June 30, 2024 8:46 pm

AAP: ਜਲੰਧਰ ‘ਚ ‘ਆਪ’ ਆਗੂਆਂ ਦਾ ਕੇਂਦਰ ਸਰਕਾਰ ਖ਼ਿਲਾਫ਼ ਧਰਨਾ, ਕੇਜਰੀਵਾਲ ਨੂੰ ਜੇਲ੍ਹ ਤੋਂ ਰਿਹਾਅ ਕਰਨ ਦੀ ਕੀਤੀ ਮੰਗ

Jalandhar

ਚੰਡੀਗੜ੍ਹ, 29 ਜੂਨ 2024: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਮੇਤ ਦੇਸ਼ ਭਰ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਨੂੰ ਲੈ ਕੇ ਕੀਤਾ ਜਾ ਰਿਹਾ ਹੈ।ਇਸਦੇ ਨਾਲ ਹੀ ਜਲੰਧਰ (Jalandhar) ‘ਚ ਅੱਜ ਆਮ ਆਦਮੀ ਪਾਰਟੀ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਧਰਨੇ ‘ਚ ਕਈ ‘ਆਪ’ ਆਗੂ […]

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਨਵੀਂ ਰਿਹਾਇਸ਼ ‘ਤੇ ਲਾਏ ਡੇਰੇ

Jalandhar

ਚੰਡੀਗੜ੍ਹ, 26 ਜੂਨ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਿਵਾਰ ਸਮੇਤ ਜਲੰਧਰ (Jalandhar) ਵਿਖੇ ਨਵੀਂ ਰਿਹਾਇਸ਼ ‘ਤੇ ਡੇਰੇ ਲਾ ਲਏ ਹਨ | ਮੁੱਖ ਮੰਤਰੀ ਨੇ ਕਿਹਾ ਕਿ ਮਾਝਾ ਅਤੇ ਦੋਆਬਾ ਖੇਤਰ ਨਾਲ ਸਿੱਧੇ ਜੁੜਨ ਲਈ ਆਪਣੀ ਰਿਹਾਇਸ਼ ਬਦਲ ਕੇ ਜਲੰਧਰ ‘ਚ ਰਹਿਣਗੇ | ਇਥੇ ਮਾਝਾ ਅਤੇ ਦੁਆਬਾ ਖੇਤਰ ਦੇ ਲੋਕਾਂ ਦੇ ਕੰਮ […]

Punjab News: ਜਲੰਧਰ ‘ਚ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਦਾ ਹੰਗਾਮਾ, ‘ਆਪ’ ‘ਤੇ ਲਾਏ ਗੰਭੀਰ ਦੋਸ਼

Sheetal Angural

ਚੰਡੀਗੜ੍ਹ, 24 ਜੂਨ, 2024: ਜਲੰਧਰ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਅੱਜ ਸਾਬਕਾ ਵਿਧਾਇਕ ਅਤੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ (Sheetal Angural) ਨੇ ਬਬਰੀਕ ਚੌਕ ਸਥਿਤ ਨਿਗਮ ਦੇ ਜ਼ੋਨਲ ਦਫ਼ਤਰ ਦੇ ਬਾਹਰ ਭਾਰੀ ਹੰਗਾਮਾ ਕਰਦਿਆਂ ਆਮ ਆਦਮੀ ਪਾਰਟੀ ‘ਤੇ ਗੰਭੀਰ ਦੋਸ਼ ਲਾਏ ਹਨ | […]

Jalandhar by-election: ‘ਆਪ’ ਨੇ ਜਲੰਧਰ ਪੱਛਮੀ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨਿਆ

Jalandhar

ਚੰਡੀਗੜ੍ਹ, 17 ਜੂਨ 2024: ਜਲੰਧਰ ਪੱਛਮੀ (Jalandhar West) ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦਾ ਅਧਿਕਾਰਤ ਐਲਾਨ ਕਰਦਿਆਂ ਪਾਰਟੀ ਨੇ ਮਹਿੰਦਰ ਭਗਤ ਨੂੰ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ‘ਆਪ’ ਆਗੂ Jalandhar West ਜਲੰਧਰ ਪੱਛਮੀ ਦੇ ਡਿਵੀਜ਼ਨ ਇੰਚਾਰਜ […]

Jalandhar News: ਜ਼ਿਮਨੀ ਚੋਣਾਂ ਤੋਂ ਪਹਿਲਾਂ ਜਲੰਧਰ ‘ਚ ਕਿਰਾਏ ਦੇ ਮਕਾਨ ‘ਚ ਰਹਿਣਗੇ CM ਭਗਵੰਤ ਮਾਨ

Jalandhar

ਚੰਡੀਗੜ੍ਹ, 14 ਜੂਨ 2024: ਸੱਤਾਧਾਰੀ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਜਲੰਧਰ (Jalandhar) ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਲੰਧਰ-ਪੱਛਮੀ ਸੀਟ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਜ਼ਿਮਨੀ ਚੋਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸੂਤਰਾਂ ਮੁਤਾਬਕ ਸੀਐਮ ਭਗਵੰਤ ਸਿੰਘ ਮਾਨ ਹੁਣ ਚੋਣਾਂ […]

ਜਲੰਧਰ ਵਿਖੇ ਜੀਐਸਟੀ ਬਿਲਡਿੰਗ ‘ਚ ਲੱਗੀ ਅੱਗ, ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਟੀਮ

