July 8, 2024 8:35 am

G-7 summit: PM ਮੋਦੀ ਨੇ ਇਟਲੀ ‘ਚ PM ਰਿਸ਼ੀ ਸੁਨਕ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ

G-7 summit

ਚੰਡੀਗੜ੍ਹ,14 ਜੂਨ 2024: (G-7 summit) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸੰਮੇਲਨ ਦੇ ‘ਆਊਟਰੀਚ’ ਸੈਸ਼ਨ ‘ਚ ਹਿੱਸਾ ਲੈਣ ਲਈ ਇਟਲੀ ਦੇ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-7 ਸਿਖਰ ਸੰਮੇਲਨ ਤੋਂ ਇਲਾਵਾ ਅਪੁਲੀਆ ਵਿੱਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਦੁਵੱਲੀ ਬੈਠਕ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਭਾਰਤ ਅਤੇ ਬਰਤਾਨੀਆ ਦਰਮਿਆਨ ਰਣਨੀਤਕ […]

ਇਟਲੀ ‘ਚ ਪੰਜਾਬੀ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

Jalandhar

ਚੰਡੀਗੜ੍ਹ, 25 ਦਸੰਬਰ 2023: ਇਟਲੀ ਦੇ ਸ਼ਹਿਰ ਬਰੇਸ਼ੀਆ ਵਿਖੇ ਪੰਜਾਬੀ ਨੌਜਵਾਨ (Punjabi youth) (47 ਸਾਲ) ਦਾ ਕਤਲ ਕਰ ਦਿੱਤਾ ਗਿਆ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਬੀਤੀ ਰਾਤ ਤਕਰੀਬਨ 9 ਵਜੇ ਬਰੇਸ਼ੀਆ ਦੇ ਵੀਆ ਮਿਲਾਨੋ ਵਿਖੇ ਕਾਰ ਪਾਰਕਿੰਗ ਵਿੱਚ ਪੰਜਾਬੀ ਨੌਜਵਾਨ ਮੌਜੂਦ ਸੀ, ਜਿੱਥੇ ਦੋ ਅਣਪਛਾਤੇ ਵਿਅਕਤੀਆਂ ਦੁਆਰਾ ਪੰਜਾਬੀ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ […]

ਇਟਲੀ ਨੇ ਆਸਟਰੇਲੀਆ ਨੂੰ ਹਰਾ ਕੇ 47 ਸਾਲ ਬਾਅਦ ਜਿੱਤਿਆ ਡੇਵਿਸ ਕੱਪ 2023 ਦਾ ਖਿਤਾਬ

Davis Cup 2023

ਚੰਡੀਗੜ੍ਹ, 27 ਨਵੰਬਰ 2023: ਇਟਲੀ ਨੇ ਡੇਵਿਸ ਕੱਪ 2023 (Davis Cup 2023) ਦਾ ਖਿਤਾਬ ਜਿੱਤ ਲਿਆ ਹੈ, ਜਿਸ ਨੂੰ ਟੈਨਿਸ ਦਾ ਵਿਸ਼ਵ ਕੱਪ ਕਿਹਾ ਜਾਂਦਾ ਹੈ। ਇਟਲੀ ਨੇ ਐਤਵਾਰ, 26 ਨਵੰਬਰ ਨੂੰ ਸਪੇਨ ਦੇ ਮਲਾਗਾ ਵਿੱਚ ਖੇਡੇ ਗਏ ਫਾਈਨਲ ਮੈਚ ਵਿੱਚ 28 ਵਾਰ ਦੇ ਚੈਂਪੀਅਨ ਆਸਟਰੇਲੀਆ ਨੂੰ 2-0 ਨਾਲ ਹਰਾਇਆ। 1976 ਤੋਂ ਬਾਅਦ ਇਹ ਇਟਲੀ […]

