July 7, 2024 1:39 pm

Jalandhar news: ਜਲੰਧਰ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ

Jalandhar

ਚੰਡੀਗੜ੍ਹ, 20 ਜੂਨ 2024: ਜਲੰਧਰ ਪੱਛਮੀ ਵਿਧਾਨ ਸਭਾ (ਰਾਖਵਾਂ) ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਅਕਾਲੀ ਨੇ ਸੁਰਜੀਤ ਕੌਰ ਨੂੰ ਟਿਕਟ ਦਿੱਤੀ ਹੈ | ਸੁਰਜੀਤ ਕੌਰ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ | ਜਿਕਰਯੋਗ ਹੈ ਕਿ ‘ਆਪ’ ਨੇ […]

Jalandhar News: ਜ਼ਿਮਨੀ ਚੋਣਾਂ ਤੋਂ ਪਹਿਲਾਂ ਜਲੰਧਰ ‘ਚ ਕਿਰਾਏ ਦੇ ਮਕਾਨ ‘ਚ ਰਹਿਣਗੇ CM ਭਗਵੰਤ ਮਾਨ

Jalandhar

ਚੰਡੀਗੜ੍ਹ, 14 ਜੂਨ 2024: ਸੱਤਾਧਾਰੀ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਜਲੰਧਰ (Jalandhar) ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਲੰਧਰ-ਪੱਛਮੀ ਸੀਟ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਜ਼ਿਮਨੀ ਚੋਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸੂਤਰਾਂ ਮੁਤਾਬਕ ਸੀਐਮ ਭਗਵੰਤ ਸਿੰਘ ਮਾਨ ਹੁਣ ਚੋਣਾਂ […]

ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਕਰਮਚਾਰੀਆਂ ਦਾ ਵੋਟ ਪਾਉਣਾ ਯਕੀਨੀ ਬਣਾਉਣ ਲਈ 10 ਮਈ ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ

Gazetted Holidays

ਚੰਡੀਗੜ੍ਹ, 09 ਮਈ 2023: ਪੰਜਾਬ ਸਰਕਾਰ ਵੱਲੋਂ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਦਿਨ 10 ਮਈ, 2023 (ਬੁੱਧਵਾਰ) ਨੂੰ ਤਨਖਾਹ ਸਮੇਤ (ਪੇਡ) ਛੁੱਟੀ (holiday) ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ ਸਥਿਤ ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਦੇ ਕਰਮਚਾਰੀ ਜੋ ਕਿ ਜਲੰਧਰ ਦੇ ਵੋਟਰ ਹਨ, ਨੂੰ ਆਪਣੀ ਵੋਟ ਪਾਉਣੀ ਯਕੀਨੀ ਬਣਾਉਣ […]

ਚੌਧਰੀ ਪਰਿਵਾਰ ਨੇ ਜ਼ਿਲ੍ਹਾ ਹਸਪਤਾਲ ਨੂੰ ਮੈਡੀਕਲ ਕਾਲਜ ‘ਚ ਬਦਲਣ ਦਾ ਕੋਈ ਯਤਨ ਨਾ ਕਰ ਕੇ ਲੋਕਾਂ ਨੂੰ ਫੇਲ੍ਹ ਕੀਤਾ : ਡਾ. ਸੁਖਵਿੰਦਰ ਸੁੱਖੀ

Dr. Sukhwinder Sukhi

ਜਲੰਧਰ, 6 ਮਈ,2023: ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ (ਬਸਪਾ) ਗਠਜੋੜ ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਕਿਹਾ ਕਿ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨੇ ਹਲਕੇ ਵਿਚ ਕਿਸੇ ਵੀ ਜ਼ਿਲ੍ਹਾ ਹਸਪਤਾਲ ਨੂੰ ਮੈਡੀਕਲ ਕਾਲਜ ਵਿਚ ਬਦਲਣ ਦਾ ਕੋਈ ਯਤਨ ਨਾ ਕਰ ਕੇ ਹਲਕੇ ਦੇ ਲੋਕਾਂ ਨੂੰ ਫੇਲ੍ਹ ਕੀਤਾ ਹੈ। ਡਾ. ਸੁੱਖੀ ਨੇ ਕਿਹਾ ਕਿ […]

ਜਲੰਧਰ ਜ਼ਿਮਨੀ ਚੋਣ: ਇਸ ਵਾਰ ਬਸਪਾ ਨਹੀਂ ਬਲਕਿ ਅਕਾਲੀ ਦਲ ਲੜੇਗੀ ਚੋਣ: ਸੁਖਬੀਰ ਸਿੰਘ ਬਾਦਲ

Sukhbir Singh Badal

ਚੰਡੀਗੜ੍ਹ, 08 ਅਪ੍ਰੈਲ 2023: ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਸਾਂਝੀ ਪ੍ਰੈਸ ਕਾਨਫਰੰਸ ਕੀਤੀ, ਇਸ ਦੌਰਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਦੱਸਿਆ ਕਿ ਇਸ ਵਾਰ ਦੀ ਜਲੰਧਰ ਜ਼ਿਮਨੀ ਚੋਣਾਂ ਬਸਪਾ ਨਹੀਂ ਬਲਕਿ ਅਕਾਲੀ ਦਲ ਲੜੇਗੀ, ਉਹਨਾਂ ਨੇ ਇਹ ਵੀ ਦੱਸਿਆ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ ਆਪਣਾ ਕਿਲ੍ਹਾ ਬਣਾ ਲਿਆ ਹੈ […]