July 5, 2024 6:58 am

Hamas-Israel: ਇਜ਼ਰਾਈਲ ਨੂੰ ਹਥਿਆਰ ਅਤੇ ਹੋਰ ਸੁਰੱਖਿਆ ਸਹਾਇਤਾ ਭੇਜੇਗਾ ਅਮਰੀਕਾ

Israel

ਚੰਡੀਗੜ੍ਹ, 19 ਅਕਤੂਬਰ 2023: ਇਜ਼ਰਾਈਲ (Israel) ਅਤੇ ਹਮਾਸ ਵਿਚਾਲੇ ਕਾਫ਼ੀ ਦਿਨਾਂ ਤੋਂ ਚੱਲ ਰਿਹਾ ਸੰਘਰਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸ਼ਾਂਤੀ ਪਹਿਲਕਦਮੀ ਤੋਂ ਪਹਿਲਾਂ ਮੰਗਲਵਾਰ ਨੂੰ ਗਾਜ਼ਾ ਦੇ ਇਕ ਹਸਪਤਾਲ ‘ਤੇ ਹੋਏ ਹਮਲੇ ਨਾਲ ਸਥਿਤੀ ਵਿਗੜ ਗਈ ਹੈ, ਜਿਸ ਵਿਚ 500 ਤੋਂ ਵੱਧ ਜਣਿਆਂ ਦੀ ਮੌਤ ਹੋ ਗਈ । ਇਸ ਦੌਰਾਨ ਵੀਰਵਾਰ ਨੂੰ […]

ਇਜ਼ਰਾਈਲ ਪੁੱਜੇ ਜੋਅ ਬਾਈਡਨ ਦਾ ਬਿਆਨ, ਕਿਹਾ- ਗਾਜ਼ਾ ਹਸਪਤਾਲ ਹਮਲੇ ‘ਚ ਇਜ਼ਰਾਈਲ ਦਾ ਹੱਥ ਨਹੀਂ

Joe Biden

ਚੰਡੀਗੜ੍ਹ, 18 ਅਕਤੂਬਰ 2023: ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ (Joe Biden) ਨੇ ਬੁੱਧਵਾਰ ਨੂੰ ਗਾਜ਼ਾ ਹਸਪਤਾਲ ਵਿਸਫੋਟ ਮਾਮਲੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਯੁੱਧ ਦੌਰਾਨ ਇਜ਼ਰਾਈਲ ਪਹੁੰਚੇ ਬਾਈਡਨ ਨੇ ਕਿਹਾ ਕਿ ਗਾਜ਼ਾ ਪੱਟੀ ਦੇ ਹਸਪਤਾਲ ਵਿੱਚ ਜੋ ਧਮਾਕਾ ਹੋਇਆ ਹੈ, ਉਹ ਇਜ਼ਰਾਈਲ ਵੱਲੋਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਧਮਾਕੇ ਦੇ ਸਮੇਂ ਹਸਪਤਾਲ ਵਿੱਚ […]

ਇਜ਼ਰਾਈਲ ‘ਚੋਂ ਅੱਜ ਦੋ ਵਿਸ਼ੇਸ਼ ਉਡਾਣਾਂ ਰਾਹੀਂ ਭਾਰਤੀ ਨਾਗਰਿਕਾਂ ਦੀ ਹੋਵੇਗੀ ਵਾਪਸੀ

Israel

ਚੰਡੀਗੜ੍ਹ, 14 ਅਕਤੂਬਰ 2023: ਭਾਰਤੀ ਦੂਤਾਵਾਸ ਨੇ ਸ਼ਨੀਵਾਰ ਨੂੰ ਇਜ਼ਰਾਈਲ-ਹਮਾਸ ਸੰਘਰਸ਼ ਦੇ ਵਿਚਕਾਰ ਇਜ਼ਰਾਈਲ ਛੱਡਣ ਦੇ ਚਾਹਵਾਨ ਭਾਰਤੀਆਂ ਦੀ ਸਹੂਲਤ ਲਈ ਦੋ ਵਿਸ਼ੇਸ਼ ਉਡਾਣਾਂ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਲਗਾਤਾਰ ਦੋ ਦਿਨਾਂ ਵਿੱਚ 400 ਤੋਂ ਵੱਧ ਭਾਰਤੀ ਨਾਗਰਿਕ ਇਜ਼ਰਾਈਲ (Israel) ਤੋਂ ਵਾਪਸ ਆ ਚੁੱਕੇ ਹਨ। ਹਮਾਸ ਦੇ ਲੜਾਕਿਆਂ ਦੁਆਰਾ ਇਜ਼ਰਾਈਲ ਦੇ ਸ਼ਹਿਰਾਂ ‘ਤੇ ਭਿਆਨਕ […]

ਇਜ਼ਰਾਈਲ ‘ਚੋਂ ਭਾਰਤੀ ਨਾਗਰਿਕਾਂ ਦੀ ਵਾਪਸੀ ਲਈ ਭਾਰਤ ਸਰਕਾਰ ਨੇ ਚਲਾਇਆ ਆਪ੍ਰੇਸ਼ਨ ਅਜੈ’