GST building

ਚੰਡੀਗੜ੍ਹ, 12 ਜੂਨ, 2024: ਜਲੰਧਰ ‘ਚ ਅੱਜ ਜੀਐਸਟੀ ਬਿਲਡਿੰਗ (GST building) ਦੀ 5ਵੀਂ ਮੰਜ਼ਿਲ ‘ਤੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਚਸ਼ਮਦੀਦਾਂ ਮੁਤਾਬਕ ਅੰਦਰ 5 ਵੱਖ-ਵੱਖ ਵਿਭਾਗ ਹਨ ਅਤੇ ਇਨ੍ਹਾਂ ਵਿਭਾਗਾਂ ਵਿੱਚ ਮੁਲਾਜ਼ਮ ਕੰਮ ਕਰ ਰਹੇ ਸਨ। ਇਸ ਦੌਰਾਨ ਮੌਕੇ ‘ਤੇ ਇਮਾਰਤ (GST building) ਨੂੰ […]

Punjab News: CM ਭਗਵੰਤ ਮਾਨ ਨੇ ਜਲੰਧਰ ਤੇ ਲੁਧਿਆਣਾ ‘ਚ ‘ਆਪ’ ਆਗੂਆਂ ਨਾਲ ਕੀਤੀ ਬੈਠਕ

Punjab Cabinet

ਚੰਡੀਗੜ੍ਹ, 11 ਜੂਨ, 2024: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਲੁਧਿਆਣਾ ਤੇ ਜਲੰਧਰ ਲੋਕ ਸਭਾ ਹਲਕਿਆਂ ਦੀ ਬੈਠਕ ਕੀਤੀ | ਜਿਸ ਵਿਚ ਸਾਰੇ ਹੀ ਵਿਧਾਇਕ, ਚੇਅਰਮੈਨ, ਅਹੁਦੇਦਾਰ ਤੇ ਵਲੰਟੀਅਰ ਸ਼ਾਮਲ ਹੋਏ | ਇਸ ਦੌਰਾਨ ਬੈਠਕ ‘ਚ ਸਾਰਿਆਂ ਨਾਲ ਹਲਕਿਆਂ ਦੇ ਕੰਮਾਂ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਹੋਈ | ਮੁੱਖ ਮੰਤਰੀ ਨੇ […]

CM ਭਗਵੰਤ ਮਾਨ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ, ਆਖਿਆ-ਜ਼ਿਮਨੀ ਚੋਣ ਲਈ ‘ਆਪ’ ਪੂਰੀ ਤਰ੍ਹਾਂ ਤਿਆਰ

Sohana

ਐਸ.ਏ.ਐਸ. ਨਗਰ (ਮੋਹਾਲੀ), 10 ਜੂਨ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ (Sohana) ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜ਼ੁਲਮ, ਅਨਿਆਂ ਅਤੇ ਜ਼ੁਲਮ ਦਾ ਡਟ ਕੇ ਵਿਰੋਧ ਕਰਨ […]

ਜਲੰਧਰ ਪੱਛਮੀ ਸੀਟ ‘ਤੇ 10 ਜੁਲਾਈ ਨੂੰ ਹੋਵੇਗੀ ਜ਼ਿਮਨੀ ਚੋਣਾਂ ਲਈ ਵੋਟਿੰਗ

Jalandhar

ਚੰਡੀਗੜ੍ਹ, 10 ਜੂਨ 2024: ਭਾਰਤੀ ਚੋਣ ਕਮਿਸ਼ਨ ਨੇ ਬਿਹਾਰ, ਬੰਗਾਲ, ਮੱਧ ਪ੍ਰਦੇਸ਼ ਸਮੇਤ 7 ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ। 13 ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ। ਇਸਦੇ ਨਾਲ ਹੀ ਜਲੰਧਰ ਪੱਛਮੀ ਸੀਟ ‘ਤੇ 10 ਜੁਲਾਈ ਨੂੰ ਜ਼ਿਮਨੀ ਚੋਣਾਂ ਲਈ ਵੋਟਿੰਗ […]

IPS ਸਵਪਨ ਸ਼ਰਮਾ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਅਹੁਦਾ ਸਾਂਭਿਆ

IPS Swapan Sharma

ਚੰਡੀਗੜ੍ਹ, 8 ਜੂਨ 2024: 2009 ਬੈਚ ਦੇ ਆਈਪੀਐਸ ਅਧਿਕਾਰੀ ਸਵਪਨ ਸ਼ਰਮਾ (IPS Swapan Sharma) ਨੇ ਸ਼ਨੀਵਾਰ ਦੁਪਹਿਰ ਨੂੰ ਜਲੰਧਰ ਵਿੱਚ ਪੁਲਿਸ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਕਮਿਸ਼ਨਰ ਦਫ਼ਤਰ ਪਹੁੰਚਦਿਆਂ ਹੀ ਉਨ੍ਹਾਂ ਸਭ ਤੋਂ ਪਹਿਲਾਂ ਆਪਣੇ ਅਧੀਨ ਆਉਂਦੇ ਸਾਰੇ ਵਿਭਾਗਾਂ ਦਾ ਵੇਰਵਾ ਲਿਆ ਅਤੇ ਸਬੰਧਤ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਚੋਣਾਂ ਦੌਰਾਨ ਚੋਣ […]