July 7, 2024 3:32 pm

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਵੱਲੋਂ ਮਹਿਲਾ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ

BJP

ਚੰਡੀਗੜ੍ਹ, 17 ਅਕਤੂਬਰ 2023: ਪੰਜਾਬ ਭਾਜਪਾ ਮਹਿਲਾ ਮੋਰਚਾ (Punjab BJP Mahila Morcha) ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਸੂਬੇ ਦੇ ਸੰਗਠਨ ਮਹਾਂ ਮੰਤਰੀ ਮੰਥਰੀ, ਨਿਵਾਸੁਲੂ ਅਤੇ ਮਹਿਲਾ ਮੋਰਚਾ ਦੇ ਇੰਚਾਰਜ ਸੂਬੇ ਦੇ ਜਨਰਲ ਸਕੱਤਰ ਦਿਆਲ ਸੋਢੀ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਮਹਿਲਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ […]

ਜੈ ਇੰਦਰ ਕੌਰ ਨੇ ਹਲਕਾ ਸਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਲਿਆ ਜਾਇਜ਼ਾ

SANAUR

ਪਟਿਆਲਾ, 26 ਜੁਲਾਈ 2023: ਭਾਜਪਾ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਹਲਕਾ ਸਨੌਰ (SANAUR) ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਇਲਾਕੇ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪਿੰਡ ਵਾਸੀਆਂ ਨੂੰ ਲੋੜਵੰਦਾਂ ਨੂੰ ਜ਼ਰੂਰੀ ਵਸਤਾਂ ਵੀ ਵੰਡੀਆਂ। ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਹਿਲਾਂ ਦੇਵੀਗੜ੍ਹ ਰੋਡ ਦੇ ਉਸ ਹਿੱਸੇ ਦਾ ਦੌਰਾ […]

ਪ੍ਰਨੀਤ ਕੌਰ ਅਤੇ ਜੈਇੰਦਰ ਕੌਰ ਵੱਲੋਂ ਵੱਡੀ ਨਦੀ ‘ਚ ਰਵਾਇਤੀ ਨੱਥ ਚੂੜਾ ਭੇਂਟ

Preneet Kaur

ਪਟਿਆਲਾ, 11 ਜੁਲਾਈ 2023: ਪਟਿਆਲਾ ਨਦੀ ਵਿੱਚ ਹੜ੍ਹ ਆਉਣ ਤੋਂ ਦੋ ਦਿਨ ਬਾਅਦ ਪ੍ਰਨੀਤ ਕੌਰ (Preneet Kaur) ਅਤੇ ਉਹਨਾਂ ਦੀ ਸਪੁੱਤਰੀ ਜੈਇੰਦਰ ਕੌਰ ਵੱਲੋਂ ਵੱਡੀ ਨਦੀ ਵਿੱਚ ਰਵਾਇਤੀ ਨੱਥ ਚੂੜਾ ਭੇਂਟ ਕੀਤਾ ਗਿਆ | ਜਿਕਰਯੋਗ ਹੈ ਕਿ 30 ਸਾਲ ਪਹਿਲਾਂ 11 ਜੁਲਾਈ 1993 ਨੂੰ ਪਟਿਆਲਾ ਵਿਚ ਹੜ੍ਹ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਨੱਥ […]

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪਟਿਆਲਾ ਪਹੁੰਚੇ

Mansukh Mandaviya

ਚੰਡੀਗੜ੍ਹ, 09 ਜੂਨ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿੱਚ ਭਾਜਪਾ ਵੱਲੋਂ ਸਮਾਗਮ ਕਰਵਾਏ ਜਾ ਰਹੇ ਹਨ, ਇਸੇ ਲੜੀ ਤਹਿਤ ਪਟਿਆਲਾ ਵਿੱਚ ਕਰਵਾਏ ਜਾ ਰਹੇ ਪ੍ਰੋਗਰਾਮਾਂ ਵਿੱਚ ਜਨਤਕ ਰੈਲੀ ਨੂੰ ਸੰਬੋਧਨ ਕਰਨ ਲਈ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ (Mansukh Mandaviya) ਪਹੁੰਚੇ ਹਨ […]

