July 4, 2024 9:09 pm

ਜਗਦੀਸ਼ ਟਾਈਟਲਰ ਨੂੰ ਜ਼ਮਾਨਤ ਦੇਣ ਵਿਰੁੱਧ DSGMC ਵੱਲੋਂ ਅਦਾਲਤ ਦੇ ਬਾਹਰ ਰੋਸ ਪ੍ਰਦਰਸ਼ਨ

Jagdish Tytler

ਦਿੱਲੀ, 05 ਅਗਸਤ 2023 (ਦਵਿੰਦਰ ਸਿੰਘ): ਸ਼ੁੱਕਰਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੌਰਾਨ ਹੋਏ ਪੁਲ ਬੰਗਸ਼ ਕਤਲੇਆਮ ਨਾਲ ਸਬੰਧਤ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ (Jagdish Tytler)  ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਇਸ ਦੇ ਨਾਲ ਹੀ ਸਪੈਸ਼ਲ ਜੱਜ ਵਿਕਾਸ ਢੁਲ ਨੇ ਟਾਈਟਲਰ ‘ਤੇ ਕੁਝ ਸ਼ਰਤਾਂ ਵੀ ਲਗਾਈਆਂ ਸਨ, […]

ਜਗਦੀਸ਼ ਟਾਈਟਲਰ ਨੂੰ ਜ਼ਮਾਨਤ ਦੇਣਾ ਸਿੱਖ ਪਰਿਵਾਰਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਦੇ ਬਰਾਬਰ: ਸੁਖਬੀਰ ਬਾਦਲ

sukhbir singh badal

ਚੰਡੀਗੜ੍ਹ, 05 ਅਗਸਤ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ( Sukhbir Singh Badal ) ਨੇ 1984 ਦੇ ਸਿੱਖ ਕਤਲੇਆਮ ਮਾਮਲੇ ਵਿੱਚ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਦਿੱਤੇ ਜਾਣ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਫੈਸਲਾ 40 ਸਾਲਾਂ ਤੋਂ […]

ਸਿੱਖ ਕਤਲੇਆਮ ਮਾਮਲੇ ‘ਚ ਜਗਦੀਸ਼ ਟਾਈਟਲਰ ਨੂੰ ਮਿਲੀ ਅਗਾਊਂ ਜ਼ਮਾਨਤ

Jagdish Tytler

ਚੰਡੀਗੜ੍ਹ, 04 ਅਗਸਤ 2023: 1984 ਦੇ ਸਿੱਖ ਕਤਲੇਆਮ ਮਾਮਲੇ ਦੇ ਵਿੱਚ ਕਾਂਗਰਸ ਆਗੂ ਜਗਦੀਸ਼ ਟਾਈਟਲਰ (Jagdish Tytler) ਨੂੰ ਸ਼ੁੱਕਰਵਾਰ ਨੂੰ ਅਦਾਲਤ ਨੇ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ 1 ਅਗਸਤ ਨੂੰ ਰਾਊਜ ਐਵੇਨਿਊ ਸਥਿਤ ਸੈਸ਼ਨ ਕੋਰਟ ਨੇ ਟਾਈਟਲਰ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਫੈਸਲਾ 4 ਅਗਸਤ ਨੂੰ ਬਾਅਦ ਦੁਪਹਿਰ 3 ਵਜੇ ਤੱਕ ਸੁਰੱਖਿਅਤ […]

ਸਿੱਖ ਕਤਲੇਆਮ ਮਾਮਲੇ ‘ਚ ਜਗਦੀਸ਼ ਟਾਈਟਲਰ ਖ਼ਿਲਾਫ਼ ਸੰਮਨ ਜਾਰੀ, 5 ਅਗਸਤ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ

ਦਿੱਲੀ 26 ਜੁਲਾਈ 2023 (ਦਵਿੰਦਰ ਸਿੰਘ): ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸਿੱਖ ਕਤਲੇਆਮ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ (Jagdish Tytler) ਖ਼ਿਲਾਫ਼  ਨੋਟਿਸ ਲੈਂਦਿਆਂ ਸੰਮਨ ਜਾਰੀ ਕਰਕੇ 5 ਅਗਸਤ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਦਿੱਲੀ ਰਾਊਸ ਐਵੇਨਿਊ ਅਦਾਲਤ ਨੇ 1984 ਸਿੱਖ ਕਤਲੇਆਮ ਦੌਰਾਨ ਕਥਿਤ ਪੁਲ ਬੰਗਸ਼ ਕਤਲੇਆਮ ਦੇ ਸੰਬੰਧ ਵਿੱਚ […]

