July 4, 2024 7:11 pm

Election Result: ਰਾਜਸਥਾਨ ‘ਚ ਭਾਜਪਾ ਦੀ ਪਹਿਲੀ ਜਿੱਤ, 13 ਹੋਰ ਲੋਕ ਸਭਾ ਸੀਟਾਂ ‘ਤੇ ਅੱਗੇ

ਚੰਡੀਗੜ੍ਹ, 04 ਜੂਨ 2024: ਰਾਜਸਥਾਨ (Rajasthan) ਦੀਆਂ 25 ਲੋਕ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ | ਜੈਪੁਰ ਸੀਟ ਤੋਂ ਭਾਜਪਾ ਦੀ ਮੰਜੂ ਸ਼ਰਮਾ ਨੇ ਕਾਂਗਰਸ ਦੇ ਉਮੀਦਵਾਰ ਪ੍ਰਤਾਪ ਸਿੰਘ ਖਾਚਰੀਆਵਾਸ ਨੂੰ 331767 ਵੋਟਾਂ ਨਾਲ ਹਰਾ ਦਿੱਤਾ ਹੈ । ਭਾਜਪਾ ਇਸ ਵੇਲੇ ਇੱਕ ਜਿੱਤ ਨਾਲ 13 ਹੋਰ ਸੀਟਾਂ ‘ਤੇ ਅੱਗੇ ਚੱਲ ਰਹੀ ਹੈ | […]

ਭਾਜਪਾ ‘ਤੇ ਭੜਕੀ ਸੋਨੀਆ ਗਾਂਧੀ, ਆਖਿਆ- ਸੰਵਿਧਾਨ ਨੂੰ ਬਦਲਣ ਦੀ ਰਚੀ ਜਾ ਰਹੀ ਹੈ ਸਾਜ਼ਿਸ਼

Sonia Gandhi

ਚੰਡੀਗ੍ਹੜ, 06 ਅਪ੍ਰੈਲ, 2024: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਅੱਜ ਜੈਪੁਰ ਵਿੱਚ ਇੱਕ ਵਿਸ਼ਾਲ ਰੈਲੀ ਕਰ ਰਹੀ ਹੈ। ਰੈਲੀ ਵਿੱਚ ਕਾਂਗਰਸ ਦੇ ਸਾਰੇ ਪ੍ਰਮੁੱਖ ਆਗੂ ਪਹੁੰਚ ਚੁੱਕੇ ਹਨ। ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਆਗੂ ਸੋਨੀਆ ਗਾਂਧੀ (Sonia Gandhi) ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਤੰਤਰ ਖਤਰੇ ਵਿੱਚ ਹੈ, […]

ਜੈਪੁਰ: ਘਰ ‘ਚ ਭਿਆਨਕ ਅੱਗ ਲੱਗਣ ਨਾਲ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

Jaipur

ਚੰਡੀਗੜ੍ਹ, 21 ਮਾਰਚ 2024: ਰਾਜਸਥਾਨ ਦੀ ਰਾਜਧਾਨੀ ਜੈਪੁਰ (Jaipur) ਦੇ ਵਿਸ਼ਵਕਰਮਾ ਸਥਿਤ ਇੱਕ ਘਰ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਅੱਗ ਲੱਗਣ ਕਾਰਨ ਇੱਕ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ ਹੈ। ਅੱਗ ਇੰਨੀ ਭਿਆਨਕ ਸੀ ਕਿ ਹਾਦਸੇ ‘ਚ ਪੂਰਾ ਪਰਿਵਾਰ ਜ਼ਿੰਦਾ ਸੜ ਗਿਆ। ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਵੀ […]

RR vs LSG: ਲਖਨਊ ਨੇ ਰਾਜਸਥਾਨ ਰਾਇਲਜ਼ ਨੂੰ 10 ਦੌੜਾਂ ਨਾਲ ਹਰਾਇਆ

RR vs LSG

ਚੰਡੀਗੜ੍ਹ, 19 ਅਪ੍ਰੈਲ 2023: (RR vs LSG) ਆਈ.ਪੀ.ਐੱਲ 2023 ਦੇ 16ਵੇਂ ਸੀਜ਼ਨ ‘ਚ ਲਖਨਊ ਸੁਪਰ ਜਾਇੰਟਸ ਨੇ ਰਾਜਸਥਾਨ ਰਾਇਲਜ਼ ਨੂੰ ਉਸਦੇ ਘਰੇਲੂ ਮੈਦਾਨ ‘ਤੇ 10 ਦੌੜਾਂ ਨਾਲ ਹਰਾ ਦਿੱਤਾ ਹੈ । IPL ‘ਚ ਰਾਜਸਥਾਨ ‘ਤੇ ਲਖਨਊ ਦੀ ਇਹ ਪਹਿਲੀ ਜਿੱਤ ਹੈ। ਜਿੱਤ ਤੋਂ ਬਾਅਦ ਲਖਨਊ ਸੁਪਰ ਜਾਇੰਟਸ ਦੇ ਕਪਤਾਨ ਕੇਐਲ ਰਾਹੁਲ ਨੇ ਕਿਹਾ ਕਿ ਇੱਥੇ […]

