July 7, 2024 11:59 am

Jammu & Kashmir: ਪਹਿਲਗਾਮ ਬੱਸ ਹਾਦਸੇ ਦੀ ITBP ਆਪਣੇ ਪੱਧਰ ‘ਤੇ ਕਰੇਗੀ ਜਾਂਚ

ITBP

ਚੰਡੀਗੜ੍ਹ 16 ਅਗਸਤ 2022: ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਸੜਕ ਹਾਦਸੇ ‘ਚ ITBP ਦੀ ਬੱਸ ਡੂੰਘੀ ਖੱਡ ‘ਚ ਜਾ ਡਿੱਗੀ, ਇਸ ਹਾਦਸੇ ‘ਚ 6 ਜਵਾਨ ਸ਼ਹੀਦ ਹੋ ਗਏ ਹਨ, ਜਦਕਿ 30 ਹਿਮਵੀਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ। ਬੱਸ ਵਿੱਚ ਜੰਮੂ-ਕਸ਼ਮੀਰ ਪੁਲਿਸ ਦੇ ਦੋ ਜਵਾਨ ਵੀ ਬੈਠੇ ਸਨ। ਸ਼ੁਰੂਆਤੀ ਜਾਂਚ ‘ਚ ਹਾਦਸੇ ਦਾ ਕਾਰਨ ਬੱਸ […]

ਅਮਰਨਾਥ ਗੁਫਾ ਨੇੜੇ ਵਾਪਰਿਆ ਵੱਡਾ ਹਾਦਸਾ, ਬੱਦਲ ਫਟਣ ਨਾਲ 15 ਸ਼ਰਧਾਲੂਆਂ ਦੀ ਮੌਤ, ਕਈ ਲਾਪਤਾ

Amarnath cave

ਚੰਡੀਗੜ੍ਹ 08 ਜੁਲਾਈ 2022: ਪਵਿੱਤਰ ਅਮਰਨਾਥ ਗੁਫਾ (Amarnath cave) ਨੇੜੇ ਬੱਦਲ ਫਟਣ ਦੀ ਘਟਨਾ ਸਾਹਮਣੇ ਆਈ ਹੈ। ਕਸ਼ਮੀਰ ਰੇਂਜ ਦੇ ਆਈਜੀ ਵਿਜੇ ਕੁਮਾਰ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਵਾਪਰੀ ਇਸ ਘਟਨਾ ਵਿੱਚ ਹੁਣ ਤੱਕ 15 ਜਣਿਆਂ ਦੀ ਮੌਤ ਹੋ ਚੁੱਕੀ ਹੈ | ਇਸ ਤੋਂ ਇਲਾਵਾ ਕੁਝ ਲੰਗਰ ਅਤੇ ਟੈਂਟ ਵੀ ਇਸਦੀ ਦੀ ਲਪੇਟ ਵਿਚ […]

PM ਮੋਦੀ ਨੇ ਝਾਰਖੰਡ ਦੇ ਦੇਵਘਰ ‘ਚ ਬਚਾਅ ਕਾਰਜਾਂ ‘ਚ ਸ਼ਾਮਲ ਟੀਮ ਨਾਲ ਕੀਤੀ ਗੱਲਬਾਤ

ਦੇਵਘਰ

ਚੰਡੀਗੜ੍ਹ 13 ਅਪ੍ਰੈਲ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦੇਵਘਰ (ਝਾਰਖੰਡ) ਵਿੱਚ ਬਚਾਅ ਕਾਰਜਾਂ ਵਿੱਚ ਸ਼ਾਮਲ ਟੀਮ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਹਵਾਈ ਸੈਨਾ, ਭਾਰਤੀ ਸੈਨਾ, ਐਨਡੀਆਰਐਫ, ਆਈਟੀਬੀਪੀ, ਸਥਾਨਕ ਪ੍ਰਸ਼ਾਸਨ ਅਤੇ ਸਿਵਲ ਸੁਸਾਇਟੀ ਦੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਅਤੇ ਆਪਰੇਸ਼ਨ ਦੌਰਾਨ ਉਨ੍ਹਾਂ ਦੇ ਤਜ਼ਰਬਿਆਂ ਬਾਰੇ ਜਾਣਿਆ। ਜਾਣਕਾਰੀ ਮੁਤਾਬਕ […]

