July 7, 2024 8:03 am

ਇਜ਼ਰਾਈਲ ‘ਚੋਂ ਅੱਜ ਦੋ ਵਿਸ਼ੇਸ਼ ਉਡਾਣਾਂ ਰਾਹੀਂ ਭਾਰਤੀ ਨਾਗਰਿਕਾਂ ਦੀ ਹੋਵੇਗੀ ਵਾਪਸੀ

Israel

ਚੰਡੀਗੜ੍ਹ, 14 ਅਕਤੂਬਰ 2023: ਭਾਰਤੀ ਦੂਤਾਵਾਸ ਨੇ ਸ਼ਨੀਵਾਰ ਨੂੰ ਇਜ਼ਰਾਈਲ-ਹਮਾਸ ਸੰਘਰਸ਼ ਦੇ ਵਿਚਕਾਰ ਇਜ਼ਰਾਈਲ ਛੱਡਣ ਦੇ ਚਾਹਵਾਨ ਭਾਰਤੀਆਂ ਦੀ ਸਹੂਲਤ ਲਈ ਦੋ ਵਿਸ਼ੇਸ਼ ਉਡਾਣਾਂ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਲਗਾਤਾਰ ਦੋ ਦਿਨਾਂ ਵਿੱਚ 400 ਤੋਂ ਵੱਧ ਭਾਰਤੀ ਨਾਗਰਿਕ ਇਜ਼ਰਾਈਲ (Israel) ਤੋਂ ਵਾਪਸ ਆ ਚੁੱਕੇ ਹਨ। ਹਮਾਸ ਦੇ ਲੜਾਕਿਆਂ ਦੁਆਰਾ ਇਜ਼ਰਾਈਲ ਦੇ ਸ਼ਹਿਰਾਂ ‘ਤੇ ਭਿਆਨਕ […]

ਇਜ਼ਰਾਈਲ ‘ਤੇ ਹਮਾਸ ਦੇ ਹਮਲੇ ‘ਚ ਇੱਕ ਭਾਰਤੀ ਔਰਤ ਜ਼ਖਮੀ, 10 ਨੇਪਾਲੀ ਨਾਗਰਿਕਾਂ ਦੀ ਮੌਤ

Israel

ਚੰਡੀਗੜ੍ਹ, 09 ਅਕਤੂਬਰ 2023: ਇਜ਼ਰਾਈਲ (Israel) ‘ਤੇ ਹਮਾਸ ਦੇ ਵਿਚਾਲੇ ਚੱਲ ਰਹੇ ਟਕਰਾਅ ਕਾਰਨ ਇਕ ਭਾਰਤੀ ਔਰਤ ਵੀ ਜ਼ਖਮੀ ਹੋਈ ਹੈ। ਇਹ ਔਰਤ ਭਾਰਤ ਦੇ ਕੇਰਲ ਰਾਜ ਦੀ ਵਸਨੀਕ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇਜ਼ਰਾਈਲ ਵਿੱਚ ਰਹਿ ਰਹੀ ਸੀ । ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਦਾ ਹਸਪਤਾਲ ‘ਚ ਇਲਾਜ ਚੱਲ […]

75 ਸਾਲਾਂ ‘ਚ ਪਹਿਲੀ ਵਾਰ ਸਾਊਦੀ ਅਰਬ ਪਹੁੰਚੀ ਇਜ਼ਰਾਈਲੀ ਫਲਾਈਟ, ਜੇਦਾਹ ਏਅਰਪੋਰਟ ‘ਤੇ ਹੋਈ ਐਮਰਜੈਂਸੀ ਲੈਂਡਿੰਗ

Saudi Arabia

ਚੰਡੀਗੜ੍ਹ, 30 ਅਗਸਤ 2023: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸਾਊਦੀ ਅਰਬ ਸਰਕਾਰ ਦਾ ਧੰਨਵਾਦ ਕੀਤਾ ਹੈ। ਇਸ ਦਾ ਕਾਰਨ ਇਹ ਹੈ ਕਿ ਸੋਮਵਾਰ ਰਾਤ ਨੂੰ ਇਜ਼ਰਾਈਲ ਦੀ ਇਕ ਫਲਾਈਟ ਨੂੰ ਜੇਦਾਹ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਲਈ ਸਾਊਦੀ (Saudi Arabia) ਸਰਕਾਰ ਨੇ ਮਨਜ਼ੂਰੀ ਦਿੱਤੀ ਸੀ। ਇਸ ਦੌਰਾਨ 128 ਇਜ਼ਰਾਈਲੀ ਨਾਗਰਿਕਾਂ ਨੇ ਇਸ ਸ਼ਹਿਰ […]

ਬਿਹਤਰ ਜਲ ਪ੍ਰਬੰਧਨ ਲਈ ਪੰਜਾਬ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਬਣਾਏਗਾ: ਬ੍ਰਮ ਸ਼ੰਕਰ ਜਿੰਪਾ

Bram Shankar Jimpa

ਚੰਡੀਗੜ੍ਹ, 02 ਜੂਨ 2023: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa)  ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਿਹਤਰ ਜਲ ਪ੍ਰਬੰਧਨ ਪ੍ਰਣਾਲੀ ਵਿਕਸਿਤ ਕਰਨ ਲਈ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਸਸਤੇ ਅਤੇ ਟਿਕਾਊ […]

ਇਜ਼ਰਾਈਲ ‘ਚ ਪ੍ਰਧਾਨ ਮੰਤਰੀ ਖ਼ਿਲਾਫ਼ ਸੜਕਾਂ ‘ਤੇ ਉਤਰੇ ਲੋਕ, ਵੱਡੇ ਵਪਾਰਕ ਸੰਗਠਨਾਂ ਵਲੋਂ ਹੜਤਾਲ ਦਾ ਐਲਾਨ

Israel

ਚੰਡੀਗੜ੍ਹ, 27 ਮਾਰਚ 2023: ਇਜ਼ਰਾਈਲ (Israel) ‘ਚ ਇਕ ਵਾਰ ਫਿਰ ਲੋਕ ਪ੍ਰਧਾਨ ਮੰਤਰੀ ਖਿਲਾਫ ਸੜਕਾਂ ‘ਤੇ ਉਤਰ ਆਏ ਹਨ। ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਨੇਤਨਯਾਹੂ ਨੇ ਆਪਣੀ ਸਰਕਾਰ ਦੇ ਰੱਖਿਆ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਜਿਸ ਕਾਰਨ ਲੋਕ ਨਾਰਾਜ਼ ਹਨ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ […]