July 8, 2024 3:01 am

Aditya L-1: ਸ਼੍ਰੀਹਰੀਕੋਟਾ ਤੋਂ ਆਦਿਤਿਆ L1 ਲਾਂਚ, 15 ਲੱਖ ਕਿਲੋਮੀਟਰ ਦੂਰੀ ਕਰੇਗਾ ਤੈਅ

Aditya L-1

ਚੰਡੀਗੜ੍ਹ, 02 ਸਤੰਬਰ 2023: ਚੰਦਰਯਾਨ-3 ਦੀ ਕਾਮਯਾਬੀ ਤੋਂ ਬਾਅਦ ਸੂਰਜ ਦਾ ਰਹੱਸ ਬਹੁਤ ਜਲਦੀ ਸਾਹਮਣੇ ਆਉਣ ਵਾਲਾ ਹੈ। ਇਸਰੋ ਦਾ ਆਦਿਤਿਆ L1 (Aditya L-1) ਉਪਗ੍ਰਹਿ ਸ਼੍ਰੀਹਰੀਕੋਟਾ, ਆਂਧਰਾ ਪ੍ਰਦੇਸ਼ ਸਥਿਤ ਸਤੀਸ਼ ਧਵਨ ਸਪੇਸ ਸੈਂਟਰ (SDSC) ਤੋਂ ਸਫ਼ਲਤਾ ਪੂਰਵਕ ਲਾਂਚ ਕਰ ਦਿੱਤਾ | ਇਸਰੋ ਸਭ ਤੋਂ ਭਰੋਸੇਮੰਦ ਰਾਕੇਟ PSLV-C57 ਰਾਹੀਂ ਆਦਿਤਿਆ L-1 ਲਾਂਚ ਕੀਤਾ ਹੈ। ਸੂਰਜ ਦੇ […]

ਇਸਰੋ ਵਿਗਿਆਨੀਆਂ ਨੂੰ ਮਿਲੇ PM ਮੋਦੀ, ਹਰ ਸਾਲ 23 ਅਗਸਤ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਪੁਲਾੜ ਦਿਵਸ

ISRO

ਚੰਡੀਗੜ੍ਹ, 26 ਅਗਸਤ, 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਅਫਰੀਕਾ ਅਤੇ ਗ੍ਰੀਸ ਦੇ ਦੋ ਦੇਸ਼ਾਂ ਦੇ ਦੌਰੇ ਦੀ ਸਮਾਪਤੀ ਤੋਂ ਬਾਅਦ ਬੈਂਗਲੁਰੂ ਦੇ HAL ਹਵਾਈ ਅੱਡੇ ‘ਤੇ ਪਹੁੰਚੇ। ਇੱਥੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਦੌਰਾਨ ਇੱਕ ਨਵਾਂ ਨਾਅਰਾ ਦਿੱਤਾ – ‘ਜੈ ਵਿਗਿਆਨ-ਜੈ ਅਨੁਸੰਧਾਨ’। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਇਸਰੋ (ISRO) ਟੈਲੀਮੈਟਰੀ ਟ੍ਰੈਕਿੰਗ […]

ਚੰਦਰਯਾਨ-3 ਮਿਸ਼ਨ ਦਾ ਨਵਾਂ ਵੀਡੀਓ ਆਇਆ ਸਾਹਮਣੇ, ਚੰਦਰਮਾ ਦੀ ਸਤ੍ਹਾ ‘ਤੇ ਉਤਰਿਆ ਰੋਵਰ ਪ੍ਰਗਿਆਨ

ISRO

ਚੰਡੀਗੜ੍ਹ, 25 ਅਗਸਤ 2023: ਚੰਦਰਯਾਨ-3 ਮਿਸ਼ਨ ਦੀ ਸਫਲਤਾ ਤੋਂ ਬਾਅਦ ਪੂਰੀ ਦੁਨੀਆ ਭਾਰਤ ਦੇ ਵਿਕਰਮ ਲੈਂਡਰ ਅਤੇ ਪ੍ਰਗਿਆਨ ਰੋਵਰ (Pragyan Rover) ਤੋਂ ਆਉਣ ਵਾਲੀ ਜਾਣਕਾਰੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਹੈ। ਭਾਰਤ ਦੀ ਪੁਲਾੜ ਏਜੰਸੀ ਇਸਰੋ ਵੀ ਸਮੇਂ-ਸਮੇਂ ‘ਤੇ ਮਿਸ਼ਨ ਨਾਲ ਜੁੜੀਆਂ ਅਪਡੇਟਾਂ ਸਾਂਝੀਆਂ ਕਰ ਰਹੀ ਹੈ। ਇਸ ਦੌਰਾਨ, ਏਜੰਸੀ ਨੇ ਐਕਸ ‘ਤੇ ਇਕ […]

