July 15, 2024 8:23 pm

Gautam Gambhir: ਸਾਬਕਾ ਬੱਲੇਬਾਜ਼ ਗੌਤਮ ਗੰਭੀਰ ਬਣੇ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ

Gautam Gambhir

ਚੰਡੀਗੜ੍ਹ 09 ਜੁਲਾਈ 2024: ਸਾਬਕਾ ਭਾਰਤੀ ਸਲਾਮੀ ਬੱਲੇਬਾਜ਼ ਗੌਤਮ ਗੰਭੀਰ (Gautam Gambhir) ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਹੋਣਗੇ | ਇਸਦਾ ਐਲਾਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸਕੱਤਰ ਜੈ ਸ਼ਾਹ ਨੇ ਕੀਤਾ ਹੈ | ਗੌਤਮ ਗੰਭੀਰ ਹੁਣ ਰਾਹੁਲ ਦ੍ਰਾਵਿੜ ਦੀ ਥਾਂ ਲੈਣਗੇ | ਰਾਹੁਲ ਦ੍ਰਾਵਿੜ ਦਾ ਕਾਰਜਕਾਲ ਖ਼ਤਮ ਹੋ ਚੁੱਕਾ ਹੈ | ਭਾਰਤੀ ਟੀਮ […]

BCCI ਨੇ ਕਿਸੇ ਵੀ ਸਾਬਕਾ ਆਸਟ੍ਰੇਲੀਆਈ ਕ੍ਰਿਕਟਰ ਨੂੰ ਮੁੱਖ ਕੋਚ ਲਈ ਕੋਈ ਪੇਸ਼ਕਸ਼ ਨਹੀਂ ਕੀਤੀ: ਜੈ ਸ਼ਾਹ

Jai Shah

ਚੰਡੀਗੜ੍ਹ, 24 ਮਈ 2024: ਰਾਹੁਲ ਦ੍ਰਾਵਿੜ ਦਾ ਕਾਰਜਕਾਲ ਟੀ-20 ਵਿਸ਼ਵ ਕੱਪ 2024 ਤੋਂ ਬਾਅਦ ਖਤਮ ਹੋ ਜਾਵੇਗਾ। ਅਜਿਹੇ ‘ਚ ਭਾਰਤੀ ਟੀਮ ਦੇ ਮੁੱਖ ਕੋਚ ਨੂੰ ਬਦਲਿਆ ਜਾਵੇਗਾ। ਬੀਸੀਸੀਆਈ ਨੇ ਹਾਲ ਹੀ ਵਿੱਚ ਇਸ ਅਹੁਦੇ ਲਈ ਅਰਜ਼ੀਆਂ ਮੰਗੀਆਂ ਸਨ। ਇਸ ਦੌਰਾਨ ਕਈ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਬੀਸੀਸੀਆਈ ਨੇ ਰਿਕੀ ਪੋਂਟਿੰਗ ਅਤੇ ਜਸਟਿਨ ਲੈਂਗਰ […]

ਟੀ-20 ਕ੍ਰਿਕਟ ਵਿਸ਼ਵ ਕੱਪ 2024 ਤੋਂ ਬਾਅਦ ਬਦਲੇਗਾ ਭਾਰਤੀ ਟੀਮ ਦਾ ਮੁੱਖ ਕੋਚ !

T-20 World Cup 2024

ਚੰਡੀਗੜ੍ਹ, 10 ਮਈ 2024: ਟੀ-20 ਵਿਸ਼ਵ ਕੱਪ 2024 (T-20 World Cup 2024) ਜੂਨ ‘ਚ ਸ਼ੁਰੂ ਹੋਣ ਜਾ ਰਿਹਾ ਹੈ। ਵੈਸਟਇੰਡੀਜ਼ ਅਤੇ ਅਮਰੀਕਾ ਦੀ ਮੇਜ਼ਬਾਨੀ ਵਿੱਚ ਹੋਣ ਜਾ ਰਹੇ ਇਸ ਟੂਰਨਾਮੈਂਟ ਤੋਂ ਬਾਅਦ ਭਾਰਤੀ ਟੀਮ ਦੇ ਮੁੱਖ ਕੋਚ ਵਿੱਚ ਵੱਡਾ ਬਦਲਾਅ ਹੋ ਸਕਦਾ ਹੈ। ਦਰਅਸਲ, ਭਾਰਤੀ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਦਾ ਕਰਾਰ ਵਨਡੇ ਵਿਸ਼ਵ […]

