July 4, 2024 9:44 pm

ਸੀ.ਜੀ.ਐੱਮ/ਸਕੱਤਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਦਾ ਦੌਰਾ, ਹਵਾਲਾਤੀਆਂ ਨਾਲ ਕੀਤੀ ਗੱਲਬਾਤ

Jail

ਸ੍ਰੀ ਮੁਕਤਸਰ ਸਾਹਿਬ, 28 ਮਈ 2024: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ-ਜੇਲ੍ਹਾਂ (Jail) ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ […]

ਇੰਡੀਆਂ ਗਠਜੋੜ ਦੇ ਆਗੂ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਜੇਲ੍ਹ ਜਾ ਰਹੇ ਹਨ: PM ਮੋਦੀ

PM Modi

ਚੰਡੀਗੜ੍ਹ, 18 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਰਾਜਧਾਨੀ ਦਿੱਲੀ ਵਿੱਚ ਪਹਿਲੀ ਜਨ ਸਭਾ ਨੂੰ ਸੰਬੋਧਨ ਕੀਤਾ। ਉੱਤਰ ਪੂਰਬੀ ਦਿੱਲੀ ਦੇ ਕਰਤਾਰ ਨਗਰ ਇਲਾਕੇ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਮੇਰਾ ਹਰ ਪਲ-ਪਲ ਅਤੇ ਹਰ ਕਣ-ਕਣ ਦੇਸ਼ ਦੇ ਲੋਕਾਂ ਲਈ ਹੈ। ਪੀਐਮ ਨੇ ਕਿਹਾ ਕਿ ਇੰਡੀਆਂ ਗਠਜੋੜ ਦੇ ਆਗੂ ਭ੍ਰਿਸ਼ਟਾਚਾਰ ਦੇ ਮਾਮਲੇ […]

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਗਿੱਦੜਬਾਹਾ ਬਾਰ ਦੇ ਵਕੀਲਾਂ ਨਾਲ ਜ਼ਿਲ੍ਹਾ ਜੇਲ੍ਹ ਦਾ ਦੌਰਾ

District Legal Services Authority

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ 2024: ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ –ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (District Legal Services Authority) , ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਮਿਸ: ਹਰਪ੍ਰੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜਨ) –ਸਾਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸਬ ਡਵੀਜਨ ਗਿੱਦੜਬਾਹਾ ਵਿਖੇ ਬਾਰ ਦੇ ਵਕੀਲਾਂ ਨਾਲ […]

ਬਠਿੰਡਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ ‘ਚ, ਰਿਸ਼ਤੇਦਾਰਾਂ ਨੂੰ ਮਿਲਣ ਤੋਂ ਬਾਅਦ ਕੈਦੀ ਕੋਲੋਂ ਨਸ਼ੀਲੇ ਪਦਾਰਥ ਬਰਾਮਦ

Bathinda's Central Jail

ਬਠਿੰਡਾ, 10 ਅਪ੍ਰੈਲ 2024: ਬਠਿੰਡਾ ਦੀ ਕੇਂਦਰੀ ਜੇਲ੍ਹ (Bathinda’s Central Jail) ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਦਰਅਸਲ, ਜੇਲ੍ਹ ਵਿੱਚ ਇੱਕ ਕੈਦੀ ਦੀ ਘਰਵਾਲੀ ਅਤੇ ਇੱਕ ਹੋਰ ਰਿਸ਼ਤੇਦਾਰ ਨੂੰ ਮਿਲਣ ਆਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕੱਪੜਿਆਂ ‘ਚ ਲੁਕਾ ਕੇ ਲਿਆਂਦਾ ਚਿੱਟੇ ਦਾ ਨਸ਼ੀਲਾ ਪਦਾਰਥ ਕੈਦੀ ਨੂੰ ਦਿੱਤਾ | ਜੇਲ੍ਹ (Bathinda’s Central Jail) […]

