July 7, 2024 10:18 pm

“ਇਕ ਰਾਸ਼ਟਰ, ਇਕ ਚੋਣ” ਦੀ ਰਿਪੋਰਟ ‘ਤੇ ਕਾਂਗਰਸ ਨੇ ਕੇਂਦਰ ਸਰਕਾਰ ‘ਤੇ ਚੁੱਕੇ ਸਵਾਲ

One Nation One Election

ਸ੍ਰੀ ਮੁਕਤਸਰ ਸਾਹਿਬ 14 ਮਾਰਚ 2024: ਕਾਂਗਰਸ ਨੇ ਵੀਰਵਾਰ ਨੂੰ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਨਾਲੋ-ਨਾਲ ਕਰਵਾਉਣ ਦੀ ਉੱਚ ਪੱਧਰੀ ਕਮੇਟੀ ਦੀ ਸਿਫ਼ਾਰਸ਼ ਨੂੰ ਲੈ ਕੇ ਸਰਕਾਰ ‘ਤੇ ਸ਼ਬਦੀ ਕੀਤਾ ਹੈ । ਕਾਂਗਰਸ ਨੇ ਦੋਸ਼ ਲਗਾਇਆ ਕਿ ਉਹ ‘ਇਕ ਰਾਸ਼ਟਰ, ਇਕ ਚੋਣ’ (One Nation One Election)  ਨਾਲ ਸੰਵਿਧਾਨ ਨੂੰ ਪੂਰੀ ਤਰ੍ਹਾਂ ਬਦਲਣਾ ਚਾਹੁੰਦੀ […]

ਨਹਿਰੂ ਦੀ ਚੀਨ ਨੀਤੀ ਦੀ ਆਲੋਚਨਾ ਕਰਨ ‘ਤੇ ਭੜਕੀ ਕਾਂਗਰਸ, ਜੈਰਾਮ ਰਮੇਸ਼ ਨੇ ਐੱਸ ਜੈਸ਼ੰਕਰ ‘ਤੇ ਲਾਏ ਗੰਭੀਰ ਦੋਸ਼

Jairam Ramesh

ਚੰਡੀਗੜ੍ਹ, 03 ਜਨਵਰੀ 2024: ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਚੀਨ ਨੀਤੀ ਦੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੀ ਆਲੋਚਨਾ ਤੋਂ ਕਾਂਗਰਸ ਗੁੱਸੇ ‘ਚ ਹੈ। ਉਨ੍ਹਾਂ ਨੇ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ‘ਤੇ ਕਈ ਵੱਡੇ ਦੋਸ਼ ਲਾਏ। ਜੈਰਾਮ ਰਮੇਸ਼ (Jairam Ramesh) ਨੇ ਕਿਹਾ ਕਿ ਉਹ ਮੌਜੂਦਾ ਪ੍ਰਧਾਨ ਮੰਤਰੀ ਤੋਂ ਲਾਭ ਲੈਣ ਲਈ ਨਹਿਰੂ ਦੀ […]

G-20 Summit: 21ਵੀਂ ਸਦੀ ਦੁਨੀਆ ਨੂੰ ਨਵੀਂ ਦਿਸ਼ਾ ਦਿਖਾਉਣ ਦਾ ਮਹੱਤਵਪੂਰਨ ਸਮਾਂ: PM ਮੋਦੀ

PM Modi

ਚੰਡੀਗੜ੍ਹ, 09 ਸਤੰਬਰ 2023: ਜੀ-20 ਸਿਖਰ ਸੰਮੇਲਨ ਅੱਜ ਦਿੱਲੀ ਵਿੱਚ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਭਾਰਤ ਦੀ ਧਰਤੀ ‘ਤੇ ਸਾਰੇ ਗਲੋਬਲ ਪ੍ਰਤੀਨਿਧੀਆਂ ਦਾ ਸਵਾਗਤ ਕੀਤਾ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ‘ਭਾਰਤ ਵਿਸ਼ਵ ‘ਚ ਭਰੋਸੇ ਦੀ ਘਾਟ ਨੂੰ ਵਿਸ਼ਵਾਸ ਅਤੇ ਨਿਰਭਰਤਾ ਵਿੱਚ ਬਦਲਣ ਦਾ ਸੱਦਾ ਦਿੰਦਾ […]

G-20: ਰਾਤ ਦੇ ਖਾਣੇ ਦੇ ਸੱਦੇ ‘ਚ ‘ਪ੍ਰੈਸੀਡੈਂਟ ਆਫ਼ ਭਾਰਤ’ ਦੀ ਵਰਤੋਂ, ਕਾਂਗਰਸ ਨੇ ‘ਇੰਡੀਆ’ ਸ਼ਬਦ ਹਟਾਉਣ ਦਾ ਲਾਇਆ ਦੋਸ਼

