July 2, 2024 3:09 pm

ਅਦਾਲਤ ਨੇ ਸੁਕੇਸ਼ ਚੰਦਰਸ਼ੇਖਰ ਨੂੰ ਜੇਲ੍ਹ ਦੇ ਅੰਦਰ ਟੀਵੀ ਦੇਖਣ ਤੇ ਗੇਮ ਖੇਡਣ ਦੀ ਦਿੱਤੀ ਇਜਾਜ਼ਤ

Sukesh Chandrasekhar

ਚੰਡੀਗੜ੍ਹ, 25 ਜਨਵਰੀ 2023: ਅਦਾਲਤ ਨੇ 200 ਕਰੋੜ ਦੀ ਧੋਖਾਧੜੀ ਦੇ ਮਾਮਲੇ ਦੇ ਦੋਸ਼ੀ ਸੁਕੇਸ਼ ਚੰਦਰਸ਼ੇਖਰ (Sukesh Chandrasekhar) ਨੂੰ ਜੇਲ੍ਹ ਦੇ ਅੰਦਰ ਟੀਵੀ ਦੇਖਣ ਅਤੇ ਗੇਮ ਖੇਡਣ ਦੀ ਇਜਾਜ਼ਤ ਦੇ ਦਿੱਤੀ ਹੈ। ਦੋਸ਼ੀ ਨੇ ਜੇਲ੍ਹ ਦੇ ਅੰਦਰ ਉਸ ਨੂੰ ਹੋ ਰਹੇ ਪਰੇਸ਼ਾਨੀ ਦੀ ਸ਼ਿਕਾਇਤ ਕੀਤੀ ਸੀ। ਵਧੀਕ ਸੈਸ਼ਨ ਜੱਜ ਸ਼ੈਲੇਂਦਰ ਮਲਿਕ ਨੇ ਕਿਹਾ ਕਿ ਬਿਨਾਂ […]

ਗ੍ਰਹਿ ਮੰਤਰਾਲੇ ਨੇ ਤਿਹਾੜ ਜੇਲ੍ਹ ਦੇ ਸਾਬਕਾ ਡੀਜੀ ਸੰਦੀਪ ਗੋਇਲ ਨੂੰ ਕੀਤਾ ਮੁਅੱਤਲ

Sandeep Goyal

ਚੰਡੀਗੜ੍ਹ 22 ਦਸੰਬਰ 2022: ਤਿਹਾੜ ਜੇਲ੍ਹ (Tihar Jail) ਦੇ ਸਾਬਕਾ ਜੇਲ੍ਹ ਮੁਖੀ ਸੰਦੀਪ ਗੋਇਲ (Sandeep Goyal) ਨੂੰ ਗ੍ਰਹਿ ਮੰਤਰਾਲੇ ਨੇ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਉਨ੍ਹਾਂ ਦੇ ਤਬਾਦਲੇ ਤੋਂ ਇੱਕ ਮਹੀਨੇ ਬਾਅਦ ਕੀਤੀ ਗਈ ਹੈ | ਇਸਦੇ ਨਾਲ ਹੀ ਆਈਪੀਐਸ ਸੰਦੀਪ ਗੋਇਲ ਨੂੰ ਦਿੱਲੀ ਪੁਲਿਸ ਹੈੱਡਕੁਆਰਟਰ ਵਿੱਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੀ […]

ਅਦਾਲਤ ‘ਚ ਪੇਸ਼ੀ ਦੌਰਾਨ ਸੁਕੇਸ਼ ਚੰਦਰਸ਼ੇਖਰ ਦਾਅਵਾ, ਕੇਜਰੀਵਾਲ ਸਰਕਾਰ ਨੂੰ ਦਿੱਤੇ 60 ਕਰੋੜ ਰੁਪਏ

