July 7, 2024 1:38 pm

ਅੰਮ੍ਰਿਤਸਰ ਕੇਂਦਰੀ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜੱਪ, ਤਿੰਨ ਗੰਭੀਰ ਜ਼ਖਮੀ

Amritsar Central Jail

ਅੰਮ੍ਰਿਤਸਰ ,12 ਅਗਸਤ, 2023: ਪੰਜਾਬ ਦੀਆਂ ਜੇਲ੍ਹਾਂ ਅਕਸਰ ਹੀ ਸੁਰਖੀਆਂ ਦੇ ਵਿੱਚ ਬਣੀਆਂ ਰਹਿੰਦੀਆਂ ਹਨ, ਕਦੀ ਇਹਨਾਂ ਜੇਲਾਂ ਦੇ ਵਿਚੋਂ ਮੋਬਾਈਲ ਫੋਨ ਦੀ ਵਰਤੋਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ | ਤਾਜ਼ਾ ਮਾਮਲਾ ਅੰਮ੍ਰਿਤਸਰ ਕੇਂਦਰੀ ਜੇਲ੍ਹ (Amritsar Central Jail) ਤੋਂ ਸਾਹਮਣੇ ਆਇਆ ਹੈ, ਜਿੱਥੇ ਬੰਦ ਹਵਾਲਾਤੀ ਦੋ ਗੁੱਟ ਆਪਸ ਵਿੱਚ ਭਿੜ ਗਏ | ਇਸ ਝੜੱਪ ਵਿੱਚ […]

ਪੰਜਾਬ ਵਜ਼ਾਰਤ ਵੱਲੋਂ ਸੂਬੇ ਦੀਆਂ ਜੇਲ੍ਹਾਂ ‘ਚ ਬੰਦ 45 ਕੈਦੀਆਂ ਦੀ ਸਜ਼ਾ ‘ਚ ਵਿਸ਼ੇਸ਼ ਛੋਟ ਦੇਣ ਦੀ ਪ੍ਰਵਾਨਗੀ

Jails

ਚੰਡੀਗੜ੍ਹ, 11 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ | ਇਸਦੇ ਨਾਲ ਹੀ ਵਜ਼ਾਰਤ ਨੇ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਤੀਜੇ ਪੜਾਅ ਦੇ ਮੌਕੇ ਉਤੇ ਕੈਬਨਿਟ ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਭਰ ਦੀਆਂ ਜੇਲ੍ਹਾਂ (Jails) ਵਿੱਚ ਬੰਦ 45 ਕੈਦੀਆਂ ਦੀ ਸਜ਼ਾ ਵਿੱਚ […]

ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜੇਲ੍ਹਾਂ ‘ਚ ਚਲਾਇਆ ਤਲਾਸ਼ੀ ਅਭਿਆਨ

Punjab Police

ਪਟਿਆਲਾ, 02 ਅਗਸਤ 2023: ਅੱਜ ਪੰਜਾਬ ਭਰ ਦੀਆਂ ਜੇਲ੍ਹਾਂ ਵਿੱਚ ਪੰਜਾਬ ਪੁਲਿਸ (Punjab Police) ਵੱਲੋਂ ‘ਆਪਰੇਸ਼ਨ ਸਤਰਕ’ (Operation Satark) ਚਲਾਇਆ ਜਾ ਰਿਹਾ ਹੈ। ਪੰਜਾਬ ਪੁਲਿਸ ਦੇ ਸਾਰੇ ਸੀਨੀਅਰ ਅਧਿਕਾਰੀ ਨਿੱਜੀ ਤੌਰ ‘ਤੇ ਪਹੁੰਚ ਕੇ ਜੇਲ੍ਹਾਂ ਵਿੱਚ ਚੈਕਿੰਗ ਕਰ ਰਹੇ ਹਨ। ਅੱਜ ਪਟਿਆਲਾ ਜੇਲ੍ਹ ਵਿੱਚ ਵੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਹ ਤਲਾਸ਼ੀ ਅਭਿਆਨ ਪੰਜਾਬ ਦੀਆਂ ਜੇਲ੍ਹਾਂ […]

ਜੇਲ੍ਹਾਂ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਲਈ ਰੂਪ-ਰੇਖਾ ਤਿਆਰ ਕਰ ਰਹੀ ਹੈ ਸੂਬਾ ਸਰਕਾਰ: ਭਗਵੰਤ ਮਾਨ

Jails

ਕਪੂਰਥਲਾ, 16 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਜੇਲ੍ਹਾਂ (Jails) ਵਿਚ ਵਿਗਿਆਨਕ ਲੀਹਾਂ ਉਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਲਈ ਵਿਆਪਕ ਰੂਪ-ਰੇਖਾ ਤਿਆਰ ਕਰ ਰਹੀ ਹੈ। ਮੁੱਖ ਮੰਤਰੀ ਨੇ ਅੱਜ ਇੱਥੇ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਚ ਤਾਕਤੀ ਜੈਮਰ, […]