ਏਸ਼ੀਅਨ ਕ੍ਰਿਕਟ ਕੌਂਸਲ ਦੇ ਪ੍ਰਧਾਨ ਬਣੇ ਰਹਿਣਗੇ ਜੈ ਸ਼ਾਹ, ਸਰਬਸੰਮਤੀ ਨਾਲ ਵਧਾਇਆ ਕਾਰਜਕਾਲ

Jai Shah

ਚੰਡੀਗੜ੍ਹ, 31 ਜਨਵਰੀ, 2024: ਜੈ ਸ਼ਾਹ (Jai Shah) ਏਸ਼ੀਅਨ ਕ੍ਰਿਕਟ ਕੌਂਸਲ (ਏਸੀਸੀ) ਦੇ ਪ੍ਰਧਾਨ ਬਣੇ ਰਹਿਣਗੇ। ਉਨ੍ਹਾਂ ਦਾ ਕਾਰਜਕਾਲ ਇੱਕ ਸਾਲ ਲਈ ਵਧਾ ਦਿੱਤਾ ਗਿਆ ਹੈ। ਬੁੱਧਵਾਰ ਨੂੰ ਏਸੀਸੀ ਦੀ ਸਾਲਾਨਾ ਜਨਰਲ ਬੈਠਕ ਵਿੱਚ ਜੈ ਸ਼ਾਹ ਦਾ ਕਾਰਜਕਾਲ ਸਰਬਸੰਮਤੀ ਨਾਲ ਇੱਕ ਸਾਲ ਲਈ ਵਧਾਇਆ ਗਿਆ। ਏਸ਼ੀਅਨ ਕ੍ਰਿਕਟ ਕੌਂਸਲ ਦੀ ਸਾਲਾਨਾ ਜਨਰਲ ਬੈਠਕ ਬਾਲੀ, ਇੰਡੋਨੇਸ਼ੀਆ ਵਿੱਚ […]

ਭਾਜਪਾ ਚਾਹੁੰਦੀ ਹੈ ਕਿ ਹਰ ਫੈਸਲਾ ਦਿੱਲੀ ‘ਚ ਹੋਵੇ, ਅਸੀਂ ਇਸ ਦੇ ਖ਼ਿਲਾਫ਼ ਹਾਂ: ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ, 17 ਅਕਤੂਬਰ 2023: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਨੇ ਮਿਜ਼ੋਰਮ ਦੇ ਆਇਜ਼ੌਲ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਜ਼ਿਆਦਾਤਰ ਆਗੂਆਂ ਦੇ ਬੱਚੇ ਵੰਸ਼ਵਾਦੀ ਹਨ। ਅਮਿਤ ਸ਼ਾਹ ਦਾ ਪੁੱਤ ਕ੍ਰਿਕਟ ਚਲਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਵਿਕੇਂਦਰੀਕਰਨ ਚਾਹੁੰਦੇ […]

ICC ਨੇ BCCI ਦਾ ਮਾਲੀਆ ਹਿੱਸਾ 72 ਫੀਸਦੀ ਵਧਾਇਆ, ਬੋਰਡ ਨੂੰ ਮਿਲਣਗੇ ਕਰੋੜਾਂ ਰੁਪਏ

BCCI

ਚੰਡੀਗੜ੍ਹ 14 ਜੁਲਾਈ 2023: ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਨੇ ਫੰਡ ਯਾਨੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੂੰ ਮਿਲਣ ਵਾਲੇ ਮਾਲੀਆ ਹਿੱਸੇ ਵਿੱਚ 72 ਫੀਸਦੀ ਦਾ ਵਾਧਾ ਕੀਤਾ ਹੈ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਸਾਰੇ ਰਾਜ ਕ੍ਰਿਕਟ ਸੰਘਾਂ ਨੂੰ ਪੱਤਰ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਜੈ ਸ਼ਾਹ ਇਸ ਸਮੇਂ ਆਈਸੀਸੀ ਦੀ ਸਾਲਾਨਾ ਕਾਨਫਰੰਸ ਲਈ […]

BCCI: ਭਾਰਤੀ ਕ੍ਰਿਕਟ ਬੋਰਡ ਨੇ ਸੱਤ ਸਾਲ ਬਾਅਦ ਅਧਿਕਾਰੀਆਂ ਦੇ ਭੱਤੇ ‘ਚ ਕੀਤਾ ਵਾਧਾ

BCCI

ਚੰਡੀਗੜ੍ਹ, 10 ਅਪ੍ਰੈਲ 2023: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸੱਤ ਸਾਲ ਦੇ ਲੰਮੇ ਸਮੇਂ ਤੋਂ ਬਾਅਦ ਆਪਣੇ ਅਧਿਕਾਰੀਆਂ ਦੇ ਭੱਤਿਆਂ ਵਿੱਚ ਵਾਧਾ ਕੀਤਾ ਹੈ। ਹੁਣ ਬੀਸੀਸੀਆਈ ਦੇ ਇੱਕ ਉੱਚ ਅਧਿਕਾਰੀ ਨੂੰ ਵਿਦੇਸ਼ੀ ਦੌਰਿਆਂ ‘ਤੇ ਰੋਜ਼ਾਨਾ ਦੇ ਖਰਚਿਆਂ ਲਈ 1000 ਅਮਰੀਕੀ ਡਾਲਰ ਦਾ ਰੋਜ਼ਾਨਾ ਭੱਤਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਫਲਾਈਟ ‘ਚ ਫਸਟ ਕਲਾਸ […]