ਸੁਕੇਸ਼ ਚੰਦਰਸ਼ੇਖਰ

ਚੰਡੀਗੜ੍ਹ 20 ਦਸੰਬਰ 2022: ਦੇਸ਼ ਦੇ ਹਾਈ ਪ੍ਰੋਫਾਈਲ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਕਥਿਤ ਦੋਸ਼ੀ ਸੁਕੇਸ਼ ਚੰਦਰਸ਼ੇਖਰ (Sukesh Chandrasekhar) ਨੂੰ ਮੰਗਲਵਾਰ ਨੂੰ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ। ਜਿੱਥੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ 60 ਕਰੋੜ ਰੁਪਏ ਦੇਣ ਦਾ ਦਾਅਵਾ ਕੀਤਾ ਹੈ। ਇਸ ਦੌਰਾਨ ਅਦਾਕਾਰਾ ਜੈਕਲੀਨ ਫਰਨਾਂਡੀਜ਼ ਵੀ ਕੋਰਟ ‘ਚ […]

200 ਕਰੋੜ ਦੀ ਧੋਖਾਧੜੀ ਮਾਮਲੇ ‘ਚ ਜੈਕਲੀਨ ਦੀ ਸੁਣਵਾਈ 20 ਦਸੰਬਰ ਤੱਕ ਮੁਲਤਵੀ, ਜ਼ਮਾਨਤ ‘ਤੇ ਹੋਵੇਗਾ ਫੈਸਲਾ

Jacqueline Fernandez:

ਚੰਡੀਗੜ੍ਹ 12 ਦਸੰਬਰ 2022 : ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡਿਸ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਪੇਸ਼ੀ ਲਈ ਅੱਜ ਯਾਨੀ ਸੋਮਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ। ਪਟਿਆਲਾ ਹਾਊਸ ਕੋਰਟ ਨੇ ਸੰਖੇਪ ਸੁਣਵਾਈ ਤੋਂ ਬਾਅਦ ਮਾਮਲੇ ਦੀ ਸੁਣਵਾਈ 20 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ।ਦੱਸ ਦੇਈਏ ਕਿ ਪਟਿਆਲਾ […]

ਮਨੀ ਲਾਂਡਰਿੰਗ ਮਾਮਲੇ ‘ਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮਿਲੀ ਜ਼ਮਾਨਤ

Jacqueline Fernandez

ਚੰਡੀਗੜ੍ਹ 15 ਨਵੰਬਰ 2022: ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ (Jacqueline Fernandez) ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਪਟਿਆਲਾ ਹਾਊਸ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੋਰਟ ਨੇ 200 ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਅਭਿਨੇਤਰੀ ਨੂੰ ਜ਼ਮਾਨਤ ਦੇ ਦਿੱਤੀ ਹੈ । ਪਹਿਲੀ ਅਦਾਕਾਰਾ ਦੀ ਜ਼ਮਾਨਤ ‘ਤੇ ਫੈਸਲਾ 11 ਨਵੰਬਰ ਨੂੰ ਹੋਣਾ ਸੀ। ਪਰ ਅਦਾਲਤ ਨੇ ਫੈਸਲਾ ਰਾਖਵਾਂ […]

ਮਨੀ ਲਾਂਡਰਿੰਗ ਮਾਮਲੇ ‘ਚ ਕੋਰਟ ਵਲੋਂ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀ ਅੰਤਰਿਮ ਜ਼ਮਾਨਤ ‘ਚ ਮੁੜ ਵਾਧਾ