ਭਾਰਤ-ਮੱਧ ਪੂਰਬ-ਯੂਰਪ ਇਕਨੌਮਿਕ ਕੋਰੀਡੋਰ ‘ਤੇ ਤੁਰਕੀ ਨੇ ਜਤਾਇਆ ਇਤਰਾਜ਼

Economic Corridor

ਚੰਡੀਗੜ੍ਹ, 12 ਸਤੰਬਰ 2023: ਭਾਰਤ-ਮੱਧ ਪੂਰਬ-ਯੂਰਪ ਇਕਨੌਮਿਕ ਕੋਰੀਡੋਰ ਨੂੰ ਜੀ-20 ਸੰਮੇਲਨ ਦੀ ਵੱਡੀ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਤੁਰਕੀ ਨੇ ਇਸ ‘ਤੇ ਇਤਰਾਜ਼ ਪ੍ਰਗਟਾਇਆ ਹੈ। ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਕਿਹਾ ਹੈ ਕਿ ਉਨ੍ਹਾਂ ਦੇ ਬਿਨਾਂ ਕੋਈ ਕੋਰੀਡੋਰ (Economic Corridor) ਨਹੀਂ ਬਣ ਸਕਦਾ। ਉਨ੍ਹਾਂ ਕਿਹਾ ਕਿ ਪੂਰਬ ਤੋਂ ਪੱਛਮ ਵੱਲ ਜਾਣ […]

ਇਟਲੀ ਦੇ ਮਿਲਾਨ ‘ਚ ਖੜੀ ਵੈਨ ‘ਚ ਜ਼ਬਰਦਸਤ ਧਮਾਕਾ, ਪੂਰਾ ਇਲਾਕਾ ਕੀਤਾ ਸੀਲ

Italy

ਚੰਡੀਗੜ੍ਹ, 11 ਮਈ 2023: ਇਟਲੀ (Italy) ਦੇ ਸ਼ਹਿਰ ਮਿਲਾਨ ਵਿੱਚ ਵੀਰਵਾਰ ਨੂੰ ਇੱਕ ਵੱਡਾ ਧਮਾਕਾ ਹੋਇਆ। ਪੁਲਿਸ ਨੇ ਦੱਸਿਆ ਕਿ ਕੁਝ ਵਾਹਨਾਂ ਨੂੰ ਅੱਗ ਲੱਗ ਗਈ ਹੈ। ਪੁਲਿਸ ਮੁਤਾਬਕ ਇਹ ਧਮਾਕਾ ਇੱਕ ਵੈਨ ਵਿੱਚ ਹੋਇਆ। ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ […]

PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ, ਸਟਾਰਟਅੱਪ ਬ੍ਰਿਜ ਤੇ ਫੌਜਾਂ ਦੇ ਸਾਂਝੇ ਅਭਿਆਸ ‘ਤੇ ਬਣੀ ਸਹਿਮਤੀ

Italy

ਚੰਡੀਗੜ੍ਹ, 2 ਮਾਰਚ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਇਟਲੀ (Italy) ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇਤਾਵਾਂ ਵਿਚਾਲੇ ਦੁਵੱਲੀ ਗੱਲਬਾਤ ਵੀ ਹੋਈ, ਜਿਸ ‘ਚ ਆਪਸੀ ਸਹਿਯੋਗ ਅਤੇ ਦੇਸ਼ਾਂ ਵਿਚਾਲੇ ਮਜ਼ਬੂਤ ​​ਸਬੰਧਾਂ ‘ਤੇ ਚਰਚਾ ਕੀਤੀ ਗਈ ਹੈ । ਮੁਲਾਕਾਤ ਤੋਂ ਬਾਅਦ ਪ੍ਰਧਾਨ ਮੋਦੀ ਨੇ ਕਿਹਾ ਕਿ ਉਹ ਇਟਲੀ […]

ਇਟਲੀ ‘ਚ ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਸਕੇ ਭੈਣ-ਭਰਾ ਸਮੇਤ 3 ਦੀ ਮੌਤ