ਜੈਪੁਰ ਬੰਬ ਧਮਾਕੇ ਦੇ ਚਾਰ ਮੁਲਜ਼ਮ ਬਰੀ, 2008 ‘ਚ ਹੋਏ ਸਨ ਅੱਠ ਲੜੀਵਾਰ ਧਮਾਕੇ

Jaipur serial bomb blast

ਚੰਡੀਗੜ੍ਹ, 29 ਮਾਰਚ 2023: ਹਾਈਕੋਰਟ ਨੇ ਬੁੱਧਵਾਰ ਨੂੰ 13 ਮਈ 2008 ਦੇ ਜੈਪੁਰ ਲੜੀਵਾਰ ਬੰਬ ਧਮਾਕੇ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ । ਜਦਕਿ ਇਸ ਮਾਮਲੇ ‘ਚ ਇੱਕ ਨਾਬਾਲਗ ਦਾ ਮਾਮਲਾ ਕਿਸ਼ੋਰ ਬੋਰਡ ਨੂੰ ਭੇਜ ਦਿੱਤਾ ਗਿਆ ਹੈ। ਅਦਾਲਤ ਨੇ ਇਸ ਮਾਮਲੇ ‘ਚ ਡੈਥ ਰੈਫਰੈਂਸ ਦੇ ਹਵਾਲੇ ਸਮੇਤ ਮੁਲਜ਼ਮਾਂ ਵੱਲੋਂ ਪੇਸ਼ ਕੀਤੀਆਂ 28 […]

ਜੈਪੁਰ ‘ਚ ‘ਰਾਈਟ ਟੂ ਹੈਲਥ’ ਬਿੱਲ ਦਾ ਵਿਰੋਧ ਕਰ ਰਹੇ ਡਾਕਟਰਾਂ ਤੇ ਪੁਲਿਸ ਵਿਚਾਲੇ ਝੜੱਪ, ਕਈ ਜ਼ਖਮੀ

Right to Health

ਚੰਡੀਗੜ੍ਹ, 20 ਮਾਰਚ 2023: ਰਾਜਸਥਾਨ ਦੇ ਜੈਪੁਰ ਵਿੱਚ ਰਾਜ ਸਰਕਾਰ ਦੇ ‘ਰਾਈਟ ਟੂ ਹੈਲਥ’ ਬਿੱਲ (Right to Health Bill) ਦਾ ਵਿਰੋਧ ਕਰ ਰਹੇ ਡਾਕਟਰਾਂ ਅਤੇ ਪੁਲਿਸ ਵਿਚਾਲੇ ਝੜੱਪ ਹੋ ਗਈ । ਪਹਿਲਾਂ ਤਾਂ ਪੁਲਿਸ ਨੇ ਡਾਕਟਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜੋ ਵਿਧਾਨ ਸਭਾ ਦੀ ਘੇਰਾਬੰਦੀ ਕਰਨ ਆਏ ਸਨ। ਜਦੋਂ ਡਾਕਟਰ ਦਾ ਪ੍ਰਦਰਸ਼ਨ ਬੇਕਾਬੂ ਹੋ […]

ਸਕੂਟ ਏਅਰਲਾਈਨਜ਼ ਨੇ ਯਾਤਰੀਆਂ ਤੋਂ ਮੰਗੀ ਮੁਆਫ਼ੀ, ਫਲਾਈਟ 32 ਯਾਤਰੀਆਂ ਨੂੰ ਲਏ ਬਿਨਾਂ ਹੋਈ ਸੀ ਰਵਾਨਾ

Scoot Airlines

ਚੰਡੀਗੜ੍ਹ 20 ਜਨਵਰੀ 2023: ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸਕੂਟ ਏਅਰਲਾਈਨਜ਼ (Scoot Airlines) ਵੱਲੋਂ 32 ਯਾਤਰੀਆਂ ਲਿਜਾਏ ਬਿਨਾਂ ਉਡਾਣ ਭਰ ਲਈ ਸੀ, ਜਿਸਦੇ ਚੱਲਦੇ ਨੂੰ ਸਕੂਟ ਏਅਰਲਾਈਨਜ਼ ਨੇ 32 ਯਾਤਰੀਆਂ ਤੋਂ ਮੁਆਫੀ ਮੰਗ ਲਈ ਗਈ ਹੈ। ਇੰਨਾ ਹੀ ਨਹੀਂ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (ਡੀ.ਜੀ.ਸੀ.ਏ.) ਤੋਂ ਵੀ ਇਸ ਮਾਮਲੇ ‘ਚ ਰਿਪੋਰਟ ਮੰਗੀ ਗਈ ਹੈ […]

