July 7, 2024 1:40 pm

ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਛੁੱਟੀ ਦਾ ਐਲਾਨ

Jalandhar West

ਚੰਡੀਗੜ੍ਹ, 05 ਜੁਲਾਈ 2024: ਪੰਜਾਬ ਸਰਕਾਰ ਨੇ ਜਲੰਧਰ ਪੱਛਮੀ (ਐਸ.ਸੀ.) (Jalandhar West) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕੇ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ | ਪੰਜਾਬ ਸਰਕਾਰ ਮੁਤਾਬਕ 10 ਜੁਲਾਈ 2024 ਨੂੰ ਜਲੰਧਰ ਪੱਛਮੀ ਹਲਕੇ ਦੇ ਸਰਕਾਰੀ ਦਫ਼ਤਰਾਂ,ਕਾਰਪੋਰੇਸ਼ਨਾਂ, ਬੋਰਡਾਂ ਅਤੇ ਵਿਦਿਅਕ ਸੰਸਥਾਵਾਂ ‘ਚ ਛੁੱਟੀ ਰਹੇਗੀ ਤਾਂ ਜੋ ਕਿਸੇ ਵੀ ਸਰਕਾਰੀ […]

Punjab: ਜਲੰਧਰ ‘ਚ ਕਾਂਗਰਸ ਨੂੰ ਝਟਕਾ, ਸਾਬਕਾ ਕੌਂਸਲਰ ਤਰਸੇਮ ਲਖੋਤਰਾ ਤੇ ਅਨਮੋਲ ਗਰੋਵਰ ‘ਆਪ’ ‘ਚ ਹੋਏ ਸ਼ਾਮਲ

Jalandhar

ਚੰਡੀਗੜ੍ਹ, 03 ਜੁਲਾਈ 2024: ਜਲੰਧਰ (Jalandhar) ਪੱਛਮੀ ਸੀਟ ‘ਤੇ ਜ਼ਿਮਨੀ ਚੋਣ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ | ਕਾਂਗਰਸ ਦੇ ਸਾਬਕਾ ਕੌਂਸਲਰ ਤਰਸੇਮ ਲਖੋਤਰਾ ਅਤੇ ਅਨਮੋਲ ਗਰੋਵਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਸੀਨੀਅਰ ਕਾਂਗਰਸੀ ਆਗੂ ਕਮਲ ਲੋਚ ਵੀ ਆਮ ਆਦਮੀ ਪਾਰਟੀ ‘ਚ […]

Holiday: ਪੰਜਾਬ ਸਰਕਾਰ ਵੱਲੋਂ ਜਲੰਧਰ ਪੱਛਮੀ ਹਲਕੇ ਦੇ ਵੋਟਰਾਂ ਲਈ 10 ਜੁਲਾਈ ਨੂੰ ਛੁੱਟੀ ਦਾ ਐਲਾਨ

Jalandhar West

ਚੰਡੀਗੜ੍ਹ, 25 ਜੂਨ 2024: ਜਲੰਧਰ ਪੱਛਮੀ (Jalandhar West) ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜਲੰਧਰ ਪੱਛਮੀ ਹਲਕੇ ਦੇ ਵੋਟਰ, ਜੋ ਦੁਕਾਨਾਂ ਅਤੇ ਵਪਾਰਕ ਅਦਾਰਿਆਂ ‘ਚ ਕੰਮ ਕਰਦੇ ਕਰਮਚਾਰੀ ਹਨ ਅਤੇ ਪੰਜਾਬ ਰਾਜ ਵਿੱਚ ਸਥਿਤ ਫੈਕਟਰੀਆਂ ‘ਚ ਕੰਮ ਕਰਦੇ ਮਜ਼ਦੂਰਾਂ ਲਈ 10 ਜੁਲਾਈ 2024 ਨੂੰ ਛੁੱਟੀ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ […]