Italy

ਚੰਡੀਗੜ੍ਹ 16 ਜਨਵਰੀ 2023: ਇਟਲੀ (Italy) ਤੋਂ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਇਟਲੀ ਦੇ ਸ਼ਹਿਰ ਵੇਰੋਨਾਲਾ ‘ਚ ਖਰਾਬ ਮੌਸਮ ਕਾਰਨ ਕਾਰ ਨਹਿਰ ‘ਚ ਡਿੱਗਣ ਕਾਰਨ 3 ਪੰਜਾਬੀਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ […]

CM ਭਗਵੰਤ ਮਾਨ ਨੇ ਮਾਰਚ-2023 ‘ਚ ਪਵਿੱਤਰ ਨਗਰੀ ਅੰਮ੍ਰਿਤਸਰ ’ਚ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

G20 summit Punjab

ਚੰਡੀਗੜ੍ਹ 10 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਚ-2023 ਵਿਚ ਪਾਵਨ ਨਗਰੀ ਅੰਮ੍ਰਿਤਸਰ (Amritsar) ਵਿਖੇ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ (G20 summit) ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੀ ਦਫ਼ਤਰ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਮਾਰਚ ਮਹੀਨੇ ਵਿਚ ਹੋਵੇਗਾ […]

ਪੰਜਾਬ ਵੀ ਕਰੇਗਾ G-20 ਸੰਮੇਲਨ ਦੀ ਮੇਜ਼ਬਾਨੀ, ਇਸ ਇਤਿਹਾਸਿਕ ਸ਼ਹਿਰ ‘ਚ ਹੋਣਗੇ ਪ੍ਰੋਗਰਾਮ

G20 summit Punjab

ਚੰਡੀਗੜ੍ਹ 10 ਅਕਤੂਬਰ 2022: ਦੁਨੀਆ ਦੇ 19 ਵੱਡੇ ਦੇਸ਼ਾਂ ਦੀ G-20 ਸੰਮੇਲਨ (G-20 summit) ਦੀ ਪ੍ਰਧਾਨਗੀ ਇਸ ਸਾਲ 1 ਦਸੰਬਰ ਤੋਂ ਲੈ ਕੇ 30 ਨਵੰਬਰ ਤੱਕ ਭਾਰਤ ਕਰਨ ਜਾ ਰਿਹਾ ਹੈ । ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ”ਅਗਲੇ ਸਾਲ ਭਾਰਤ ਵਿੱਚ G-20 ਸੰਮੇਲਨ ਹੋਣ ਜਾ ਰਿਹਾ ਹੈ ਤੇ […]

ਦੁਨੀਆ ‘ਚ ਤੇਜ਼ੀ ਨਾਲ ਫੈਲ ਰਿਹਾ ਹੈ ਮੰਕੀਪੋਕਸ, ਇਟਲੀ ‘ਚ 20 ਮਾਮਲੇ ਦਰਜ

Monkeypox:

ਚੰਡੀਗੜ੍ਹ 02 ਜੂਨ 2022: ਮੰਕੀਪੌਕਸ (Monkeypox) ਨੇ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਵਿਚਕਾਰ ਚਿੰਤਾ ਵਧਾ ਦਿੱਤੀ ਹੈ। ਇਸਦੇ ਨਾਲ ਹੀ ਮੰਕੀਪੌਕਸ ਦੇ ਮਾਮਲੇ ਦੁਨੀਆ ਭਰ ਦੇ ਕਈ ਦੇਸ਼ਾਂ ਵਿਚ ਵਧਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਵਿਸ਼ਵ ਸਿਹਤ ਸੰਗਠਨ (W.H.O.) ਨੇ ਕਿਹਾ ਕਿ ਵੀਰਵਾਰ ਤੱਕ ਦੇ ਅੰਕੜਿਆਂ ਮੁਤਾਬਕ 23 ਦੇਸ਼ਾਂ ਵਿਚ 257 ਮਾਮਲਿਆਂ ਦੀ ਪੁਸ਼ਟੀ […]