ਚੰਦ ‘ਤੇ ਉਤਰਨ ਦੇ ਆਖ਼ਰੀ 20 ਮਿੰਟ ਚੰਦਰਯਾਨ ਲਈ ਚੁਣੌਤੀਪੂਰਨ, ਦੇਸ਼ ਭਰ ‘ਚ ਹੋ ਰਹੀਆਂ ਹਨ ਦੁਆਵਾਂ

Chandrayaan-3

ਚੰਡੀਗ੍ਹੜ, 23 ਅਗਸਤ, 2023: ਚੰਦਰਯਾਨ-3 (Chandrayaan-3) ਦਾ ਲੈਂਡਰ ਮੋਡਿਊਲ (LM) ਬੁੱਧਵਾਰ ਸ਼ਾਮ ਨੂੰ ਚੰਦਰਮਾ ਦੀ ਸਤ੍ਹਾ ‘ਤੇ ਉਤਰੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ ਭਾਰਤ ਚੰਦਰਮਾ ਦੇ ਦੱਖਣੀ ਧਰੁਵ ‘ਤੇ ਪਹੁੰਚਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਜਾਵੇਗਾ। ਸਿਰਫ਼ ਭਾਰਤ ਹੀ ਨਹੀਂ ਬਲਕਿ ਪੂਰੀ ਦੁਨੀਆ ਇਸ ਇਤਿਹਾਸਕ ਪਲ ਦੀ ਉਡੀਕ ਕਰ ਰਹੀ ਹੈ। ਲੈਂਡਰ (ਵਿਕਰਮ) ਅਤੇ […]

ਚੰਦਰਯਾਨ-3 ਦੇ ਆਖ਼ਰੀ 15 ਮਿੰਟ ਬੇਹੱਦ ਚੁਣੌਤੀਪੂਰਨ, ਭਲਕੇ ਸ਼ਾਮ ਨੂੰ ਕਰਵਾਈ ਜਾਵੇਗੀ ਲੈਂਡਿੰਗ

National Space Day

ਚੰਡੀਗੜ੍ਹ, 22 ਅਗਸਤ 2023: ਚੰਦਰਯਾਨ-3 (Chandrayaan-3) ਦੇ ਲੈਂਡਰ ਨੂੰ ਕੱਲ ਯਾਨੀ 23 ਅਗਸਤ ਨੂੰ ਸ਼ਾਮ 6:04 ਵਜੇ 25 ਕਿਲੋਮੀਟਰ ਦੀ ਉਚਾਈ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਵਿੱਚ 15 ਤੋਂ 17 ਮਿੰਟ ਲੱਗਣਗੇ। ਇਹ 15 ਮਿੰਟ ਚੰਦਰਯਾਨ ਲਈ ਕਾਫ਼ੀ ਚੁਣੌਤੀ ਵਾਲੇ ਹੋਣਗੇ । ਜੇਕਰ ਭਾਰਤ ਦਾ ਚੰਦਰਯਾਨ-3 ਮਿਸ਼ਨ ਸਫਲ ਹੁੰਦਾ ਹੈ, ਤਾਂ ਇਹ ਚੰਦਰਮਾ […]

ਸ੍ਰੀਹਰੀਕੋਟਾ ਤੋਂ ਪਰਤ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

Election Results

ਚੰਡੀਗੜ੍ਹ 16 ਜੁਲਾਈ 2023: ਸ੍ਰੀਹਰੀਕੋਟਾ (Sriharikota) ਤੋਂ ਚੰਦਰਯਾਨ-3 ਦੀ ਲਾਂਚਿੰਗ ਦੇਖ ਕੇ ਪਰਤ ਰਹੇ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਮੁਲਾਕਾਤ ਕਰਨਗੇ । ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਰਹਿਣਗੇ। ਸੀ.ਐਮ ਮਾਨ ਇਸ ਮੌਕੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਨਗੇ। ਸਾਰੇ ਵਿਦਿਆਰਥੀ ਅੱਜ ਸ੍ਰੀਹਰੀਕੋਟਾ ਤੋਂ ਵਾਪਸ […]

ਇਸਰੋ ਦੇ ਅਗਾਮੀ ਲਾਂਚ ਪ੍ਰੋਗਰਾਮ ਮੌਕੇ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੋਣਗੇ ਸ਼ਾਮਲ: ਹਰਜੋਤ ਸਿੰਘ ਬੈਂਸ