ਪਿਛਲੇ 9 ਸਾਲਾਂ ‘ਚ ਭਾਰਤ ਨੇ ‘ਸਬਕਾ ਸਾਥ, ਸਬਕਾ ਵਿਕਾਸ’ ਦੀ ਕਹਾਣੀ ਲਿਖੀ ਹੈ: ਜੈ ਇੰਦਰ ਕੌਰ

Jai Inder Kaur

ਪਟਿਆਲਾ, 2 ਮਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ 9 ਸਫਲ ਸਾਲਾਂ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦੇ ਹੋਏ ਸੀਨੀਅਰ ਭਾਜਪਾ ਆਗੂ ਡਾ: ਮਹਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਧਾਨ ਕੇ.ਕੇ.ਮਲਹੋਤਰਾ ਦੀ ਪ੍ਰਧਾਨਗੀ ਹੇਠ ਉਲੀਕੀ ਗਈ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਿਤ ਕਰਤੇ ਹੋਏ ਕਿਹਾ ਕਿ ਇਹ ਨੌਂ ਸਾਲ ਸਮਾਵੇਸ਼ੀ, […]

ਸੱਤਾ ਦੇ ਨਸ਼ੇ ‘ਚ ਚੂਰ ਭਗਵੰਤ ਮਾਨ ਸਰਕਾਰ ਅੰਨਦਤਾਵਾਂ ਦਾ ਤਾਂ ਕਿ, ਔਰਤਾਂ ਦੀ ਇੱਜ਼ਤ ਕਰਨਾ ਵੀ ਭੁੱਲੀ: ਜੈ ਇੰਦਰ ਕੌਰ

Jai Inder Kaur

ਪਟਿਆਲਾ, 18 ਮਈ 2023: ਪੰਜਾਬ ਭਾਜਪਾ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ, ਜੈ ਇੰਦਰ ਕੌਰ (Jai Inder Kaur) ਨੇ ਗੁਰਦਾਸਪੁਰ ਵਿਖੇ ਪ੍ਰਦਰਸ਼ਨ ਕਰ ਰਹੀ ਔਰਤਾਂ ਅਤੇ ਕਿਸਾਨਾਂ ਨਾਲ ਮਾਰਕੁੱਟ ਕਰਨ ਲਈ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਇੱਥੇ ਜਾਰੀ ਇੱਕ ਬਿਆਨ ਵਿੱਚ ਜੈ ਇੰਦਰ ਕੌਰ […]

ਜੈ ਇੰਦਰ ਕੌਰ ਨੇ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਦੇ ਨਵੇਂ ਬੱਸ ਸਟੈਂਡ ਲਈ ਪਾਏ ਯੋਗਦਾਨ ਨੂੰ ਕਰਵਾਇਆ ਯਾਦ

Captain Amarinder Singh

ਪਟਿਆਲਾ, 16 ਮਈ 2023: ਭਾਜਪਾ ਪੰਜਾਬ ਦੀ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਪੁੱਤਰੀ ਜੈ ਇੰਦਰ ਕੌਰ ਨੇ ਅੱਜ ਪੀ.ਆਰ.ਟੀ.ਸੀ. ਦੇ ਸਾਬਕਾ ਚੇਅਰਮੈਨ ਕੇ.ਕੇ.ਸ਼ਰਮਾ ਅਤੇ ਪਟਿਆਲਾ ਦੇ ਹੋਰ ਸੀਨੀਅਰ ਭਾਜਪਾ ਆਗੂਆਂ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਟਿਆਲਾ ਵਾਸੀਆਂ ਨੂੰ ਯਾਦ ਦਿਵਾਇਆ ਕਿ ਇਹ ਸਾਬਕਾ ਮੁੱਖ ਮੰਤਰੀ […]