ਮਾਨਸਾ ‘ਚ ਪਾਬੰਦੀਸ਼ੁਦਾ ਵਸਤੂਆਂ ਨੂੰ ਜੇਲ੍ਹ ਅਹਾਤੇ ’ਚ ਲੈ ਕੇ ਜਾਣ ਦੀ ਮਨਾਹੀ

Yamunanagar

ਮਾਨਸਾ, 07 ਅਪ੍ਰੈਲ 2024: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨਿਰਮਲ ਓਸੇਪਚਨ ਨੇ ਸੀ.ਆਰ.ਪੀ.ਸੀ ਦੀ ਧਾਰਾ-144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰੀਕੇ ਨਾਲ ਜਾਂ ਕਿਸੇ ਵੀ ਡਿਵਾਈਸ ਦੀ ਵਰਤੋਂ ਦੁਆਰਾ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੇਲ ਦੇ ਅਹਾਤੇ ਵਿੱਚ ਦਾਖਲ ਹੋਣ ਜਾਂ ਅੰਦਰ ਲਿਜਾਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। […]

ਜ਼ੇਲ੍ਹ ‘ਚ ਬੰਦ ਗ਼ਰੀਬ ਕੈਦੀਆਂ ਦੇ 40 ਹਜ਼ਾਰ ਤੱਕ ਦੇ ਜ਼ੁਰਮਾਨੇ ਭਰੇਗੀ ਸਰਕਾਰ

prisoners

ਅੰਮ੍ਰਿਤਸਰ 08 ਫਰਵਰੀ 2024: ਕੇਂਦਰੀ ਜ਼ੇਲ੍ਹ ਵਿਚ ਬੰਦ ਅਜਿਹੇ ਕੈਦੀ (prisoners) ਜੋ ਕਿ ਆਰਥਿਕ ਤੌਰ ‘ਤੇ ਕਮਜ਼ੋਰ ਹੋਣ ਕਾਰਨ ਆਪਣੀ ਜ਼ਮਾਨਤ ਰਾਸ਼ੀ ਜਾਂ ਜ਼ੁਰਮਾਨਾ ਨਹੀਂ ਭਰ ਸਕੇ ਅਤੇ ਇਸ ਕਾਰਨ ਹੀ ਜੇਲ੍ਹ ਵਿੱਚ ਬੰਦ ਹਨ, ਉਨ੍ਹਾਂ ਦੀ ਇਹ ਰਾਸ਼ੀ ਭਰਨ ਲਈ ਸਹਾਇਤਾ ਪੰਜਾਬ ਸਰਕਾਰ ਕਰਨ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ […]

ਜੇਲ੍ਹ ‘ਚ ਕੈਦੀ ਦੀ ਜਨਮ ਦਿਨ ਪਾਰਟੀ ਨੂੰ ਲੈ ਕੇ ਵਿਰੋਧੀ ਧਿਰ ਪਾਰਟੀਆਂ ਨੇ ਪੰਜਾਬ ਸਰਕਾਰ ਨੂੰ ਘੇਰਿਆ

jail

ਚੰਡੀਗੜ੍ਹ, 05 ਦਸੰਬਰ 2024: ਪਹਿਲਾਂ ਪੰਜਾਬ ਦੀ ਜੇਲ੍ਹ (jail) ਵਿੱਚ ਬਦਮਾਸ਼ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਨੂੰ ਲੈ ਕੇ ਅਤੇ ਹੁਣ ਕੈਦੀ ਦੀ ਜਨਮ ਦਿਨ ਪਾਰਟੀ ਦੀ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਰਹੀ ਹੈ, ਜਿਸਨੂੰ ਲੈ ਕੇ ਸਿਆਸਤ ਭਖ ਗਈ ਹੈ | ਹੁਣ ਵਿਰੋਧੀ ਪਾਰਟੀਆਂ ਨੇ ਇਸ ਮੁੱਦੇ ‘ਤੇ ਸੂਬੇ ਦੀ ‘ਆਪ’ ਸਰਕਾਰ ਨੂੰ ਘੇਰ […]