Israel

ਚੰਡੀਗੜ, 12 ਅਕਤੂਬਰ 2023: ਇਜ਼ਰਾਈਲ (Israel) ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦਰਮਿਆਨ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵੱਡਾ ਬਿਆਨ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਜਿਵੇਂ ਕਿ ਕੱਲ੍ਹ ਵਿਦੇਸ਼ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਸੀ, ਇਜ਼ਰਾਈਲ ਤੋਂ ਵਾਪਸ ਆਉਣ ਦੇ ਚਾਹਵਾਨ ਸਾਡੇ ਨਾਗਰਿਕਾਂ ਦੀ ਵਾਪਸੀ ਦੀ ਸਹੂਲਤ ਲਈ ‘ਆਪ੍ਰੇਸ਼ਨ […]

ਪਾਕਿਸਤਾਨ ਵੱਲੋਂ ਇਜ਼ਰਾਈਲ-ਫਿਲੀਸਤੀਨ ਸੰਘਰਸ਼ ਦੇ ਹੱਲ ਲਈ ਦੋ-ਰਾਜੀ ਹੱਲ ਨੂੰ ਲਾਗੂ ਕਰਨ ਦੀ ਬੇਨਤੀ

Israel

ਚੰਡੀਗੜ੍ਹ, 11 ਅਕਤੂਬਰ 2023: ਪਾਕਿਸਤਾਨ ਦੇ ਜ਼ਮਾਨ ਮੇਹਦੀ ਨੇ ਫਿਲੀਸਤੀਨ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਮੌਜੂਦਾ ਸੰਘਰਸ਼ ਸੱਤ ਦਹਾਕਿਆਂ ਦੇ ਗੈਰ-ਕਾਨੂੰਨੀ ਕਬਜ਼ੇ ਅਤੇ ਹਮਲੇ ਦੀ ਯਾਦ ਦਿਵਾਉਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਜ਼ਰਾਈਲ (Israel)-ਫਿਲੀਸਤੀਨ ਸੰਘਰਸ਼ ਦੇ ਹੱਲ ਲਈ ਦੋ-ਰਾਜੀ ਹੱਲ (Two state Solution) ਨੂੰ ਲਾਗੂ ਕਰਨ ਦੀ ਬੇਨਤੀ ਕੀਤੀ ਹੈ । ਇਜ਼ਰਾਈਲ-ਹਮਾਸ […]

ਇਜ਼ਰਾਈਲ ‘ਤੇ ਹਮਾਸ ਦੇ ਹਮਲੇ ‘ਚ ਇੱਕ ਭਾਰਤੀ ਔਰਤ ਜ਼ਖਮੀ, 10 ਨੇਪਾਲੀ ਨਾਗਰਿਕਾਂ ਦੀ ਮੌਤ

Israel

ਚੰਡੀਗੜ੍ਹ, 09 ਅਕਤੂਬਰ 2023: ਇਜ਼ਰਾਈਲ (Israel) ‘ਤੇ ਹਮਾਸ ਦੇ ਵਿਚਾਲੇ ਚੱਲ ਰਹੇ ਟਕਰਾਅ ਕਾਰਨ ਇਕ ਭਾਰਤੀ ਔਰਤ ਵੀ ਜ਼ਖਮੀ ਹੋਈ ਹੈ। ਇਹ ਔਰਤ ਭਾਰਤ ਦੇ ਕੇਰਲ ਰਾਜ ਦੀ ਵਸਨੀਕ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇਜ਼ਰਾਈਲ ਵਿੱਚ ਰਹਿ ਰਹੀ ਸੀ । ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਦਾ ਹਸਪਤਾਲ ‘ਚ ਇਲਾਜ ਚੱਲ […]

ਭਾਰਤ ਗੰਭੀਰ ਸੰਕਟ ਦੀ ਘੜੀ ‘ਚ ਇਜ਼ਰਾਈਲ ਦੇ ਲੋਕਾਂ ਦੇ ਨਾਲ ਖੜ੍ਹਾ ਹੈ: PM ਮੋਦੀ

Israel

ਚੰਡੀਗੜ੍ਹ, 07 ਅਕਤੂਬਰ, 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਇਜ਼ਰਾਈਲ (Israel) ਵਿੱਚ ਹੋਏ ਹਮਲਿਆਂ ‘ਤੇ ਚਿੰਤਾ ਪ੍ਰਗਟਾਈ ਹੈ । ਪੀਐਮ ਮੋਦੀ ਨੇ ਕਿਹਾ ਕਿ ਭਾਰਤ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਇਜ਼ਰਾਈਲ ਦੇ ਲੋਕਾਂ ਦੇ ਨਾਲ ਖੜ੍ਹਾ ਹੈ। ਪੀੜਤਾਂ ਅਤੇ ਪ੍ਰਭਾਵਿਤ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹੋਏ, ਉਨ੍ਹਾਂ ਕਿਹਾ, ਭਾਰਤ ਇਜ਼ਰਾਈਲ ਵਿੱਚ […]