ਜਲੰਧਰ ਜ਼ਿਮਨੀ ਚੋਣ ‘ਚ ਲੋਕ ਇਸ ਵਾਰ ਭਾਜਪਾ ਨੂੰ ਹੀ ਵੋਟ ਪਾਉਣਗੇ: ਜੈ ਇੰਦਰ ਕੌਰ

Jai Inder Kaur

ਜਲੰਧਰ, 03 ਮਈ 2023: ਜਲੰਧਰ ਜ਼ਿਮਨੀ ਚੋਣਾਂ ਤੋਂ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਅੱਜ ਭਾਜਪਾ ਦੇ ਸੀਨੀਅਰ ਆਗੂਆਂ ਜਿਵੇਂ ਕਿ ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ, ਕੇਵਲ ਸਿੰਘ ਢਿੱਲੋਂ, ਪਰਮਿੰਦਰ ਬਰਾੜ, ਦੀਦਾਰ ਸਿੰਘ ਭੱਟੀ, ਜਗਦੀਸ਼ ਕੁਮਾਰ ਜੱਸਲ, ਜਗਦੀਸ਼ ਕੁਮਾਰ ਜੱਸਲ, ਸੋਨੂੰ ਸੰਗਰ, ਦੀਪਕ ਸੋਢੀ ਅਤੇ ਹੋਰ ਆਗੂਆਂ ਨਾਲ ਅੱਜ ਅਲਾਵਲਪੁਰ ਅਤੇ […]

ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀਆਂ ਤਿਆਰੀਆਂ, ਕੈ. ਅਮਰਿੰਦਰ ਸਿੰਘ ਦਾ ਪਰਿਵਾਰ ਟਿਕਟ ਦਾ ਮਜ਼ਬੂਤ ​​ਦਾਅਵੇਦਾਰ

Lok Sabha elections

ਚੰਡੀਗੜ੍ਹ 17 ਜਨਵਰੀ 2023: ਪੰਜਾਬ ਵਿੱਚ 2024 ਦੀਆਂ ਲੋਕ ਸਭਾ ਚੋਣਾਂ (Lok Sabha elections) ਲਈ ਭਾਰਤੀ ਜਨਤਾ ਪਾਰਟੀ (BJP) ਨੇ ਅਗਾਊਂ ਤਿਆਰੀਆਂ ਕਰ ਲਈਆਂ ਹਨ। ਇਸ ਮੰਤਵ ਲਈ ਪਾਰਟੀ ਨੇ ਉਨ੍ਹਾਂ ਲੋਕ ਸਭਾ ਹਲਕਿਆਂ ਦੀ ਸ਼ਨਾਖਤ ਕੀਤੀ ਹੈ, ਜਿੱਥੇ ਪਾਰਟੀ ਦੀ ਜਿੱਤ ਦੀ ਸੰਭਾਵਨਾ ਜ਼ਿਆਦਾ ਹੈ। ਇਸ ਤਹਿਤ ਭਾਜਪਾ ਪਟਿਆਲਾ ਸੀਟ ਨੂੰ ਆਪਣੇ ਲਈ ਮਜ਼ਬੂਤ […]

ਜੈ ਇੰਦਰ ਕੌਰ ਨੇ ਸੂਬਾ ਮੀਤ ਪ੍ਰਧਾਨ ਵਜੋਂ ਨਿਯੁਕਤ ਕਰਨ ਲਈ ਭਾਜਪਾ ਲੀਡਰਸ਼ਿਪ ਦਾ ਕੀਤਾ ਧੰਨਵਾਦ

ਜੈ ਇੰਦਰ ਕੌਰ

ਪਟਿਆਲਾ 03 ਦਸੰਬਰ 2022: ਭਾਜਪਾ ਆਗੂ ਅਤੇ ਜਾਟ ਮਹਾਂਸਭਾ ਪੰਜਾਬ ਮਹਿਲਾ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਸੂਬਾ ਮੀਤ ਪ੍ਰਧਾਨ ਵਜੋਂ ਨਿਯੁਕਤੀ ਲਈ ਭਾਜਪਾ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਜੈ ਇੰਦਰ ਕੌਰ ਨੇ ਕਿਹਾ, “ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਗ੍ਰਹਿ ਮੰਤਰੀ ਅਮਿਤ ਸ਼ਾਹ ਜੀ, ਰਾਸ਼ਟਰੀ ਪ੍ਰਧਾਨ ਜੇਪੀ ਨੱਡਾ […]