ਜਗਦੀਸ਼ ਟਾਈਟਲਰ ਖ਼ਿਲਾਫ਼ 21 ਜੁਲਾਈ ਨੂੰ ਜਾਰੀ ਹੋਣਗੇ ਸੰਮਨ: ਕਾਲਕਾ, ਕਾਹਲੋਂ

Jagdish Tytler

ਨਵੀਂ ਦਿੱਲੀ, 19 ਜੁਲਾਈ, 2023 (ਦਵਿੰਦਰ ਸਿੰਘ): ਦਿੱਲੀ ਸਿੱਖ ਗੁਰੁਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਾਂਗਰਸੀ ਆਗੂ ਜਗਦੀਸ਼ ਟਾਈਟਲਰ (Jagdish Tytler) ਦੇ ਖ਼ਿਲਾਫ਼ ਚੱਲ ਰਹੇ ਕੇਸ ਵਿਚ 21 ਜੁਲਾਈ ਨੂੰ ਉਸਦੇ ਖ਼ਿਲਾਫ਼ ਸੰਮਨ ਜਾਰੀ ਕੀਤੇ ਜਾਣਗੇ। ਅੱਜ ਅਦਾਲਤੀ ਸੁਣਵਾਈ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ […]

ਰਾਊਸ ਐਵੇਨਿਊ ਕੋਰਟ ਦੇ ਬਾਹਰ ਜਗਦੀਸ਼ ਟਾਈਟਲਰ ਖ਼ਿਲਾਫ਼ ਨਾਅਰੇਬਾਜ਼ੀ, ਅਦਾਲਤ ਨੇ CBI ਦੀ ਚਾਰਜਸ਼ੀਟ ‘ਤੇ ਫੈਸਲਾ ਸੁਰੱਖਿਅਤ ਰੱਖਿਆ

Jagdish Tytler

ਨਵੀਂ ਦਿੱਲੀ, 07 ਜੁਲਾਈ 2023 (ਦਵਿੰਦਰ ਸਿੰਘ): ਰਾਊਸ ਐਵੇਨਿਊ ਕੋਰਟ ਦੇ ਬਾਹਰ ਕਾਂਗਰਸੀ ਆਗੂ ਜਗਦੀਸ਼ ਟਾਈਲਰ (Jagdish Tytler) ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ। ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਸੀਬੀਆਈ ਦੀ ਚਾਰਜਸ਼ੀਟ ’ਤੇ ਨੋਟਿਸ ਰਾਖਵਾਂ ਰੱਖ ਲਿਆ ਹੈ। ਅਦਾਲਤ ਨੇ ਇਸ ਮਾਮਲੇ ਨੂੰ […]

ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਹਰਿਮੰਦਰ ਸਾਹਿਬ ਦਾਖ਼ਲ ਹੋਣ ਵਾਲੇ ਦੀ ਜ਼ਮਾਨਤ ਅਰਜ਼ੀ ਰੱਦ

Sri Harmandir Sahib

ਚੰਡੀਗੜ੍ਹ 27 ਅਗਸਤ 2022: ਕੁਝ ਦਿਨ ਪਹਿਲਾਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਮੱਥਾ ਟੇਕਣ ਲਈ ਦਾਖ਼ਲ ਹੋਏ ਕਾਂਗਰਸੀ ਆਗੂ ਕਰਮਜੀਤ ਗਿੱਲ ਦੀ ਜ਼ਮਾਨਤ ਅਰਜ਼ੀ ਅੰਮ੍ਰਿਤਸਰ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਮਾਣਯੋਗ ਜਪਇੰਦਰ ਸਿੰਘ ਦੀ ਅਦਾਲਤ ਨੇ ਅਦਾਲਤ ਨੇ ਰੱਦ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰਮਜੀਤ […]

ਟਾਈਟਲਰ ਨੂੰ ਲੈ ਕੇ ਛਿੜਿਆ ਵਿਵਾਦ, ਸਿਰਸਾ ਨੇ ਕਿਹਾ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਛਿੜਕਿਆ ਜਾ ਰਿਹਾ

ਟਾਈਟਲਰ

ਚੰਡੀਗੜ੍ਹ, 29 ਅਕਤੂਬਰ 2021 : ਸਿੱਖ ਦੰਗੇ 1984 ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਦਿੱਲੀ ਕਾਂਗਰਸ ਦਾ ਪੱਕਾ ਸੱਦਾ ਦੇਣ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਇਸ ਮੁੱਦੇ ‘ਤੇ ਕੌਮੀ ਤੋਂ ਲੈ ਕੇ ਪੰਜਾਬ ਕਾਂਗਰਸ ਨੂੰ ਘੇਰ ਲਿਆ ਹੈ। ਉਨ੍ਹਾਂ ਪੰਜਾਬ ਕਾਂਗਰਸ ਪ੍ਰਧਾਨ […]