ਪੰਜਾਬ ਦੀਆਂ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਦੀ ਦਿਸ਼ਾ ‘ਚ ਪੰਜਾਬ ਸਰਕਾਰ ਵਲੋਂ ਚੁੱਕੇ ਇਹ ਕਦਮ

center of excellence

ਚੰਡੀਗੜ੍ਹ 30 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਅਪਰਾਧ ਮੁਕਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਦਿਸ਼ਾ ਵਿਚ ਸੂਬਾ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਸੂਬੇ ਦੀਆਂ ਜੇਲ੍ਹਾਂ (Jails) ਨੂੰ ਸੁਧਾਰ ਘਰ ਬਣਾਉਣ ਦੀ ਦਿਸ਼ਾ ਵਿਚ ਕਦਮ ਵਧਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ […]

ਜੇਲ੍ਹਾਂ ‘ਚ ਬੰਦ ਅੰਡਰ ਟ੍ਰਾਇਲ ਵਿਅਕਤੀਆਂ ਦੇ ਕੰਮ ਕਰਨ ਸੰਬੰਧੀ ਜਲਦ ਬਣੇਗੀ ਪਾਲਿਸੀ: ਹਰਜੋਤ ਬੈਂਸ

jails

ਹੁਸ਼ਿਆਰਪੁਰ 28 ਦਸੰਬਰ 2022: ਜੇਲ੍ਹ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਨੂੰ ਹੁਣ ਅਸਲ ਮਾਅਨਿਆਂ ਵਿਚ ਸੁਧਾਰ ਘਰ ਬਣਾਇਆ ਜਾ ਰਿਹਾ ਹੈ, ਜਿਕੇ ਕੈਦੀਆਂ ਦੇ ਮੁੜ-ਵਸੇਬੇ ਨੂੰ ਲੈ ਕੇ ਵਿਸ਼ੇਸ਼ ਯੋਜਨਾਵਾਂ ’ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਕਾਫੀ ਹੱਦ ਤੱਕ ਪੰਜਾਬ ਸਰਕਾਰ ਇਸ ਵਿਚ ਸਫਲ ਵੀ ਹੋਈ ਹੈ। ਉਹ […]

ਜੇਲ੍ਹਾਂ ‘ਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀ ਤੇ ਸਟਾਫ਼ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਵੇਗਾ: CM ਭਗਵੰਤ ਮਾਨ

Jails

ਨਾਭਾ 13 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੀਆਂ ਜੇਲ੍ਹਾਂ (Jails) ਵਿੱਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀਆਂ ਤੇ ਸਟਾਫ਼ ਨੂੰ ਨਿੱਜੀ ਤੌਰ ਉਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇੱਥੇ ਨਵੀਂ ਜ਼ਿਲ੍ਹਾ ਜੇਲ੍ਹ ਦਾ ਮੁਆਇਨਾ ਕਰਨ ਪੁੱਜੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ […]

ਫਰੀਦਕੋਟ ਜੇਲ੍ਹ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ‘ਚ ਜੇਲ੍ਹ ਸੁਪਰਡੈਂਟ ਨੂੰ ਕੀਤਾ ਮੁਅੱਤਲ

ਲੋਕ ਨਿਰਮਾਣ ਵਿਭਾਗ

ਚੰਡੀਗੜ੍ਹ 26 ਮਈ 2022: ਪੰਜਾਬ ਸਰਕਾਰ ਜੇਲ੍ਹਾਂ ‘ਚ ਮੋਬਾਈਲ ਫ਼ੋਨ ਦੀ ਵਰਤੋਂ ‘ਤੇ ਸਖਤ ਦਿਖਾਈ ਦੇ ਰਹੀ ਹੈ | ਇਸਦੇ ਚੱਲਦੇ ਹਵਾਲਾਤੀ ਵਲੋਂ ਜੇਲ੍ਹ ‘ਚ ਵੀਡੀਓ ਸ਼ੇਅਰ ਕੀਤੇ ਜਾਣ ਤੋਂ ਬਾਅਦ ਜੇਲ੍ਹਾਂ ‘ਚ ਮੋਬਾਈਲ ਫ਼ੋਨ ‘ਤੇ ਪੰਜਾਬ ਸਰਕਾਰ ਸਖ਼ਤ ਹੋ ਗਈ ਹੈ।ਇਸ ਮਾਮਲੇ ‘ਚ ਕਾਰਵਾਈ ਕਰਦਿਆਂ ਜੇਲ੍ਹ ਸੁਪਰਡੈਂਟ ਮੁਅੱਤਲ ਕਰ ਦਿੱਤਾ ਗਿਆ ਹੈ। ਸੂਤਰਾਂ ਦੇ […]