਮੀ ਹੋਏ ਹਨ। ਫਿਲੀਸਤੀਨ ਸ਼ਰਨਾਰਥੀਆਂ ਲਈ ਸੰਯੁਕਤ ਰਾਸ਼ਟਰ ਦੀ ਰਾਹਤ ਅਤੇ ਕਾਰਜ ਏਜੰਸੀ ਨੇ ਕਿਹਾ ਹੈ ਕਿ […]

ਇਜ਼ਰਾਈਲੀ ਡਿਫੈਂਸ ਫੋਰਸਿਜ਼ ਨੇ ਗਾਜ਼ਾ ਦੀ ਸੰਸਦ ਭਵਨ ‘ਤੇ ਕੀਤਾ ਕਬਜ਼ਾ

Gaza

ਚੰਡੀਗੜ੍ਹ, 14 ਨਵੰਬਰ 2023: ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਛੇਵੇਂ ਹਫ਼ਤੇ ਵਿੱਚ ਦਾਖ਼ਲ ਹੋ ਗਈ ਹੈ ਅਤੇ ਗਾਜ਼ਾ ਵਿੱਚ ਜਾਨ-ਮਾਲ ਦਾ ਭਾਰੀ ਨੁਕਸਾਨ ਜਾਰੀ ਹੈ। ਇਸ ਦੌਰਾਨ ਇਜ਼ਰਾਈਲੀ ਡਿਫੈਂਸ ਫੋਰਸਿਜ਼ (ਆਈਡੀਐਫ) ਨੇ ਗਾਜ਼ਾ (Gaza) ਦੀ ਸੰਸਦ ਭਵਨ ‘ਤੇ ਕਬਜ਼ਾ ਕਰ ਲਿਆ ਹੈ। ਹਮਾਸ ਦੇ ਰਾਕੇਟ ਹਮਲਿਆਂ ਤੋਂ ਬਾਅਦ, ਇਜ਼ਰਾਈਲ ਨੇ ਗਾਜ਼ਾ ਵਿੱਚ ਤਿੱਖੇ […]

PM ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਇਜ਼ਰਾਇਲ-ਹਮਾਸ ਸੰਘਰਸ਼ ‘ਤੇ ਕੀਤੀ ਚਰਚਾ

Article 370

ਚੰਡੀਗੜ੍ਹ, 06 ਨਵੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਸਈਦ ਇਬਰਾਹਿਮ ਰਾਇਸੀ ਨਾਲ ਗੱਲਬਾਤ ਕੀਤੀ। ਇਸ ਦੌਰਾਨ ਇਜ਼ਰਾਇਲ-ਹਮਾਸ ਸੰਘਰਸ਼ (Israel-Hamas conflict) ‘ਤੇ ਚਰਚਾ ਹੋਈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਗੱਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਜ਼ਰਾਈਲ-ਹਮਾਸ ਸੰਘਰਸ਼ (Israel-Hamas conflict) ਦੌਰਾਨ ਅੱਤਵਾਦੀ […]

Israel Hamas war: ਗਾਜ਼ਾ ਛੱਡ ਕੇ ਮਿਸਰ ਜਾ ਰਹੇ ਹਨ ਵਿਦੇਸ਼ੀ, ਪਹਿਲੀ ਵਾਰ ਖੋਲ੍ਹਿਆ ਰਾਫਾ ਕਰਾਸਿੰਗ

Gaza

ਚੰਡੀਗੜ੍ਹ, 01 ਨਵੰਬਰ 2023: ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੇ ਹਿੰਸਕ ਸੰਘਰਸ਼ ਵਿੱਚ ਹੁਣ ਤੱਕ 9,000 ਤੋਂ ਵੱਧ ਜਣਿਆਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ 20 ਲੱਖ ਤੋਂ ਵੱਧ ਆਬਾਦੀ ਵਾਲੇ ਖੇਤਰ ਗਾਜ਼ਾ (Gaza) ਪੱਟੀ ਤੋਂ ਵਿਦੇਸ਼ੀਆਂ ਦੇ ਜਾਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਰਿਪੋਰਟਾਂ ਮੁਤਾਬਕ ਪਹਿਲੀ ਵਾਰ ਜੰਗ ਪ੍ਰਭਾਵਿਤ ਇਲਾਕਿਆਂ ‘ਚ ਫਸੇ […]