Punjab News: ਜਲੰਧਰ ‘ਚ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਦਾ ਹੰਗਾਮਾ, ‘ਆਪ’ ‘ਤੇ ਲਾਏ ਗੰਭੀਰ ਦੋਸ਼

Sheetal Angural

ਚੰਡੀਗੜ੍ਹ, 24 ਜੂਨ, 2024: ਜਲੰਧਰ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਅੱਜ ਸਾਬਕਾ ਵਿਧਾਇਕ ਅਤੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ (Sheetal Angural) ਨੇ ਬਬਰੀਕ ਚੌਕ ਸਥਿਤ ਨਿਗਮ ਦੇ ਜ਼ੋਨਲ ਦਫ਼ਤਰ ਦੇ ਬਾਹਰ ਭਾਰੀ ਹੰਗਾਮਾ ਕਰਦਿਆਂ ਆਮ ਆਦਮੀ ਪਾਰਟੀ ‘ਤੇ ਗੰਭੀਰ ਦੋਸ਼ ਲਾਏ ਹਨ | […]

Congres: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਆਗੂ ਰਾਜੀਵ ਓਮਕਾਰ ਟਿੱਕਾ ਨੇ ਦਿੱਤਾ ਅਸਤੀਫਾ

Rajiv Omkar Tikka

ਚੰਡੀਗੜ੍ਹ, 24 ਜੂਨ, 2024: ਜਲੰਧਰ ਪੱਛਮੀ ਸੀਟ ‘ਤੇ ਜ਼ਿਮਨੀ ਚੋਣ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ | ਕਾਂਗਰਸ ਸੀਨੀਅਰ ਆਗੂ ਤੇ ਸਾਬਕਾ ਕੌਂਸਲਰ ਰਾਜੀਵ ਓਮਕਾਰ ਟਿੱਕਾ (Rajiv Omkar Tikka) ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜੀਵ ਕਾਂਗਰਸ ਵੱਲੋਂ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਟਿਕਟ ਨਾਲ […]

ਜਲੰਧਰ ਜ਼ਿਮਨੀ ਚੋਣ ਲਈ CM ਭਗਵੰਤ ਮਾਨ ‘ਆਪ’ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ‘ਤੇ ਮੰਗਣਗੇ ਵੋਟਾਂ

Jalandhar by-election

ਹੁਸ਼ਿਆਰਪੁਰ, 22 ਜੂਨ 2024: 10 ਜੁਲਾਈ ਨੂੰ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਤਿਆਰੀਆਂ ਖਿੱਚ ਦਿੱਤੀਆਂ ਹਨ | ਅੱਜ ਸੀਐੱਮ ਭਗਵੰਤ ਮਾਨ ਨੇ ਨੂੰ ਐਲਾਨ ਕੀਤਾ ਕਿ ਉਹ ਖ਼ੁਦ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ (Jalandhar by-election) ਲਈ ਪ੍ਰਚਾਰ ਕਰਨਗੇ | ਮੁੱਖ ਮੰਤਰੀ ਭਗਵੰਤ […]

Jalandhar: ਜਲੰਧਰ ਜ਼ਿਮਨੀ ਚੋਣ ਲਈ 23 ਉਮੀਦਵਾਰਾਂ ਵੱਲੋਂ ਕੁੱਲ 35 ਨਾਮਜ਼ਦਗੀ ਭਰੀਆਂ

Ludhiana

ਚੰਡੀਗੜ੍ਹ, 22 ਜੂਨ 2024: ਜਲੰਧਰ ਪੱਛਮੀ (Jalandhar West) (ਰਾਖਵੀਂ ਸੀਟ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਭਰਨ ਦੀ ਆਖ਼ਰੀ 21 ਜੂਨ ਤਾਰੀਖ਼ ਬੀਤੇ ਦਿਨ ਸਮਾਪਤ ਹੋ ਗਈ | ਜਲੰਧਰ ਜ਼ਿਮਨੀ ਚੋਣ ਲਈ 23 ਉਮੀਦਵਾਰਾਂ ਵੱਲੋਂ ਕੁੱਲ 35 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਨਾਮਜ਼ਦਗੀ ਦੇ ਆਖ਼ਰੀ ਦਿਨ 14 ਉਮੀਦਵਾਰਾਂ ਨੇ ਰਿਟਰਨਿੰਗ ਅਫਸਰ ਕੋਲ […]