Bharat

ਚੰਡੀਗੜ੍ਹ, 05 ਸਤੰਬਰ 2023: ਜੀ-20 ਸੰਮੇਲਨ ਤੋਂ ਪਹਿਲਾਂ ਕਾਂਗਰਸ ਨੇ ਕੇਂਦਰ ਸਰਕਾਰ ‘ਤੇ ਵੱਡਾ ਦੋਸ਼ ਲਾਇਆ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦਾਅਵਾ ਕੀਤਾ ਹੈ ਕਿ ਰਾਸ਼ਟਰਪਤੀ ਭਵਨ ਵੱਲੋਂ 9 ਸਤੰਬਰ ਨੂੰ ਹੋਣ ਵਾਲੇ ਜੀ-20 ਸਿਖਰ ਸੰਮੇਲਨ ਦੇ ਡਿਨਰ ਲਈ ਭੇਜੇ ਗਏ ਸੱਦਾ ਪੱਤਰਾਂ ਵਿੱਚ ਆਮ ਤੌਰ ’ਤੇ ਵਰਤੇ ਜਾਣ ਵਾਲੇ ‘ਪ੍ਰੈਸੀਡੈਂਟ ਆਫ਼ […]

ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤ

Navjot Singh Sidhu

ਚੰਡੀਗੜ੍ਹ, 07 ਅਪ੍ਰੈਲ 2023: ਪੰਜਾਬ ਦੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ  (Navjot Singh Sidhu) ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜੈਰਾਮ ਰਮੇਸ਼ ਵੀ ਮੌਜੂਦ ਸਨ| ਸਿੱਧੂ ਨੇ ਖੁਦ ਤਸਵੀਰਾਂ ਟਵੀਟਰ ‘ਤੇ ਸਾਂਝੀਆਂ ਕੀਤੀਆਂ ਹਨ | ਬੀਤੇ ਦਿਨ ਨਵਜੋਤ ਸਿੰਘ ਸਿੱਧੂ ਦਿੱਲੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਰਾਹੁਲ ਗਾਂਧੀ ਪ੍ਰਿਅੰਕਾ ਗਾਂਧੀ […]

ਬੀਬੀਸੀ ਦਫ਼ਤਰਾਂ ‘ਤੇ ਸਰਵੇਖਣ ਬਾਰੇ ਬ੍ਰਿਟਿਸ਼ ਸਰਕਾਰ ਦਾ ਬਿਆਨ, ਅਸੀਂ ਬੀਬੀਸੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ

BBC

ਚੰਡੀਗੜ੍ਹ, 22 ਫ਼ਰਵਰੀ 2023: ਬ੍ਰਿਟਿਸ਼ ਸਰਕਾਰ ਨੇ ਪਿਛਲੇ ਹਫਤੇ ਬੀਬੀਸੀ (BBC) ਦੇ ਨਵੀਂ ਦਿੱਲੀ ਅਤੇ ਮੁੰਬਈ ਦਫਤਰਾਂ ਦੇ ਇਨਕਮ ਟੈਕਸ ਸਰਵੇਖਣ ਤੋਂ ਬਾਅਦ ਅੱਜ ਸੰਸਦ ਵਿੱਚ ਬੀਬੀਸੀ ਦੀ ਸੰਪਾਦਕੀ ਸੁਤੰਤਰਤਾ ਦਾ ਜ਼ੋਰਦਾਰ ਬਚਾਅ ਕੀਤਾ ਹੈ। ਬ੍ਰਿਟਿਸ਼ ਸਰਕਾਰ ਦੀ ਤਰਫੋਂ ਕਿਹਾ ਗਿਆ ਕਿ ਜਿੱਥੋਂ ਤੱਕ ਲਿਖਣ ਦੀ ਆਜ਼ਾਦੀ ਦਾ ਸਵਾਲ ਹੈ, ਅਸੀਂ ਇਸ ਮਾਮਲੇ ਵਿੱਚ ਬੀਬੀਸੀ […]