ਇਜ਼ਰਾਈਲ ਤੇ ਹਮਾਸ ਵਿਚਾਲੇ ਟਕਰਾਅ ਦਰਮਿਆਨ ਭਾਰਤ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ

Israel

ਚੰਡੀਗੜ੍ਹ, 07 ਅਕਤੂਬਰ 2023: ਇਜ਼ਰਾਈਲ (Israel) ਅਤੇ ਹਮਾਸ ਵਿਚਾਲੇ ਟਕਰਾਅ ਦਰਮਿਆਨ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਭਾਰਤੀ ਦੂਤਘਰ ਨੇ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ। ਲੋਕਾਂ ਨੂੰ ਲੋੜ ਪੈਣ ‘ਤੇ ਹੀ ਘਰਾਂ ਤੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਗਈ ਹੈ। ਸੰਵੇਦਨਸ਼ੀਲ ਖੇਤਰਾਂ ਵਿੱਚ ਬਿਨਾਂ ਜ਼ਰੂਰੀ ਕੰਮ ਤੋਂ ਜਾਣ ਤੋਂ ਬਚੋ ਅਤੇ ਸਥਾਨਕ ਅਧਿਕਾਰੀਆਂ ਦੁਆਰਾ […]

ਫਿਲੀਸਤੀਨੀ ਸੰਗਠਨ ਹਮਾਸ ਤੇ ਇਜ਼ਰਾਈਲ ਵਿਚਾਲੇ ਬਣੀ ਜੰਗ ਵਰਗੀ ਸਥਿਤੀ, ਹਮਾਸ ਨੇ ਇਜ਼ਰਾਈਲ ‘ਤੇ ਦਾਗੇ 5 ਹਜ਼ਾਰ ਰਾਕੇਟ

Israel-Hamas War

ਚੰਡੀਗੜ੍ਹ, 07 ਅਕਤੂਬਰ 2023: ਫਿਲੀਸਤੀਨੀ ਸੰਗਠਨ ਹਮਾਸ ਵੱਲੋਂ ਹਜ਼ਾਰਾਂ ਰਾਕੇਟ ਦਾਗੇ ਜਾਣ ਤੋਂ ਬਾਅਦ ਇਜ਼ਰਾਈਲ (Israel) ਨੇ ਜੰਗ ਦੀ ਸਥਿਤੀ ਵਰਗਾ ਐਲਾਨ ਕਰ ਦਿੱਤਾ ਹੈ। ਮਹੀਨਿਆਂ ਤੋਂ ਚੱਲੇ ਇਜ਼ਰਾਈਲ-ਫਲਸਤੀਨ ਸੰਘਰਸ਼ ਦੇ ਨਤੀਜੇ ਵਜੋਂ ਵੱਡੇ ਪੱਧਰ ‘ਤੇ ਮੌਤਾਂ ਹੋਈਆਂ ਹਨ। ਲੜਾਕੇ ਮੋਟਰਸਾਈਕਲਾਂ, SUV ਅਤੇ ਪੈਰਾਗਲਾਈਡਰਾਂ ‘ਤੇ ਦੱਖਣੀ ਸ਼ਹਿਰਾਂ ‘ਚ ਪਹੁੰਚੇ ਹਨ । ਕਿਹਾ ਜਾ ਰਿਹਾ ਹੈ […]

75 ਸਾਲਾਂ ‘ਚ ਪਹਿਲੀ ਵਾਰ ਸਾਊਦੀ ਅਰਬ ਪਹੁੰਚੀ ਇਜ਼ਰਾਈਲੀ ਫਲਾਈਟ, ਜੇਦਾਹ ਏਅਰਪੋਰਟ ‘ਤੇ ਹੋਈ ਐਮਰਜੈਂਸੀ ਲੈਂਡਿੰਗ

Saudi Arabia

ਚੰਡੀਗੜ੍ਹ, 30 ਅਗਸਤ 2023: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸਾਊਦੀ ਅਰਬ ਸਰਕਾਰ ਦਾ ਧੰਨਵਾਦ ਕੀਤਾ ਹੈ। ਇਸ ਦਾ ਕਾਰਨ ਇਹ ਹੈ ਕਿ ਸੋਮਵਾਰ ਰਾਤ ਨੂੰ ਇਜ਼ਰਾਈਲ ਦੀ ਇਕ ਫਲਾਈਟ ਨੂੰ ਜੇਦਾਹ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਲਈ ਸਾਊਦੀ (Saudi Arabia) ਸਰਕਾਰ ਨੇ ਮਨਜ਼ੂਰੀ ਦਿੱਤੀ ਸੀ। ਇਸ ਦੌਰਾਨ 128 ਇਜ਼ਰਾਈਲੀ ਨਾਗਰਿਕਾਂ ਨੇ ਇਸ ਸ਼ਹਿਰ […]