PM ਨਰਿੰਦਰ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ, ਇਜ਼ਰਾਇਲ-ਹਮਾਸ ਜੰਗ ‘ਤੇ ਹੋਈ ਚਰਚਾ

Article 370

ਚੰਡੀਗੜ੍ਹ, 28 ਅਕਤੂਬਰ 2023: (Israel-Hamas war) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਿਹ ਅਲ-ਸੀਸੀ ਨਾਲ ਗੱਲਬਾਤ ਕੀਤੀ। ਸ਼ਨੀਵਾਰ ਸ਼ਾਮ ਦੋਵਾਂ ਵਿਚਾਲੇ ਟੈਲੀਫੋਨ ‘ਤੇ ਗੱਲਬਾਤ ਹੋਈ। ਮਿਸਰ ਦੇ ਰਾਸ਼ਟਰਪਤੀ ਦੇ ਬੁਲਾਰੇ ਨੇ ਫੇਸਬੁੱਕ ਰਾਹੀਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨੂੰ ਫੋਨ ਕੀਤਾ। ਦੋਵਾਂ ਵਿਚਾਲੇ ਗਾਜ਼ਾ ਪੱਟੀ ‘ਚ ਇਜ਼ਰਾਇਲੀ […]

Israel-Hamas War: PM ਮੋਦੀ ਨੇ ਫਿਲੀਸਤੀਨ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ ਕਿਹਾ- ਮਾਨਵਤਾਵਾਦੀ ਸਹਾਇਤਾ ਭੇਜਦੇ ਰਹਾਂਗੇ

Article 370

ਚੰਡੀਗੜ੍ਹ, 19 ਅਕਤੂਬਰ 2023: (Israel-Hamas War) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਫਿਲੀਸਤੀਨ ਦੇ ਰਾਸ਼ਟਰਪਤੀ ਮਹਿਮੂਦ ਅੱਬਾਸ ਨਾਲ ਫੋਨ ‘ਤੇ ਗੱਲ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਜੰਗ ਪ੍ਰਭਾਵਿਤ ਗਾਜ਼ਾ ਦੇ ਅਲ ਅਹਲੀ ਹਸਪਤਾਲ ‘ਚ ਨਾਗਰਿਕਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ। ਬਕੌਲ ਏਜੰਸੀ ਮੁਤਾਬਕ ਫਿਲੀਸਤੀਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਕਰਨ ਤੋਂ ਬਾਅਦ […]

ਇਜ਼ਰਾਈਲ ‘ਚੋਂ ਅੱਜ ਦੋ ਵਿਸ਼ੇਸ਼ ਉਡਾਣਾਂ ਰਾਹੀਂ ਭਾਰਤੀ ਨਾਗਰਿਕਾਂ ਦੀ ਹੋਵੇਗੀ ਵਾਪਸੀ

Israel

ਚੰਡੀਗੜ੍ਹ, 14 ਅਕਤੂਬਰ 2023: ਭਾਰਤੀ ਦੂਤਾਵਾਸ ਨੇ ਸ਼ਨੀਵਾਰ ਨੂੰ ਇਜ਼ਰਾਈਲ-ਹਮਾਸ ਸੰਘਰਸ਼ ਦੇ ਵਿਚਕਾਰ ਇਜ਼ਰਾਈਲ ਛੱਡਣ ਦੇ ਚਾਹਵਾਨ ਭਾਰਤੀਆਂ ਦੀ ਸਹੂਲਤ ਲਈ ਦੋ ਵਿਸ਼ੇਸ਼ ਉਡਾਣਾਂ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਲਗਾਤਾਰ ਦੋ ਦਿਨਾਂ ਵਿੱਚ 400 ਤੋਂ ਵੱਧ ਭਾਰਤੀ ਨਾਗਰਿਕ ਇਜ਼ਰਾਈਲ (Israel) ਤੋਂ ਵਾਪਸ ਆ ਚੁੱਕੇ ਹਨ। ਹਮਾਸ ਦੇ ਲੜਾਕਿਆਂ ਦੁਆਰਾ ਇਜ਼ਰਾਈਲ ਦੇ ਸ਼ਹਿਰਾਂ ‘ਤੇ ਭਿਆਨਕ […]