ਲੁਧਿਆਣਾ ਕੇਂਦਰੀ ਜੇਲ੍ਹ ‘ਚ ਚੈਕਿੰਗ ਦੌਰਾਨ 13 ਮੋਬਾਈਲ ਬਰਾਮਦ, 3 ਹਵਾਲਾਤੀਆਂ ਸਮੇਤ 10 ਜਣਿਆ ਖ਼ਿਲਾਫ਼ ਕੇਸ ਦਰਜ

Ludhiana Central Jail

ਚੰਡੀਗੜ੍ਹ 01, ਫ਼ਰਵਰੀ 2023: ਗੋਇੰਦਵਾਲ ਜੇਲ੍ਹ ‘ਚ ਗੈਂਗਸਟਰਾਂ ਦੇ ਕਤਲ ਤੋਂ ਬਾਅਦ ਵੱਖ-ਵੱਖ ਜੇਲ੍ਹਾਂ ‘ਚ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਲੁਧਿਆਣਾ ਕੇਂਦਰੀ ਜੇਲ (Ludhiana Central Jail) ‘ਚ ਚੈਕਿੰਗ ਦੌਰਾਨ 13 ਮੋਬਾਇਲ ਲਵਾਰਸ ਹਾਲਤ ‘ਚ ਬਰਾਮਦ ਹੋਏ। ਜਿਸ ’ਤੇ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਡਵੀਜ਼ਨ ਵਿੱਚ 10 ਵਿੱਚੋਂ 7 ਅਣਪਛਾਤੇ ਅਤੇ 3 ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ […]

CM ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀ ਵਿਗੜੀ ਸਿਹਤ, ਅੰਮ੍ਰਿਤਸਰ ਦੇ ਹਸਪਤਾਲ ‘ਚ ਕਰਵਾਇਆ ਦਾਖਲ

CM Charanjit singh channi

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit singh channi) ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀ ਅੱਜ ਜੇਲ੍ਹ ਵਿੱਚ ਅਚਾਨਕ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਹਨੀ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਲਿਆਂਦਾ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਉਸ ਨੂੰ ਜਲੰਧਰ ਜੇਲ੍ਹ ਵਿੱਚ ਛਾਤੀ ਵਿੱਚ ਦਰਦ ਹੋਇਆ। ਫਿਲਹਾਲ ਹਨੀ […]

ਜੇਲ੍ਹ ਚੋਂ ਬਾਹਰ ਆਉਣ ਤੋਂ ਬਾਅਦ ਸੁਖਪਾਲ ਖਹਿਰਾ ਨੇ ਕਹੀਂ ਇਹ ਗੱਲ

ਚੰਡੀਗੜ੍ਹ, 28 ਜਨਵਰੀ 2022 : ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਜੇਲ੍ਹ ਜਾਣ ਦਾ ਕੋਈ ਪਛਤਾਵਾ ਨਹੀਂ ਹੈ ਅਤੇ ਜੇਲ੍ਹ ਇਨਸਾਨਾਂ ਲਈ ਬਣੀ ਹੈ, ਜਾਨਵਰਾਂ ਲਈ ਨਹੀਂ। ਉਨ੍ਹਾਂ ਕਿਹਾ ਕਿ ਇਸ ਦੌਰਾਨ ਮੈਂ ਆਪਣੇ ਵੱਲ ਮਾਨਸਿਕ ਅਤੇ ਸਰੀਰਕ ਧਿਆਨ ਦਿੱਤਾ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਹੋਰ ਵੀ ਬਹੁਤ ਸਾਰੇ ਬੇਕਸੂਰ ਬੈਠੇ ਹਨ, ਜਿਨ੍ਹਾਂ ਵਿੱਚ […]