ਬੀਬੀਸੀ ਸਰਵੇਖਣ ‘ਤੇ ਇਨਕਮ ਟੈਕਸ ਵਿਭਾਗ ਦਾ ਦਾਅਵਾ, ਟੈਕਸ ਭੁਗਤਾਨਾਂ ‘ਚ ਮਿਲੀਆਂ ਬੇਨਿਯਮੀਆਂ

BBC

ਚੰਡੀਗੜ੍ਹ, 17 ਫਰਵਰੀ 2023: ਮੁੰਬਈ-ਦਿੱਲੀ ਸਥਿਤ ਬ੍ਰਿਟਿਸ਼ ਬ੍ਰਾਡਕਾਸਟਿੰਗ ਕਾਰਪੋਰੇਸ਼ਨ (BBC) ਦੇ ਦਫਤਰਾਂ ‘ਚ ਹੋਏ ਆਈ.ਟੀ ਸਰਵੇਖਣ ਨੂੰ ਲੈ ਕੇ ਆਮਦਨ ਕਰ ਵਿਭਾਗ ਨੇ ਵੱਡਾ ਦਾਅਵਾ ਕੀਤਾ ਹੈ। ਆਮਦਨ ਕਰ ਵਿਭਾਗ ਨੇ ਕਿਹਾ ਕਿ ਤਿੰਨ ਦਿਨਾਂ ਦੇ ਸਰਵੇਖਣ ਤੋਂ ਬਾਅਦ ਬੀਬੀਸੀ ਦਫ਼ਤਰਾਂ ਵਿੱਚ ਅੰਤਰਰਾਸ਼ਟਰੀ ਟੈਕਸ ਸਬੰਧੀ ਕੁਝ ਬੇਨਿਯਮੀਆਂ ਦਾ ਪਤਾ ਲੱਗਾ ਹੈ। ਆਮਦਨ ਕਰ ਵਿਭਾਗ ਨੇ […]

BBC ਦੇ ਦਿੱਲੀ-ਮੁੰਬਈ ਦਫ਼ਤਰਾਂ ‘ਤੇ ਛਾਪੇਮਾਰੀ ਦੌਰਾਨ ਕਾਂਗਰਸ ਨੇ ਅਡਾਨੀ ਦਾ ਕੀਤਾ ਜ਼ਿਕਰ

BBC

ਚੰਡੀਗੜ੍ਹ, 14 ਫਰਵਰੀ 2023: ਆਮਦਨ ਕਰ ਵਿਭਾਗ ਨੇ ਮੰਗਲਵਾਰ ਨੂੰ ਬੀਬੀਸੀ (BBC) ਦੇ ਦਿੱਲੀ-ਮੁੰਬਈ ਦਫ਼ਤਰਾਂ ‘ਤੇ ਸਰਵੇਖਣ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ 2002 ਦੇ ਗੁਜਰਾਤ ਦੰਗਿਆਂ ‘ਤੇ ਡਾਕੂਮੈਂਟਰੀ ਬਣਾਉਣ ਤੋਂ ਬਾਅਦ ਆਮਦਨ ਕਰ ਵਿਭਾਗ ਵੱਲੋਂ ਕੀਤੀ ਗਈ ਇਸ ਕਾਰਵਾਈ ਲਈ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਕਾਂਗਰਸ ਤੋਂ ਲੈ ਕੇ ਟੀਐਮਸੀ […]

ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ‘ਤੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Chaudhry Santokh Singh

ਚੰਡੀਗੜ੍ਹ 14 ਜਨਵਰੀ 2023: ਪੰਜਾਬ ‘ਚ ਭਾਰਤ ਜੋੜੋ ਯਾਤਰਾ ‘ਚ ਸ਼ਨੀਵਾਰ ਨੂੰ ਜਲੰਧਰ ਤੋਂ ਕਾਂਗਰਸ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ (Chaudhry Santokh Singh) ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ । ਇਸ ਦੁਖਦਾਈ ਖ਼ਬਰ ਮਿਲਣ ‘ਤੇ ਪੰਜਾਬ ਦੇ ਵੱਖ-ਵੱਖ ਸਿਆਸੀ ਆਗੂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸ਼੍ਰੋਮਣੀ ਅਕਾਲੀ ਦਲ ਦੇ […]

ਜੀ-20 ਲੋਗੋ ‘ਚ ਕਮਲ ਦੇ ਫੁੱਲ ਦੀ ਵਰਤੋਂ ਨੂੰ ਲੈ ਕੇ ਭਾਜਪਾ ‘ਤੇ ਭੜਕੀ ਕਾਂਗਰਸ

G-20 logo

ਚੰਡੀਗ੍ਹੜ 09 ਨਵੰਬਰ 2022: ਭਾਰਤ ਵਿੱਚ ਹੋਣ ਜਾ ਰਹੇ ਜੀ-20ਸਿਖ਼ਰ ਸੰਮੇਲਨ ਨੂੰ ਲੈ ਕੇ ਭਾਜਪਾ ਤੇ ਕਾਂਗਰਸ ਆਹਮੋ-ਸਾਹਮਣੇ ਹੋ ਗਏ ਹਨ | ਬੀਤੇ ਦਿਨ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਜੀ-20 ਦੇ ਨਵੇਂ ਲੋਗੋ-ਥੀਮ ਅਤੇ ਵੈੱਬਸਾਈਟ ਲਾਂਚ ਕੀਤੀ ਸੀ। ਇਸ ਲੋਗੋ ‘ਚ ਕਮਲ ਦੇ ਫੁੱਲ ਦੀ ਵਰਤੋਂ ਨੂੰ ਲੈ ਕੇ ਕਾਂਗਰਸ ਨੇ […]