Chandrayaan-3

ਸ੍ਰੀਹਰੀਕੋਟਾ, 14 ਜੁਲਾਈ 2023: ਇਸਰੋ ਵੱਲੋਂ ਅੱਜ ਸਤੀਸ਼ ਧਵਨ ਸਪੇਸ ਸੈਂਟਰ, ਸ੍ਰੀਹਰੀਕੋਟਾ ਤੋਂ ਪੁਲਾੜ ਵਿੱਚ ਛੱਡੇ ਗਏ ਚੰਦਰਯਾਨ-3 ਦੀ ਲਾਂਚ ਦੇ ਮੌਕੇ ਪੰਜਾਬ ਰਾਜ ਦੇ ਸਕੂਲ ਆਫ਼ ਐਮੀਨੈਸ ਦੇ 30 ਵਿਦਿਆਰਥੀ ਇਸ ਇਤਿਹਾਸਕ ਮੌਕੇ ਦੇ ਗਵਾਹ ਬਣੇ।ਹਿੰਦੁਸਤਾਨ ਦੇ ਪੁਲਾੜ ਪ੍ਰੋਗਰਾਮ ਦਾ ਸਭ ਤੋਂ ਅਹਿਮ ਪ੍ਰੋਜੈਕਟ ਚੰਦਰਯਾਨ -3 (Chandrayaan-3) ਦੀ ਲਾਂਚਿੰਗ ਦੇ ਮੌਕੇ ਪੰਜਾਬ ਦੇ ਸਕੂਲ […]

Chandrayaan-3: ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਚੰਦਰਯਾਨ-3 ਲਾਂਚ

Chandrayaan-3

ਚੰਡੀਗੜ੍ਹ, 14 ਜੁਲਾਈ 2023: ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਭਾਰਤ ਦਾ ਤੀਜਾ ਚੰਦਰ ਮਿਸ਼ਨ ‘ਚੰਦਰਯਾਨ-3’ (Chandrayaan-3) ਲਾਂਚ ਕੀਤਾ ਗਿਆ ਹੈ। ਚੰਦਰਯਾਨ-3 ਨੇ ਦੁਪਹਿਰ 2:35 ਵਜੇ ਚੰਦਰਮਾ ਵੱਲ ਉਡਾਣ ਭਰੀ। ਇਸ ਨੂੰ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਲਾਂਚ ਕੀਤਾ ਗਿਆ ਸੀ। 615 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ […]

Chandrayaan-3: ਭਲਕੇ ਦੁਪਹਿਰ ਸ਼੍ਰੀਹਰੀਕੋਟਾ ਤੋਂ ਲਾਂਚ ਕੀਤਾ ਜਾਵੇਗਾ ਮਿਸ਼ਨ ਚੰਦਰਯਾਨ-3

Chandrayaan-3

ਚੰਡੀਗੜ੍ਹ, 13 ਜੁਲਾਈ 2023: ਅਪਗ੍ਰੇਡਿਡ ਬਾਹੂਬਲੀ ਰਾਕੇਟ ਯਾਨੀ ਲਾਂਚ ਵਹੀਕਲ ਮਾਰਕ-3 (MV-3) ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਸਟੇਸ਼ਨ ‘ਤੇ ਚੰਦਰਯਾਨ-3 (Chandrayaan-3) ਦੇ ਲਾਂਚ ਲਈ ਤਿਆਰ ਹੈ। MV-3 ਦੀ ਲਾਂਚਿੰਗ ਸਫਲਤਾ ਦਰ 100% ਹੈ। ਮਿਸ਼ਨ ਚੰਦਰਯਾਨ-3 ਦੀ ਕਾਊਂਟਡਾਊਨ ਅੱਜ ਦੁਪਹਿਰ ਤੋਂ ਸ਼ੁਰੂ ਹੋਵੇਗੀ ਅਤੇ ਲਾਂਚਿੰਗ ਸ਼ੁੱਕਰਵਾਰ ਨੂੰ ਦੁਪਹਿਰ 2:35 ਵਜੇ ਸਤੀਸ਼ ਧਵਨ ਸਪੇਸ ਸੈਂਟਰ ਤੋਂ ਹੋਵੇਗੀ। ਮਿਸ਼ਨ […]

ਮੁੱਖ ਮੰਤਰੀ ਮਾਨ ਵਲੋਂ ਇਸਰੋ ਲਈ ਚਿੱਪ ਬਣਾਉਣ ਵਾਲੀਆਂ ਅੰਮ੍ਰਿਤਸਰ ਸਕੂਲ ਦੀਆਂ ਵਿਦਿਆਰਥਣਾਂ ਦਾ ਸਨਮਾਨ

ISRO

ਅੰਮ੍ਰਿਤਸਰ, 7 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਆਂ ਵਿਦਿਆਰਥਣਾਂ ਨੂੰ ਇਸਰੋ (ISRO) ਲਈ ਚਿੱਪ ਬਣਾਉਣ ਉਤੇ ਸਨਮਾਨਿਤ ਕੀਤਾ। ਇਸ ਚਿੱਪ ਨੂੰ ਇਸਰੋ ਦੇ ਉਪਗ੍ਰਹਿ ਵਿੱਚ ਲਗਾਇਆ ਗਿਆ ਹੈ। ਮੁੱਖ ਮੰਤਰੀ ਨੇ ਇੱਥੇ ਮਾਲ ਰੋਡ ਉਤੇ ਸਥਿਤ ਇਸ ਸਕੂਲ ਦੀਆਂ ਵਿਦਿਆਰਥਣਾਂ ਨੂੰ ਇਸ […]