Jacqueline Fernandez

ਚੰਡੀਗੜ੍ਹ 11 ਨਵੰਬਰ 2022: ਦਿੱਲੀ ਦੀ ਪਟਿਆਲਾ ਹਾਊਸ ਕੋਰਟ (Delhi’s Patiala House Court) ਨੇ ਮਨੀ ਲਾਂਡਰਿੰਗ ਮਾਮਲੇ ‘ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ (Jacqueline Fernandez) ਨੂੰ ਵੱਡੀ ਰਾਹਤ ਦਿੱਤੀ ਹੈ | ਕੋਰਟ ਨੇ ਜੈਕਲੀਨ ਫਰਨਾਂਡੀਜ਼ ਦੀ ਅੰਤਰਿਮ ਜ਼ਮਾਨਤ 15 ਨਵੰਬਰ ਤੱਕ ਵਧਾ ਦਿੱਤੀ ਹੈ। ਪਟਿਆਲਾ ਹਾਊਸ ਕੋਰਟ ਵੱਲੋਂ ਰੈਗੂਲਰ ਜ਼ਮਾਨਤ ‘ਤੇ ਮੰਗਲਵਾਰ 15 ਨਵੰਬਰ ਨੂੰ ਮੁੜ […]

ਮਨੀ ਲਾਂਡਰਿੰਗ ਮਾਮਲੇ ‘ਚ ਕੋਰਟ ਵਲੋਂ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀ ਅੰਤਰਿਮ ਜ਼ਮਾਨਤ ‘ਚ ਵਾਧਾ

Jacqueline Fernandez

ਚੰਡੀਗੜ 22 ਅਕਤੂਬਰ 2022: ਪਟਿਆਲਾ ਹਾਊਸ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ (Jacqueline Fernandez) ਨੂੰ ਵੱਡੀ ਰਾਹਤ ਦਿੱਤੀ ਹੈ | ਕੋਰਟ ਨੇ ਜੈਕਲੀਨ ਫਰਨਾਂਡੀਜ਼ ਦੀ ਅੰਤਰਿਮ ਜ਼ਮਾਨਤ 10 ਨਵੰਬਰ ਤੱਕ ਵਧਾ ਦਿੱਤੀ ਹੈ। ਪਟਿਆਲਾ ਹਾਊਸ ਕੋਰਟ ਨੇ ਅੱਜ ਯਾਨੀ 22 ਨਵੰਬਰ ਨੂੰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਫੈਸਲਾ ਦਿੱਤਾ ਹੈ। […]

ਨਾਮੀ ਲੋਕਾਂ ਨਾਲ ਠੱਗੀ ਮਾਰਨ ਦੇ ਕਥਿਤ ਦੋਸ਼ੀ ਸੁਕੇਸ਼ ਚੰਦਰਸ਼ੇਖਰ ਦੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਰੱਦ

Sukesh Chandrasekhar

ਚੰਡੀਗੜ੍ਹ 18 ਅਕਤੂਬਰ 2022: ਦੇਸ਼ ਦੇ ਹਾਈ ਪ੍ਰੋਫਾਈਲ ਲੋਕਾਂ ਨਾਲ ਠੱਗੀ ਮਾਰਨ ਦੇ ਕਥਿਤ ਦੋਸ਼ੀ ਸੁਕੇਸ਼ ਚੰਦਰਸ਼ੇਖਰ (Sukesh Chandrasekhar) ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਮਿਲਿਆ ਹੈ। ਦਰਅਸਲ, ਸੁਪਰੀਮ ਕੋਰਟ ਨੇ ਸੁਕੇਸ਼ ਚੰਦਰਸ਼ੇਖਰ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਉਸ ਨੇ ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕਰਨ […]

ਮਨੀ ਲਾਂਡਰਿੰਗ ਮਾਮਲੇ ‘ਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮਿਲੀ ਅੰਤਰਿਮ ਜ਼ਮਾਨਤ

Jacqueline Fernandez

ਚੰਡੀਗੜ੍ਹ 26 ਸਤੰਬਰ 2022: ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਜੈਕਲੀਨ ਫਰਨਾਂਡੀਜ਼ (Jacqueline Fernandez) ਨੂੰ ਪਟਿਆਲਾ ਹਾਊਸ ਕੋਰਟ ਨੇ ਰਾਹਤ ਦਿੰਦਿਆਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਈਡੀ ਨੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਚਾਰਜਸ਼ੀਟ ਵਿੱਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਵੀ ਨਾਮਜ਼ਦ ਕੀਤਾ […]