Punjab News: ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਮਹਿੰਦਰ ਭਗਤ ਵੱਲੋਂ ਨਾਮਜ਼ਦਗੀ ਪੱਤਰ ਦਾਖਲ

Mohinder Bhagat

ਚੰਡੀਗੜ੍ਹ, 21 ਜੂਨ 2024: ਜਲੰਧਰ ਪੱਛਮੀ ਵਿਧਾਨ ਸਭਾ (ਰਾਖਵਾਂ) ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ (Mohinder Bhagat) ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ | ਇਸ ਦੌਰਾਨ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਲੋਕ ਸਭਾ ਮੈਂਬਰ ਕੁਮਾਰ ਚੱਬੇਵਾਲ, ਕੈਬਿਨਟ ਮੰਤਰੀ ਅਮਨ ਅਰੋੜਾ ਅਤੇ ਹੋਰ ‘ਆਪ’ ਆਗੂ ਹਾਜ਼ਰ […]

Punjab News: ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਨਾਮਜ਼ਦਗੀ ਦਾਖ਼ਲ

Sheetal Angural

ਚੰਡੀਗੜ੍ਹ, 20 ਜੂਨ 2024: ਪੰਜਾਬ ‘ਚ ਜਲੰਧਰ ਜ਼ਿਮਨੀ ਚੋਣ ਦਾ ਅਖਾੜਾ ਭਖ ਗਿਆ ਹੈ | ਇਸ ਦੌਰਾਨ ਜਲੰਧਰ ਪੱਛਮੀ ਸੀਟ ‘ਤੇ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ (Sheetal Angural) ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਨੇ ਬਸਤੀ ਇਲਾਕੇ ਤੋਂ ਸ਼ਾਨਦਾਰ ਰੋਡ ਸ਼ੋਅ ਕੱਢਿਆ, ਜਿਸ ‘ਚ ਰਵਨੀਤ […]

BSP: ਜਲੰਧਰ ਪੱਛਮੀ ਜ਼ਿਮਨੀ ਚੋਣ ਮੱਦੇਨਜ਼ਰ BSP ਪ੍ਰਧਾਨ ਮਾਇਆਵਤੀ ਨੇ ਸੱਦੀ ਬੈਠਕ

BSP

ਚੰਡੀਗੜ੍ਹ, 19 ਜੂਨ 2024: 10 ਜੁਲਾਈ ਨੂੰ ਹੋਣ ਜਾ ਰਹੀ ਜਲੰਧਰ (Jalandhar) ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਬਹੁਜਨ ਸਮਾਜ ਪਾਰਟੀ (ਬਸਪਾ) ਵੀ ਜਲੰਧਰ ਪੱਛਮੀ ਸੀਟ ਤੋਂ ਆਪਣਾ ਉਮੀਦਵਾਰ ਖੜ੍ਹਾ ਕਰਨ ਦੀ ਤਿਆਰੀ ਕਰ ਰਹੀ ਹੈ। ਪਾਰਟੀ ਸੁਪਰੀਮੋ ਮਾਇਆਵਤੀ ਨੇ ਇਸ ‘ਤੇ ਚਰਚਾ ਕਰਨ ਲਈ ਯੂਪੀ ‘ਚ ਬੈਠਕ ਬੁਲਾਈ ਹੈ। ਬੈਠਕ ਵਿੱਚ ਸ਼ਾਮਲ ਹੋਣ ਲਈ ਬਸਪਾ […]