ਸੰਸਦੀ ਕਮੇਟੀ ਨੇ ਕੇਂਦਰੀ ਪੁਲਸ ਸੰਗਠਨਾਂ ‘ਚ ਔਰਤਾਂ ਦੀ ਨੁਮਾਇੰਦਗੀ ਵਧਾਉਣ ਲਈ ਦਿੱਤੇ ਸੁਝਾਅ

ਕੇਂਦਰੀ ਹਥਿਆਰਬੰਦ ਪੁਲਸ ਬਲਾਂ

ਚੰਡੀਗੜ੍ਹ 14 ਮਾਰਚ 2022: ਇੱਕ ਸੰਸਦੀ ਕਮੇਟੀ ਨੇ ਨਿਰਾਸ਼ਾ ਜ਼ਾਹਰ ਕੀਤੀ ਹੈ ਕਿ ਸੀਆਰਪੀਐਫ ਅਤੇ ਬੀਐਸਐਫ ਵਰਗੇ ਕੇਂਦਰੀ ਹਥਿਆਰਬੰਦ ਪੁਲਸ ਬਲਾਂ ‘ਚ ਔਰਤਾਂ ਦੀ ਗਿਣਤੀ ਸਿਰਫ਼ 3.68 ਪ੍ਰਤੀਸ਼ਤ ਹੈ। ਕਮੇਟੀ ਨੇ ਗ੍ਰਹਿ ਮੰਤਰਾਲੇ ਨੂੰ ਕੇਂਦਰੀ ਪੁਲਸ ਸੰਗਠਨਾਂ ‘ਚ ਔਰਤਾਂ ਦੀ ਨੁਮਾਇੰਦਗੀ ਵਧਾਉਣ ਲਈ ਠੋਸ ਕਦਮ ਚੁੱਕਣ ਲਈ ਕਿਹਾ ਹੈ। ਕਾਂਗਰਸ ਨੇਤਾ ਆਨੰਦ ਸ਼ਰਮਾ ਦੀ ਅਗਵਾਈ […]

ਪੰਜਾਬ ‘ਚ ਵਿਧਾਨ ਸਭਾ ਚੋਣਾਂ ਲਈ ਤਾਇਨਾਤ ਕੀਤੀਆਂ 2268 ਰੂਟ/ਜ਼ੋਨ ਪੈਟਰੋਲਿੰਗ ਟੀਮਾਂ

punjab

ਚੰਡੀਗੜ੍ਹ 19 ਜਨਵਰੀ 2022: ਪੰਜਾਬ (Punjab) ਵਿਧਾਨ ਸਭਾ ਚੋਣਾਂ (Assembly elections) ਨਸ਼ਾ ਮੁਕਤ, ਲਾਲਚ ਰਹਿਤ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ: ਸ. ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 1.74 ਕਰੋੜ ਰੁਪਏ ਦੀ ਨਕਦੀ, 27960.292 ਲੀਟਰ ਸ਼ਰਾਬ, 6476.61 ਲੀਟਰ ਨਜਾਇਜ਼ ਸ਼ਰਾਬ, […]

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਾਇਨਾਤ ਕੀਤੇ ਜਾਣਗੇ 65 ਹਜ਼ਾਰ ਤੋਂ ਵੱਧ ਜਵਾਨ

Assembly elections

ਚੰਡੀਗੜ੍ਹ 11 ਜਨਵਰੀ 2022: ਭਾਰਤ ਦੇ ਵੱਖ ਵੱਖ ਰਾਜਾਂ ‘ਚ ਹੋਣ ਵਾਲੀਆਂ ਵਿਧਾਨ ਸਭਾ (Assembly elections) ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਜਾਣਗੇ |ਇਸਦੇ ਚਲਦੇ ਅਧਿਕਾਰੀਆਂ ਨੇ ਕਿਹਾ ਕਿ ਉੱਤਰ ਪ੍ਰਦੇਸ਼, ਪੰਜਾਬ, ਉਤਰਾਖੰਡ, ਮਣੀਪੁਰ ਅਤੇ ਗੋਆ ‘ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰੀ ਹਥਿਆਰਬੰਦ ਪੁਲਸ ਫ਼ੋਰਸ (Police Force) ਦੇ 65 […]