ਅੰਮ੍ਰਿਤਸਰ ਏਅਰਪੋਰਟ ਤੋਂ ਫਲਾਈਟ ਯਾਤਰੀਆਂ ਨੂੰ ਲਏ ਬਿਨਾਂ 5 ਘੰਟੇ ਪਹਿਲਾਂ ਹੋਈ ਰਵਾਨਾ, ਯਾਤਰੀਆਂ ਵਲੋਂ ਹੰਗਾਮਾ

Scoot Airlines

ਚੰਡੀਗੜ੍ਹ 19 ਜਨਵਰੀ 2023: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ (Amritsar airport) ‘ਤੇ ਬੁੱਧਵਾਰ ਦੀ ਸ਼ਾਮ 30-35 ਯਾਤਰੀਆਂ ਦੇ ਵੱਲੋਂ ਹੰਗਾਮਾ ਕਰ ਦਿੱਤਾ ਗਿਆ। ਇਹ ਸਾਰੇ ਯਾਤਰੀ ਸਿੰਗਾਪੁਰ ਅਤੇ ਆਸਟ੍ਰੇਲੀਆ ਜਾਣ ਲਈ ਸ੍ਰੀ ਗੁਰੁ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ‘ਤੇ ਪਹੁੰਚੇ ਸਨ। ਪਰ ਇੱਥੇ ਆ ਕੇ ਇਨ੍ਹਾਂ ਯਾਤਰੀਆਂ ਨੂੰ ਪਤਾ ਲੱਗਾ ਕਿ ਸਕੂਟ ਏਅਰਲਾਈਨ ਦੀ […]

ਸਪਾਈਸ ਜੈੱਟ ਵਲੋਂ ਅੰਮ੍ਰਿਤਸਰ ਤੋਂ ਜੈਪੁਰ ਲਈ ਸਿੱਧੀ ਉਡਾਣ ਚਲਾਉਣ ਦਾ ਫੈਸਲਾ, ਸੈਰ-ਸਪਾਟੇ ਨੂੰ ਮਿਲੇਗਾ ਹੁਲਾਰਾ

SpiceJet

ਚੰਡੀਗ੍ਹੜ 10 ਜਨਵਰੀ 2023: ਸਪਾਈਸ ਜੈੱਟ (SpiceJet) ਨੇ ਪੰਜਾਬ ਦੇ ਅੰਮ੍ਰਿਤਸਰ ਤੋਂ ਜੈਪੁਰ ਲਈ ਸਿੱਧੀ ਉਡਾਣ ਚਲਾਉਣ ਦਾ ਫੈਸਲਾ ਕੀਤਾ ਹੈ। ਸਪਾਈਸ ਜੈੱਟ ਦੀ ਪਹਿਲੀ ਫਲਾਈਟ 20 ਜਨਵਰੀ ਤੋਂ ਰੋਜ਼ਾਨਾ ਉਡਾਣ ਭਰੇਗੀ। ਸਪਾਈਸ ਜੈੱਟ ਦੇ ਫੈਸਲੇ ਨਾਲ ਜੋ ਲੋਕ ਉੱਤਰੀ ਭਾਰਤ ਦਾ ਦੌਰਾ ਕਰਨਾ ਚਾਹੁੰਦੇ ਹਨ, ਉਹ ਹੁਣ ਜੈਪੁਰ ਦੇ ਨਾਲ-ਨਾਲ ਅੰਮ੍ਰਿਤਸਰ ਲਈ ਵੀ ਯੋਜਨਾ […]

ਰਾਜਸਥਾਨ ‘ਚ ਭਾਜਪਾ ਵਰਕਰਾਂ ਵਲੋਂ ਬੇਰੁਜ਼ਗਾਰੀ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਰਾਜਸਥਾਨ ਸਰਕਾਰ ਖ਼ਿਲਾਫ ਰੋਸ਼ ਪ੍ਰਦਰਸ਼ਨ

BJP workers

ਚੰਡੀਗੜ੍ਹ 20 ਸਤੰਬਰ 2022: ਭਾਜਪਾ ਵਰਕਰਾਂ (BJP workers) ਨੇ ਅੱਜ ਰਾਜਸਥਾਨ ਦੇ ਜੈਪੁਰ ਵਿਚ ਲੰਪੀ ਸਕਿਨ, ਨੌਜਵਾਨਾਂ ਵਿੱਚ ਬੇਰੁਜ਼ਗਾਰੀ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਰਾਜਸਥਾਨ ਸਰਕਾਰ (Rajasthan government) ਖ਼ਿਲਾਫ ਰੋਸ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਭਾਜਪਾ ਵਰਕਰਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਦੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ | ਇਸ ਦੌਰਾਨ ਸੂਬਾ ਪ੍ਰਧਾਨ ਸਤੀਸ਼ ਪੂਨੀਆ ਦੀ […]