ਏਸ਼ੀਆ ਕੱਪ ਨੂੰ ਲੈ ਕੇ ਸ਼ਾਹਿਦ ਅਫਰੀਦੀ ਦਾ ਬਿਆਨ, ਕਿਹਾ- BCCI ਦੇ ਸਾਹਮਣੇ ICC ਵੀ ਕੁਝ ਨਹੀਂ ਕਰ ਸਕਦੀ

Shahid Afridi

ਚੰਡੀਗੜ੍ਹ, 16 ਫਰਵਰੀ 2023: ਪਾਕਿਸਤਾਨ ਤੋਂ ਆਗਾਮੀ ਏਸ਼ੀਆ ਕੱਪ ਦੀ ਮੇਜ਼ਬਾਨੀ ਖੋਹੀ ਜਾ ਸਕਦੀ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਪਾਕਿਸਤਾਨ ਵਿੱਚ ਖੇਡਣ ਤੋਂ ਇਨਕਾਰ ਕਰ ਦਿੱਤਾ ਹੈ। ਨਾਲ ਹੀ ਏਸ਼ੀਅਨ ਕ੍ਰਿਕਟ ਕੌਂਸਲ (ਏਸੀਸੀ) ਦੇ ਪ੍ਰਧਾਨ ਜੈ ਸ਼ਾਹ ਨੇ ਕਿਹਾ ਸੀ ਕਿ ਏਸ਼ੀਆ ਕੱਪ ਇਸ ਵਾਰ ਨਿਰਪੱਖ ਮੈਦਾਨ ‘ਤੇ ਖੇਡਿਆ ਜਾਵੇਗਾ। ਪਾਕਿਸਤਾਨ ਇਸ ਨੂੰ […]

4 ਫਰਵਰੀ ਨੂੰ ਏਸ਼ੀਅਨ ਕ੍ਰਿਕਟ ਕੌਂਸਲ ਦੀ ਬੈਠਕ, ਭਾਰਤ-ਪਾਕਿਸਤਾਨ ਕ੍ਰਿਕਟ ਬੋਰਡਾਂ ਵਿਚਾਲੇ ਭਖਵੀਂ ਬਹਿਸ ਦੀ ਸੰਭਾਵਨਾ

Asian Cricket Council

ਚੰਡੀਗੜ੍ਹ, 24 ਜਨਵਰੀ 2023: ਭਾਰਤ ਅਤੇ ਪਾਕਿਸਤਾਨ ਦੇ ਕ੍ਰਿਕਟ ਬੋਰਡ ਜਲਦੀ ਹੀ ਏਸ਼ੀਅਨ ਕ੍ਰਿਕਟ ਕੌਂਸਲ (Asian Cricket Council) ਦੀ ਬੈਠਕ ‘ਚ ਇਕੱਠੇ ਨਜ਼ਰ ਆਉਣਗੇ। ਇਹ ਬੈਠਕ 4 ਫਰਵਰੀ ਨੂੰ ਹੋਣੀ ਹੈ, ਜਿਸ ‘ਚ ਦੋਵਾਂ ਕ੍ਰਿਕਟ ਬੋਰਡਾਂ ਵਿਚਾਲੇ ਭਖਵੀਂ ਬਹਿਸ ਹੋਣ ਦੀ ਸੰਭਾਵਨਾ ਹੈ। ਦੋਵਾਂ ਕ੍ਰਿਕਟ ਬੋਰਡਾਂ ਵਿਚਾਲੇ ਵਿਵਾਦ ਦਾ ਸਭ ਤੋਂ ਵੱਡਾ ਕਾਰਨ ਬੀਸੀਸੀਆਈ ਦੇ […]

ਵਾਇਆਕਾਮ-18 ਨੇ ਮਹਿਲਾ IPL ਦੇ ਪ੍ਰਸਾਰਣ ਦੇ ਅਧਿਕਾਰ ਕੀਤੇ ਹਾਸਲ, 951 ਕਰੋੜ ਰੁਪਏ ਦੀ ਲੱਗੀ ਬੋਲੀ

Viacom-18

ਚੰਡੀਗੜ੍ਹ 16 ਜਨਵਰੀ 2023: ਰਿਲਾਇੰਸ ਦੀ ਮਲਕੀਅਤ ਵਾਲੀ ਵਾਇਆਕਾਮ-18 (Viacom-18) ਪ੍ਰਾਈਵੇਟ ਲਿਮਟਿਡ ਨੇ ਮਹਿਲਾ ਆਈਪੀਐੱਲ (Women’s IPL) ਦੇ ਪ੍ਰਸਾਰਣ ਦੇ ਅਧਿਕਾਰ ਹਾਸਲ ਕਰ ਲਏ ਹਨ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਆਕੌਮ-18 ਨੂੰ ਮਹਿਲਾ ਆਈਪੀਐਲ ਦੇ ਮੀਡੀਆ ਅਧਿਕਾਰ ਜਿੱਤਣ ਲਈ ਵੀ ਵਧਾਈ ਦਿੱਤੀ। ਜੈ ਸ਼ਾਹ ਨੇ ਕਿਹਾ ਨੇ ਟਵੀਟ ਕਰਦਿਆਂ ਕਿਹਾ […]